Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    1:28:29 PM

  • at what time will daljit  s funeral take place

    'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ',...

  • punjab  elections  notification

    ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ...

  • fir registered in chandigarh against congress leader of punjab

    ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ FIR...

  • punjabi singer complaint

    ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੜ੍ਹ ਦਾ ਪਾਣੀ ਘਟਿਆ : 7 ਦਿਨਾਂ 'ਚ ਰੈਸਕਿਊ ਟੀਮਾਂ ਨੂੰ ਹਾਲਾਤ ਸੁਧਾਰਣ ਦੇ ਨਿਰਦੇਸ਼

PUNJAB News Punjabi(ਪੰਜਾਬ)

ਹੜ੍ਹ ਦਾ ਪਾਣੀ ਘਟਿਆ : 7 ਦਿਨਾਂ 'ਚ ਰੈਸਕਿਊ ਟੀਮਾਂ ਨੂੰ ਹਾਲਾਤ ਸੁਧਾਰਣ ਦੇ ਨਿਰਦੇਸ਼

  • Edited By Shivani Attri,
  • Updated: 26 Aug, 2019 04:10 PM
Jalandhar
flood in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੋਹੀਆਂ ਖਾਸ (ਪੁਨੀਤ, ਰਾਜਪੂਤ)— ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਣੀ ਤੇਜ਼ੀ ਨਾਲ ਘੱਟ ਰਿਹਾ ਹੈ ਅਤੇ ਹੁਣ ਸਾਫ ਸਫਾਈ ਕਰਨਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਕੇ ਸਾਹਮਣੇ ਆ ਰਿਹਾ ਹੈ, ਇਸੇ ਲੜੀ ਤਹਿਤ ਰੈਸਕਿਊ ਟੀਮਾਂ ਨੂੰ 7 ਦਿਨਾਂ 'ਚ ਹਾਲਾਤ ਸੁਧਾਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਲੜੀ 'ਚ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਬੀਤੇ ਦਿਨ ਮੰਡੀ ਬੋਰਡ, ਫੂਡ ਸਪਲਾਈ ਵਿਭਾਗ, ਹੈਲਥ ਵਿਭਾਗ, ਪੇਂਡੂ ਵਿਕਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਹਿਦਾਇਤਾਂ ਦਿੱਤੀਆਂ। ਇਸ ਲੜੀ 'ਚ ਕਿਹਾ ਗਿਆ ਹੈ ਕਿ ਪੰਪ ਲਗਾ ਕੇ ਪਾਣੀ ਦੇ ਨਾਲ ਇਲਾਕੇ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਹੜ੍ਹ ਵਾਲੇ ਇਲਾਕਿਆਂ 'ਚ ਪਿਛਲੇ ਸਮੇਂ ਦੌਰਾਨ ਰਾਸ਼ਨ ਦੇ 750 ਪੈਕੇਟ, 18000 ਲਿਟਰ ਪਾਣੀ, 1260 ਲਿਟਰ ਦੁੱਧ ਦੀ ਸਪਲਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਦਿਨਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸਧਾਰਨ ਬਣਾਇਆ ਜਾਵੇਗਾ। ਉਥੇ ਹੀ ਐਂਟੀ ਲਾਰਵਾ ਸਪ੍ਰੇਅ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਾਟਰ ਵਰਕਸ ਦੀ ਸਫਾਈ ਕਰਵਾਉਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ 1200 ਤਿਰਪਾਲਾਂ ਵੀ ਭੇਜੀਆਂ ਗਈਆਂ ਹਨ। ਇਸ ਤਰ੍ਹਾਂ ਆਉਣ ਵਾਲੇ ਦਿਨਾਂ 'ਚ ਵੀ ਰਾਹਤ ਸਮੱਗਰੀ ਕਿਸ਼ਤੀਆਂ ਅਤੇ ਹੋਰ ਸਾਧਨਾਂ ਜ਼ਰੀਏ ਭੇਜੀ ਜਾ ਰਹੀ ਹੈ।

PunjabKesari
250 ਸਮਾਜ ਸੇਵਕਾਂ ਨੇ ਭਰਿਆ 180 ਫੁੱਟ ਬੰਨ੍ਹ
ਏ. ਡੀ. ਸੀ. ਜਨਰਲ ਜਸਬੀਰ ਸਿੰਘ ਦੀ ਅਗਵਾਈ 'ਚ ਚੱਲ ਰਹੇ ਰਾਹਤ ਕੰਮਾਂ ਕਾਰਣ ਫਿਲੌਰ ਸਬ-ਡਿਵੀਜ਼ਨ 'ਚ ਪਏ 180 ਫੁੱਟ ਲੰਮੇ ਪਾੜ ਨੂੰ ਭਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 250 ਦੇ ਕਰੀਬ ਸਮਾਜ ਸੇਵਕਾਂ ਨੇ ਦਿਨ-ਰਾਤ ਇਕ ਕਰਕੇ ਇਸ ਕੰਮ ਨੂੰ ਅੰਜਾਮ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮਾਓ ਸਾਹਿਬ ਅਤੇ ਮਓਵਾਲ ਸਮੇਤ 4 ਥਾਵਾਂ 'ਤੇ ਪਾੜ ਪਿਆ ਸੀ। ਇਸ ਲੜੀ ਤਹਿਤ ਬੀਤੇ ਦਿਨ 165 ਫੁੱਟ ਦੇ ਬੰਨ੍ਹ ਨੂੰ ਮਾਓ ਸਾਹਿਬ ਵਿਚ ਭਰ ਦਿੱਤਾ ਗਿਆ ਅਤੇ ਬੀਤੇ ਦਿਨ ਫਿਲੌਰ ਵਾਲਾ ਵੀ ਭਰ ਦਿੱਤਾ ਗਿਆ ਹੈ। ਇਸ ਲੜੀ 'ਚ ਤੱਲ੍ਹਣ ਸਾਹਿਬ ਗੁਰਦੁਆਰੇ ਦੇ ਸੇਵਾਦਾਰ, ਬਾਬਾ ਕਸ਼ਮੀਰਾ ਸਿੰਘ, ਮਨਰੇਗਾ ਵਰਕਰ, ਬਾਬਾ ਤਰਵਿੰਦਰ ਸਿੰਘ ਦੇ ਸੇਵਾਦਾਰਾਂ ਵੱਲੋਂ ਅਹਿਮ ਡਿਊਟੀ ਨਿਭਾਈ ਗਈ ਹੈ।

PunjabKesari
ਮਹਾਮਾਰੀ ਫੈਲਣ ਦਾ ਖਦਸ਼ਾ : ਮਰੇ ਹੋਏ ਪਸ਼ੂਆਂ ਨੂੰ ਹੜ੍ਹ ਵਾਲੇ ਇਲਾਕਿਆਂ ਤੋਂ ਬਾਹਰ ਕੱਢਣ ਲਈ ਅਲਰਟ ਜਾਰੀ
ਹੜ੍ਹ ਦਾ ਪਾਣੀ ਹੌਲੀ-ਹੌਲੀ ਘੱਟ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਹੁਣ ਪ੍ਰਸ਼ਾਸਨ ਲਈ ਬੀਮਾਰੀਆਂ ਨਾਲ ਨਿਪਟਣਾ ਵੱਡਾ ਚੈਲੇਂਜ ਸਾਬਤ ਹੋਣ ਵਾਲਾ ਹੈ। ਹੜ੍ਹ ਵਾਲੇ ਇਲਾਕਿਆਂ 'ਚ ਮਹਾਮਾਰੀ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ, ਜਿਸ ਕਾਰਨ ਪ੍ਰਸ਼ਾਸਨ ਅਲਰਟ 'ਤੇ ਹੈ। ਹੜ੍ਹ ਵਾਲੇ ਇਲਾਕਿਆਂ 'ਚ ਮਰੇ ਹੋਏ ਪਸ਼ੂਆਂ ਨੂੰ ਬਾਹਰ ਕੱਢਣ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਰੈਸਕਿਊ ਟੀਮਾਂ ਮਰੇ ਹੋਏ ਪਸ਼ੂਆਂ ਨੂੰ ਲੱਭ ਕੇ ਬਾਹਰ ਕੱਢ ਰਹੀਆਂ ਹਨ। ਡੀ. ਸੀ. ਵਰਿੰਦਰ ਸ਼ਰਮਾ ਨੇ ਪਸ਼ੂ ਪਾਲਣ ਵਿਭਾਗ ਨੂੰ ਮਰੇ ਹੋਏ ਪਸ਼ੂਆਂ ਨੂੰ ਬਾਹਰ ਕੱਢ ਕੇ ਦਬਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲੜੀ 'ਚ ਐੱਸ. ਡੀ. ਐੱਮ- 2 ਪਰਮਬੀਰ ਸਿੰਘ ਅਤੇ ਐੱਸ. ਡੀ. ਐੱਮ. ਚਾਰੂਮਿਤਾ ਦੀ ਅਗਵਾਈ ਵਿਚ ਕਿਸ਼ਤੀਆਂ 'ਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਮਰੇ ਹੋਏ ਪਸ਼ੂਆਂ ਨੂੰ ਲੱਭ ਰਹੀਆਂ ਹਨ , ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰੇ ਹੋਏ ਪਸ਼ੂਆਂ ਦੇ ਪਾਣੀ 'ਚ ਰਹਿਣ ਨਾਲ ਬੀਮਾਰੀਆਂ ਫੈਲਣ ਦਾ ਡਰ ਹੈ।

  • flood
  • punjab
  • jalandhar
  • ਰੈਸਕਿਊ ਟੀਮਾਂ
  • ਨਿਰਦੇਸ਼
  • ਹੜ੍ਹ

ਕੋਟਕਪੂਰਾ ਗੋਲੀਕਾਂਡ: ਨਾਮਜ਼ਦ ਪੁਲਸ ਅਧਿਕਾਰੀਆਂ ਦੀ ਅਗਲੀ ਪੇਸ਼ੀ 6 ਸਤੰਬਰ ਨੂੰ

NEXT STORY

Stories You May Like

  • punjab  7 districts  officials
    ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
  • religious rituals  woman  guilty  7 years  jail
    ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ ਜੇਲ੍ਹ
  • one arrested with 7 spools of chinese kite string
    ਚਾਈਨੀਜ਼ ਡੋਰ ਦੇ 7 ਗੱਟੂਆਂ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
  • simi training camp  convict  7 years jail
    ‘ਸਿਮੀ’ ਸਿਖਲਾਈ ਕੈਂਪ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਜੇਲ੍ਹ, ਲੋਕਾਂ ਨੂੰ ਦਿੱਤੀ ਸੀ ਇਹ ਟ੍ਰੇਨਿੰਗ
  • tempo traveller  7 school children  teacher
    ਰੋਹਤਾਂਗ-ਅਟਲ ਸੁਰੰਗ ਵਿਚਾਲੇ ਟੈਂਪੋ ਟਰੈਵਲਰ ਹਾਦਸਾਗ੍ਰਸਤ, ਇੰਦੌਰ ਦੇ 7 ਸਕੂਲੀ ਬੱਚੇ ਤੇ ਅਧਿਆਪਕ ਜ਼ਖਮੀ
  • indian currency fall against dollar  rupee falls by 7 paise
    ਲਗਾਤਾਰ ਤਿੰਨ ਸੈਂਸ਼ਨਾਂ ਤੋਂ ਭਾਰਤੀ ਕਰੰਸੀ 'ਚ ਗਿਰਾਵਟ ਜਾਰੀ, ਰੁਪਿਆ 7 ਪੈਸੇ ਡਿੱਗਾ
  • agniveer recruitment rally will be held in amritsar from december 7 to 17
    ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ
  • 7 accused arrested in major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vocational training will be provided alongside academic studies in school
      ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ...
    • major accident on the moga jalandhar highway
      ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
    • time slots for bursting firecrackers during upcoming festivals in tarn taran
      ਤਰਨਤਾਰਨ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ: ਜ਼ਿਲਾ...
    • sunil jakhar statement
      PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ...
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • now a major ed raid in this part of punjab
      ਹੁਣ ਪੰਜਾਬ ਦੇ ਇਸ ਇਲਾਕੇ 'ਚ ED ਦੀ ਵੱਡੀ RAID! ਪਟਵਾਰੀ ਦੇ ਘਰ ਪੁੱਜੀਆਂ ਟੀਮਾਂ...
    • ncb arrests constable karambir s associate harjit
      ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
    • rape case
      ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ
    • arrested case
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਅੱਧਾ ਦਰਜਨ ਲੋਕ ਗ੍ਰਿਫ਼ਤਾਰ
    • politics punjab shiromani akali dal
      ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +