Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:25:06 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਹੜ੍ਹ ਵਰਗੇ ਹਾਲਾਤ! ਕੈਂਟ ਡੁੱਬਾ, ਭੁੱਲ ਕੇ ਵੀ ਨਾ ਜਾਣਾ ਇਨ੍ਹਾਂ ਰਾਹਾਂ 'ਤੇ

PUNJAB News Punjabi(ਪੰਜਾਬ)

ਜਲੰਧਰ 'ਚ ਹੜ੍ਹ ਵਰਗੇ ਹਾਲਾਤ! ਕੈਂਟ ਡੁੱਬਾ, ਭੁੱਲ ਕੇ ਵੀ ਨਾ ਜਾਣਾ ਇਨ੍ਹਾਂ ਰਾਹਾਂ 'ਤੇ

  • Edited By Shivani Attri,
  • Updated: 01 Sep, 2025 12:46 PM
Jalandhar
flood like situation in jalandhar cantt submerged heavy rain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ, ਕੁੰਦਨ, ਪੰਕਜ)- ਹੜ੍ਹਾਂ ਦੀ ਮਾਰ ਝਲ ਰਹੇ ਪੰਜਾਬ ਵਿਚ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੀ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਸਵੇਰ ਤੱਕ ਜਾਰੀ ਰਹੀ। ਉੱਤਰੀ ਭਾਰਤ 'ਚ ਮਾਨਸੂਨ ਪੂਰੇ ਜ਼ੋਰਾਂ ’ਤੇ ਹੈ ਅਤੇ ਲਗਾਤਾਰ ਹੋ ਰਹੀ ਬਾਰਿਸ਼ ਨੇ ਜਲੰਧਰ ਸ਼ਹਿਰ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਅੱਜ ਵੀ ਹਾਲਾਤ ਕੁਝ ਅਜਿਹੇ ਹੀ ਵੇਖਣ ਨੂੰ ਮਿਲੇ। ਭਾਰੀ ਬਾਰਿਸ਼ ਨੇ ਜਲੰਧਰ ਸ਼ਹਿਰ ਵਿਚ ਤਬਾਹੀ ਮਚਾਈ। ਜਿੱਥੇ ਸੜਕਾਂ ਪਾਣੀ ਨਾਲ ਭਰੀਆਂ ਨਜ਼ਰ ਆਈਆਂ, ਉਥੇ ਹੀ ਲੋਕਾਂ ਦੇ ਘਰਾਂ ਵਿਚ ਪਾਣੀ ਵੜ ਗਿਆ। ਦੋਮੋਰੀਆ ਪੁਲ ਹੇਠਾਂ ਵੀ ਕਈ-ਕਈ ਫੁੱਟ ਪਾਣੀ ਭਰ ਗਿਆ ਹੈ। 

ਇਹ ਵੀ ਪੜ੍ਹੋ: BDPO ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ

PunjabKesari

ਜਲੰਧਰ ਸ਼ਹਿਰ ‘ਚ ਬਾਰਿਸ਼ ਨੇ ਹਾਲਾਤ ਇੰਨੇ ਵਿਗਾੜ ਦਿੱਤੇ ਹਨ ਕਿ ਸ਼ਹਿਰ ਦੇ ਪੌਸ਼ ਇਲਾਕੇ ਵੀ ਪਾਣੀ ਦੀ ਲਪੇਟ ‘ਚ ਆ ਗਏ ਹਨ। ਡਿਫੈਂਸ ਕਾਲੋਨੀ, ਮਾਡਲ ਟਾਊਨ, ਪੀ. ਪੀ. ਆਰ.  ਮਾਰਕਿਟ, ਆਦਰਸ਼ ਨਗਰ, ਬਸਤੀਆਂ ਵਾਲੇ ਖੇਤਰਾਂ ਸਮੇਤ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਉੱਥੇ ਹੀ ਜਿਨ੍ਹਾਂ ਦੀਆਂ ਦੁਕਾਨਾਂ ਬੇਸਮੈਂਟ ‘ਚ ਸਨ, ਉਨ੍ਹਾਂ ਦੁਕਾਨਾਂ ‘ਚ ਪਾਣੀ ਭਰ ਗਿਆ ਹੈ। ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।ਅਰਬਨ ਸਟੇਟ ਫੇਸ-2 ਦੇ ਹਾਲਾਤ ਵੀ ਬੇਹੱਦ ਮਾੜੇ ਬਣੇ ਹੋਏ ਹਨ। ਪਾਣੀ ਕਾਰਨ ਪੂਰਾ ਅੰਡਰ ਬ੍ਰਿਜ ਭਰ ਗਿਆ ਹੈ। ਫਲਾਈਓਵਰ ਤੋਂ ਉਪਰ ਤੱਕ ਪਾਣੀ ਭਰ ਗਿਆ ਹੈ। ਸਾਰੇ ਰਸਤਿਆਂ ਵਿਚ ਕਈ-ਕਈ ਫੁੱਟ ਸੜਕਾਂ 'ਤੇ ਪਾਣੀ ਭਰਿਆ ਪਿਆ ਹੈ। 

ਇਹ ਵੀ ਪੜ੍ਹੋ: Breaking News: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਤੇ ਜਾਣਗੇ ਪਲਾਟ

PunjabKesari

ਜਲੰਧਰ ਕੈਂਟ 'ਚ ਬਣੇ ਹੜ੍ਹ ਵਰਗੇ ਹਾਲਾਤ 
ਭਾਰੀ ਬਾਰਿਸ਼ ਦੇ ਕਾਰਨ ਜਲੰਧਰ  ਕੈਂਟ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪੰਜਾਬ ਐਗਰੋ ਚੇਅਰਮੈਨ ਮੰਗਲ ਸਿੰਘ ਕੈਂਟ ਖੇਤਰ ਦੇ ਹਾਲਾਤ ਦੱਸੇ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਤੋਂ ਪਈ ਭਾਰੀ ਬਾਰਿਸ਼ ਦੇ ਕਾਰਨ ਜਲੰਧਰ ਕੈਂਟ ਵਿਚ ਪਾਣੀ ਭਰ ਗਿਆ ਹੈ ਅਤੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਅਸੀਂ ਲੋਕਾਂ ਦੇ ਨਾਲ ਖੜ੍ਹੇ ਹਾਂ।  ਇਸ ਬਰਸਾਤ ਦੇ ਮੌਸਮ ਵਿਚ ਸ਼ਹਿਰ ਦੀਆਂ ਬਚੀਆਂ-ਖੁਚੀਆਂ ਸੜਕਾਂ ਵੀ ਜਾਨਲੇਵਾ ਟੋਇਆਂ ਵਿਚ ਬਦਲ ਗਈਆਂ ਹਨ। ਇਨ੍ਹਾਂ ਟੋਇਆਂ ਨੇ ਵਾਹਨ ਚਾਲਕਾਂ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਹਾਲਾਤ ਇਹ ਹਨ ਕਿ ਟੁੱਟੀਆਂ ਸੜਕਾਂ ਕਾਰਨ ਹਰ ਰੋਜ਼ ਵਾਹਨ ਖ਼ਰਾਬ ਹੋ ਰਹੇ ਹਨ ਅਤੇ ਲੋਕ ਨਗਰ ਨਿਗਮ ਅਤੇ ਸਰਕਾਰ ਨੂੰ ਕੋਸਦੇ ਨਜ਼ਰ ਆਉਂਦੇ ਹਨ। ਸੜਕਾਂ ਕਈ ਘੰਟਿਆਂ ਤੱਕ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

PunjabKesari

ਪ੍ਰਸ਼ਾਸਨ ਪੂਰਾ ਅਲਰਟ
ਜਲੰਧਰ ਦੇ ਡਿਪਟੀ ਕਮੀਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੁਆਰਾ ਜ਼ਿਲ੍ਹਾਂ ਵਾਸੀਆਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਲਰਟ ‘ਤੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਬਾਰਿਸ਼ ਦੇ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ ਅਤੇ ਕੁਝ ਇਲਾਕਿਆਂ ‘ਚ ਬਿਜਲੀ ਸਪਲਾਈ ‘ਚ ਵੀ ਦਿੱਕਤ ਆ ਰਹੀ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਦੇ ਸਾਰੀ ਵਿਭਾਗਾਂ ਦੀਆਂ ਟੀਮਾਂ ਤੈਨਾਤ ਹੋ ਚੁੱਕੀਆਂ ਹਨ ਅਤੇ ਜਲਦੀ ਹੀ ਸਥਿਤੀ ਨੂੰ ਆਮ ਵਾਂਗ ਕਰ ਦਿੱਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਸਮੱਸਿਆ ਜਾ ਕੋਈ ਐਮਰਜੈਂਸੀ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਹੈਲਪਲਾਈਨ ਨੰਬਰ 0181-2240064 ‘ਤੇ ਫੋਨ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਟੀਮਾਂ ਤੁਰੰਤ ਮਦਦ ਲਈ ਪਹੁੰਚ ਜਾਣਗੀਆਂ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ

PunjabKesari
ਜ਼ਿਕਰਯੋਗ ਹੈ ਕਿ ਪਹਿਲਾਂ ਨਗਰ ਨਿਗਮ ਵੱਲੋਂ ਬਰਸਾਤ ਦੇ ਮੌਸਮ ਤੋਂ ਪਹਿਲਾਂ ਕੁਝ ਪ੍ਰਬੰਧ ਕੀਤੇ ਜਾਂਦੇ ਸਨ ਪਰ ਪਿਛਲੇ ਕੁਝ ਸਾਲਾਂ ਤੋਂ ਇਸ ਮਾਮਲੇ ਵਿਚ ਬਹੁਤ ਜ਼ਿਆਦਾ ਲਾਪਰਵਾਹੀ ਵਿਖਾਈ ਗਈ ਹੈ। ਨਾ ਤਾਂ ਸੀਵਰੇਜ ਲਾਈਨਾਂ ਦੀ ਸਹੀ ਢੰਗ ਨਾਲ ਸਫ਼ਾਈ ਕੀਤੀ ਗਈ ਅਤੇ ਨਾ ਹੀ ਸੜਕਾਂ ਅਤੇ ਗਲੀਆਂ ਤੋਂ ਚਿੱਕੜ ਅਤੇ ਮਲਬਾ ਹਟਾਇਆ ਗਿਆ। ਨਤੀਜਾ ਇਹ ਹੋਇਆ ਕਿ ਨਿਕਾਸੀ ਦੀ ਘਾਟ ਕਾਰਨ ਮੀਂਹ ਦਾ ਪਾਣੀ ਘੰਟਿਆਂ ਬੱਧੀ ਸੜਕਾਂ ’ਤੇ ਖੜ੍ਹਾ ਰਿਹਾ ਅਤੇ ਬੱਜਰੀ ਵਾਲੀਆਂ ਸੜਕਾਂ ਮੱਕੀ ਦੇ ਦਾਣਿਆਂ ਵਾਂਗ ਖਿੱਲਰ ਗਈਆਂ। ਨਿਗਮ ਨੇ ਲੰਬੇ ਸਮੇਂ ਤੋਂ ਟੁੱਟੀਆਂ ਸੜਕਾਂ ’ਤੇ ਪੈਚਵਰਕ ਵੀ ਨਹੀਂ ਕਰਵਾਇਆ ਹੈ।

PunjabKesari

ਸਵੱਛ ਭਾਰਤ ਅਤੇ ਸਮਾਰਟ ਸਿਟੀ ਦੇ ਫੰਡ ਦੀ ਸਹੀ ਵਰਤੋਂ ਨਹੀਂ ਕਰ ਸਕਿਆ ਨਿਗਮ
ਕੇਂਦਰ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਲੰਧਰ ਨੂੰ ਸਾਫ਼-ਸੁਥਰਾ ਕਰਨ ਲਈ ਕਰੋੜਾਂ ਰੁਪਏ ਭੇਜੇ ਗਏ ਸਨ, ਪਰ ਅਧਿਕਾਰੀਆਂ ਦੀ ਲਾਪਰਵਾਹੀ ਅਤੇ ਅਸਫ਼ਲਤਾ ਕਾਰਨ ਇਹ ਰਕਮ ਕੋਈ ਠੋਸ ਨਤੀਜਾ ਨਹੀਂ ਦੇ ਸਕੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਸਮਾਰਟ ਸਿਟੀ ਘਪਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਸਨ, ਪਰ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਮਾਮਲੇ ਵਿਚ ਕੋਈ ਪ੍ਰਗਤੀ ਨਹੀਂ ਹੋਈ।

PunjabKesari

ਹਰ ਬਰਸਾਤ ’ਚ ਵਿਗੜ ਜਾਂਦੀ ਹੈ ਸਫ਼ਾਈ ਵਿਵਸਥਾ
ਬਰਸਾਤ ਦੇ ਦਿਨਾਂ ’ਚ ਜਲੰਧਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਂਦੀ ਹੈ। ਸ਼ਹਿਰ ਦਾ ਕੂੜਾ ਮੀਂਹ ਦੇ ਪਾਣੀ ਵਿਚ ਰਲ ਜਾਂਦਾ ਹੈ ਅਤੇ ਨਰਕ ਵਰਗੀ ਸਥਿਤੀ ਪੈਦਾ ਕਰਦਾ ਹੈ। ਨਗਰ ਨਿਗਮ ਨੂੰ ਸਵੱਛ ਭਾਰਤ ਅਤੇ ਸਮਾਰਟ ਸਿਟੀ ਤੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮਿਲਣ ਦੇ ਬਾਵਜੂਦ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮੁੜ ਲੀਹ ’ਤੇ ਨਹੀਂ ਲਿਆਂਦਾ ਜਾ ਸਕਿਆ। ਅੱਜ ਵੀ ਸ਼ਹਿਰ ਦੇ ਅੰਦਰ ਡੰਪ ਸਾਈਟਾਂ ਅਕਸਰ ਭਰੀਆਂ ਮਿਲਦੀਆਂ ਹਨ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਆਮ ਵਿਖਾਈ ਦਿੰਦੇ ਹਨ। ਇਹੀ ਕਾਰਨ ਹੈ ਕਿ ਜਲੰਧਰ ਸਫ਼ਾਈ ਸਰਵੇਖਣ ਵਿਚ ਬਿਹਤਰ ਦਰਜਾ ਪ੍ਰਾਪਤ ਨਹੀਂ ਕਰ ਸਕਿਆ।

PunjabKesari

ਐੱਨ. ਜੀ. ਟੀ. ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੀ ਨਗਰ ਨਿਗਮ ਦੀ ਕਾਰਜਸ਼ੈਲੀ ਤੋਂ ਨਾਖੁਸ਼ ਹਨ। ਵਰਿਆਣਾ ਡੰਪ ਦੀ ਸਮੱਸਿਆ ਅਜੇ ਵੀ ਉਹੀ ਹੈ। ਨਿਗਮ ਨੇ ਭਾਵੇਂ ਕਈ ਡੰਪ ਬੰਦ ਕਰਨ ਦਾ ਦਾਅਵਾ ਕੀਤਾ ਹੋਵੇ, ਪਰ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਬਣੀ ਹੋਈ ਹੈ। ਇਸ ਵਾਰ ਹੋਈ ਬਾਰਿਸ਼ ਨੇ ਜਲੰਧਰ ਦੀ ਦੁਰਦਸ਼ਾ ਨੂੰ ਉਜਾਗਰ ਕਰ ਦਿੱਤਾ ਹੈ। ਟੁੱਟੀਆਂ ਸੜਕਾਂ, ਬੰਦ ਸੀਵਰੇਜ ਅਤੇ ਖਿੱਲਰਿਆ ਹੋਇਆ ਕੂੜਾ ਨਗਰ ਨਿਗਮ ਦੀ ਲਾਪਰਵਾਹੀ ਅਤੇ ਕੁਪ੍ਰਬੰਧਨ ਦਾ ਸਬੂਤ ਹੈ। ਸਵਾਲ ਇਹ ਉੱਠਦਾ ਹੈ ਕਿ ਕਰੋੜਾਂ ਦੀਆਂ ਗ੍ਰਾਂਟਾਂ ਅਤੇ ਯੋਜਨਾਵਾਂ ਦੇ ਬਾਵਜੂਦ ਜਲੰਧਰ ਕਦੋਂ ਇਕ ਸਾਫ਼ ਅਤੇ ਸਮਾਰਟ ਸ਼ਹਿਰ ਬਣੇਗਾ?

PunjabKesari

PunjabKesari

PunjabKesari

PunjabKesari

PunjabKesari

PunjabKesariPunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert ਜਾਰੀ! ਬਿਆਸ ਦਰਿਆ 'ਚ ਵਧਿਆ ਪਾਣੀ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Flood
  • situation
  • Jalandhar
  • Cantt submerged
  • heavy rain
  • ਜਲੰਧਰ
  • ਹੜ੍ਹ
  • ਕੈਂਟ
  • ਬਾਰਿਸ਼

ਬੇੜੀ ਜ਼ਰੀਏ ਪਿੰਡ 'ਚੋਂ ਸੁਰੱਖਿਅਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ

NEXT STORY

Stories You May Like

  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • never heat these items in a microwave
    Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
  • these 5 major signs of protein deficiency in the body
    ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • how many days does the soul stay at home after death
    ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀਆਂ
  • body of a youth found in suspicious circumstances of   jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • do not do this work even by mistake after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ! ਘਰ 'ਚ ਆਵੇਗੀ ਕੰਗਾਲੀ, ਵਧੇਗਾ ਮਾਨਸਿਕ ਤਣਾਅ
  • your hard earned money will be wasted
    ਉੱਡ ਜਾਵੇਗੀ ਖੂਨ-ਪਸੀਨੇ ਦੀ ਕਮਾਈ! ਭੁੱਲ ਕੇ ਵੀ ਨਾ ਚੁੱਕੋ ਅਜਿਹੀਆਂ ਅਣਜਾਣ ਕਾਲਾਂ , ਜਾਣੋ ਸਰਕਾਰ ਦੀ ਨਵੀਂ ਐਡਵਾਈਜ਼ਰੀ
  • jammu  maa vaishno devi yatra  devotees
    ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ ਅਧੂਰਾ ਰਹਿ ਜਾਏਗਾ 'ਫਲ'
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +