Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:37:21 PM

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

  • rajasthan  s petrol pumps could shut down from june 1

    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ...

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੌਂਗ ਡੈਮ ਤੋਂ ਛੱਡੇ ਪਾਣੀ ਨਾਲ ਦਰਿਆ ਬਿਆਸ ’ਚ ਆਇਆ ਹੜ੍ਹ, 35 ਪਿੰਡਾਂ ਲਈ ਬਣਿਆ ਖ਼ਤਰਾ

PUNJAB News Punjabi(ਪੰਜਾਬ)

ਪੌਂਗ ਡੈਮ ਤੋਂ ਛੱਡੇ ਪਾਣੀ ਨਾਲ ਦਰਿਆ ਬਿਆਸ ’ਚ ਆਇਆ ਹੜ੍ਹ, 35 ਪਿੰਡਾਂ ਲਈ ਬਣਿਆ ਖ਼ਤਰਾ

  • Updated: 22 Aug, 2022 12:26 AM
Punjab
flooding occurred in beas river due to water released from pong dam
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ) : ਪੌਂਗ ਡੈਮ ਤੋਂ ਛੱਡੇ ਗਏ ਪਾਣੀ ਨਾਲ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਜਾਣ ਕਾਰਨ ਹੜ੍ਹ ਵਾਲੇ ਹਾਲਾਤ ਪੈਦਾ ਹੋ ਗਏ ਹਨ। ਪਾਣੀ ਦੇ ਵਾਧੇ ਕਾਰਨ ਦਰਿਆ ਬਿਆਸ ਦੇ ਪਾਣੀ ਕਾਰਨ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਪੱਸਨ ਕਦੀਮ ਨੇੜਿਓਂ ਕਿਸਾਨਾਂ ਦਾ ਬਣਾਇਆ ਆਰਜ਼ੀ ਬੰਨ੍ਹ ਟੁੱਟ ਚੁੱਕਾ ਹੈ, ਜਿਸ ਨਾਲ 300 ਏਕੜ ਝੋਨੇ ਦੀ ਫਸਲ ਡੁੱਬ ਜਾਣ ਦਾ ਖਤਰਾ ਪੈਦਾ ਹੋ ਗਿਆ ਹੈ। ਪਿੰਡ ਪੱਸਨ ਕਦੀਮ ਦੇ ਕਿਸਾਨ ਆਗੂ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਦਰਿਆ ਬਿਆਸ ’ਚ ਲਗਾਤਾਰ ਪਾਣੀ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਰਜ਼ੀ ਬੰਨ੍ਹ ਦੇ ਟੁੱਟਣ ਤੋਂ ਬਾਅਦ ਵੱਡੇ ਬੰਨ੍ਹ ਨੇੜੇ ਪਾਣੀ ਜ਼ਿਆਦਾ ਭਰ ਰਿਹਾ ਹੈ ।ਇਸੇ ਹੀ ਤਰ੍ਹਾਂ ਪਿੰਡ ਆਹਲੀਕਲਾਂ ਦੇ ਕਿਸਾਨਾਂ ਨੇ ਦੱਸਿਆ ਕਿ ਪਿਛਲੀ ਰਾਤ ਤੋਂ ਡੇਢ ਫੁੱਟ ਪਾਣੀ ਵਧ ਚੁੱਕਾ ਹੈ ਤੇ ਜੇਕਰ ਹਰੀਕੇ ਹੈਟ ਤੋਂ ਦਰ ਨਾ ਚੁਕਾਏ ਗਏ ਤਾਂ ਇਹ ਘਾਤਕ ਰੂਪ ਧਾਰਨ ਕਰ ਲਵੇਗਾ, ਜਿਸ ਨਾਲ 35 ਪਿੰਡਾਂ ਦਾ ਭਾਰੀ ਨੁਕਸਾਨ ਹੋਵੇਗਾ। ਪਿੰਡ ਆਹਲੀਕਲਾਂ ਦੇ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਕੋਲ ਅ‍ਾਵਾਜ਼ ਉਠਾ ਕੇ ਤੁਰੰਤ ਇਲਾਕੇ ਨੂੰ ਬਚਾਉਣ।

ਇਹ ਵੀ ਪੜ੍ਹੋ : ਸਰਕਾਰ ਨੇ ਫੀਫਾ ਦੀਆਂ ਸਾਰੀਆਂ ਮੰਗਾਂ ਮੰਨੀਆਂ, ਕੋਰਟ ’ਚ ਅਰਜ਼ੀ ਦੇ ਕੇ COA ਨੂੰ ਹਟਾਉਣ ਦਾ ਰੱਖਿਆ ਪ੍ਰਸਤਾਵ

 

 

ਕੀ ਕਹਿੰਦੇ ਹਨ ਪੌਂਗ ਡੈਮ ਦੇ ਅਧਿਕਾਰੀ
ਇਸੇ ਦੌਰਾਨ ਪੌਂਗ ਡੈਮ ਅਥਾਰਟੀ ਨੇ ਚਿਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਕੱਲ੍ਹ 4,22,267 ਕਿਊਸਿਕ ਪਾਣੀ ਡੈਮ ’ਚੋਂ ਛੱਡਿਆ ਗਿਆ ਸੀ, ਜਿਸ ਨਾਲ ਅਤੇ ਡੈਮ ਵਿਚ ਪਾਣੀ ਦਾ ਪੱਧਰ 1372.33 ਫੁੱਟ ਤੱਕ ਪਹੁੰਚ ਗਿਆ ਹੈ। ਪੌਂਗ ਡੈਮ ਵਿਚ ਆ ਰਹੇ ਲਗਾਤਾਰ ਜ਼ਿਆਦਾ ਪਾਣੀ ਦੇ ਕਾਰਨ ਡੈਮ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੌਂਗ ਡੈਮ ਅਥਾਰਟੀ ਵੱਲੋਂ ਵਾਧੂ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਜਾਵੇਗਾ, ਜਿਥੋਂ ਇਹ ਪਾਣੀ ਅੱਗੇ ਬਿਆਸ ਦਰਿਆ ਵਿਚ ਛੱਡਿਆ ਗਿਆ ਹੈ। ਉਨ੍ਹਾਂ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ ਕਿ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧ ਸਕਦਾ ਹੈ।

ਇਹ ਵੀ ਪੜ੍ਹੋ : ਸਾਬਕਾ ਅਮਰੀਕੀ ਮੁੱਕੇਬਾਜ਼ ਮਾਈਕ ਟਾਈਸਨ ਦੀ ਗਾਂਜੇ ਕਾਰਨ ਖ਼ਰਾਬ ਹੋਈ ਸਿਹਤ, ਵ੍ਹੀਲਚੇਅਰ ’ਤੇ ਆਏ ਨਜ਼ਰ

ਪੌਂਗ ਡੈਮ ਅਥਾਰਟੀ ਵੱਲੋਂ ਜਾਰੀ ਚਿਤਾਵਨੀ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਬਿਆਸ ਦਰਿਆ ਦੇ ਨਜ਼ਦੀਕ ਵਸੋਂ ਨੂੰ ਆਗਾਹ ਕੀਤਾ ਹੈ ਕਿ ਉਹ ਪਾਣੀ ਦੀ ਮਾਰ ’ਚ ਆਉਂਦੇ ਨੀਵੇਂ ਇਲਾਕਿਆਂ ਵਿਚ ਨਾ ਜਾਣ। ਜਿਹੜੀ ਵਸੋਂ ਬਿਆਸ ਦਰਿਆ ਦੇ ਨਜ਼ਦੀਕ ਹੈ, ਉਹ ਚੌਕਸ ਰਹੇ ਅਤੇ ਪਾਣੀ ਦਾ ਪੱਧਰ ਵਧਣ ਤੋਂ ਪਹਿਲਾਂ ਹੀ ਸੁਰੱਖਿਅਤ ਥਾਵਾਂ ’ਤੇ ਚਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਹਾਲਾਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਜ਼ਰੂਰ ਵਧਿਆ ਹੈ ਪਰ ਹਾਲੇ ਕੋਈ ਖਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

PunjabKesari

ਇਹ ਵੀ ਪੜ੍ਹੋ : ਰੂਸ ਤੋਂ ਹਥਿਆਰ ਖਰੀਦਦੈ ਭਾਰਤ, ਯੂਕ੍ਰੇਨ ਹਮਲੇ ਦੇ ਨਿੰਦਾ ਮਤੇ 'ਚ ਇਸ ਲਈ ਨਹੀਂ ਲਿਆ ਹਿੱਸਾ : ਲੀ

ਸਰਕਾਰ ਵਲੋਂ ਹਰੀਕੇ ਹੈਟ ਤੋਂ ਚਾਰ ਦਰ ਚੁਕਾਏ ਗਏ ਹਨ : ਸੱਜਣ ਸਿੰਘ
ਅੱਜ ਰਾਤ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਅਰਜੁਨਾ ਐਵਾਰਡੀ ਨੇ ਪਿੰਡ ਆਹਲੀਕਲਾਂ ਦੇ ਕਿਸਾਨਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਅਪੀਲ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਦੇ ਵੱਖ-ਵੱਖ ਅਧਿਕਾਰੀਆਂ ਨਾਲ ਫੋਨ ’ਤੇ ਸੰਪਰਕ ਕੀਤੇ ਤੇ ਸਬੰਧਿਤ ਮੰਤਰੀ ਸਾਹਿਬਾਨ ਨੂੰ ਵੀ ਅਪੀਲ ਕੀਤੀ। ਸੱਜਣ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਮੇਰੀ ਬੇਨਤੀ ’ਤੇ ਹਰੀਕੇ ਹੈਟ ਤੋਂ ਚਾਰ ਦਰ ਚੁਕਾਏ ਗਏ ਹਨ, ਜਿਸ ਕਾਰਨ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹਾਂ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ​​​​​​

  • Beas
  • Villages
  • Pong dam
  • ਬਿਆਸ
  • ਪਿੰਡ
  • ਪੌਂਗ ਡੈਮ

ਮਾਹਿਲਪੁਰ ਨੇੜੇ ਵਾਪਰਿਆ ਰੂਹ ਕੰਬਾਊ ਸੜਕ ਹਾਦਸਾ, ਮਾਂ-ਧੀ ਤੇ ਦੋਹਤੀ ਸਣੇ 4 ਦੀ ਦਰਦਨਾਕ ਮੌਤ

NEXT STORY

Stories You May Like

  • flood threat in chenab river
    ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ ਹਾਈ ਅਲਰਟ
  • russian ship
    2024 'ਚ ਡੁੱਬਿਆ ਪਰਮਾਣੂ ਰਿਐਕਟਰਾਂ ਨਾਲ ਲੱਦਿਆ ਰੂਸ ਦਾ ਜਹਾਜ਼ ! ਸਮੁੰਦਰ ਲਈ ਬਣਿਆ ਖ਼ਤਰਾ
  • floods in turkey
    ਤੁਰਕੀ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 12 ਲੋਕ ਦਾਖਲ
  • body of man washed ashore in beas river recovered
    ਬਿਆਸ ਦਰਿਆ ਵਿਚ ਰੁੜੇ ਵਿਅਕਤੀ ਦੀ ਲਾਸ਼ ਹੋਈ ਬਰਾਮਦ
  • clash between farmers and police in chandigarh
    ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ ਛੱਡੇ ਹੰਝੂ ਗੈਸ ਦੇ ਗੋਲੇ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • danger of   silent killer   in amritsar
    ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ ਪੀੜਤ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +