Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:43:35 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ

PUNJAB News Punjabi(ਪੰਜਾਬ)

ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ

  • Edited By Shivani Attri,
  • Updated: 15 Jun, 2026 02:49 PM
Kapurthala-Phagwara
flood threat looms over people of mand region water released into beas river
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਕੀ ਕੁਦਰਤ ਦਾ ਕਹਿਰ ਇਸ ਸਾਲ ਵੀ ਬੀਤੇ ਸਾਲ ਵਾਂਗ ਵਰ੍ਹੇਗਾ? ਇਹ ਸਵਾਲ ਅੱਜ ਹਲਕਾ ਸੁਲਤਾਨਪੁਰ ਲੋਧੀ ਵਿਚ ਪੈਂਦੇ ਮੰਡ ਖੇਤਰ ਦੇ ਕਿਸਾਨਾਂ ਦੀ ਜ਼ੁਬਾਨ 'ਤੇ ਉਭਰਨਾ ਸ਼ੁਰੂ ਹੋ ਗਿਆ ਹੈ ਕਿਉਂਕਿ ਹਾਲੇ ਮਾਨਸੂਨ ਸ਼ੁਰੂ ਨਾ ਹੋਣ ਦੇ ਬਾਵਜੂਦ ਪਹਾੜੀ ਅਤੇ ਮੈਦਾਨੀ ਖੇਤਰ ’ਚ ਪੈ ਰਹੇ ਮੀਂਹ ਕਾਰਨ ਪੌਂਗ ਡੈਮ 'ਚ ਪਾਣੀ ਦਾ ਪੱਧਰ ਵਧਣ ਕਾਰਨ ਬੀ. ਬੀ. ਐੱਮ. ਬੀ. ਵੱਲੋਂ ਦਰਿਆ ਬਿਆਸ ਵਿਚ ਪਹਿਲਾਂ ਪਾਣੀ ਛੱਡਣਾ ਪਿਆ। ਹਾਲਾਂਕਿ ਇਸ ਸਮੇਂ ਅਜਿਹੀ ਕੋਈ ਵੀ ਖ਼ਤਰਨਾਕ ਸੂਰਤ ਨਹੀਂ ਹੈ ਪਰ ਫਿਰ ਵੀ ਜੇ ਮਾਨਸੂਨ ਵਿਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡਣਾ ਪਿਆ ਤਾਂ ਅਜਿਹੇ ਹਾਲਾਤ ਪੈਦਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

PunjabKesari

ਜ਼ਿਕਰਯੋਗ ਹੈ ਕਿ 2023 ਅਤੇ ਫਿਰ 2025 ਵਿਚ ਦਰਿਆ ਬਿਆਸ ਵਿਚ ਪੈਂਦੇ ਪਿੰਡ ਬਾਊਪੁਰ ਜਦੀਦ ਆਰਜੀ ਬੰਨ੍ਹ ਟੁੱਟਣ ਕਾਰਨ ਇਸ ਦਰਿਆ ਦੇ ਪਾਣੀ ਨੇ ਕਰੀਬ 20-25 ਪਿੰਡਾਂ ਵਿਚ ਆਪਣਾ ਪੂਰਾ ਕਹਿਰ ਮਚਾਇਆ ਸੀ ਅਤੇ 25 ਤੋਂ 40 ਹਜ਼ਾਰ ਏਕੜ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਸੀ ਅਤੇ ਇਹ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਸੀ। ਪਿਛਲੀ ਵਾਰ ਇਸ ਖੇਤਰ ਵਿਚ ਮਚਾਈ ਪਾਣੀ ਦੀ ਤਬਾਹੀ ਕਾਰਨ ਕਈ ਘਰ ਵੀ ਪਾਣੀ ਵਿਚ ਰੁੜ ਗਏ ਸਨ। ਖੇਤਾਂ ਵਿਚ ਭਰੀ ਰੇਤ ਅੱਜ ਵੀ ਕਈ ਕਿਸਾਨਾਂ ਲਈ ਮੁਸੀਬਤ ਬਣੀ ਹੋਈ ਹੈ। ਵਾਰ-ਵਾਰ ਹੜ੍ਹਾਂ ਦੀ ਮਾਰ ਕਾਰਨ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਜਦਕਿ ਕਈ ਪਰਿਵਾਰਾਂ ਨੂੰ ਅਜੇ ਤੱਕ ਮੁਆਵਜ਼ਾ ਵੀ ਨਹੀਂ ਮਿਲਿਆ। ਹੜ੍ਹ ਦੇ ਸੰਭਾਵੀ ਖ਼ਤਰੇ ਨੂੰ ਵੇਖਦਿਆਂ ਹਾਲੇ ਤੱਕ ਇਹ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

PunjabKesari

ਦਰਿਆ ਦੀ ਸਫ਼ਾਈ ਤੇ ਹੋਰ ਡੁੰਘਾਈ ਕੀਤੀ ਜਾਵੇ : ਬਾਊਪੁਰ, ਮਹੀਂਵਾਲ, ਸਾਂਗਰਾ
ਮੰਡ ਖੇਤਰ ਦੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ, ਸਰਵਣ ਸਿੰਘ ਬਾਊਪੁਰ, ਸ਼ੇਰ ਸਿੰਘ ਮਹੀਂਵਾਲ, ਕੁਲਦੀਪ ਸਿੰਘ ਸਾਂਗਰਾ, ਸਰਪੰਚ ਗੁਰਮੀਤ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਹੜ੍ਹ ਆਉਣ ਦੀ ਉਡੀਕ ਕਰਨ ਦੀ ਬਜਾਏ ਹੁਣ ਤੋਂ ਹੀ ਬਿਆਸ ਦਰਿਆ ਦੀ ਸਫਾਈ ਅਤੇ ਡੁੰਘਾਈ ਵਧਾਉਣ ਦੇ ਕੰਮ ਨੂੰ ਸ਼ੁਰੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਪਾਣੀ ਹੇਠਲੇ ਪਾਸੇ ਨਿਕਲ ਸਕੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ 2019-2023-2025 ਵਿਚ ਪ੍ਰਭਾਵਿਤ ਹੋਏ ਬੰਨ੍ਹਾਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੱਡੀ ਤਬਾਹੀ ਤੋਂ ਬਚਿਆ ਜਾ ਸਕੇ। ਇਹ ਕਮਜ਼ੋਰ ਬੰਨ੍ਹ ਹਜ਼ਾਰਾਂ ਏਕੜ ਫ਼ਸਲ ਅਤੇ ਦਰਜਨਾਂ ਪਿੰਡਾਂ ਲਈ ਖ਼ਤਰਨਾਕ ਬਣ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...

ਡੈਮ ਤੋਂ ਪਾਣੀ ਲਗਾਤਾਰ ਰਿਲੀਜ਼ ਕਰਨ ਦੀ ਕੀਤੀ ਮੰਗ
ਮੰਡ ਖੇਤਰ ਦੇ ਕਿਸਾਨ ਆਗੂ ਅਮਰ ਸਿੰਘ ਮੰਡ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੜਾਂ ਦਾ ਮੁੱਖ ਕਾਰਨ ਡੈਮ ’ਚੋਂ ਪਾਣੀ ਇਕੱਠੇ ਰਿਲੀਜ਼ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਬੀ. ਬੀ. ਐੱਮ. ਬੀ. ਵਾਧੂ ਪਾਣੀ ਨੂੰ ਸਟੋਰ ਕਰਨ ਦੀ ਬਜਾਏ ਲਗਾਤਾਰ ਰਿਲੀਜ਼ ਕਰਦੀ ਰਹੇ ਤਾਂ ਹੜ੍ਹਾਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਫਿਰ ਹਰੀਕੇ ਤੋਂ ਵੀ ਲਗਾਤਾਰ ਰਿਲੀਜ਼ ਕੀਤਾ ਜਾਵੇ, ਜਿਸ ਨਾਲ ਕਿਸਾਨ ਅਤੇ ਫ਼ਸਲਾਂ ਦੋਵੇਂ ਬਚ ਸਕਦੀਆਂ ਹਨ।

ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Flood threat
  • Mand region
  • Beas river
  • Water released
  • ਮੰਡ ਖੇਤਰ
  • ਵੱਡਾ ਖ਼ਤਰਾ
  • ਹੜ੍ਹਾਂ ਦਾ ਖ਼ਤਰਾ
  • ਬਿਆਸ ਦਰਿਆ

ਮੀਂਹ ਮਗਰੋਂ ਮੁੜ ਵਧੀ ਗਰਮੀ, 24 ਘੰਟਿਆਂ ’ਚ ਤਾਪਮਾਨ ਚੜ੍ਹਿਆ 4.7 ਡਿਗਰੀ

NEXT STORY

Stories You May Like

  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • boat service at makora port closed due to rising water level of ravi river
    ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • sewage water in ganga
    ਗੰਗਾ 'ਚ ਛੱਡਿਆ ਜਾ ਰਿਹੈ ਸੀਵਰੇਜ ਦਾ ਪਾਣੀ ! ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
  • mamata banerjee
    ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ
  • water bottles snack packets sale ban
    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ
  • major accident in china
    ਚੀਨ 'ਚ ਵੱਡਾ ਹਾਦਸਾ: ਹੁਨਾਨ ਸੂਬੇ ਦੇ ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +