Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    3:23:41 AM

  • afghanistan s major attack on pakistan

    ਅਫ਼ਗਾਨਿਸਤਾਨ ਦਾ ਪਾਕਿਸਤਾਨ ਦੀਆਂ 15 ਚੌਕੀਆਂ ’ਤੇ...

  • robbers open fire at nakodar bus stand

    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ...

  • ind vs zim t20 world cup 2026

    ਭਾਰਤ ਨੇ ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ,...

  • punjab power cut

    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ

PUNJAB News Punjabi(ਪੰਜਾਬ)

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ

  • Edited By Shivani Attri,
  • Updated: 20 Jun, 2025 06:48 PM
Roopnagar-Nawanshahr
for the first time in punjab brick kilns closed for 7 months
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਸੰਜੀਵ ਭੰਡਾਰੀ)-ਬਰਸਾਤੀ ਮੌਸਮ ਅਤੇ ਕਾਰੋਬਾਰੀ ਮੁਸ਼ਕਿਲਾਂ ਕਾਰਨ ਇਸ ਵਾਰ ਇੱਟਾਂ ਦੇ ਭੱਠੇ 7 ਮਹੀਨਿਆਂ ਲਈ ਬੰਦ ਹੋ ਗਏ ਹਨ। ਜਿਨਾਂ ਵੱਲੋਂ ਇੱਟਾਂ ਦੀ ਪੈਦਾਵਾਰ ਰੋਕੇ ਜਾਣ ਦੇ ਚੱਲਦਿਆਂ ਨਿਰਮਾਣ ਸਮੱਗਰੀ ਦੀ ਮੰਗ ਵਧਣ ’ਤੇ ਪਹਿਲੇ 15 ਦਿਨਾਂ ਵਿਚਕਾਰ ਹੀ ਰੇਟਾਂ ’ਚ ਇਜਾਫਾ ਹੋਣ ਕਾਰਨ ਗ਼ਰੀਬਾਂ ਦੇ ਸਸਤੇ ਮਕਾਨ ਬਣਾੳਣ ਦੇ ਸੁਫ਼ਨੇ ਟੁੱਟਣੇ ਸ਼ੁਰੂ ਹੋ ਗਏ ਹਨ। ਜਦਕਿ ਅਗਾਮੀ ਦਿਨਾਂ ’ਚ ਇਨ੍ਹਾਂ ਹਾਲਾਤ ਦੇ ਹੋਰ ਗੰਭੀਰ ਹੋਣ ’ਤੇ ਰੀਅਲ ਐਸਟੇਟ ਦਾ ਕਾਰੋਬਾਰ ਹੋਰ ਪ੍ਰਭਾਵਿਤ ਹੋਣ ਦੇ ਆਸਾਰ ਪੈਦਾ ਹੋ ਜਾਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

ਜ਼ਿਕਰਯੋਗ ਹੈ ਕਿ ਅਕਸਰ ਇੱਟਾਂ ਦੇ ਭੱਠੇ ਬਰਸਾਤ ਦੇ ਮੌਸਮ ਦੌਰਾਨ ਜੂਨ ਮਹੀਨੇ ਤੋਂ ਬੰਦ ਹੋ ਜਾਂਦੇ ਹਨ ਜੋ ਜ਼ਿਆਦਾ 4 ਮਹੀਨਿਆਂ ਬਾਅਦ ਸਰਦੀਆਂ ਮੌਸਮ ਦੌਰਾਨ ਮੁੜ ਚਾਲੂ ਹੋ ਜਾਂਦੇ ਸਨ ਪਰ ਇਸ ਵਾਰ ਉਕਤ ਭੱਠੇ ਦਸੰਬਰ ਮਹੀਨੇ ਤੱਕ ਬੰਦ ਰੱਖਣ ਦਾ ਕਾਰੋਬਾਰੀਆਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਅਤੇ ਜਿਨ੍ਹਾਂ ਦੇ ਮੁੜ ਜਨਵਰੀ ’ਚ 7 ਮਹੀਨਿਆਂ ਬਾਅਦ ਚਾਲੂ ਹੋਣ ’ਤੇ ਇੱਟਾਂ ਦੀ ਪੈਦਾਵਾਰ ਸ਼ੁਰੂ ਹੋ ਸਕੇਗੀ। ਇਹ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇੱਟਾਂ ਦੇ ਭੱਠੇ ਕਰੀਬ 3 ਮਹੀਨੇ ਹੋਰ ਵਾਧੂ ਸਮੇਂ ਲਈ ਬੰਦ ਰੱਖੇ ਜਾਣਗੇ।

ਸਰਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਭੱਠਾ ਮਾਲਕਾਂ ਨੇ ਨੁਕਸਾਨ ਦੀ ਭਰਪਾਈ ਲਈ ਲਿਆ ਫ਼ੈਸਲਾ
ਇਸ ਸਬੰਧੀ ਜ਼ਿਲ੍ਹਾ ਭੱਠਾ ਐਸੋਸੀਏਸ਼ਨ ਦੀ ਸੀਨਅਰ ਆਗੂ ਬਲਜਿੰਦਰ ਸੋਨੀ ਪਿੰਕੀ ਨੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦੇ ਹਵਾਲੇ ਨਾਲ ਗੱਲਬਾਤ ਕਰਨ ’ਤੇ ਦੱਸਿਆ ਕਿ ਅਕਸਰ ਬਰਸਾਤ ਦੇ ਦਿਨਾਂ ’ਚ ਜੂਨ ਮਹੀਨੇ ਹੀ ਇੱਟਾਂ ਦੇ ਭੱਠੇ ਬੰਦ ਹੋ ਜਾਂਦੇ ਹਨ ਜੋ ਮੁੜ ਕਰੀਬ 4 ਮਹੀਨਿਆਂ ਬਾਅਦ ਚਾਲੂ ਕੀਤੇ ਜਾਂਦੇ ਹਨ। ਮਗਰ ਇਸ ਵਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਉਕਤ ਭੱਠੇ ਸਤੰਬਰ/ਅਕਤੂਬਰ ਦੀ ਬਿਜਾਏ ਇਸ ਵਾਰ 3 ਮਹੀਨੇ ਹੋਰ ਜ਼ਿਆਦਾ ਸਮੇਂ ਬਾਅਦ ਜਨਵਰੀ ਮਹੀਨੇ ’ਚ ਚਾਲੂ ਕਰਨ ਦਾ ਫ਼ੈਸਲਾ ਲਿਆ ਜਾ ਚੁੱਕਾ ਹੈ। ਜਦਕਿ ਰੂਪਨਗਰ ਜ਼ਿਲ੍ਹੇ ’ਚ ਵੀ ਇਸ ਸਬੰਧੀ ਲਗਭਗ ਫ਼ੈਸਲਾ ਲਿਆ ਜਾ ਚੁੱਕਾ ਹੈ। ਜਿਸ ਸਬੰਧੀ 1-2 ਦਿਨਾਂ ’ਚ ਜ਼ਿਲ੍ਹਾ ਐਸੋਸੀਏਸ਼ਨ ਦੀ ਬੈਠਕ ’ਚ ਸਮੁੱਚੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਸਰਕਾਰੀ ਨੀਤੀਆਂ ਕਾਰਨ ਵੀ ਭੱਠਾ ਮਾਲਕਾਂ ਦਾ ਉਦਯੋਗ ਪ੍ਰਭਾਵਿਤ ਹੋ ਰਿਹਾ ਹੈ। ਜਿਸ ਦੇ ਕਈ ਕਾਰਨ ਹੈ। ਉਨ੍ਹਾਂ ਆਖਿਆ ਕਿ ਮਾਈਨਿੰਗ ਪਾਲਿਸੀ, ਜੀ. ਐੱਸ. ਟੀ. ਦਰਾਂ ’ਚ ਵਾਧਾ ਕੰਮ ਦੇ ਘੰਟਿਆਂ ’ਚ ਕਮੀ ਸਹਿਤ ਕਈ ਕਾਰਨ ਹਨ। ਜਿਸ ਕਾਰਨ ਪ੍ਰਭਾਵਿਤ ਹੋ ਰਹੇ ਕਾਰੋਬਾਰ ਨੂੰ ਬਚਾਉਣ ਅਤੇ ਨੁਕਸਾਨ ਦੀ ਭਰਪਾਈ ਲਈ ਭੱਠਾ ਮਾਲਕਾਂ ਵੱਲੋਂ ਉਕਤ ਫ਼ੈਸਲਾ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼

ਐੱਨ. ਜੀ. ਟੀ. ਦੇ ਮਾਮਲੇ ’ਚ ਸਪੁਰੀਮ ਕੋਰਟ ਦੇ ਆਦੇਸ਼ਾਂ ਦੀ ਨਹੀਂ ਹਾਸਿਲ ਹੋਈ ਨੋਟੀਫਿਕੇਸ਼ਨ
ਇਸ ਸਬੰਧੀ ਭੱਠਾ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਵਾਤਾਵਰਣ ਬਚਾਉਣ ਲਈ ਐੱਨ. ਜੀ. ਟੀ. ਦੇ ਇਕ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਜਨਵਰੀ ਤੋਂ 30 ਜੂਨ ਤੱਕ ਭੱਠੇ ਚਾਲੂ ਰੱਖਣ ਸਬੰਧੀ ਜੋ ਹੁਕਮ ਜਾਰੀ ਹੋਏ ਹਨ ਦੇ ਸਬੰਧ ’ਚ ਪੰਜਾਬ ਲਈ ਅਜੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। ਜਦਕਿ ਇਹ ਨੋਟੀਫਿਕੇਸ਼ਨ ਕੇਵਲ ਰਾਜਸਥਾਨ ਦੇ ਭੱਠਾ ਮਾਲਕਾਂ ’ਤੇ ਹੀ ਲਾਗੂ ਹੋਇਆ ਹੈ। ਜਿਸ ਕਰਕੇ ਇਨ੍ਹਾਂ ਆਦੇਸ਼ਾਂ ਦਾ ਸਾਡੇ ਭੱਠੇ ਬੰਦ ਹੋਣ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਅਗਲੇ ਕੁਝ ਮਹੀਨਿਆਂ ’ਚ ਅਸਮਾਨ ਨੂੰ ਛੂ ਸਕਦੇ ਹਨ ਇੱਟਾਂ ਦੇ ਰੇਟ
ਜ਼ਿਕਰਯੋਗ ਹੈ ਕਿ ਉਕਤ ਭੱਠਿਆਂ ਦੇ ਬੰਦ ਹੋਣ ਦੇ 15 ਦਿਨਾਂ ਅੰਦਰ ਹੀ ਇੱਟਾਂ ਦੇ ਰੇਟ 500 ਤੋਂ 800 ਰੁਪਏ ਪ੍ਰਤੀ ਹਜ਼ਾਰ ਇੱਟ ਜ਼ਿਆਦਾ ਹੋ ਚੁੱਕਾ ਹੈ। ਜਦਕਿ ਅਗਾਮੀ ਕੁਝ ਮਹੀਨਿਆਂ ਅੰਦਰ ਹੀ ਇਹ ਰੇਟ ਆਸਮਾਨ ਨੂੰ ਛੂ ਸਕਦੇ ਹਨ। ਜਿਸ ਦਾ ਅਸਰ ਗ਼ਰੀਬ ਲੋਕਾਂ ਦੇ ਨਾਲ-ਨਾਲ ਰੀਅਲ ਐਸਟੇਟ ਕਾਰੋਬਾਰ ’ਤੇ ਪੈਣ ਦੇ ਆਸਾਰ ਹਨ। ਇਕ ਭੱਠਾ ਮਾਲਕ ਮਨੀਸ਼ ਸਿੰਗਲਾ ਨੇ ਆਖਿਆ ਕਿ ਪੈਦਾਵਾਰ ਘਟਣ ਅਤੇ ਮੰਗ ਵਧਣ ਨਾਲ ਯਕੀਨਨ ਰੇਟਾਂ ’ਚ ਉਛਾਲ ਆਵੇਗਾ। ਅਜਿਹੀ ਹਾਲਤ ’ਚ ਜੇਕਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਕਰਕੇ ਇਨ੍ਹਾਂ ਭੱਠਿਆਂ ਦੇ ਨੁਕਸਾਨ ਦੀ ਭਰਪਾਈ ਲਈ ਰਿਆਇਤ ਦਿੱਤੀ ਜਾਂਦੀ ਹੈ ਤਾਂ ਭੱਠਾ ਮਾਲਕਾਂ ਦੇ ਨਾਲ-ਨਾਲ ਹਰ ਵਰਗ ਖ਼ੁਸ਼ਹਾਲ ਹੋ ਸਕੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • brick kilns closed
  • Punjab
  • ਪੰਜਾਬ
  • ਇੱਟਾਂ ਦੇ ਭੱਠੇ
  • ਪੰਜਾਬ

ਇਕੋ ਘਰ ਦੇ ਬੁੱਝ ਗਏ 2 ਚਿਰਾਗ, ਬੇਸਹਾਰਾ ਪਿਓ ਨੇ ਦੱਸਿਆ ਰੂਹ ਕੰਬਾਅ ਦੇਣ ਵਾਲਾ ਦੁਖ

NEXT STORY

Stories You May Like

  • a setback for those buying flats in atal apartments
    ਅਟਲ ਅਪਾਰਟਮੈਂਟ ’ਚ ਫਲੈਟ ਖ਼ਰੀਦਣ ਵਾਲਿਆਂ ਨੂੰ ਝਟਕਾ, ਹੁਣ 4.5 ਮਹੀਨਿਆਂ ’ਚ ਦੇਣੀ ਹੋਵੇਗੀ ਸਾਰੀ ਪੇਮੈਂਟ
  • cigarette price hike 2026 gold flake and classic
    ਸਿਗਰਟ ਪੀਣ ਵਾਲਿਆਂ ਨੂੰ ਵੱਡਾ ਝਟਕਾ! Gold Flake ਤੇ Classic ਵਰਗੇ ਬ੍ਰਾਂਡਾਂ ਦੀਆਂ ਕੀਮਤਾਂ 'ਚ ਵਾਧਾ
  • indian smartphone market shift
    ਭਾਰਤੀਆਂ ਦਾ ਚੀਨੀ ਸਮਾਰਟਫੋਨਾਂ ਤੋਂ ਮੋਹ ਭੰਗ, ਪਹਿਲੀ ਵਾਰ ਘਟੀ ਸੇਲ, ਇਨ੍ਹਾਂ ਬ੍ਰਾਂਡਸ ਨੂੰ ਵੱਡਾ ਝਟਕਾ
  • himachal pradesh vehicle tax
    ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਨੂੰ ਝਟਕਾ
  • moonkan phatak opened after 7 days
    ਰੇਲਵੇ ਲਾਈਨ ਦੇ ਨਵੀਨੀਕਰਨ ਦੇ ਮੱਦੇਨਜ਼ਰ ਬੰਦ ਪਿਆ ਬਹੁ ਚਰਚਿਤ ਮੂਨਕਾਂ ਫਾਟਕ 7 ਦਿਨਾਂ ਬਾਅਦ ਖੁੱਲ੍ਹਿਆ
  • law and order situation in punjab deteriorated 7 aap leaders killed so far
    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ 7 ਆਗੂਆਂ ਦੇ ਕਤਲ
  • punjab power cut
    6-7 ਘੰਟੇ ਲੰਬਾ Power Cut! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major action by railways at ludhiana railway station
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਰੇਲਵੇ ਦੀ ਵੱਡੀ ਕਾਰਵਾਈ, 829 ਬਿਨਾਂ ਟਿਕਟ ਯਾਤਰੀ...
    • khaira raises questions on ranjit singh  s police encounter
      ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ...
    • 18 year old youth dies
      ਖੇਤਾਂ ਦੀ ਮੋਟਰ ਦਾ ਸਟਾਰਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ 18 ਸਾਲਾ ਮੁੰਡੇ ਦੀ ਮੌਤ
    • bjp mahila morcha burns rahul gandhi  s effigy in moga
      ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ...
    • big administrative reshuffle  2 ias and 40 pcs officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਤੇ 40 PCS ਅਧਿਕਾਰੀਆਂ ਦੇ ਤਬਾਦਲੇ
    • bibi jagir kaur  former sgpc president  punjab politics
      ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • security increased in sri anandpur sahib on the occasion of hola mahalla
      ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ,...
    • giani raghbir singh s big statement after termination of services by sgpc
      SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
    • harsimrat kaur badal said law and order failed in punjab
      ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +