Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:10:35 AM

  • heartbreaking accident in algeria

    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ...

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

  • increases windfall tax on diesel and atf  reduces excise duty on petrol

    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ

PUNJAB News Punjabi(ਪੰਜਾਬ)

ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ

  • Edited By Shivani Bassan,
  • Updated: 08 Dec, 2023 11:24 AM
Amritsar
focal points will change with 1150 crores in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦਾ ਰਸਮੀ ਉਦਘਾਟਨ ਕੀਤਾ। ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਮੁੱਖ ਤਰਜ਼ੀਹ ਪੰਜਾਬ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਸੈਰ-ਸਪਾਟੇ ਨੂੰ ਸਮੁੱਚੇ ਤੌਰ ’ਤੇ ਵਿਕਸਤ ਕਰਨਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਅਨਮੋਲ ਗਗਨ ਮਾਨ ਇੱਥੇ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਰਸਮੀ ਉਦਘਾਟਨ ਮੌਕੇ ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ ਬਣੀ ਹੈ। ਇਸ ਤੋਂ ਪਹਿਲਾਂ ਕਦੇ ਵੀ ਸਨਅਤਕਾਰਾਂ ਨੂੰ ਇਨੀਂ ਸਹੂਲਤਾਂ ਨਹੀਂ ਮਿਲੀਆਂ ਸਨ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਫੋਕਲ ਪੁਆਂਇਟਾਂ ਦੇ ਸੁਧਾਰ ਲਈ ਵਿਸ਼ੇਸ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ 1150 ਕਰੋੜ ਰੁਪਏ ਖਰਚ ਕਰ ਕੇ ਇਨ੍ਹਾਂ ਫੋਕਲ ਪੁਆਇਟਾਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਫੋਕਲ ਪੁਆਇਟਾਂ ਦਾ ਸੁਧਾਰ ਕਰ ਕੇ ਸਨਅਤਕਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। 

PunjabKesari

ਅਨਮੋਲ ਗਗਨ ਕਿਹਾ ਕਿ ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀਆਂ ਕਾਰਨ ਹੁਣ ਤੱਕ ਸੂਬੇ ਵਿਚ ਕਈ ਵੱਡੇ ਸਨਅਤੀ ਘਰਾਣੇ ਆਪਣੇ ਉਦਯੋਗ ਸਥਾਪਿਤ ਕਰ ਚੁੱਕੇ ਹਨ ਅਤੇ ਕੇਵਲ ਦੋ ਸਾਲ ਵਿਚ 60 ਹਜ਼ਾਰ ਕਰੋੜ ਦਾ ਪੂੰਜੀ ਨਿਵੇਸ਼ ਪੰਜਾਬ ਵਿਚ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੈਰ ਸਪਾਟਾ ਖੇਤਰ ਦੀ ਸਮੁੱਚੀ ਸੰਭਾਵਨਾ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ, ਵਿਦੇਸ਼ੀ ਸੈਲਾਨੀਆਂ, ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਅਤੇ ਵਿਰਾਸਤੀ ਪਹਿਲੂਆਂ ਦੀ ਭਰਪੂਰਤਾ ਦਾ ਆਨੰਦ ਲੈ ਸਕਣ।

 ਇਹ ਵੀ ਪੜ੍ਹੋ-  ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

 ਮਾਨ ਨੇ ਕਿਹਾ ਕਿ ਪਾਈਟੈਕਸ ਨੇ ਪੰਜਾਬ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਨਿਵੇਸ਼ ਵਾਧੇ ਦੇ ਸਾਡੇ ਵਿਜ਼ਨ ਦੇ ਨਾਲ ਤਾਲਮੇਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਅਜਿਹੇ ਸਮਾਗਮ ਪੰਜਾਬ ਦੇ ਆਰਥਿਕ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਮਾਰਕੀਟਿੰਗ, ਨੈੱਟਵਰਕਿੰਗ ਅਤੇ ਭਾਈਵਾਲੀ ਬਣਾਉਣ ਲਈ ਸੱਚਮੁੱਚ ਅਨਮੋਲ ਪਲੇਟਫਾਰਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਉਦਯੋਗਾਂ ਨੂੰ ਸੱਭ ਤੋ ਸਸਤੀ ਬਿਜਲੀ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਉਦਯੋਗਾਂ ਨੂੰ ਵਪਾਰ ਕਰਨ ਦੀ ਖੁੱਲ ਜਿਨ੍ਹੀ ਇਸ ਸਰਕਾਰ ਨੇ ਦਿੱਤੀ ਹੈ, ਉਹ ਪਹਿਲਾਂ ਕਦੇ ਵੀ ਨਹੀਂ ਮਿਲੀ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਂਦਾ ਜਾ ਸਕੇ।

PunjabKesari

ਇਸ ਮੌਕੇ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਡਿਪਟੀ ਸਕੱਤਰ ਜਨਰਲ ਨਵੀਨ ਸੇਠ ਨੇ ਕਿਹਾ ਕਿ ਪੀ. ਐੱਚ. ਡੀ ਚੈਂਬਰ ਦੀ ਇਹ ਕੋਸ਼ਿਸ਼ ਰਹੀ ਹੈ ਕਿ ਪੰਜਾਬ ਦੀ ਆਰਥਿਕਤਾ ਵਿਚ ਯੋਗਦਾਨ ਪਾਉਣ ਵਾਲੇ ਉਦਯੋਗਾਂ ਅਤੇ ਕਾਰੋਬਾਰੀਆਂ ਨੂੰ ਇਕ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ।

ਇਸ ਮੌਕੇ ਡੀ. ਪੀ. ਐੱਸ. ਖਰਬੰਦਾ ਸੀ. ਈ. ਓ. ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪੰਜਾਬ ਵਿਚ ਬਹੁਤ ਸਾਰੇ ਨਾਮਵਰ ਕੰਪਨੀਆਂ ਨੇ ਨਿਵੇਸ਼ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਵਿਚ ਰੋਜ਼ਗਾਰ ਵਧਿਆ ਹੈ ਉਥੇ ਹੀ ਉਦਯੋਗ ਕੰਪਨੀਆਂ ਵੀ ਸਥਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਸਾਲ ਪ੍ਰਸਤਾਵਿਤ ਨਿਵੇਸ਼ ਵਿਚ ਵਾਧਾ ਹੋ ਰਿਹਾ ਹੈ। ਇਸ ਮੌਕੇ ਪੀ. ਐੱਚ. ਡੀ. ਸੀ. ਸੀ. ਆਈ ਪੰਜਾਬ ਚੈਪਟਰ ਦੇ ਚੇਅਰਮੈਨ ਆਰ. ਐੱਸ. ਸਚਦੇਵਾ ਨੇ ਦੱਸਿਆ ਕਿ ਪਾਈਟੈਕਸ ਦਾ ਇਹ 17ਵਾਂ ਐਡੀਸ਼ਨ ਹੈ, ਜਿਸ ਦਾ ਆਯੋਜਨ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਸ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ- ਫਿਰੋਜ਼ਪੁਰ: ਸੁਨਿਆਰੇ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ, ਪੁੱਤ ਨੇ ਮਾਰੀ ਨਹਿਰ 'ਚ ਛਾਲ, ਭਾਲ ਜਾਰੀ

ਇਸ ਮੌਕੇ ਪੀ. ਐੱਚ. ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਕਿਹਾ ਕਿ ਮਹਿਲਾ ਉੱਦਮੀਆਂ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਚੈਂਬਰ ਵੱਲੋਂ ਇਸ ਸਾਲ 24 ਜੂਨ ਨੂੰ ਸ਼ੀ ਫੋਰਮ ਦਾ ਗਠਨ ਕੀਤਾ ਗਿਆ ਹੈ। ਹੁਣ ਹੌਲੀ-ਹੌਲੀ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੀ ਫੋਰਮ ਅੰਮ੍ਰਿਤਸਰ ਦੀ ਕਨਵੀਨਰ ਟੀਨਾ ਅਗਰਵਾਲ ਨੇ ਦੱਸਿਆ ਕਿ ਫੋਰਮ ਵੱਲੋਂ ਔਰਤਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਔਰਤਾਂ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ ਅਤੇ ਇੱਕ ਅਜਿਹਾ ਪਲੇਟਫਾਰਮ ਪ੍ਰਦਾਨ ਕੀਤਾ ਜਾ ਰਿਹਾ ਹੈ ਜਿੱਥੇ ਉਹ ਨਾ ਸਿਰਫ਼ ਸਫਲ ਮਹਿਲਾ ਉੱਦਮੀ ਬਣ ਸਕਦੀਆਂ ਹਨ, ਸਗੋਂ ਆਪਣੇ ਉਤਪਾਦਾਂ ਨੂੰ ਸਹੀ ਢੰਗ ਨਾਲ ਵੇਚ ਸਕਦੀਆਂ ਹਨ। ਇਸ ਮੌਕੇ ਸ਼ੀ ਫੋਰਮ ਦੇ ਕੋ-ਕਨਵੀਨਰ ਮੀਨਾ ਸਿੰਘ ਅਤੇ ਸਰਗੁਣ ਸਚਦੇਵ ਸਮੇਤ ਕਈ ਪਤਵੰਤੇ ਹਾਜ਼ਰ ਸਨ।

PunjabKesari

ਮਹਿਲਾ ਸਸ਼ਕਤੀਕਰਨ ਲਈ ਉਦਮਸ਼ੀਲਤਾ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ: ਜਿੰਮੀ ਸ਼ੇਰਗਿੱਲ

ਬਾਲੀਵੁੱਡ ਅਭਿਨੇਤਾ ਜਿੰਮੀ ਸ਼ੇਰਗਿੱਲ ਨੇ ਕਿਹਾ ਹੈ ਕਿ ਮਹਿਲਾ ਸਸ਼ਕਤੀਕਰਨ ਲਈ ਮਹਿਲਾ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਜੇਕਰ ਔਰਤਾਂ ਆਤਮ-ਨਿਰਭਰ ਹੋਣਗੀਆਂ ਤਾਂ ਦੇਸ਼ ਅਤੇ ਸੂਬੇ ਦੇ ਵਿਕਾਸ ਦਾ ਰਾਹ ਆਸਾਨ ਹੋ ਜਾਵੇਗਾ। ਜਿੰਮੀ ਸ਼ੇਰਗਿੱਲ ਵੀਰਵਾਰ ਨੂੰ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪਾਈਟੈਕਸ ਦੇ ਉਦਘਾਟਨ ਮੌਕੇ ਪੁੱਜੇ ਸਨ। ਜਿੰਮੀ ਸ਼ੇਰਗਿੱਲ ਨੇ ਪੀ. ਐੱਚ. ਡੀ. ਸੀ. ਸੀ. ਆਈ. ਦੇ ਮਹਿਲਾ ਵਿੰਗ ਸ਼ੀ ਫੋਰਮ ਦੇ ਪ੍ਰੋਗਰਾਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਨਾਲ ਸਬੰਧਤ ਬਰੋਸ਼ਰ ਨੂੰ ਲਾਂਚ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਚੈਂਬਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਈਟੈਕਸ ਵਿੱਚ ਮਹਿਲਾ ਉੱਦਮੀਆਂ ਦੀ ਭੂਮਿਕਾ ਸ਼ਲਾਘਾਯੋਗ ਹੈ।

ਪਾਈਟੈਕਸ ਪਹੁੰਚੇ ਲੋਕ ਆਪਣੇ ਵਿਚਕਾਰ ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਇੱਥੇ ਸਟਾਲਾਂ ਦਾ ਦੌਰਾ ਕਰਦਿਆਂ ਜਿੰਮੀ ਸ਼ੇਰਗਿੱਲ ਨੇ ਉਥੇ ਪ੍ਰਦਰਸ਼ਿਤ ਉਤਪਾਦਾਂ ਵਿੱਚ ਬਹੁਤ ਦਿਲਚਸਪੀ ਦਿਖਾਈ। ਇਸ ਮੌਕੇ ਇੱਥੇ ਪੁੱਜੇ ਸੈਲਾਨੀਆਂ ਨੇ ਜਿੰਮੀ ਸ਼ੇਰਗਿੱਲ ਨਾਲ ਸੈਲਫੀ ਵੀ ਲਈਆਂ।

ਅੰਮ੍ਰਿਤਸਰ ਲਈ ਮਾਣ ਵਾਲੀ ਗੱਲ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਇਹ ਅੰਮ੍ਰਿਤਸਰ ਦੇ ਲਈ ਮਾਣ ਵਾਲੀ ਗੱਲ ਹੈ ਕਿ ਹਰ ਸਾਲ ਇੱਥੇ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਵੱਡੇ-ਵੱਡੇ ਕਾਰੋਬਾਰੀ ਇਥੇ ਆ ਕੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਦੇ ਹਨ। ਉਨ੍ਹਾਂ ਕਿਹਾ ਕਿ 17 ਸਾਲ ਤੋਂ ਚਲਿਆ ਇਹ ਕਾਰਵਾਂ ਇਕ ਵੱਡਾ ਰੂਪ ਲੈ ਚੁੱਕਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਬਾਲੀਵੁੱਡ ਕਲਾਕਾਰ ਜਿੰਮੀ ਸ਼ੇਰਗਿਲ ਨੇ ਕਿਹਾ ਕਿ ਪਾਈਟੈਕਸ ਵਰਗੇ ਮੇਲਿਆਂ ਵਿਚ ਭਾਰੀ ਗਿਣਤੀ ਵਿੱਚ ਲੋਕ ਵੱਧ ਚੜ੍ਹ ਕੇ ਭਾਗ ਲੈ ਰਹੇ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਸਹੀ ਲੀਹਾਂ ਤੇ ਤੁਰਦੇ ਹੋਏ ਰੰਗਲਾ ਪੰਜਾਬ ਬਣ ਰਿਹਾ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Focal points
  • 1150 crores
  • Punjab
  • Anmol Gagan Mann
  • ਫੋਕਲ ਪੁਆਇੰਟ
  • 1150 ਕਰੋੜ
  • ਪੰਜਾਬ
  • ਅਨਮੋਲ ਗਗਨ ਮਾਨ

ਗੋਗਾਮੇੜੀ ਕਤਲ ਕਾਂਡ ’ਚ ਐਕਸ਼ਨ ’ਚ ਪੁਲਸ, ਲਾਰੈਂਸ ਦਾ ਸੱਜਾ ਹੱਥ ਸੰਪਤ ਨਹਿਰਾ ਰਡਾਰ ’ਤੇ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • the look of railway stations will now change
    ਰੇਲਵੇ ਸਟੇਸ਼ਨਾਂ ਦੀ ਹੁਣ ਬਦਲੇਗੀ ਨੁਹਾਰ, ਉੱਤਰੀ ਰੇਲਵੇ ਦੇ GM ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦਾ ਨਿਰੀਖਣ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • puri  jagannath temple  19 july  ratan bhandar
    ਪੁਰੀ ਦੇ ਜਗਨਨਾਥ ਮੰਦਰ 'ਚ 19 ਜੁਲਾਈ ਨੂੰ ਬਣਾਈ ਜਾਵੇਗੀ ਰਤਨ ਭੰਡਾਰ ਦੀ ਵਿਸ਼ੇਸ਼ ਸੂਚੀ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • sukhbir badal s big statement after being summoned by sit
      SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
    • school bus management child
      ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ...
    • major incident in punjab boy kidnapped and shot on the way
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ...
    • lady drug smugler arrested
      ਅਫੀਮ ਦੀ ਸਪਲਾਈ ਕਰਨ ਜਾ ਰਹੀ ਮਹਿਲਾ ਸਮੱਗਲਰ ਕਾਬੂ
    • task force rescue
      ਟਾਸਕ ਫ਼ੋਰਸ ਨੇ ਬਾਲ ਮਜ਼ਦੂਰੀ ਤੋਂ ਆਜ਼ਾਦ ਕਰਵਾਏ 6 ਮਾਸੂਮ
    • tarn taran 2 smugglers arrested with big weapons
      ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ...
    • checking in bhawanigarh
      ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ
    • online games action
      ਆਨਲਾਈਨ ਗੇਮਾਂ 'ਤੇ ਪੈਸੇ ਲਾਉਣ ਵਾਲੇ 7 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +