Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:28:42 PM

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

PUNJAB News Punjabi(ਪੰਜਾਬ)

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

  • Edited By Anuradha,
  • Updated: 19 Dec, 2023 04:40 PM
Chandigarh
for the first time in punjab money returned to the accounts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ’ਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐੱਫ.ਸੀ.ਐੱਫ.ਆਰ.ਐੱਮ.ਐੱਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖ਼ਾਤਿਆਂ ’ਚ ਫਰੀਜ਼ ਕਰ ਦਿੱਤੇ ਜਾਂਦੇ ਹਨ ।  ਉਨ੍ਹਾਂ ਕਿਹਾ,‘‘ਹੁਣ ਤੱਕ, ਪੰਜਾਬ ’ਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ  ਬੈਂਕਾਂ ’ਚ ਪਈ ਹੈ। ਡੀ. ਜੀ. ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ. ਆਰ. ਪੀ. ਸੀ. ਦੀ ਧਾਰਾ 457 ਦੇ ਅਧੀਨ ਪੀੜਤ ਖ਼ਾਤਿਆਂ ’ਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ।

ਇਹ ਵੀ ਪੜ੍ਹੋ : ਸਾਂਸਦ ਰਿੰਕੂ ਨੇ ਸਦਨ ’ਚ ਪਾਸਪੋਰਟ ਨੂੰ ਲੈ ਕੇ ਕੀਤਾ ਸਵਾਲ, ਕਿਹਾ ਬਿਨੈਕਾਰਾਂ ਦੀ ਗਿਣਤੀ ਦੁੱਗਣੀ, ਸੇਵਾ ਕੇਂਦਰ ਘੱਟ

ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ। ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ. ਡੀ. ਜੀ. ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ’ਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ’ਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ’ਚੋਂ 33 ਦਰਖ਼ਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ’ਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਅਤੇ ਰੇਹੜੀ-ਫੜ੍ਹੀ ਲਾਉਣ ਵਾਲਿਆਂ ’ਤੇ ਪੁਲਸ ਕਮਿਸ਼ਨਰ ਵਲੋਂ ਲਿਆ ਸਖ਼ਤ ਐਕਸ਼ਨ 

ਉਨ੍ਹਾਂ ਕਿਹਾ, “ਲੁਧਿਆਣਾ ’ਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ  ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ।’’ ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ’ਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ’ਚ ਮਦਦ ਮਿਲੇਗੀ।  ਏ. ਡੀ. ਜੀ. ਪੀ. ਨੇ ਕਿਹਾ ਕਿ ਹੋਰ ਜ਼ਿਲ੍ਹਿਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ  ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24*7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐੱਨ.ਸੀ.ਆਰ.ਪੀ.) ਨੂੰ ਰਿਪੋਰਟ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ 

ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ
► ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖ਼ਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ।
►  ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ’ਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ’ਚ 7.45 ਲੱਖ ਰੁਪਏ ਵਾਪਸ।
► ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ ।
► ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab
  • Cyber Crime
  • Financial Fraud
  • Account
  • Freeze Money
  • ਪੰਜਾਬ
  • ਸਾਈਬਰ ਕ੍ਰਾਈਮ
  • ਵਿੱਤੀ ਧੋਖਾਧੜੀ
  • ਖਾਤਿਆਂ
  • ਫਰੀਜ਼ ਮਨੀ

ਗੱਡੀਆਂ ’ਤੇ ਲੱਗੀਆਂ ਲਾਲ-ਨੀਲੀਆਂ ਬੱਤੀਆਂ ਨੂੰ ਲੈ ਕੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

NEXT STORY

Stories You May Like

  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • big relief for victims of cyber fraud
    ਸਾਈਬਰ ਠੱਗੀ ਦੇ ਪੀੜਤਾਂ ਲਈ ਵੱਡੀ ਰਾਹਤ: ਹੁਣ ਵਾਪਸ ਮਿਲੇਗਾ ਤੁਹਾਡਾ ਪੈਸਾ, ਕੇਂਦਰ ਨੇ ਲਾਂਚ ਕੀਤੇ 2 ਨਵੇਂ ਪੋਰਟਲ
  • raja raghuvanshi  honeymoon  murder  sonam raghuvanshi  bail  media
    ਪਹਿਲੀ ਵਾਰ ਸਾਹਮਣੇ ਆਈ ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ! ਦੇ'ਤਾ ਵੱਡਾ ਬਿਆਨ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • operation sindhur 6 martyrs named  first time  public
    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ ਵਾਰ ਜਨਤਕ, ਇਨ੍ਹਾਂ ’ਚ 5 ਜ਼ਮੀਨੀ ਤੇ ਇਕ ਹਵਾਈ ਫੌਜ ਦਾ ਜਵਾਨ ਸ਼ਾਮਲ
  • cyber   attack ontata electronics  apple tesla secrets stolen
    Tata ਇਲੈਕਟ੍ਰਾਨਿਕਸ 'ਤੇ ਸਾਈਬਰ ਹਮਲਾ, Apple-Tesla ਦੇ ਟ੍ਰੇਡ ਸੀਕ੍ਰੇਟਸ ਚੋਰੀ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • raghav chadha in punjab
    ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ ਹਲਚਲ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +