Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    5:15:14 PM

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

  • astrolabe

    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਸੂਬੇ 'ਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਮੁਕੰਮਲ ਹੋਣਗੇ ਕੰਮ : ਮੀਤ ਹੇਅਰ

PUNJAB News Punjabi(ਪੰਜਾਬ)

ਸੂਬੇ 'ਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਮੁਕੰਮਲ ਹੋਣਗੇ ਕੰਮ : ਮੀਤ ਹੇਅਰ

  • Updated: 24 May, 2023 06:35 PM
Rupnagar
flood prevention works will be completed by june 30  meet hayer
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ/ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਤੇ ਇਹ ਕੰਮ 30 ਜੂਨ ਤੱਕ ਹਰ ਹੀਲੇ ਮੁਕੰਮਲ ਹੋਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰੋਪੜ ਹੈੱਡ ਵਰਕਸ ਵਿਖੇ ਸਿੰਜਾਈ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਕੀਤੇ ਅਚਨਚੇਤੀ ਦੌਰੇ ਮੌਕੇ ਕਹੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਜਾਈ ਲਈ ਜਿੱਥੇ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉੱਥੇ ਮੀਂਹ ਦੇ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਹੁਣੇ ਤੋਂ ਕਮਰ ਕੱਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੜ੍ਹਾਂ ਲਈ ਰੱਖੇ ਕੁਲ 99.33 ਕਰੋੜ 'ਚੋਂ ਜਿੱਥੇ 79.33 ਕਰੋੜ ਰੁਪਏ ਹੜ੍ਹ ਸੁਰੱਖਿਆ ਕਾਰਜਾਂ 'ਤੇ ਖ਼ਰਚੇ ਜਾ ਰਹੇ ਹਨ, ਉੱਥੇ ਹੜ੍ਹਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ 20 ਕਰੋੜ ਰੁਪਏ ਦੀ ਵਾਧੂ ਰਾਸ਼ੀ ਵੱਖਰੇ ਤੌਰ 'ਤੇ ਰੱਖੀ ਗਈ ਹੈ।

ਇਹ ਵੀ ਪੜ੍ਹੋ : ਕਾਰ 'ਤੇ ਚਾੜ੍ਹ 'ਤਾ ਟਰੈਕਟਰ, ਭਿਆਨਕ ਸੜਕ ਹਾਦਸੇ 'ਚ ਲਹੂ-ਲੁਹਾਨ ਹੋ ਗਏ ਕਾਰ ਸਵਾਰ, ਵੇਖਦੇ ਰਹੇ ਲੋਕ

ਇਸੇ ਤਰ੍ਹਾਂ ਅੰਤਰਰਾਸ਼ਟਰੀ ਸਰਹੱਦੀ ਸੁਰੱਖਿਆ ਵਿਭਾਗ ਸੂਬੇ ਦੇ ਫੰਡਾਂ 'ਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆ ਦੇ ਨਾਲ ਲੱਗਦੇ ਬੀ.ਓ.ਪੀਜ਼ ਦੀ ਸੁਰੱਖਿਆ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਮੀਨੀ ਪੱਧਰ 'ਤੇ ਫੰਡਾਂ ਦੀ ਪਾਰਦਰਸ਼ੀ ਤਰੀਕੇ ਨਾਲ ਸਹੀ ਵਰਤੋਂ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਬਿਆਨ, ਬਸਪਾ ਬਾਰੇ ਵੀ ਕਹੀ ਇਹ ਗੱਲ

ਮੀਤ ਹੇਅਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਅਤਿ-ਆਧੁਨਿਕ ਸਾਧਨਾਂ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਰੋਪੜ ਹੈੱਡ ਵਰਕਸ ਵਿਖੇ ਪਾਣੀ ਦੇ ਕੰਟਰੋਲ ਲਈ 7.94 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਤੋਂ ਵਗਦੀ ਸਰਹਿੰਦ ਨਹਿਰ ਦੇ ਫਾਟਕਾਂ ਦਾ ਮੋਟਰਾਈਜ਼ੇਸ਼ਨ ਦਾ ਕੰਮ ਕੀਤਾ ਗਿਆ ਹੈ, ਜਿਸ ਨਾਲ ਵਿਭਾਗੀ ਅਮਲੇ ਵੱਲੋਂ ਹੱਥ ਨਾਲ ਕੀਤਾ ਜਾ ਰਿਹਾ ਕੰਮ ਘਟੇਗਾ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਨਹਿਰ ਜਾਂ ਦਰਿਆ ਦੇ ਫਾਟਕਾਂ ਨੂੰ ਆਟੋਮੈਟਿਕ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਪੁਲ 'ਤੇ ਸਕਾਡਾ ਸਿਸਟਮ ਲਗਾਇਆ ਗਿਆ ਹੋਵੇ। ਇਸ ਨਾਲ ਨਹਿਰ ਵਿੱਚ ਛੱਡੇ ਗਏ ਪਾਣੀ ਦੀ ਸਹੀ ਮਾਤਰਾ ਨਾਪੀ ਜਾਵੇਗੀ ਕਿ ਨਹਿਰ ਦੇ ਪੁਲ 'ਤੇ ਸਥਾਪਤ ਵੱਖ-ਵੱਖ ਗੇਟਾਂ ਤੋਂ ਕਿੰਨਾ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਦਾ ਮੰਤਵ ਨਹਿਰਾਂ ਦੇ ਪਾਣੀ ਨੂੰ ਵੱਧ ਤੋਂ ਵੱਧ ਸੁਰੱਖਿਅਤ ਕਰਕੇ ਲੋੜ ਅਨੁਸਾਰ ਸਹੀ ਥਾਵਾਂ 'ਤੇ ਸਿੰਜਾਈ ਲਈ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ : WhatsApp ਲਿਆਇਆ ਇਕ ਹੋਰ ਸ਼ਾਨਦਾਰ ਫੀਚਰ, Messages ਭੇਜਣ ਤੋਂ ਬਾਅਦ ਕਰ ਸਕੋਗੇ Edit

ਇਸੇ ਤਰ੍ਹਾ ਚੱਕ ਢੇਰਾ ਪਿੰਡ ਕੋਲ ਸਤਲੁਜ ਦਰਿਆ 'ਤੇ 15.41 ਲੱਖ ਰੁਪਏ ਦੀ ਲਾਗਤ ਨਾਲ ਸਟੱਡ (ਪੱਥਰਾਂ ਦਾ ਬੰਨ੍ਹ) ਉਸਾਰਿਆ ਗਿਆ ਹੈ, ਜਿਸ ਨਾਲ ਕੰਢੇ ਨਹੀਂ ਖੁਰਨਗੇ ਤੇ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰ ਅਤੇ ਖੇਤੀਬਾੜੀ ਜ਼ਮੀਨ ਦਾ ਹੜ੍ਹਾਂ ਤੋਂ ਬਚਾਅ ਹੋਵੇਗਾ। ਮੀਤ ਹੇਅਰ ਨੇ ਰੋਪੜ ਹੈੱਡ ਵਰਕਸ ਵਿਖੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਰੋਪੜ ਜ਼ਿਲ੍ਹੇ ਵਿੱਚ 2.29 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਸੁਰੱਖਿਆ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Govt of Punjab
  • Canal Department
  • Flood Control Works
  • Meet Hayer
  • ਪੰਜਾਬ ਸਰਕਾਰ
  • ਨਹਿਰੀ ਵਿਭਾਗ
  • ਹੜ੍ਹ ਰੋਕੂ ਕੰਮ
  • ਮੀਤ ਹੇਅਰ

ਤਾਰ-ਤਾਰ ਹੋਏ ਰਿਸ਼ਤੇ! ਤਾਏ ਦੇ ਮੁੰਡੇ ਨੇ 17 ਸਾਲਾ ਭੈਣ ਨਾਲ ਕੀਤਾ ਜਬਰ-ਜ਼ਿਨਾਹ

NEXT STORY

Stories You May Like

  • school closed april 30
    30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ
  • amritpal sent to judicial custody till april 30
    ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ
  • one arrested with 30 narcotic pills  case registered
    30 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • direct   vande bharat   from jammu to srinagar from april 30
    ਜੰਮੂ ਤੋਂ ਸ੍ਰੀਨਗਰ ਤੱਕ ਸਿੱਧੀ 'ਵੰਦੇ ਭਾਰਤ' 30 ਅਪ੍ਰੈਲ ਤੋਂ, ਬਰਫ਼ਬਾਰੀ 'ਚ ਵੀ ਨਹੀਂ ਰੁਕਣਗੇ ਪਹੀਏ
  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • chemical truck  passenger bus  30 injured
    ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ! 3 ਦੀ ਦਰਦਨਾਕ ਮੌਤ, 30 ਤੋਂ ਵੱਧ ਜ਼ਖ਼ਮੀ
  • court of maa vaishno devi silver worth 550 crores turned out only 30 crores
    ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fire in faridkot
      ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ
    • dm randhawa suicide case
      DM ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਕੋ ਗ੍ਰਿਫਤਾਰੀ, ਪਰਿਵਾਰ ਵੱਲੋਂ...
    • punjab gurdwara sahib
      ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਪਿੱਛੇ ਖ਼ੂਨੀ ਝੜਪ, ਚੱਲੇ ਚਾਕੂ; ਅੱਧਾ ਦਰਜਨ ਤੋਂ...
    • punjab police attack
      ਪੰਜਾਬ ਪੁਲਸ ਅਤੇ ਆਮ ਲੋਕਾਂ 'ਤੇ ਹੋਇਆ ਪਥਰਾਅ, 10 ਮੁਲਜ਼ਮ ਗ੍ਰਿਫ਼ਤਾਰ
    • robbers roaming around with weapons at night in jalandhar
      ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
    • complete ban on selling energy drinks to children
      ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...
    • fire in khanna
      ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
    • weather warning for entire punjab on april 28
      28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
    • only sons of the parents
      ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ ਚਿਰਾਗ, ਮਾਪਿਆਂ ਦੇ ਸੀ ਦੋਵੇਂ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +