Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    8:24:41 PM

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲਦੀ ਹੀ ਮਿਲੇਗਾ ਸ਼ਹਿਰ ਦੇ ਲੋਕਾਂ ਨੂੰ 'ਫਲੋਰ ਏਰੀਆ ਰੇਸ਼ੋ' ਦਾ ਲਾਭ

PUNJAB News Punjabi(ਪੰਜਾਬ)

ਜਲਦੀ ਹੀ ਮਿਲੇਗਾ ਸ਼ਹਿਰ ਦੇ ਲੋਕਾਂ ਨੂੰ 'ਫਲੋਰ ਏਰੀਆ ਰੇਸ਼ੋ' ਦਾ ਲਾਭ

  • Edited By Babita,
  • Updated: 27 Jun, 2019 10:38 AM
Chandigarh
floor area ratio
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸਾਜਨ) : ਪ੍ਰਸ਼ਾਸਨ ਨੇ ਫਲੋਰ ਏਰੀਆ ਰੇਸ਼ੋ ਵਧਾਉਣ ਦੇ ਸੰਦਰਭ 'ਚ ਜੋ ਫੈਸਲਾ ਕੀਤਾ ਸੀ, ਹੁਣ ਛੇਤੀ ਹੀ ਇਸ ਦਾ ਫਾਇਦਾ ਸ਼ਹਿਰ ਦੇ ਲੋਕਾਂ ਨੂੰ ਮਿਲੇਗਾ। ਖਾਸ ਤੌਰ ਤੋਂ ਸਕੂਲਾਂ ਅਤੇ ਕਾਲਜਾਂ ਨੂੰ ਹੋਸਟਲ ਆਦਿ ਦਾ ਫਲੋਰ ਏਰੀਆ ਵਧਾਉਣ 'ਚ ਸੌਖ ਹੋਵੇਗੀ। ਨਿਗਮ ਕਮਿਸ਼ਨਰ ਕੇ. ਕੇ. ਯਾਦਵ ਦੀ ਕਮੇਟੀ ਨੇ ਆਪਣੀ ਰਿਪੋਰਟ ਪ੍ਰਸ਼ਾਸਨ ਨੂੰ ਸੌਂਪ ਦਿੱਤੀ ਹੈ। ਕੇ. ਕੇ. ਯਾਦਵ ਦੀ ਪ੍ਰਧਾਨਗੀ 'ਚ ਇਹ ਕਮੇਟੀ ਬਣਾਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਤਰਜ਼ 'ਤੇ ਹੀ ਚੰਡੀਗੜ੍ਹ 'ਚ ਐੱਫ. ਏ. ਆਰ. ਦੇ ਰੇਟ ਲਾਗੂ ਕਰਨ ਦੀ ਸਿਫਾਰਸ਼ ਪ੍ਰਸ਼ਾਸਨ ਨੂੰ ਕੀਤੀ ਗਈ ਹੈ। ਇਸ ਮੁਤਾਬਕ ਉਦਯੋਗਾਂ ਨੂੰ ਗਰਾਊਂਡ ਕਵਰੇਜ 'ਚ 5 ਫੀਸਦੀ ਤੱਕ ਦੀ ਵਾਧੂ ਛੋਟ ਮਿਲ ਸਕਦੀ ਹੈ। ਫਿਲਹਾਲ ਪ੍ਰਸ਼ਾਸਕ ਦੇ ਐਡਵਾਈਜ਼ਰ ਮਨੋਜ ਪਰਿਦਾ ਬਾਹਰ ਹਨ, ਇਸ ਲਈ ਛੇਤੀ ਹੀ ਇਸ 'ਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਫੈਸਲਾ ਹੋਵੇਗਾ।
ਪਲਾਟ ਦੇ ਮੂਲ ਆਕਾਰ ਦੇ ਹਿਸਾਬ ਨਾਲ 35 ਫ਼ੀਸਦੀ ਲੈਣ ਦੀ ਸਿਫਾਰਿਸ਼
ਜਾਣਕਾਰੀ ਮੁਤਾਬਕ ਕਮੇਟੀ ਨੇ ਵਾਧੂ ਐੱਫ. ਏ. ਆਰ. ਦੀ ਦਰ ਦੀ ਗਿਣਤੀ ਬੋਲੀ ਜਾਂ ਫਿਰ ਕੁਲੈਕਟਰ ਰੇਟ ਦੇ ਆਧਾਰ 'ਤੇ ਅਤੇ ਮੂਲ ਐੱਫ. ਏ. ਆਰ. ਅਤੇ ਪਲਾਟ ਦੇ ਆਕਾਰ ਦੇ ਹਿਸਾਬ ਨਾਲ 35 ਫ਼ੀਸਦੀ ਤਕ ਲੈਣ ਦੀ ਸਿਫਾਰਿਸ਼ ਕੀਤੀ ਹੈ। ਇਸ 'ਚ ਕਿਹਾ ਗਿਆ ਹੈ ਕਿ ਕੁਲੈਕਟਰ ਰੇਟ 'ਤੇ ਵਾਧੂ ਐੱਫ. ਏ. ਆਰ. ਉਦੋਂ ਲੱਗ ਸਕੇਗਾ, ਜਦੋਂ ਸਬੰਧਤ ਜਾਇਦਾਦ ਦੀ ਨੀਲਾਮੀ ਪੰਜ ਸਾਲ ਤੋਂ ਜ਼ਿਆਦਾ ਸਮੇਂ ਤੋਂ ਪਹਿਲਾਂ ਕੀਤੀ ਗਈ ਹੋਵੇ, ਉਦੋਂ ਕੁਲੈਕਟਰ ਰੇਟ ਦੀ ਵਰਤੋਂ ਮੂਲ ਰੇਟ ਦੇ ਰੂਪ 'ਚ ਕੀਤੀ ਜਾਵੇਗੀ।
ਦੱਸਿਆ ਜਾਂਦਾ ਹੈ ਕਿ ਸਕੂਲਾਂ ਅਤੇ ਕਾਲਜਾਂ ਦੇ ਮਾਮਲੇ 'ਚ ਜਿਥੇ 2017 ਦੀ ਨੀਤੀ ਦੇ ਅਨੁਸਾਰ ਵਾਧੂ ਐੱਫ. ਏ. ਆਰ. 0.25 ਫੀਸਦੀ ਦੀ ਇਜਾਜ਼ਤ ਮਿਲੀ ਹੈ। ਵਾਧੂ ਐੱਫ. ਏ. ਆਰ. ਲਈ ਭੁਗਤਾਨ ਕੀਤੇ ਜਾਣ ਵਾਲੀ ਰਾਸ਼ੀ ਕੁਲੈਕਟਰ ਰੇਟ ਦੀ ਦਰ ਦੇ ਲਗਭਗ 17 ਫੀਸਦੀ ਲਈ ਜਾਵੇਗੀ।

  • Floor Area Ratio
  • City
  • College
  • Hostal
  • ਫਲੋਰ ਏਰੀਆ ਰੇਸ਼ੋ
  • ਸ਼ਹਿਰ
  • ਕਾਲਜ
  • ਹੋਸਟਲ

ਲੜਾਈ ਜ਼ਿਲਾ ਪ੍ਰੀਸ਼ਦ ਚੇਅਰਮੈਨ ਦੀ ਕੁਰਸੀ ਦੀ, ਨਿਸ਼ਾਨੇ 'ਤੇ ਕਾਂਗਰਸ ਦੇ ਕਈ ਦਿੱਗਜ

NEXT STORY

Stories You May Like

  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • these 4 zodiac signs will get bumper benefits
    ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • virgo natives will gain profits in business
    ਕੰਨਿਆ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • today these 4 zodiac signs will be lucky
    ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ ਪੈਸਿਆਂ ਦੀ ਬਰਖਾ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +