Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:21:23 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ

PUNJAB News Punjabi(ਪੰਜਾਬ)

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ

  • Updated: 09 Jul, 2020 02:00 AM
Chandigarh
food supply minister  depot holder
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਇੱਥੇ ਖੁਰਾਕ ਅਤੇ ਸਪਲਾਈ ਵਿਭਾਗ, ਪੰਜਾਬ ਦੇ ਚੰਡੀਗੜ੍ਹ•ਸਥਿਤ ਮੁੱਖ ਦਫ਼ਤਰ ਅਨਾਜ ਭਵਨ ਸੈਕਟਰ 39 ਵਿਖੇ ਸੂਬੇ ਦੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਡਿੱਪੂ ਹੋਲਡਰਾਂ ਦੀਆਂ ਮੰਗਾਂ ਸੁਣੀਆਂ ਗਈਆਂ। ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਕੋਵਿਡ-19 ਮਹਾਮਾਰੀ ਫੈਲਣ ਕਰਕੇ ਭਾਰਤ ਦੇਸ਼/ਰਾਜ 'ਚ ਮਹਿੰਗਾਈ ਦੀ ਮਾਰ ਪੈਣ ਅਤੇ ਇਸ ਸਮੇਂ ਦੇ ਵਿੱਤੀ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਰਕਾਰ ਵੱਲੋਂ ਕਣਕ ਦੀ ਵੰਡ 'ਤੇ ਪਹਿਲਾਂ ਦਿੱਤੀ ਜਾ ਰਹੀ ਮਾਰਜਨ ਮਨੀ 'ਚ ਵਾਧਾ ਕਰਨ, ਈ. ਪੋਸ਼ ਮਸ਼ੀਨਾਂ ਡਿੱਪੂ ਹੋਲਡਰਾਂ ਨੂੰ ਆਪਣੇ ਪੱਧਰ 'ਤੇ ਖਰੀਦ ਕਰਨ ਦੀ ਇਜਾਜ਼ਤ ਦਿੰਦੇ ਹੋਏ ਇਸ 'ਤੇ ਮਿਲਣ ਵਾਲੀ ਅਡੀਸ਼ਨਲ ਮਾਰਜਨ ਮਨੀ ਦੇਣ, ਰਾਜ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿਲਾਂ ਦੀ ਰੀਡਿੰਗ ਦਾ ਕੰਮ ਡਿੱਪੂ ਹੋਲਡਰਾਂ ਰਾਹੀਂ ਕਰਨ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਗਈ ਕਣਕ ਦਾ ਮਾਰਜਨ ਤੁਰੰਤ ਜਾਰੀ ਕਰਨ ਲਈ ਮੰਗ ਰੱਖੀ ਗਈ । ਉਨ੍ਹਾਂ ਵੱਲੋਂ ਕੋਵਿਡ -19 ਦੌਰਾਨ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਕਣਕ ਦੀ ਵੰਡ ਕਰਨ ਲਈ ਪਹਿਲ ਦੇ ਅਧਾਰ 'ਤੇ ਮਾਸਕ ਅਤੇ ਸੈਨੇਟਾਈਜ਼ਰ ਉਪਲੱਬਧ ਕਰਵਾਉਣ ਲਈ ਵੀ ਕਿਹਾ ਗਿਆ ।

ਇਸ ਮੌਕੇ ਬੋਲਦਿਆਂ ਖੁਰਾਕ ਸਪਲਾਈ ਮੰਤਰੀ ਨੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀ ਮਾਰਜਨ ਮਨੀ ਪਹਿਲਾਂ ਹੀ 25 ਰੁਪਏ ਤੋਂ ਵਧਾ ਕੇ 50 ਰੁਪਏ ਕਰਦਿਆਂ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਲਈ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ ।
ਕੋਵਿਡ-19 ਦੌਰਾਨ ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ 'ਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਆਸ਼ੂ ਨੇ ਕਿਹਾ ਕਿ ਵਿਭਾਗ ਦੇ ਪੱਧਰ 'ਤੇ ਕੋਵਿਡ-19 ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਖ਼ਪਤਕਾਰਾਂ ਨੂੰ ਵੀ ਮਾਸਕ ਉਪਲੱਬਧ ਕਰਵਾਉਣ ਲਈ ਵਿਭਾਗ ਵਚਨਬੱਧ ਹੈ । ਉਹਨਾਂ ਬਾਕੀ ਮੰਗਾਂ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੀ. ਡੀ. ਐਸ. ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਬਖਸ਼ੇ ਨਹੀਂ ਜਾਣਗੇ।

  • Food Supply Minister
  • Depot Holder
  • ਖੁਰਾਕ ਸਪਲਾਈ ਮੰਤਰੀ
  • ਡਿੱਪੂ ਹੋਲਡਰ

ਰੈਫਰੈਂਡਮ 2020 : ਸੁੱਖੀ ਚਾਹਲ ਨੇ ਪੰਨੂ 'ਤੇ ਵਿੰਨ੍ਹਿਆ ਨਿਸ਼ਾਨਾ, ਵੋਟਰ ਰਜਿਸਟ੍ਰੇਸ਼ਨ ਨੂੰ ਦੱਸਿਆ ਜਾਅਲੀ

NEXT STORY

Stories You May Like

  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • rp singh on uk
    UK 'ਚ ਕਿਰਪਾਨ 'ਤੇ ਪਾਬੰਦੀ ਦੀਆਂ ਉੱਠ ਰਹੀਆਂ ਮੰਗਾਂ ਨੂੰ RP ਸਿੰਘ ਨੇ ਰੱਦ ਕਰਨ ਦੀ ਕੀਤੀ ਅਪੀਲ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • farmers staged a protest over non availability of electricity supply
    ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
  • india urea dap 15 ships hormuz gas supply
    ਭਾਰਤ ਲਈ ਵੱਡੀ ਰਾਹਤ: ਯੂਰੀਆ-DAP ਵਾਲੇ 15 ਜਹਾਜ਼ ਹੋਰਮੁਜ਼ ਤੋਂ ਸੁਰੱਖਿਅਤ ਰਵਾਨਾ, ਗੈਸ ਸਪਲਾਈ ਬਹਾਲ
  • cabinet shuffle
    ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • oil and gas crisis
    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ ਜਹਾਜ਼ਾਂ ਦੀ ਆਵਾਜਾਈ ਸਲੋ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +