Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:31:26 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਵੱਲੋਂ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਵੱਲੋਂ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

  • Updated: 27 Sep, 2020 08:48 PM
Ludhiana
food and civil supplies minister ashu procurement of paddy
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਹਿਤੇਸ਼)- ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਸ੍ਰੀ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨਾਲ ਖੜੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨਾਂ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖ਼ੁਰਾਕ ਸਪਲਾਈ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਸੂਬੇ ਦੀਆਂ ਮੰਡੀਆਂ ’ਚੋਂ 170 ਲੱਖ ਟਨ ਮੀਟਰਕ ਟਨ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਹਨ। ਕਿਸਾਨਾਂ ਵੱਲੋਂ ਛੇ ਮਹੀਨਿਆਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਕੋਵਿਡ ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫ਼ਸਲ ਦੀ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ।
ਖ਼ੁਰਾਕ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਅਗੇਤੀ ਆਉਣ ਕਰਕੇ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਵੀ ਅਗੇਤੀ ਹੀ ਕਰਵਾਉਣ ਲਈ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਹੈ। ਕੋਵਿਡ ਕਰਕੇ ਇਸ ਵਾਰ ਰਾਜ ਅੰਦਰ ਮੰਡੀ ਬੋਰਡ ਵੱਲੋਂ 4035 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ 30-30 ਫੁਟ ਦੇ ਖਾਨੇ ਬਣਾਏ ਗਏ ਹਨ ਤੇ ਮਾਸਕਾਂ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਹੈ ਤਾਂ ਕਿ ਝੋਨੇ ਦੀ ਫ਼ਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਕੋਵਿਡ ਦੀ ਬਿਮਾਰੀ ਤੋਂ ਵੀ ਬਚ ਸਕਣ। ਇਸ ਤੋਂ ਇਲਾਵਾ ਫ਼ਸਲ ਦੀ ਚੁਕਾਈ ਲਈ ਮਜ਼ਦੂਰਾਂ, ਬਾਰਦਾਨੇ ਤੇ ਟਰਾਂਸਪੋਰਟ ਦੇ ਵੀ ਪ੍ਰਬੰਧ ਮੁਕੰਮਲ ਹਨ।
ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਕਰਕੇ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ। ਉਨਾਂ ਦੱਸਿਆ ਕਿ ਮੰਡੀਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।
ਸ੍ਰੀ ਆਸ਼ੂ ਨੇ ਦੱਸਿਆ ਕਿ ਕਣਕ ਦੇ ਸੀਜ਼ਨ ਦੀ ਤਰਾਂ ਹੀ ਪਾਸ ਪ੍ਰਣਾਲੀ ਰਾਹੀਂ ਕਿਸਾਨ ਆਪਣੀ ਫ਼ਸਲ ਮੰਡੀਆਂ ’ਚ ਲਿਆ ਸਕੇਗਾ ਅਤੇ ਇਹ ਵੱਖ-ਵੱਖ ਦਿਨਾਂ ਲਈ ਵੱਖ-ਵੱਖ ਰੰਗਾਂ ਦੇ ਪਾਸ ਆੜਤੀਆਂ ਤੋਂ ਪ੍ਰਾਪਤ ਕੀਤੇ ਜਾ ਸਕਣਗੇ। ਉਨਾਂ ਕਿਹਾ ਕਿ ਸੂਬੇ ਦੇ ਆੜਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰੀਦੀ ਫ਼ਸਲ ਦੀ ਅਦਾਇਗੀ ਐਮ.ਐਸ.ਪੀ. (1888 ਰੁਪਏ ਪ੍ਰਤੀ ਕੁਇੰਟਲ) ਦੇ ਹਿਸਾਬ ਨਾਲ ਨਾਲੋ-ਨਾਲ ਕਿਸਾਨਾਂ ਦੇ ਖਾਤਿਆਂ ’ਚ ਤਬਦੀਲ ਕਰਦੇ ਰਹਿਣ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਰਾਜ ਵਿੱਚ ਝੋਨੇ ਦੀ ਖ਼ਰੀਦ ਲਈ ਨਗਦ-ਕ੍ਰੈਡਿਟ ਸੀਮਾ (ਸੀ.ਸੀ.ਐਲ) ਵੀ ਇੱਕ ਦੋ ਦਿਨਾਂ ’ਚ ਜਾਰੀ ਹੋ ਜਾਵੇਗੀ। ਜਦੋਂ ਕਿ ਝੋਨੇ ਦੀ ਖ਼ਰੀਦੀ ਫ਼ਸਲ ਦੇ ਭੰਡਾਰਨ ਲਈ ਜਗਾ ਵੀ ਖਾਲੀ ਕਰਵਾਈ ਜਾ ਰਹੀ ਹੈ ਅਤੇ ਇਹ ਵੀ ਇੱਕ ਰਿਕਾਰਡ ਹੈ ਕਿ ਇਕ ਮਹੀਨੇ ’ਚ 1000 ਸਪੈਸ਼ਲ ਗੱਡੀਆਂ ਰਾਹੀਂ 30 ਲੱਖ ਮੀਟਰਕ ਟਨ ਅਨਾਜ (ਕਣਕ ਤੇ ਚੌਲ) ਦੀ ਚੁਕਾਈ ਕੀਤੀ ਗਈ ਹੋਵੇ। ਉਨਾਂ ਹੋਰ ਕਿਹਾ ਕਿ ਜੂਟ ਮਿਲਾਂ ਵੱਲੋਂ 66 ਫੀਸਦੀ ਨਵੀਆਂ ਗੱਠਾਂ ਸਪਲਾਈ ਕਰਨ ਕਰਕੇ ਸਰਕਾਰ ਨੇ ਮਿਲਰਜ਼ ਨੂੰ 70 ਫੀਸਦੀ ਬੈਗ ਲਗਾਉਣ ਲਈ ਕਿਹਾ ਹੈ ਜਿਸ ਨਾਲ ਝੋਨੇ ਦੀ ਭਰਾਈ ਤੇ ਚੁਕਾਈ ’ਚ ਕੋਈ ਮੁਸ਼ਕਿਲ ਨਾ ਆਵੇ।
ਇੱਕ ਸਵਾਲ ਦੇ ਜਵਾਬ ’ਚ ਸ੍ਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲਾਂ ਬਾਰੇ ਰਾਜ ਸਰਕਾਰਾਂ, ਕਿਸਾਨਾਂ ਅਤੇ ਆੜਤੀਆਂ ਸਮੇਤ ਸਬੰਧਤ ਧਿਰਾਂ ਦੇ ਬਹੁਤ ਸਾਰੇ ਸ਼ੰਕੇ ਤੇ ਖ਼ਦਸ਼ੇ ਹਨ ਪਰੰਤੂ ਕੇਂਦਰ ਸਰਕਾਰ ਇਹ ਸ਼ੰਕੇ ਨਵਿਰਤ ਕਰਨ ਤੋਂ ਭੱਜ ਰਹੀ ਹੈ। ਉਨਾਂ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਬਿਲ ਵਾਪਸ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਮੰਡੀਕਰਨ ਢਾਂਚੇ ਦਾ ਵੀ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ।
ਇੱਕ ਹੋਰ ਸਵਾਲ ਦੇ ਜਵਾਬ ਉਨਾਂ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ’ਚ ਭਾਈਵਾਲ ਹੁੰਦਿਆਂ ਪਹਿਲਾਂ ਇਨਾਂ ਬਿਲਾਂ ਨੂੰ ਸਹਿਮਤੀ ਦੇ ਕੇ ਯੂ ਟਰਨ ਲਿਆ ਹੈ। ਪਰੰਤੂ ਪੰਜਾਬ ਵਿਧਾਨ ਸਭਾ ’ਚ ਅਕਾਲੀ ਦਲ ਨੇ ਪਿੱਠ ਵਿਖਾਈ ਸੀ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਆਪਣਾ ਫੈਸਲਾ ਬਦਲਿਆ ਹੈ ਪਰੰਤੂ ਪੰਜਾਬ ਦਾ ਕਿਸਾਨ ਸਮਝਦਾਰ ਹੈ ਅਤੇ ਸਭ ਜਾਣਦਾ ਹੈ ਕਿ ਕੌਣ ਕੀ ਕਰ ਰਿਹਾ ਹੈ? ਉਨਾਂ ਅਕਾਲੀ ਦਲ-ਭਾਜਪਾ ਗਠਬੰਧਨ ਤੋੜੇ ਜਾਣ ’ਤੇ ਕਿਹਾ ਕਿ ਅਕਾਲੀ ਦਲ ਨੇ ਇਹ ਫੈਸਲਾ ਉਸ ਵੇਲੇ ਲਿਆ ਹੈ ਜਦੋਂ ਇਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
ਇਸ ਤੋਂ ਪਹਿਲਾਂ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਅਤੇ ਸੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਜੇ ਕਾਲੜਾ, ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਸ੍ਰੀ ਬਲਦੇਵ ਸਿੰਘ ਗੱਦੋਮਾਜਰਾ, ਸ੍ਰੀ ਨਿਰਭੈ ਸਿੰਘ ਮਿਲਟੀ, ਸੈਲਰ ਐਸ਼ੋਸੀਏਸ਼ਨ ਦੇ ਪ੍ਰਧਾਨ ਗਿਆਨ ਭਾਰਦਵਾਜ, ਸੰਯੁਕਤ ਡਾਇਰੈਕਟਰ ਅੰਜੂਮਨ ਭਾਸਕਰ, ਐਸ.ਡੀ.ਐਮ. ਖ਼ਸ਼ਦਿਲ ਸਿੰਘ, ਡਿਪਟੀ ਡਾਇਰੈਕਟਰ ਮੁਨੀਸ਼ ਨਰੂਲਾ, ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ, ਡੀਐਮਓ ਅਜੈਪਾਲ ਸਿੰਘ ਬਰਾੜ, ਡੀ.ਐਫ.ਓ. ਰੂਪਪ੍ਰੀਤ ਕੌਰ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਮੇਜਰ ਸਿੰਘ ਲਹਿਲ, ਖ਼ਜ਼ਾਨ ਸਿੰਘ ਲਾਲੀ, ਵਪਾਰ ਮੰਡਲ ਪ੍ਰਧਾਨ ਨਰਿੰਦਰ ਸੋਨੀ, ਮਾਰਕੀਟ ਕਮੇਟੀ ਸਕੱਤਰ ਜੈ ਵਿਜੈ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜਤੀਏ ਮੌਜੂਦ ਸਨ।

  • Civil Supplies
  • Procurement Paddy
  • ਮੰਤਰੀ ਆਸ਼ੂ
  • ਝੋਨੇ ਖ਼ਰੀਦ

ਸੂਬੇ 'ਚ ਖਰੀਦ ਦੇ ਪਹਿਲੇ ਦਿਨ 3,590 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

NEXT STORY

Stories You May Like

  • paddy planting  farmers of punjab
    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • big decline in private wheat procurement in punjab
    ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electrical equipment burnt due to voltage surge in sawara
      ਸਵਾੜਾ ’ਚ ਵੋਲਟੇਜ ਵੱਧਣ ਕਾਰਨ ਬਿਜਲੀ ਉਪਕਰਣ ਸੜੇ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • big fraud in punjab
      ਪੰਜਾਬ 'ਚ ਵੱਡੀ ਠੱਗੀ! 5 ਕਿੱਲੋ ਸੋਨਾ ਲੈ ਕੇ ਮੁੱਕਰ ਗਏ ਪਿਓ-ਪੁੱਤ, ਪਰਚਾ ਦਰਜ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +