Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:52:39 PM

  • gunfire erupted at the house of the current sarpanch in gurdaspur

    ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ:ਸੋਨੀ

PUNJAB News Punjabi(ਪੰਜਾਬ)

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ:ਸੋਨੀ

  • Updated: 27 Oct, 2020 05:53 PM
Chandigarh
food processing minister  om prakash soni  chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ।ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ ਉਸ ਵਲੋਂ ਉਗਾਈ ਗਈ ਫ਼ਸਲ ਨੂੰ ਵਾਜਬ ਮੁੱਲ 'ਤੇ ਖ਼ਰੀਦ ਕਰ ਲਈ ਜਾਵੇਗੀ।

ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਫੂਡ ਪ੍ਰਾਸੈਸਿੰਗ ਖ਼ੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ।ਉਨ੍ਹਾਂ ਕਿਹਾ ਕਿ ਫੂਡ ਪ੍ਰਾਸੈਸਿੰਗ ਖ਼ੇਤਰ ਹੀ ਕਿਸਾਨਾਂ ਲਈ ਸਭ ਤੋਂ ਵੱਧ ਲਾਭਦਾਇਕ ਖ਼ੇਤਰ ਸਾਬਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵਲੋਂ ਇਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ 'ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਬੋਲਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੋ ਫੂਡ ਪ੍ਰਾਸੈਸਿੰਗ ਵਿਭਾਗ ਵੱਲੋਂ ਪੂਰੇ ਸੂਬੇ 'ਚ ਵਨ ਡਿਸਟ੍ਰਿਕਟ ਵਨ ਪ੍ਰੋਡਕਟ ਸਕੀਮ ਤਹਿਤ ਸਰਵੇ ਕਰਵਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।ਉਨ੍ਹਾਂ ਇਸ ਮੌਕੇ ਸ਼ਾਹਕੋਟ ਏਰੀਏ 'ਚ ਖ਼ਰਬੂਜੇ ਦੀ ਫ਼ਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਵੀ ਕਿਹਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਸਨਅਤਾਂ ਵਿੱਚ ਵਧੀਆ ਤਾਲਮੇਲ ਸਥਾਪਤ ਕਰਵਾਇਆ ਜਾਵੇ ਜਿਸ ਨਾਲ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਇੰਡਸਟਰੀ ਨੂੰ ਲਾਭ ਹੋ ਸਕੇ।ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਸੂਬੇ ਦੀ ਮਿੱਟੀ,ਪਾਣੀ, ਹਵਾ ਦਾ ਵੀ ਧਿਆਨ ਰੱਖਣਾ ਹੈ।

ਡਾਇਰੈਕਟਰ ਫੂਡ ਪ੍ਰਾਸੈਸਿੰਗ ਸ੍ਰੀ ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਮੇਟੀ ਮੈਂਬਰ ਸਾਹਿਬਾਨ ਨੂੰ ਸਰਕਾਰ ਵੱਲੋਂ ਫੂਡ ਪ੍ਰਾਸੈਸਿੰਗ ਦੇ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਨ ਡਿਸਟ੍ਰਿਕਟ ਵਨ ਪ੍ਰੋਡੱਕਟ ਸਕੀਮ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ।ਇਸ ਮੌਕੇ ਕਮੇਟੀ ਮੈਂਬਰ ਭਵਦੀਪ ਸਰਦਾਨਾ ਵੱਲੋਂ ਸੁਝਾਅ ਦਿੱਤੇ ਗਏ ਕਿ ਸੂਬੇ ਦੇ ਜਿੰਨੇ ਵੀ ਬਰਾਂਡ ਹਨ, ਉਨ੍ਹਾਂ ਲਈ ਇੱਕ ਆਈ.ਐਸ.ਆਈ ਵਰਗਾ ਮਾਰਕਾ ਸਥਾਪਤ ਕੀਤਾ ਜਾਵੇ ਜੋ ਕਿ ਉਤਪਾਦ ਦੀ ਗੁਣਵੱਤਾ ਦੀ ਭਰੋਸੇਯੋਗਤਾ ਦੇ ਨਾਲ ਨਾਲ ਪੰਜਾਬ ਦਾ ਉਤਪਾਦ ਹੋਣ ਸਬੰਧੀ ਪਹਿਚਾਣ ਕਰਵਾਉਂਦਾ ਹੋਵੇ।ਲੈਂਡ ਬੈਂਕ ਬਾਰੇ ਵੱਧ ਤੋਂ ਵੱਧ ਪ੍ਰਚਾਰ ਦੀ ਮੰਗ ਕਰਦਿਆਂ ਕਮੇਟੀ ਮੈਂਬਰ ਨੇ ਕਿਹਾ ਕਿ ਹਰ ਤਰ੍ਹਾਂ ਦੀ ਸਨਅਤ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਇਸ ਲਈ ਉਦਯੋਗਾਂ ਵਿੱਚ ਪਾਣੀ ਦੀ ਵਰਤੋਂ ਸਬੰਧੀ ਨੀਤੀ ਨੂੰ ਜਲਦ ਤੋਂ ਜਲਦ ਤਿਆਰ ਕੀਤਾ ਜਾਣਾ ਚਾਹੀਦਾ ਹੈ।ਇਸ ਤੋਂ ਇਲਾਵਾ ਇੱਕ ਪੰਜਾਬ ਰਾਜ ਦੀ ਕੁਆਲਟੀ ਕੰਟਰੋਲ ਸੰਸਥਾ ਬਣਾਉਣ ਦੀ ਵੀ ਤਜਵੀਜ਼ ਪੇਸ਼ ਕੀਤੀ ਗਈ ਜੋ ਕਿ ਪੰਜਾਬ ਰਾਜ ਵਿੱਚ ਤਿਆਰ ਹੋਣ ਵਾਲੇ ਫੂਡ ਪ੍ਰਾਸੈਸਿੰਗ ਅਧੀਨ ਆਉਣ ਵਾਲੇ ਹਰ ਤਰ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਨੂੰ ਤਸਦੀਕ ਕਰਦੀ ਹੋਵੇ।

ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਕੋਵਿਡ ਕਾਰਨ ਪ੍ਰੋਸੈਸਡ ਫੂਡ ਦੀ ਮੰਗ ਬਹੁਤ ਵਧੀ ਹੈ, ਇਸਨੂੰ ਵੇਖਦੇ ਹੋਏ ਸਾਨੂੰ ਇਸ ਖੇਤਰ ਵਿੱਚ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੂੰ ਖਾਣ ਵਾਲੇ ਤੇਲ ਬੀਜ ਫ਼ਸਲਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਜੋ ਕਿ ਬਹੁਤ ਹੀ ਲਾਭਕਾਰੀ ਸਿੱਧ ਹੋਵੇਗਾ ਕਿਉਂ ਕਿ ਇਸ ਸਮੇਂ ਦੇਸ਼ ਵਿੱਚ ਸਭ ਤੋਂ ਜ਼ਿਆਦਾ ਜੇਕਰ ਕੋਈ ਖਾਣ ਵਾਲੀ ਚੀਜ਼ ਵਿਦੇਸ਼ ਤੋਂ ਦਰਾਮਦ ਕੀਤੀ ਜਾ ਰਹੀ ਹੈ ਤਾਂ ਉਹ ਖਾਣ ਵਾਲਾ ਤੇਲ ਹੈ।ਉਨ੍ਹਾਂ ਕਿਹਾ ਕਿ ਸਾਨੂੰ ਇਸ ਖੇਤਰ ਵਿੱਚ ਖੋਜ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਕਮੇਟੀ ਮੈਂਬਰ ਸ੍ਰੀ ਅਜੈ ਕੁਮਾਰ ਨੇ ਕਿਹਾ ਕਿ ਉਦਯੋਗਾਂ ਨੂੰ ਇਨਸੈਂਟਿਵ ਨਹੀਂ ਮਿਲ ਰਹੇ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਹੋਰ ਧਿਆਨ ਦੇਣ ਦੀ ਲੋੜ ਹੈ। ਕਮੇਟੀ ਮੈਂਬਰ ਨਰਿੰਦਰ ਗੋਇਲ ਨੇ ਕਿਹਾ ਕਿ ਕਿਸਾਨ ਫ਼ਸਲੀ ਵਿਭਿੰਨਤਾ ਉਦੋਂ ਹੀ ਅਪਣਾਉਣਗੇ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਹੋਵੇਗਾ ਕਿ ਸਰਕਾਰ ਵੱਲੋਂ ਇਨਸੈਂਟਿਵ ਲਾਜ਼ਮੀ ਤੌਰ 'ਤੇ ਮਿਲੇਗਾ।

ਸ੍ਰੀ ਵਿਜੇ ਗਰਗ ਨੇ ਮੰਗ ਕੀਤੀ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਫੂਡ ਪਾਰਕ ਜਾਂ ਫੋਕਲ ਪੁਆਇੰਟ ਨਹੀਂ ਹਨ ਤਾਂ ਉੱਥੇ ਛੋਟੇ ਫੂਡ ਪਾਰਕ ਜ਼ਰੂਰ ਸਥਾਪਤ ਕੀਤੇ ਜਾਣ ਤਾਂ ਜੋ ਨਿਵੇਸ਼ ਦੇ ਇਛੁੱਕ ਨਿਵੇਸ਼ਕਾਂ ਨੂੰ ਜ਼ਮੀਨ ਮਿਲ ਸਕੇ। ਕਮੇਟੀ ਮੈਂਬਰ ਸ੍ਰੀ ਪਿਆਰਾ ਲਾਲ ਸੇਠ ਨੇ ਅੰਮ੍ਰਿਤਸਰ ਵਿੱਚ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਅਤੇ ਅੰਮ੍ਰਿਤਸਰ ਏਅਰਪੋਰਟ 'ਤੇ ਸਥਿਤ ਕੋਲਡ ਸਟੋਰ ਨੂੰ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਗੁਜਰਾਤ ਦੀ ਤਰਜ 'ਤੇ ਕੋਆਪਰੇਟਿਵ ਸੋਸਾਇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਛੋਟੇ ਛੋਟੇ ਉਦਯੋਗ ਇਕਮੁੱਠ ਹੋ ਕੇ ਤਰੱਕੀ ਕਰ ਸਕਣ।ਕਮੇਟੀ ਮੈਂਬਰਾਂ ਦੇ ਵਿਚਾਰਾਂ ਨਾਲ ਸਹਿਮਤ ਹੁੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਜਲਦ ਹੀ ਉਹ ਮੁੱਖ ਮੰਤਰੀ ਜੀ ਨਾਲ ਮੀਟਿੰਗ ਕਰਨਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖ਼ਰਚ ਸ੍ਰੀ ਅਭਿਨਵ ਤ੍ਰਿਖਾ ਅਤੇ ਖੇਤੀਬਾੜੀ ਵਿਭਾਗ, ਇਨਵੈਸਟ ਪੰਜਾਬ, ਉਦਯੋਗ ਵਿਭਾਗ, ਪਸ਼ੂ ਪਾਲਣ ਦੇ ਅਧਿਕਾਰੀ ਵੀ ਹਾਜ਼ਰ ਸਨ।

  • Food Processing Minister
  • Om Prakash Soni
  • Chandigarh
  • ਫੂਡ ਪ੍ਰੋਸੈਸਿੰਗ ਮੰਤਰੀ
  • ਓਮ ਪ੍ਰਕਾਸ਼ ਸੋਨੀ
  • ਚੰਡੀਗੜ੍ਹ

ਮਿੱਲਾਂ 'ਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚੌਲਾਂ ਦੇ ਬਰਾਮਦ

NEXT STORY

Stories You May Like

  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • eetha   teaser released  features shraddha kapoor as lavani icon vithabai
    'ਈਥਾ' ਦਾ ਟੀਜ਼ਰ ਰਿਲੀਜ਼ ਹੋਇਆ, ਫਿਲਮ 'ਚ ਸ਼ਰਧਾ ਕਪੂਰ ਨਿਭਾ ਰਹੀ ਹੈ ਅਹਿਮ ਭੂਮਿਕਾ
  • nitin nabin punjab
    ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • india uk defense
    ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਤਿਆਰੀ 'ਚ ਭਾਰਤ ਤੇ ਬ੍ਰਿਟੇਨ ! ਦੋਵਾਂ ਦੇਸ਼ਾਂ ਵਿਚਾਲੇ ਹੋਈ ਉੱਚ-ਪੱਧਰੀ ਬੈਠਕ
  • big relief for travel on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ
  • the important role of both national and regional parties in india
    ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
  • food safety department raids ajnala  samples of dairy products collected
    ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +