Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:55:16 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਰਿਵਾਰਕ ਮੈਂਬਰਾਂ ਨੂੰ ਧਮਕਾ ਕੇ ਜ਼ਬਰਦਸਤੀ ਪੋਸਟਮਾਰਟਮ ਕਰਦੇ ਸਨ ਡਾ. ਭੱਲਾ

PUNJAB News Punjabi(ਪੰਜਾਬਂ)

ਪਰਿਵਾਰਕ ਮੈਂਬਰਾਂ ਨੂੰ ਧਮਕਾ ਕੇ ਜ਼ਬਰਦਸਤੀ ਪੋਸਟਮਾਰਟਮ ਕਰਦੇ ਸਨ ਡਾ. ਭੱਲਾ

  • Updated: 08 Feb, 2018 07:43 AM
Punjab
forcibly postmortem by dr bhalla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ  (ਸਾਜਨ) - ਪੀ. ਜੀ. ਆਈ. ਦੀ ਐਮਰਜੈਂਸੀ 'ਚ ਜਬਰੀ ਪੋਸਟਮਾਰਟਮ ਕੀਤੇ ਜਾਣ ਦੀ ਖੇਡ ਦਾ ਹੁਣ ਪਰਦਾਫਾਸ਼ ਹੋਣ ਦੀ ਉਮੀਦ ਬੰਧ ਗਈ ਹੈ। ਐਮਰਜੈਂਸੀ 'ਚ ਮਰੀਜ਼ਾਂ ਨੂੰ ਧਮਕਾ ਕੇ ਪੋਸਟਮਾਰਟਮ ਦੀ ਕਾਰਵਾਈ ਕਰਨ ਵਾਲੇ ਡਾ. ਆਸ਼ੀਸ਼ ਭੱਲਾ ਨੂੰ ਐਮਰਜੈਂਸੀ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਸਦੀ ਤਾਇਨਾਤੀ ਕਿਤੇ ਹੋਰ ਕਰ ਦਿੱਤੀ ਗਈ ਹੈ। ਇਹ ਕੋਈ ਇਕ ਮਾਮਲਾ ਨਹੀਂ ਸੀ, ਜਿਸ 'ਚ ਐਮਰਜੈਂਸੀ ਇੰਚਾਰਜ 'ਤੇ ਦੋਸ਼ ਲੱਗੇ ਸਨ। ਹੋਰ ਕਈ ਮਾਮਲਿਆਂ 'ਚ ਵੀ ਉਨ੍ਹਾਂ 'ਤੇ ਮਰੀਜ਼ਾਂ ਨਾਲ ਮਾੜਾ ਵਿਵਹਾਰ ਕਰਨ ਅਤੇ ਧਮਕਾਉਣ ਦੇ ਦੋਸ਼ ਲਗਦੇ ਰਹੇ ਹਨ। ਇਸ ਨਾਲ ਨਾ ਸਿਰਫ ਸੰਸਥਾਨ, ਸਗੋਂ ਦੇਵਤਾ ਵਾਲੇ ਡਾਕਟਰਾਂ ਦੇ ਅਕਸ ਨੂੰ ਵੀ ਜ਼ਬਰਦਸਤ ਨੁਕਸਾਨ ਪਹੁੰਚ ਰਿਹਾ ਸੀ। ਨਵਾਂਗ੍ਰਾਓਂ ਵਾਸੀ ਸ਼ੰਕਰ ਦੇ 59 ਸਾਲਾ ਪਿਤਾ ਬਿਸ਼ਨ ਸਿੰਘ ਦਾ ਉਨ੍ਹਾਂ ਵਲੋਂ ਮਨਾ ਕੀਤੇ ਜਾਣ ਦੇ ਬਾਵਜੂਦ ਵੀ ਪੋਸਟਮਾਰਟਮ ਕੀਤਾ ਗਿਆ ਸੀ। ਉਹ ਡਾਕਟਰ ਖਿਲਾਫ ਇੰਨੀ ਹਲਕੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕਟਰੀ ਦੀ ਐਥਿਕਸ ਨੂੰ ਫਜ਼ੂਲ ਦੱਸਣ ਵਾਲੇ ਡਾਕਟਰ ਖਿਲਾਫ ਸਖਤ ਕਾਰਵਾਈ (ਘੱਟੋ-ਘੱਟ ਸਸਪੈਂਸ਼ਨ) ਹੋਣੀ ਚਾਹੀਦੀ, ਨਹੀਂ ਤਾਂ ਇਹ ਦੂਜੀ ਤਾਇਨਾਤੀ ਵਾਲੀ ਥਾਂ ਵੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਇਹੋ ਰਵੱਈਆ ਅਖਤਿਆਰ ਕਰਨਗੇ। ਪੀ. ਜੀ. ਆਈ. ਦੀ ਐਮਰਜੰਸੀ 'ਚ ਕੁਝ ਸਮਾਂ ਪਹਿਲਾਂ ਕਈ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਜਬਰੀ ਪੋਸਟਮਾਰਟਮ ਕੀਤੇ ਜਾਣ ਦਾ ਖੁਲਾਸਾ ਹੋਇਆ ਸੀ। ਐਮਰਜੈਂਸੀ ਦੇ ਇੰਚਾਰਜ ਰਹੇ ਡਾ. ਆਸ਼ੀਸ਼ ਭੱਲਾ 'ਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਧਮਕਾਉਂਦੇ ਅਤੇ ਐੱਮ. ਐੱਲ. ਸੀ. ਕੇਸ ਨਾ ਹੋਣ ਦੇ ਬਾਵਜੂਦ ਵੀ ਜਬਰੀ ਪੋਸਟਮਾਰਟਮ ਕਰਨ ਦੇ ਦੋਸ਼ ਲੱਗੇ ਸਨ। ਇਸਦੀ ਸ਼ਿਕਾਇਤ ਕੇਂਦਰੀ ਸਿਹਤ ਮੰਤਰਾਲੇ ਅਤੇ ਪ੍ਰਾਈਮ ਮਨਿਸਟਰ ਆਫਿਸ ਤਕ ਵੀ ਪਹੁੰਚੀ ਸੀ। ਪੀ. ਐੱਮ. ਓ. ਨੇ ਇਸ 'ਤੇ ਕਾਰਵਾਈ ਕਰਦੇ ਹੋਏ ਪੀ. ਜੀ. ਆਈ. ਤੋਂ ਜਵਾਬ ਮੰਗਿਆ ਸੀ।
ਸ਼ਿਕਾਇਤਕਰਤਾ ਸ਼ੰਕਰ ਨੂੰ ਕਰੀਬ ਹਫਤਾ ਭਰ ਪਹਿਲਾਂ ਪੀ. ਐੱਮ. ਓ. ਵਲੋਂ ਪੱਤਰ ਪਾਇਆ ਗਿਆ ਅਤੇ ਫੋਨ ਕਰਕੇ ਇਸ ਬਾਬਤ ਪੁੱਛਿਆ ਗਿਆ ਪਰ ਸ਼ੰਕਰ ਨੇ ਕਿਹਾ ਕਿ ਡਾ. ਆਸ਼ੀਸ਼ ਭੱਲਾ ਦੇ ਖਿਲਾਫ ਤਾਂ ਹਾਲੇ ਤਕ ਕੋਈ ਕਾਰਵਾਈ ਨਹੀਂ ਹੋਈ, ਜਿਸਦੇ ਬਾਅਦ ਪੀ. ਐੱਮ. ਓ. ਆਫਿਸ ਤੋਂ ਸਖਤ ਰਵੱਈਆ ਅਪਣਾਇਆ ਗਿਆ ਅਤੇ ਸੰਸਥਾਨ ਦੇ ਆਲ੍ਹਾ ਅਧਿਕਾਰੀਆਂ ਨੂੰ ਡਾਕਟਰ ਦੇ ਖਿਲਾਫ ਕਾਰਵਾਈ ਲਈ ਲਿਖਿਆ। ਇਸਦੇ ਬਾਅਦ ਪੀ. ਜੀ. ਆਈ. ਪ੍ਰਸ਼ਾਸਨ ਨੇ ਡਾ. ਆਸ਼ੀਸ਼ ਭੱਲਾ ਨੂੰ ਐਮਰਜੈਂਸੀ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।
ਆਟੋਪਸੀ ਦੌਰਾਨ ਅਕੈਡਮਿਕ ਐਕਟੀਵਿਟੀ ਲਈ ਕਈ ਅੰਗ ਕੱਢੇ ਜਾਂਦੇ ਹਨ : ਡਾ. ਡੀ. ਬਹਰਾ
ਪੀ. ਜੀ. ਆਈ. 'ਚ ਪਬਲਿਕ ਗ੍ਰੀਵੈਂਸ ਕਮੇਟੀ ਦੇ ਚੇਅਰਮੈਨ ਡਾ. ਡੀ. ਬਹਿਰਾ ਮੁਤਾਬਕ ਸੰਸਥਾਨ 'ਚ ਅਕੈਡਮਿਕ ਪਰਪਜ਼ ਲਈ ਹੀ ਆਟੋਪਸੀ ਹੁੰਦੀ ਹੈ। ਇਸ ਤਰ੍ਹਾਂ ਦਾ ਵਿਵਾਦ ਜ਼ਿਆਦਾਤਰ ਬ੍ਰ੍ਰਾੱਟ ਡੈੱਡ ਮਰੀਜ਼ਾਂ ਦੇ ਮਾਮਲੇ 'ਚ ਆਉਂਦਾ ਹੈ। ਕੁਝ ਸ਼ਿਕਾਇਤਾਂ ਇਸ ਤਰ੍ਹਾਂ ਦੀਆਂ ਆਈਆਂ ਹਨ ਪਰ ਜਬਰੀ ਪੋਸਟਮਾਰਟਮ ਕਿਸੇ ਦਾ ਨਹੀਂ ਕੀਤਾ ਜਾਂਦਾ। ਪਹਿਲਾਂ ਪਰਿਵਾਰਕ ਮੈਂਬਰਾਂ ਤੋਂ ਰਜ਼ਾਮੰਦੀ ਲਈ ਜਾਂਦੀ ਹੈ। ਕੁਝ ਮਰੀਜ਼ਾਂ 'ਚ ਮੌਤ ਦਾ ਕਾਰਨ ਡਾਕਟਰਾਂ ਨੂੰ ਵੀ ਪਤਾ ਨਹੀਂ ਲਗਦਾ। ਆਟੋਪਸੀ ਨਾਲ ਪਤਾ ਲਾਇਆ ਜਾਂਦਾ ਹੈ ਕਿ ਮੌਤ ਦਾ ਕਾਰਨ ਕੀ ਸੀ। ਕਿਤੇ ਜੈਨੇਟਿਕ ਫੈਕਟ ਤਾਂ ਨਹੀਂ ਜਾਂ ਕੋਈ ਹੋਰ ਇਨਫੈਕਸ਼ਨ ਤਾਂ ਨਹੀਂ। ਇਸ ਤਰ੍ਹਾਂ ਦੀ ਸਟੱਡੀ ਨਾਲ ਸਮਾਜ ਅਤੇ ਪਰਿਵਾਰਕ ਮੈਂਬਰਾਂ ਦਾ ਹੀ ਫਾਇਦਾ ਹੈ। ਸੰਸਥਾਨ 'ਚ ਇਹ ਅਕੈਡਮਿਕ ਐਕਟੀਵਿਟੀ ਲਗਾਤਾਰ ਚਲਦੀ ਰਹਿੰਦੀ ਹੈ। ਹੁਣ ਤਕ ਸੰਸਥਾਨ ਬਣਨ ਦੇ ਬਾਅਦ ਤੋਂ ਪੀ. ਜੀ. ਆਈ. 28 ਹਜ਼ਾਰ ਆਟੋਪਸੀ ਕਰ ਚੁੱਕਾ ਹੈ।
ਪੀ. ਜੀ. ਆਈ. ਨੇ ਜਬਰੀ ਪੋਸਟਮਾਰਟਮ ਨਾ ਕਰਨ ਦਾ ਜਾਰੀ ਕੀਤਾ ਸੀ ਸਰਕੂਲਰ
ਪਹਿਲਾਂ ਪੀ. ਜੀ. ਆਈ. ਦੇ ਨੋਟਿਸ 'ਚ ਜਦੋਂ ਇਹ ਮਾਮਲਾ ਆਇਆ ਸੀ ਤਾਂ ਇਸ ਬਾਬਤ ਡਾਇਰੈਕਟਰ ਵਲੋਂ ਸਾਰੇ ਵਿਭਾਗਾਂ ਦੇ ਪ੍ਰਧਾਨਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਦੇ ਬਿਨਾਂ ਬਿਲਕੁਲ ਵੀ ਪੋਸਟਮਾਰਟਮ ਨਾ ਕੀਤਾ ਜਾਏ। ਡਾਇਰੈਕਟਰ ਪ੍ਰੋ. ਜਗਤਰਾਮ ਨੇ ਵੀ ਜਬਰੀ ਪੋਸਟਮਾਰਟਮ ਕਰਨ ਨੂੰ ਪੁੱਛਣ 'ਤੇ ਗਲਤ ਦੱਸਿਆ ਸੀ ਅਤੇ ਇਸ ਮਾਮਲੇ ਦੀ ਇਨਕੁਆਰੀ ਕਰਵਾਉਣ ਦਾ ਭਰੋਸਾ ਦਿੱਤਾ ਸੀ। ਹੁਣ ਸਵਾਲ ਇਹ ਖੜ੍ਹੇ ਹੋ ਰਹੇ ਹਨ ਕਿ ਪੀ. ਜੀ. ਆਈ. 'ਚ ਜਬਰੀ ਪੋਸਟਮਾਰਟਮ ਕਰਨ ਦੀ ਇਹ ਖੇਡ ਕਦੋਂ ਤੋਂ ਚੱਲ ਰਹੀ ਹੈ ਕਿਉਂਕਿ ਡਾ. ਆਸ਼ੀਸ਼ ਭੱਲਾ ਤਾਂ ਬੀਤੇ ਕਈ ਸਾਲਾਂ ਤੋਂ ਐਮਰਜੈਂਸੀ ਦੇ ਇੰਚਾਰਜ ਦਾ ਜਿੰਮਾ ਸੰਭਾਲੇ ਸਨ। ਕੀ ਸੰਸਥਾਨ ਦੇ ਡਾਇਰੈਕਟਰਾਂ ਜਾਂ ਹੋਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਬਰੀ ਪੋਸਟਮਾਰਟਮ ਕਰਨ ਦੇ ਆਦੇਸ਼ ਦਿੱਤੇ ਸਨ ਜਾਂ ਉਹ ਖੁਦ ਹੀ ਇਸ ਪ੍ਰੈਕਟਿਸ 'ਚ ਸ਼ਾਮਲ ਸਨ? ਪੋਸਟਮਾਰਟਮ ਦੌਰਾਨ ਮ੍ਰਿਤਕ ਸਰੀਰ 'ਚੋਂ ਅੰਗ ਕੱਢਣ ਦੀ ਵੀ ਪੀ. ਜੀ. ਆਈ. ਨੂੰ ਸ਼ਿਕਾਇਤ ਮਿਲਦੀ ਰਹਿੰਦੀ ਹੈ।
ਗਲੇ ਦੇ ਕੈਂਸਰ ਦੇ ਮਰੀਜ਼ ਦਾ ਮਰਨ 'ਤੇ ਕਰ ਦਿੱਤਾ ਸੀ ਜਬਰੀ ਪੋਸਟਮਾਰਟਮ
ਨਵਾਂਗ੍ਰਾਓਂ ਦੇ ਸ਼ੰਕਰ ਦੇ ਪਿਤਾ ਬਿਸ਼ਨ ਸਿੰਘ (59) ਦਾ ਕਰੀਬ ਪਿਛਲੇ ਦੋ ਸਾਲਾਂ ਤੋਂ ਪੀ. ਜੀ. ਆਈ. 'ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਗਲੇ ਦਾ ਕੈਂਸਰ ਸੀ। 1 ਜੂਨ 2017 ਨੂੰ ਉਨ੍ਹਾਂ ਦੀ ਤਬੀਅਤ ਵਿਗੜੀ ਤਾਂ ਉਨ੍ਹਾਂ ਨੂੰ ਸ਼ੰਕਰ ਤੁਰੰਤ ਪੀ. ਜੀ. ਆਈ. ਦੀ ਐਮਰਜੈਂਸੀ 'ਚ ਲੈ ਗਏ। ਇਥੇ ਜੂਨੀਅਰ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸ਼ੰਕਰ ਪਿਤਾ ਦੀ ਲਾਸ਼ ਨੂੰ ਘਰ ਲੈ ਜਾਣ ਦੀ ਤਿਆਰੀ ਕਰਨ ਲੱਗਾ ਤਾਂ ਮੌਕੇ 'ਤੇ ਐਮਰਜੈਂਸੀ ਦੇ ਇੰਚਾਰਜ ਡਾ. ਆਸ਼ੀਸ਼ ਭੱਲਾ ਪਹੁੰਚ ਗਏ।
ਉਨ੍ਹਾਂ ਜੂਨੀਅਰ ਡਾਕਟਰ ਤੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਲਾਸ਼ ਦਾ ਪਹਿਲਾਂ ਪੋਸਟਮਾਰਟਮ ਹੋਵੇਗਾ, ਤਾਂ ਹੀ ਪਰਿਵਾਰਕ ਮੈਂਬਰ ਬਾਡੀ ਲਿਜਾ ਸਕਦੇ ਹਨ। ਬੇਟੇ ਸ਼ੰਕਰ ਨੇ ਮਨ੍ਹਾ ਕੀਤਾ ਕਿ ਉਨ੍ਹਾਂ ਪੋਸਟਮਾਰਟਮ ਨਹੀਂ ਕਰਵਾਉਣਾ ਹੈ ਪਰ ਬਾਵਜੂਦ ਇਸਦੇ ਡਾ. ਆਸ਼ੀਸ਼ ਭੱਲਾ ਨੇ ਬੇਟੇ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਤਾਂ ਠੀਕ ਹੈ ਅਸੀਂ ਪੁਲਸ ਨੂੰ ਕੇਸ ਦੇ ਦਿੰਦੇ ਹਾਂ, ਉਹ ਐੱਫ. ਆਈ. ਆਰ. ਦਰਜ ਕਰ ਲੈਣਗੇ ਅਤੇ ਇਸਦੇ ਬਾਅਦ ਅਸੀਂ ਪੋਸਟਮਾਰਟਮ ਕਰ ਦੇਵਾਂਗੇ। ਸ਼ੰਕਰ ਨੇ ਦੁਹਾਈ ਦਿੱਤੀ ਕਿ ਪਿਛਲੇ ਦੋ ਸਾਲਾਂ ਤੋਂ ਉਸਦੇ ਪਿਤਾ ਦਾ ਸੰਸਥਾਨ 'ਚ ਹੀ ਇਲਾਜ ਚੱਲ ਰਿਹਾ ਸੀ। ਉਨ੍ਹਾਂ ਡਾ. ਆਸ਼ੀਸ਼ ਨੂੰ ਕਾਗਜ਼ ਵੀ ਦਿਖਾਏ, ਨਾਲ ਹੀ ਕਿਹਾ ਕਿ ਕੈਂਸਰ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ, ਕੋਈ ਐਕਸੀਡੈਂਟ ਆਦਿ ਨਹੀਂ ਹੈ। ਮੈਂ ਮਾਮਲੇ 'ਚ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਹੀਂ ਕਰਨਾ ਚਾਹੁੰਦਾ ਪਰ ਬਾਵਜੂਦ ਇਸਦੇ ਡਾ. ਭੱਲਾ ਨੇ ਜਬਰੀ ਲਾਸ਼ ਨੂੰ ਮੋਰਚਰੀ ਨੂੰ ਭਿਜਵਾ ਕੇ ਪੋਸਟਮਾਰਟਮ ਕਰਵਾ ਦਿੱਤਾ। ਸੂਤਰਾਂ ਮੁਤਾਬਕ ਸੰਸਥਾਨ ਦੇ ਇਨਕੁਆਰੀ ਕਰਨ 'ਤੇ ਨੋਟਿਸ 'ਚ ਇਸੇ ਤਰ੍ਹਾਂ ਦੇ ਕੁਝ ਹੋਰ ਕੇਸ ਸਾਹਮਣੇ ਆਏ। ਸ਼ੰਕਰ ਨੇ ਬਾਅਦ 'ਚ ਇਸਦੀ ਸ਼ਿਕਾਇਤ ਪੀ. ਜੀ. ਆਈ. ਪ੍ਰਸ਼ਾਸਨ ਨੂੰ ਦਿੱਤੀ। ਜਿਸਦੇ ਬਾਅਦ ਸਰਕੂਲਰ ਜਾਰੀ ਕੀਤਾ ਗਿਆ। ਸ਼ੰਕਰ ਨੇ ਪੀ. ਐੱਮ. ਓ. ਅਤੇ ਕੇਂਦਰੀ ਸਿਹਤ ਮੰਤਰਾਲੇ ਨੂੰ ਵੀ ਸ਼ਿਕਾਇਤ ਭੇਜੀ। ਪੀ. ਐੱਮ. ਓ. ਨੇ ਪੀ. ਜੀ. ਆਈ. ਤੋਂ ਇਸ ਬਾਬਤ ਜਵਾਬ ਮੰਗਿਆ, ਜਿਸ 'ਤੇ ਸੰਸਥਾਨ ਦੀ ਪਬਲਿਕ ਰਿਲੇਸ਼ਨ ਅਫਸਰ ਮੰਜੂ ਵਡਵਾਲਕਰ ਨੇ ਲਿਖਤੀ ਜਵਾਬ ਵੀ ਭੇਜਿਆ, ਜਿਸਦੀ ਕਾਪੀ ਸ਼ਿਕਾਇਤਕਰਤਾ ਸ਼ੰਕਰ ਕੋਲ ਵੀ ਭੇਜੀ ਗਈ। ਸ਼ੰਕਰ ਨੇ ਦੱਸਿਆ ਕਿ ਪੀ. ਜੀ. ਆਈ. ਦੀ ਪੰਜਵੀਂ ਫਲੋਰ ਤੋਂ ਜਦੋਂ ਉਹ ਆਟੋਪਸੀ ਦੀ ਰਿਪੋਰਟ ਲੈਣ ਗਿਆ ਸੀ ਤਾਂ ਉਨ੍ਹਾਂ ਨੂੰ ਉਥੇ ਵੀ ਹੋਰਨਾਂ ਡਾਕਟਰਾਂ ਤੇ ਅਧਿਕਾਰੀਆਂ ਨੇ ਕਿਹਾ ਕਿ ਜਬਰੀ ਪੋਸਟਮਾਰਟਮ ਕਰਨਾ ਜੁਰਮ ਹੈ। ਪਹਿਲਾਂ ਵੀ ਕਈ ਮਰੀਜ਼ ਇਸ ਤਰ੍ਹਾਂ ਦੀ ਸ਼ਿਕਾਇਤ ਕਰਦੇ ਰਹੇ ਹਨ।

  • Dr Bhalla
  • Postmortem
  • ਜ਼ਬਰਦਸਤੀ
  • ਪੋਸਟਮਾਰਟਮ

ਘਰੇਲੂ ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

NEXT STORY

Stories You May Like

  • government hospital  a victim of poor management and negligence
    ‘ਮਾੜੀ ਵਿਵਸਥਾ ਅਤੇ ਲਾਪ੍ਰਵਾਹੀ ਦੇ ਸ਼ਿਕਾਰ ਸਰਕਾਰੀ ਹਸਪਤਾਲ’ ਜ਼ਿੰਦਾ ਮਰੀਜ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ!
  • major incident in pakistan
    ਪਾਕਿਸਤਾਨ 'ਚ ਵੱਡੀ ਵਾਰਦਾਤ! ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • mps aap delhi cm rekha gupta
    ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • richest rajya sabha mp  bjp  net worth
    AAP ਤੋਂ BJP 'ਚ ਆਏ 7 ਸੰਸਦ ਮੈਂਬਰਾਂ 'ਚੋਂ ਸਭ ਤੋਂ ਅਮੀਰ ਕੌਣ? ਸਾਹਮਣੇ ਆਈ net worth ਰਿਪੋਰਟ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • youth attacked in broad daylight
    ਨੌਜਵਾਨ 'ਤੇ ਦਿਨ ਦਿਹਾੜੇ ਹਮਲਾ, ਜ਼ਬਰਦਸਤੀ ਕਾਰ ‘ਚ ਲੈ ਗਏ, ਜਖਮੀ ਹਾਲਤ ‘ਚ ਸੁੱਟਿਆ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +