Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:24:03 AM

  • 29 crore cash 10 biscuits  15 kg gold government driver

    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੁਣ ਫੂਡ ਆਪ੍ਰੇਟਰ ਬਿੱਲ ’ਤੇ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨੰਬਰ ਦਰਜ ਹੋਣ ’ਤੇ ਹੀ ਵੇਚ ਸਕਣਗੇ ਖੁਰਾਕੀ ਪਦਾਰਥ

PUNJAB News Punjabi(ਪੰਜਾਬ)

ਹੁਣ ਫੂਡ ਆਪ੍ਰੇਟਰ ਬਿੱਲ ’ਤੇ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨੰਬਰ ਦਰਜ ਹੋਣ ’ਤੇ ਹੀ ਵੇਚ ਸਕਣਗੇ ਖੁਰਾਕੀ ਪਦਾਰਥ

  • Edited By Gurminder Singh,
  • Updated: 27 Mar, 2022 11:22 AM
Amritsar
food operators sell food items only after the license and registration
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਸਖਤ ਹੋ ਗਿਆ ਹੈ। ਵਿਭਾਗ ਵਲੋਂ ਖਾਦ-ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਲਈ ਐਕਟ ਤਹਿਤ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲੈਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੋਟਲ, ਰੈਸਟੋਰੈਂਟਾਂ ਵਿਚ ਖਾਣਾ ਪਸੰਦ ਕਰਦੇ ਹਨ ਤਾਂ ਸਾਲ 2022 ਵਿਚ ਇਹ ਜ਼ਰੂਰ ਵੇਖੋ ਕਿ ਖਾਣ ਦਾ ਜੋ ਬਿੱਲ ਤੁਹਾਨੂੰ ਫੜਾਇਆ ਗਿਆ ਹੈ, ਉਸ ’ਤੇ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਨੰਬਰ ਦਰਜ ਹੈ ਜਾ ਨਹੀਂ। ਫੂਡ ਸੇਫਟੀ ਐਂਡ ਸਟੈਂਡਰ ਅਥਾਰਟੀ ਨੇ 2022 ਤੋਂ ਸਾਰੇ ਫੂਡ ਆਪ੍ਰੇਟਰਾਂ ਅਤੇ ਕਾਰੋਬਾਰੀਆਂ ਲਈ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ

ਜਾਣਕਾਰੀ ਅਨੁਸਾਰ ਖਾਦ-ਪਦਾਰਥਾਂ ਵਿਚ ਗੁਣਵੱਤਾ ਲਿਆਉਣ ਲਈ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਨੂੰ ਚਲਾਉਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਪੰਜਾਬ ਵਿਚ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਨਵੀਆਂ ਹਦਾਇਤਾਂ ਅਨੁਸਾਰ ਫੂਡ ਆਪਰੇਟਰਾਂ ਵਲੋਂ ਖਪਤਕਾਰ ਨੂੰ ਜਾਰੀ ਕੀਤੇ ਜਾਣ ਵਾਲੇ ਬਿੱਲ ’ਤੇੇ ਉਨ੍ਹਾਂ ਦਾ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਨੰਬਰ ਦਰਜ ਹੋਵੇਗਾ। ਅਥਾਰਟੀ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿ ਜੇਕਰ ਭੋਜਨ ਦੀ ਗੁਣਵੱਤਾ ਠੀਕ ਨਹੀਂ ਹੈ ਤਾਂ ਖਪਤਕਾਰ ਲਾਇਸੈਂਸ ਜਾਂ ਰਜਿਸਟ੍ਰੇਸਨ ਨੰਬਰ ਦੇ ਆਧਾਰ ’ਤੇ ਇਸ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਨਾਲ ਫੂਡ ਆਪ੍ਰੇਟਰਾਂ ਨੂੰ ਲੱਭਣਾ ਆਸਾਨ ਹੋ ਜਾਵੇਗਾ। ਨਾਲ ਹੀ ਇਹ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ ਕਿ ਕਿਹੜੇ ਆਪ੍ਰੇਟਰ ਅਜੇ ਅਥਾਰਟੀ ਕੋਲ ਰਜਿਸਟਰਡ ਨਹੀਂ ਹਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਸਿਹਤ ਵਿਭਾਗ ਵਿਚ ਸਿੰਘਮ ਵਜੋਂ ਜਾਣੇ ਜਾਂਦੇ ਸਹਾਇਕ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਹੁਕਮ ਅਕਤੂਬਰ 2021 ਵਿਚ ਹੀ ਲਾਗੂ ਕੀਤਾ ਜਾ ਰਿਹਾ ਸੀ, ਪਰ ਅਥਾਰਟੀ ਨੇ ਇਸ ਦੀ ਸਮਾਂ ਸੀਮਾ ਵਧਾ ਕੇ ਫੂਡ ਆਪ੍ਰੇਟਰ ਨੂੰ ਸਮਾਂ ਦੇ ਦਿੱਤਾ ਹੈ। ਹੁਣ 2022 ਤੋਂ ਇਸ ਨੂੰ ਦੇਸ਼ ਭਰ ਵਿਚ ਲਾਗੂ ਕਰ ਦਿੱਤਾ ਗਿਆ ਹੈ। ਬਿੱਲ ’ਤੇ ਲਾਇਸੈਂਸ ਜਾਂ ਰਜਿਸਟ੍ਰੇਸਨ ਨਾ ਹੋਣ ’ਤੇ ਕੋਈ ਵੀ ਫੂਡ ਆਪ੍ਰੇਟਰ ਸੂਰਤ ਵਿਚ ਖਾਣ-ਪੀਣ ਦੀਆਂ ਚੀਜ਼ਾਂ ਨਹੀਂ ਵੇਚ ਸਕੇਗਾ। ਇਹ 14 ਅੰਕਾਂ ਵਾਲਾ ਲਾਇਸੈਂਸ, ਰਜਿਸਟ੍ਰੇਸ਼ਨ ਹਰ ਫੂਡ ਆਪਰੇਟਰ ਕੋਲ ਹੋਣੀ ਚਾਹੀਦੀ ਹੈ। ਇਸ ਨਾਲ ਭੋਜਨ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ। ਕੋਈ ਵੀ ਫੂਡ ਆਪ੍ਰੇਟਰ ਘਟੀਆ ਖਾਣਾ ਨਹੀਂ ਪਰੋਸੇਗਾ। ਅੰਮ੍ਰਿਤਸਰ ਵਿਚ 30 ਹਜ਼ਾਰ ਫੂਡ ਅਪ੍ਰੇਟਰ ਸਿਰਫ 10 ਹਜ਼ਾਰ ਦੇ ਹਿਸਾਬ ਨਾਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਜ਼ਿਲੇ ਨੂੰ ਮਿਲਾਵਟ ਮੁਕਤ ਬਣਾਉਣਾ ਹੈ ਅਤੇ ਲੋਕਾਂ ਨੂੰ ਮਿਆਰੀ ਭੋਜਨ ਮਿਲਣਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਰਾਜਿੰਦਰਪਾਲ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਯਕੀਨੀ ਤੌਰ ’ਤੇ ਜਾਂਚ ਕੀਤੀ ਜਾਵੇਗੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸਹੀ ਕੰਮ ਨਾ ਕਰਨ ਵਾਲੇ ਫੂਡ ਆਪ੍ਰੇਟਰਾਂ ਨੂੰ ਜਿੱਥੇ ਸਜ਼ਾ ਦੀ ਵਿਵਸਥਾ ਰੱਖੀ ਗਈ ਹੈ, ਉੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਲੋਕ ਸਭਾ 'ਚ ਗੂੰਜਿਆ ਬੀ.ਬੀ.ਐੱਮ.ਬੀ. ਦਾ ਮੁੱਦਾ, ਡਾ. ਅਮਰ ਸਿੰਘ ਨੇ ਖੋਲ੍ਹੀਆਂ ਪੁਰਾਣੀਆਂ ਪਰਤਾਂ

10 ਹਜ਼ਾਰ ਫੂਡ ਅਪ੍ਰੇਟਰਾਂ ਕੋਲ ਲਾਇਸੈਂਸ ਰਜਿਸਟ੍ਰੇਸ਼ਨ

ਅੰਮ੍ਰਿਤਸਰ ਵਿਚ 10 ਹਜ਼ਾਰ ਫੂਡ ਆਪ੍ਰੇਟਰਾਂ ਕੋਲ ਲਾਇਸੈਂਸ ਅਤੇ ਰਜਿਸਟ੍ਰੇਸਨ ਹੈ। ਹਾਲਾਂਕਿ ਫੂਡ ਆਪ੍ਰੇਟਰਾਂ ਦੀ ਗਿਣਤੀ 30 ਹਜ਼ਾਰ ਤੱਕ ਹੋ ਸਕਦੀ ਹੈ। ਰੇਹਡ਼ੀ ’ਤੇ ਚਾਹ-ਸਮੋਸੇ, ਪਰਾਠੇ ਅਤੇ ਭੋਜਨ ਵੇਚਣ ਵਾਲੇ ਛੋਟੇ ਫੂਡ ਆਪ੍ਰੇਟਰਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਸਹਾਇਕ ਫੂਡ ਕਮਿਸ਼ਨਰ ਅਨੁਸਾਰ 12 ਲੱਖ ਰੁਪਏ ਦੀ ਸਾਲਾਨਾ ਵਿਕਰੀ ਵਾਲੇ ਆਪ੍ਰੇਟਰਾਂ ਨੂੰ ਲਾਇਸੈਂਸ, ਜਦਕਿ ਇਸ ਤੋਂ ਘੱਟ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 1 ਜਨਵਰੀ ਤੋਂ ਉਹ ਖੁਦ ਫੂਡ ਆਪ੍ਰੇਟਰਾਂ ਦੀ ਜਾਂਚ ਕਰਨਗੇ।

ਲਾਇਸੈਂਸ ਅਤੇ ਰਜਿਸਟ੍ਰੇਸ਼ਨ ਲੈਣਾ ਜ਼ਰੂਰੀ

ਸਹਾਇਕ ਕਮਿਸਨਰ ਫੂਡ ਹਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਐਕਟ ਅਨੁਸਾਰ ਫੂਡ ਆਪ੍ਰੇਟਰਾਂ ਲਈ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ, ਕੋਈ ਵੀ ਫੂਡ ਆਪ੍ਰੇਟਰ ਭਾਵੇ ਉਹ ਰੇਹਡ਼ੀ ਵਾਲਾ ਹੈ ਜਾ ਵੱਡੇ ਤੋਂ ਵੱਡੇ ਹੋਟਲ ਵਾਲਾ ਹੈ, ਸਾਰਿਆਂ ਲਈ ਨਿਯਮ ਇਕ ਅਨੁਸਾਰ ਹਨ। ਇਹ ਐਕਟ ਸਰਕਾਰ ਵਲੋਂ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸਾਫ-ਸਫਾਈ ਲਈ ਬਣਾਇਆ ਗਿਆ ਹੈ। ਨਿਯਮ ਸਭ ਲਈ ਬਰਾਬਰ ਹਨ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਜਿਨ੍ਹਾਂ ਲੋਕਾਂ ਨੇ ਨਿਯਮਾਂ ਅਨੁਸਾਰ ਅਜੇ ਤੱਕ ਲਾਇਸੈਂਸ ਦੀ ਰਜਿਸਟ੍ਰੇਸਨ ਨਹੀਂ ਕਰਵਾਈ ਹੈ, ਉਹ ਤੁਰੰਤ ਕਰਵਾ ਲੈਣ, ਉਸ ਤੋਂ ਬਾਅਦ ਵਿਭਾਗ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Food Safety
  • Department of Health
  • License
  • Registration
  • Food Operator
  • ਫੂਡ ਸੇਫਟੀ
  • ਸਿਹਤ ਵਿਭਾਗ
  • ਲਾਇਸੈਂਸ
  • ਰਜਿਸਟ੍ਰੇਸ਼ਨ
  • ਫੂਡ ਆਪ੍ਰੇਟਰ

ਗੰਭੀਰ ਹੋਇਆ ਬਿਜਲੀ ਸੰਕਟ : ਰਾਜਪੁਰਾ ਪਲਾਂਟ ਦਾ ਇਕ ਯੂਨਿਟ ਹੋਇਆ ਬੰਦ

NEXT STORY

Stories You May Like

  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • food safety wing conducts special checking and sampling campaign
    ਫੂਡ ਸੇਫਟੀ ਵਿੰਗ ਨੇ ਚਲਾਈ ਖ਼ਾਸ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ
  • us makes major change in visa rules
    US ਨੇ ਵੀਜ਼ਾ ਨਿਯਮਾਂ 'ਚ ਕੀਤਾ ਵੱਡਾ ਬਦਲਾਅ, F-1 ਵੀਜ਼ੇ 'ਤੇ ਹੁਣ 4 ਸਾਲ ਹੀ ਰਹਿ ਸਕਣਗੇ ਵਿਦੇਸ਼ੀ ਵਿਦਿਆਰਥੀ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +