Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    11:59:41 PM

  • student who questioned faridkot police detained  bajwa

    ਹਿਰਾਸਤ 'ਚ ਲਿਆ ਗਿਆ ਫਰੀਦਕੋਟ ਪੁਲਸ ਤੋਂ ਸਵਾਲ ਕਰਨ...

  • is punjab turning into a police state

    'ਕੀ ਪੰਜਾਬ ਇਕ ਪੁਲਸ ਸਟੇਟ 'ਚ ਤਬਦੀਲ ਹੋ ਰਿਹਾ...

  • punjabis were cheated in the name of guarantees

    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ!...

  • women s commission issues su moto notice in case of police beating woman

    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਹੜ੍ਹ ਪੀੜਤਾ ਦੀ ਮਦਦ 'ਚ ਲੱਗੇ ਸਮਾਜ ਸੇਵੀਆਂ ਲਈ ਖਾਸ ਹਿਦਾਇਤਾਂ ਜਾਰੀ

PUNJAB News Punjabi(ਪੰਜਾਬ)

ਹੜ੍ਹ ਪੀੜਤਾ ਦੀ ਮਦਦ 'ਚ ਲੱਗੇ ਸਮਾਜ ਸੇਵੀਆਂ ਲਈ ਖਾਸ ਹਿਦਾਇਤਾਂ ਜਾਰੀ

  • Edited By Gurminder Singh,
  • Updated: 23 Aug, 2019 02:09 PM
Kapurthala
floods social services instruction
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵਿਪਨ ਮਹਾਜਨ) : ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਕਾਰਜ ਕਰ ਰਹੇ ਸਮਾਜ ਸੇਵੀਆਂ ਲਈ ਪ੍ਰਸ਼ਾਸਨ ਨੇ ਕੁਝ ਖਾਸ ਹਿਦਾਇਤਾਂ ਜਾਰੀ ਕੀਤੀਆਂ ਹਨ। ਡੀ.ਸੀ. ਕਪੂਰਥਲਾ ਡੀ. ਪੀ. ਐੱਸ ਖਰਬੰਦਾ ਮੁਤਾਬਕ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਕੁਝ ਦਾਨੀ ਸੱਜਣ ਪ੍ਰਸ਼ਾਸਨ ਨਾਲ ਬਿਨਾ ਸਲਾਹ ਕੀਤਿਆਂ ਜਾਂ ਸੂਚਨਾ ਦਿੱਤਿਆਂ ਲੰਗਰ ਲਗਾ ਰਹੇ ਹਨ ਜਿਸ ਕਾਰਨ ਕਈ ਥਾਵਾਂ 'ਤੇ ਟਰੈਫਿਕ ਜਾਮ ਲੱਗ ਰਹੇ ਹਨ ਜਿਸਦੇ ਸਿੱਟੇ ਵਜੋਂ ਜ਼ਿਲਾ ਪ੍ਰਸ਼ਾਸਨ ਅਤੇ ਭਾਰਤੀ ਫੌਜ ਦੇ ਰਾਹਤ ਕਾਰਜਾਂ ਵਿਚ ਅੜਿਕਾ ਆ ਰਿਹਾ ਹੈ, ਇਸ ਲਈ ਹੇਠ ਲਿਖੀਆਂ ਸੂਚਨਾਵਾਂ ਜਾਰੀ ਕੀਤੀਆਂ ਜਾ ਰਹੀਆਂ ਹਨ...
1. ਪਾਣੀ ਦੀਆਂ ਬੋਤਲਾਂ 20 ਲੀਟਰ ਦੀਆਂ ਹੀ ਦਿੱਤੀਆਂ ਜਾਣ , ਛੋਟੀਆਂ ਜਾਂ ਵੱਡੀਆਂ ਨਹੀਂ ।
2. ਮਨੁੱਖੀ ਖਾਣੇ ਲਈ ਸੁੱਕਾ ਮਟੀਰੀਅਲ ਹੀ ਦਿੱਤਾ ਜਾਵੇ ਉਹ ਵੀ 10 ਕਿਲੋ ਦੀ ਪੈਕਿੰਗ ਵਿਚ। 
3. ਪਕਾਇਆ ਹੋਇਆ ਲੰਗਰ ਜਾਂ ਸੁੱਕੀ ਰਸਦ ਵਰਿੰਦਰ ਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਕਪੂਰਥਲਾ (ਮੋਬਾਈਲ ਨੰ. 9814528007) ਅਤੇ ਸਰਤਾਜ ਸਿੰਘ ਚੀਮਾ ਡੀ. ਐੱਫ. ਐੱਸ. ਸੀ. ਕਪੂਰਥਲਾ (ਮੋਬਾਈਲ ਨੰ. 9872644470) ਨਾਲ ਗੱਲ ਕਰਨ ਤੋਂ ਬਾਅਦ ਹੀ ਲਿਆਂਦਾ ਜਾਵੇ, ਨਹੀਂ ਤਾਂ ਤੁਹਾਡਾ ਮਿਹਨਤ ਅਤੇ ਸੇਵਾ ਭਾਵਨਾ ਨਾਲ ਤਿਆਰ ਕੀਤਾ ਲੰਗਰ ਖਰਾਬ ਹੋਣ ਦਾ ਖਦਸ਼ਾ ਹੈ।
4. ਪਸ਼ੂਆਂ ਲਈ ਹਰਾ ਚਾਰਾ ਬੂਰਾ-ਸੂੜਾ ਤੇ ਖਲ਼ ਆਦਿ ਦੇਣ ਵੇਲੇ ਵੀ 10 ਕਿਲੋ ਦੀ ਪੈਕਿੰਗ ਬਣਾਈ ਜਾਵੇ। ਤੂੜੀ ਬਿਲਕੁਲ ਨਾ ਦਾਨ ਕੀਤੀ ਜਾਵੇ ਕਿਉਂਕਿ ਉਹ ਕਿਸ਼ਤੀਆਂ ਰਾਹੀਂ ਲੋੜਵੰਦਾਂ ਤੱਕ ਪਹੁੰਚਾਉਣੀ ਬੇਹੱਦ ਮੁਸ਼ਕਲ ਹੈ।
5. ਜੋ ਵੀ ਮਟੀਰੀਅਲ ਦਾਨ ਰੂਪ ਵਿਚ ਭੇਜਣਾ ਚਾਹੁੰਦਾ ਹੈ, ਉਹ ਉਪਰੋਕਤ ਫੋਨ ਨੰਬਰਾਂ 'ਤੇ ਸੰਪਰਕ ਕਰਨ ਤੋਂ ਬਾਅਦ 'ਦਾਣਾ ਮੰਡੀ ਕੰਪਲੈਕਸ, ਸੁਲਤਾਨਪੁਰ ਲੋਧੀ ਵਿਖੇ ਉਕਤ ਅਫਸਰਾਂ ਦੇ ਸਪੁਰਦ ਕੀਤਾ ਜਾਵੇ, ਜਿਸਨੂੰ ਯੋਜਨਬੱਧ ਤਰੀਕੇ ਨਾਲ ਕਿਸ਼ਤੀਆਂ ਰਾਹੀਂ ਹਰੇਕ ਪਿੰਡ ਵਿਚ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਅਸੀਂ ਵਚਨਵੱਧ ਹਾਂ।
6. ਜੇਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਤੁਹਾਡੇ ਕੋਈ ਰਿਸ਼ਤੇਦਾਰ ਜਾਂ ਜਾਣਕਾਰ ਅਜੇ ਵੀ ਘਰਾਂ ਵਿਚ ਬੈਠੇ ਹਨ ਤਾਂ ਉਨ੍ਹਾਂ ਨੂੰ ਆਪਣੇ ਕੋਲ ਆਉਣ ਜਾਂ ਫਿਰ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਪਿਤ ਰਿਲੀਫ ਸੈਂਟਰਾਂ ਵਿਚ ਸੁਰਖਿਅਤ ਥਾਂਵਾਂ 'ਤੇ ਪਹੁੰਚਣ ਲਈ ਪ੍ਰੇਰਿਆ ਜਾਵੇ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਮੀਂਹ ਪੈ ਜਾਂਦਾ ਹੈ ਤਾਂ ਹੋਰ ਪਾਣੀ ਆ ਸਕਦਾ ਹੈ। ਇਸ ਲਈ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਆਪਣੇ ਆਪ ਅਤੇ ਆਪਣੇ ਪਰਿਵਾਰ ਨੂੰ ਪਹਿਲਾਂ ਹੀ ਸੁਰੱਖਿਅਤ ਕੀਤਾ ਜਾਣਾ ਬਿਹਤਰ ਹੈ। 
7. ਸੜਕਾਂ ਉਪਰ ਲੰਗਰ ਨਾ ਲਗਾਏ ਜਾਣ ਇਸ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਕੋਈ ਮੱਦਦ ਨਹੀਂ ਹੋ ਰਹੀ ਉਲਟਾ ਟਰੈਫਿਕ ਜਾਮ ਲੱਗ ਜਾਂਦੇ ਹਨ।

  • Floods
  • social services
  • instruction
  • ਹੜ੍ਹ
  • ਸਮਾਜ ਸੇਵੀਆਂ
  • ਹਿਦਾਇਤ

ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਵਿਖੇ ਪਾਣੀ ਦੀ ਸੰਭਾਲ ਲਈ ਕੀਤੀ ਅਨੋਖੀ ਪਹਿਲ

NEXT STORY

Stories You May Like

  • sebi issues guidelines for   custodians
    ਸੇਬੀ ਨੇ ‘ਕਸਟੱਡੀਅਨ’ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
  • four people arrested on suspicion of spying for iran
    ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ
  • there will no longer be a problem of whatsapp hacking
    ਹੁਣ ਨਹੀਂ ਹੋਵੇਗੀ WhatsApp ਹੈਕਿੰਗ ਦੀ ਸਮੱਸਿਆ; Meta ਨੇ ਜਾਰੀ ਕਰ'ਤਾ ਖਾਸ ਫੀਚਰ
  • 23000 indians in danger in iran war zone
    Iran war zone 'ਚ ਖ਼ਤਰੇ 'ਚ  23,000 ਭਾਰਤੀ! ਸਰਕਾਰ ਨੂੰ ਲਾਈ ਮਦਦ ਦੀ ਗੁਹਾਰ
  • china to provide humanitarian aid to west asian countries
    ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ ਵਧਾਇਆ ਹੱਥ
  • lpg crisis in punjab
    ਪੰਜਾਬ: LPG ਸਿਲੰਡਰ ਲਈ ਲਾਈਨ 'ਚ ਲੱਗੇ ਬਜ਼ੁਰਗ ਦੀ ਹੋਈ ਮੌਤ
  • payal firing incident wife appeals help for the family
    ਪਾਇਲ ਗੋਲੀਬਾਰੀ ਕਾਂਡ: ਮ੍ਰਿਤਕ ਸਤਨਾਮ ਦੀ ਪਤਨੀ ਵੱਲੋਂ ਨਿਰਪੱਖ ਜਾਂਚ ਤੇ ਪਰਿਵਾਰ ਲਈ ਮਦਦ ਦੀ ਅਪੀਲ
  • female agent cheated by showing fake letter of job abroad
    ਮਹਿਲਾ ਏਜੰਟ ਨੇ ਵਿਦੇਸ਼ ’ਚ ਨੌਕਰੀ ਦਾ ਫ਼ਰਜ਼ੀ ਲੈਟਰ ਦਿਖਾ ਕੇ ਮਾਰੀ ਠੱਗੀ, ਫ਼ਰਾਰ ਏਜੰਟ ਦੀ ਤਲਾਸ਼ 'ਚ ਛਾਪੇਮਾਰੀ ਜਾਰੀ
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
Trending
Ek Nazar
zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal statement
      CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
    • punjab weather raining
      ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
    • snatching in ludhiana
      ਘਰ 'ਚ ਵੜ ਕੇ 4 ਸਾਲਾ ਬੱਚੀ ਕੋਲੋਂ ਖੋਹ ਕੇ ਲੈ ਗਏ ਮੋਬਾਈਲ, ਰੌਲ਼ਾ ਪਾਉਂਦੀ ਰਹਿ...
    • sheetal angural big statement
      ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
    • son gets mother murdered in amritsar for greed of property
      ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ 'ਚ ਪੁੱਤ ਨੇ ਮਾਂ ਦਾ ਕਰਵਾਇਆ...
    • nihang singh entered the hotel
      ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
    • sukhpal singh khaira statement
      ਪੰਜਾਬ 'ਚ ਅੰਗਰੇਜ਼ਾਂ ਅਤੇ ਮੁਗਲਾਂ ਵਰਗਾ ਰਾਜ : ਸੁਖਪਾਲ ਖਹਿਰਾ
    • central government  rail project for punjab
      ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ
    • incident in malout punjab police shooting in malout
      ਮੋਲਟ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰ 'ਤੀ ਗੋਲ਼ੀ
    • government should be serious about sacrilege cases  advocate dhami
      ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +