Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:03:03 PM

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

  • phagwara religious place priest son arrested pocso act

    ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'!...

  • kapurthala youth drowns river after saving the lives of two friends

    ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ 'ਫਾਰਮ ਸਟੇਅ' ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸੌਂਦ

PUNJAB News Punjabi(ਪੰਜਾਬ)

ਪੰਜਾਬ 'ਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ 'ਫਾਰਮ ਸਟੇਅ' ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸੌਂਦ

  • Edited By Baljit Singh,
  • Updated: 27 Nov, 2024 08:12 PM
Chandigarh
focus will be on   farm stays   to boost tourism in punjab  saund
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਤੇਜ਼ੀ ਨਾਲ 'ਫਾਰਮ ਟੂਰਿਜ਼ਮ ਹੱਬ' ਵਜੋਂ ਉੱਭਰ ਰਿਹਾ ਹੈ ਅਤੇ ਸੂਬੇ ਦੀ ਫਾਰਮ ਟੂਰਿਜ਼ਮ ਨੀਤੀ ਸੂਬੇ ਵਿੱਚ ਸੈਰ ਸਪਾਟੇ ਨੂੰ ਨਵਾਂ ਰੂਪ ਦੇ ਰਹੀ ਹੈ। 

PunjabKesari

ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਕਰਵਾਏ ਗਏ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.)-2024 ਵਿਖੇ ਪੰਜਾਬ ਦਿਵਸ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਚੁੱਕੇ ਗਏ ਮਹੱਤਵਪੂਰਨ ਕਦਮਾਂ ਬਾਰੇ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਰਮ, ਰੂਰਲ ਅਤੇ ਐਗਰੋ ਟੂਰਿਜ਼ਮ ਨੂੰ ਵੱਡੇ ਪੱਧਰ 'ਤੇ ਹੁਲਾਰਾ ਦੇਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹੰਸਾਲੀ ਨੂੰ ਇਸ ਸਾਲ ਸਤੰਬਰ ਵਿੱਚ ਭਾਰਤ ਦੇ ਸਰਬੋਤਮ ਪਿੰਡ ਦਾ ਖਿਤਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਰ ਸਪਾਟਾ ਜਿੱਥੇ ਸਥਾਨਕ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਲਾਹੇਵੰਦ ਸਾਬਤ ਹੋ ਰਿਹਾ ਹੈ, ਉੱਥੇ ਹੀ ਸੈਰ ਸਪਾਟੇ ਦੇ ਨਵੇਂ ਮੌਕੇ ਵੀ ਪੈਦਾ ਹੋ ਰਹੇ ਹਨ।

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ  ਸ. ਸੌਂਦ ਨੇ ਕਿਹਾ ਕਿ "ਇਨਵੈਸਟ ਪੰਜਾਬ" ਪੋਰਟਲ ਨੂੰ 28 ਰਾਜਾਂ ਵਿੱਚੋਂ ਪਹਿਲਾ ਸਥਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਤਕਰੀਬਨ 58000 ਤੋਂ ਵੱਧ ਰਜਿਸਟਰਡ ਐਮ.ਐਸ.ਐਮ.ਈਜ਼ ਹਨ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਖੇਤੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬੇ ਵਿੱਚ ਮਨੋਰੰਜਨ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਫਿਲਮ ਸਿਟੀ ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ ਕਿਉਂਕਿ ਸੂਬੇ ਕੋਲ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਨਜ਼ਰੀਏ ਤੋਂ ਬਹੁਤ ਕੁਝ ਹੈ ਅਤੇ ਇਹ ਵੱਖ-ਵੱਖ ਪਵਿੱਤਰ ਸਥਾਨਾਂ, ਸ਼ਹੀਦਾਂ ਦੇ ਪਿੰਡਾਂ, ਵਾਟਰ ਬਾਡੀਜ਼ ਅਤੇ ਅਣਛੋਹੇ ਸੈਰ ਸਪਾਟਾ ਸਥਾਨਾਂ ਦਾ ਘਰ ਹੈ।

PunjabKesari

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਾਟਰ ਐਂਡ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਵੀ ਲਾਗੂ ਕੀਤੀ ਹੈ, ਜਿਸ ਦਾ ਉਦੇਸ਼ ਰਿਵਰ ਰਾਫਟਿੰਗ, ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ ਆਧਾਰਿਤ ਸੈਰ-ਸਪਾਟਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ। ਕੈਬਨਿਟ ਮੰਤਰੀ ਸੌਂਦ ਨੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਨਾਲ ਪੰਜਾਬ ਪੈਵੇਲੀਅਨ ਦਾ ਦੌਰਾ ਕੀਤਾ, ਜਿੱਥੇ ਪੰਜਾਬ ਟੂਰਿਜ਼ਮ, ਮਾਰਕਫੈੱਡ, ਵੇਰਕਾ, ਪੀ.ਐੱਸ.ਆਈ.ਈ.ਸੀ.-ਇਨਵੈਸਟ ਪੰਜਾਬ, ਪੁੱਡਾ, ਪੇਡਾ, ਪੀ.ਆਈ.ਡੀ.ਬੀ., ਪੀ.ਐਸ.ਏ.ਐਮ.ਬੀ., ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਮੇਤ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵੱਲੋਂ ਆਪਣੇ ਸੂਬਿਆਂ ਦੇ ਅਮੀਰ ਸੱਭਿਆਚਾਰ, ਵਿਰਾਸਤ, ਉਦਯੋਗਿਕ ਵਿਕਾਸ, ਖੇਤੀਬਾੜੀ ਨਵੀਨਤਮ ਨੂੰ ਦਰਸਾਉਂਦੇ ਸਟਾਲਾਂ ਦੇ ਨਾਲ-ਨਾਲ ਦਸਤਕਾਰੀ ਤੇ ਸਬੰਧਤ ਉਤਪਾਦਾਂ ਅਤੇ ਰਵਾਇਤੀ ਦਸਤਕਾਰੀ ਤੇ ਸੁਆਦੀ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ।

ਇਸ ਦੌਰਾਨ ਸੈਰ ਸਪਾਟਾ ਮੰਤਰੀ ਨੇ ਸੱਭਿਆਚਾਰਕ ਸ਼ਾਮ ਦਾ ਉਦਘਾਟਨ ਵੀ ਕੀਤਾ ਅਤੇ  ਉੱਘੇ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਸੁਰੀਲੇ ਸੂਫੀ ਸੰਗੀਤ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਆਈ.ਆਈ.ਟੀ.ਐਫ. ਦੌਰਾਨ ਪੰਜਾਬ ਦੇ ਸੈਰ-ਸਪਾਟਾ , ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਬਾਖੂਬੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਹੋਟਲ ਉਦਯੋਗ ਸਮੇਤ ਹੋਰ ਉਦਯੋਗਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਅਨੁਭਵ ਲੈਣ ਲਈ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ।
 

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦਾ ਮਤਲਬ ਖੇਤੀ ਪ੍ਰਧਾਨ ਸੂਬੇ ਵਿੱਚ ਖੇਤੀ ਸੈਰ-ਸਪਾਟਾ, ਐਡਵੈਂਚਰ ਸੈਰ-ਸਪਾਟਾ, ਪੇਂਡੂ ਸੈਰ-ਸਪਾਟਾ ਅਤੇ ਸੱਭਿਆਚਾਰਕ ਸੈਰ-ਸਪਾਟੇ ਦਾ ਮੁਕੰਮਲ ਪੈਕੇਜ ਹੋਵੇਗਾ ਕਿਉਂਕਿ ਸੂਬਾ ਸਰਕਾਰ ਨੇ ਨਿਵੇਸ਼ ਲਈ ਅਨੁਕੂਲ ਮਾਹੌਲ ਸਿਰਜਿਆ ਹੈ।

ਇਸ ਮੌਕੇ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਭਾਈ ਸੁਖਦੀਪ ਸਿੰਘ ਸਿੱਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

  • Punjab
  • Farm Stay
  • Tarunpreet Singh Saund
  • Tourism
  • Punjab News
  • ਪੰਜਾਬ
  • ਫਾਰਮ ਸਟੇਅ
  • ਤਰੁਨਪ੍ਰੀਤ ਸਿੰਘ ਸੌਂਦ
  • ਸੈਰ ਸਪਾਟਾ
  • ਪੰਜਾਬ ਦੀਆਂ ਖਬਰਾਂ

'ਹਸਨ ਮਾਣਕ ਨੇ ਕਰਵਾ ਲਿਆ ਦੂਜਾ ਵਿਆਹ', ਪਤਨੀ ਨੇ ਕੀਤਾ ਜ਼ਬਰਦਸਤ ਹੰਗਾਮਾ

NEXT STORY

Stories You May Like

  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ ਨਵੇਂ ਖੰਭ
  • big announcement made in punjab on june 22nd
    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ
  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • dispute over parking  woman attacked with baseball
    ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਵਿਵਾਦ, ਮਹਿਲਾ ’ਤੇ ਬੇਸਬਾਲ ਨਾਲ ਕੀਤਾ ਹਮਲਾ
  • snatching in ludhiana
    ਸੈਰ ਕਰਨ ਨਿਕਲੇ ਨੌਜਵਾਨ ਤੋਂ ਖੋਹਿਆ ਮੋਬਾਈਲ, ਗੂਗਲ ਪੇ ਰਾਹੀਂ ਉਡਾਏ ਹਜ਼ਾਰਾਂ ਰੁਪਏ
  • accident in barnala
    ਸੈਰ ਕਰਦੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ!
  • the government needs to address the growing frustration among the youth
    ਸਰਕਾਰ ਨੂੰ ਨੌਜਵਾਨਾਂ ’ਚ ਵਧ ਰਹੀ ਨਿਰਾਸ਼ਾ ’ਤੇ ਧਿਆਨ ਦੇਣਾ ਹੋਵੇਗਾ
  • now my full focus is on red ball cricket  kuldeep yadav
    ਹੁਣ ਮੇਰਾ ਪੂਰਾ ਧਿਆਨ ਰੈੱਡ-ਬਾਲ ਕ੍ਰਿਕਟ 'ਤੇ ਹੈ: ਕੁਲਦੀਪ ਯਾਦਵ; ਅਫਗਾਨਿਸਤਾਨ ਟੈਸਟ ਲਈ ਕੱਸੀ ਕਮਰ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ...
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • haryana chief minister naib singh saini
      ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • a terrible fire broke out in the room due to a running press
      ਚੱਲਦੀ ਪ੍ਰੈੱਸ ਕਾਰਨ ਕਮਰੇ 'ਚ ਲੱਗੀ ਭਿਆਨਕ ਅੱਗ, ਪੂਰੇ ਇਲਾਕੇ 'ਚ ਮਚੀ ਹਾਹਾਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +