Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:47:06 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ

PUNJAB News Punjabi(ਪੰਜਾਬ)

ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ

  • Edited By Babita,
  • Updated: 27 Jun, 2026 05:05 PM
Bathinda-Mansa
foreign connection behind petrol bomb attack in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਸ਼ਹਿਰ ਦੇ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਵੱਡਾ ਖ਼ੁਲਾਸਾ ਕਰਦਿਆਂ ਕਥਿਤ ਮਾਸਟਰਮਾਈਂਡ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਅਨੁਸਾਰ ਇਸ ਸਨਸਨੀਖੇਜ਼ ਵਾਰਦਾਤ ਦੀਆਂ ਤਾਰਾਂ ਵਿਦੇਸ਼ 'ਚ ਬੈਠੇ ਹੈਂਡਲਰ ਨਾਲ ਜੁੜੀਆਂ ਹੋਈਆਂ ਹਨ, ਜਿਸ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਇਸ ਘਟਨਾ ਨੂੰ ਅੰਜਾਮ ਦਿਵਾਇਆ। ਸ਼ਨੀਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਹੀਨਾ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਦੇ ਸਿੱਧੇ ਸੰਪਰਕ ਵਿਦੇਸ਼ 'ਚ ਬੈਠੇ ਕਥਿਤ ਹੈਂਡਲਰ ਸ਼ਹਿਜ਼ਾਦ ਭੱਟੀ ਨਾਲ ਸਨ। ਪੁੱਛਗਿੱਛ ਦੌਰਾਨ ਸੰਦੀਪ ਨੇ ਖ਼ੁਲਾਸਾ ਕੀਤਾ ਕਿ ਉਸ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਬਦਲੇ 10 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਵਾਰਦਾਤ ਤੋਂ ਬਾਅਦ ਉਸ ਨੂੰ ਸਿਰਫ਼ 5 ਹਜ਼ਾਰ ਰੁਪਏ ਹੀ ਮਿਲੇ। ਪੁਲਸ ਮੁਤਾਬਕ ਸੰਦੀਪ ਨੇ ਆਪਣੇ ਨਾਲ ਇਸ ਵਾਰਦਾਤ 'ਚ ਸ਼ਾਮਲ ਕੀਤੇ ਗਏ ਦੋਵੇਂ ਮੁਲਜ਼ਮਾਂ ਨਕੁਲ ਅਤੇ ਗੁਰਵਿੰਦਰ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ ਵੀ ਸਿਰਫ 500-500 ਰੁਪਏ ਦੇ ਕੇ ਟਾਲ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਮਾਹੌਲ ਖ਼ਰਾਬ ਕਰਨ ਦੀ ਸੀ ਸਾਜ਼ਿਸ਼

ਐੱਸ. ਪੀ. ਹਿਨਾ ਗੁ੍ਪਤਾ ਨੇ ਦੱਸਿਆ ਕਿ ਮੁਲਜ਼ਮ ਸੰਦੀਪ ਨੇ ਪੁੱਛਗਿੱਛ ਦੌਰਾਨ ਸਵੀਕਾਰ ਕੀਤਾ ਹੈ ਕਿ ਇਸ ਵਾਰਦਾਤ ਦਾ ਮਕਸਦ ਇਲਾਕੇ ਦਾ ਮਾਹੌਲ ਖ਼ਰਾਬ ਕਰਨਾ ਸੀ। ਪੁਲਸ ਨੇ ਮੁਲਜ਼ਮ ਦਾ ਮੋਬਾਇਲ ਫੋਨ ਬਰਾਮਦ ਕਰ ਲਿਆ ਹੈ, ਜਿਸ 'ਚ ਉਹ ਵੀਡੀਓ ਵੀ ਮਿਲੀ ਹੈ, ਜੋ ਸੰਦੀਪ ਨੇ ਵਾਰਦਾਤ ਦੌਰਾਨ ਬਣਾ ਕੇ ਵਿਦੇਸ਼ੀ ਹੈਂਡਲਰ ਨੂੰ ਭੇਜੀ ਸੀ। ਮੋਬਾਇਲ ਫੋਨ ਨੂੰ ਫਾਰੈਂਸਿਕ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

ਬੀ. ਏ. ਦਾ ਵਿਦਿਆਰਥੀ ਨਿਕਲਿਆ ਕਥਿਤ ਮਾਸਟਰਮਾਈਂਡ

ਪੁਲਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ 'ਚ ਬੀ. ਏ. ਤੀਜੇ ਸਾਲ ਦਾ ਵਿਦਿਆਰਥੀ ਹੈ। ਉਸ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਸੀ। ਪੁਲਸ ਦਾ ਕਹਿਣਾ ਹੈ ਕਿ ਉਹ ਪੈਸਿਆਂ ਦੇ ਲਾਲਚ 'ਚ ਇਸ ਸਾਜ਼ਿਸ਼ ਦਾ ਹਿੱਸਾ ਬਣਿਆ।

ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ ਨੋਟੀਫਿਕੇਸ਼ਨ ਜਾਰੀ, ਵਾਹਨ ਚਾਲਕ ਹੋ ਜਾਣ ਸਾਵਧਾਨ

ਪੈਸਿਆਂ ਦੇ ਲਾਲਚ ਵਿੱਚ ਤਿੰਨਾਂ ਨੇ ਬਰਬਾਦ ਕੀਤਾ ਭਵਿੱਖ

ਇਸ ਵਾਰਦਾਤ 'ਚ ਸ਼ਾਮਲ ਤਿੰਨਾਂ ਮੁਲਜ਼ਮਾਂ ਨੇ ਸ਼ਾਇਦ ਇਹ ਨਹੀਂ ਸੋਚਿਆ ਸੀ ਕਿ ਕੁੱਝ ਹਜ਼ਾਰ ਰੁਪਏ ਦੇ ਲਾਲਚ 'ਚ ਚੁੱਕਿਆ ਗਿਆ ਕਦਮ ਉਨ੍ਹਾਂ ਦੇ ਪੂਰੇ ਭਵਿੱਖ 'ਤੇ ਭਾਰੀ ਪੈ ਜਾਵੇਗਾ। ਹੁਣ ਤਿੰਨੇ ਗੰਭੀਰ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਅੰਧਕਾਰਮਈ ਨਜ਼ਰ ਆ ਰਿਹਾ ਹੈ।

ਤਿੰਨਾਂ ਮੁਲਜ਼ਮਾਂ ਨਾਲ ਹੋਇਆ ਧੋਖਾ

ਇਸ ਪੂਰੇ ਮਾਮਲੇ 'ਚ ਸਭ ਤੋਂ ਦਿਲਚਸਪ ਪੱਖ ਇਹ ਸਾਹਮਣੇ ਆਇਆ ਹੈ ਕਿ ਤਿੰਨਾਂ ਮੁਲਜ਼ਮਾਂ ਨਾਲ ਵੱਖ-ਵੱਖ ਪੱਧਰ 'ਤੇ ਧੋਖਾ ਹੋਇਆ। ਵਿਦੇਸ਼ੀ ਹੈਂਡਲਰ ਨੇ ਸੰਦੀਪ ਨੂੰ 10 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਪਰ ਦਿੱਤੇ ਸਿਰਫ਼ 5 ਹਜ਼ਾਰ ਰੁਪਏ। ਉੱਥੇ ਹੀ ਸੰਦੀਪ ਨੇ ਆਪਣੇ ਦੋਵੇਂ ਸਾਥੀਆਂ ਨੂੰ 3-3 ਹਜ਼ਾਰ ਰੁਪਏ ਦੇਣ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਨੂੰ ਵੀ ਸਿਰਫ 500-500 ਰੁਪਏ ਹੀ ਦਿੱਤੇ ਗਏ। 

ਵਾਰਦਾਤ ਤੋਂ ਬਾਅਦ ਰੇਲ ਰਾਹੀਂ ਪਹੁੰਚੇ ਅਬੋਹਰ

ਸੂਤਰਾਂ ਅਨੁਸਾਰ ਪੈਟਰੋਲ ਬੰਬ ਹਮਲਾ ਕਰਨ ਤੋਂ ਬਾਅਦ ਤਿੰਨੇ ਮੁਲਜ਼ਮ ਰੇਲ ਰਾਹੀਂ ਬਠਿੰਡਾ ਤੋਂ ਅਬੋਹਰ ਪਹੁੰਚੇ ਸਨ। ਅਬੋਹਰ ਪਹੁੰਚਦੇ ਹੀ ਤਿੰਨੇ ਵੱਖ-ਵੱਖ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੁਲਜ਼ਮ ਸੰਦੀਪ ਆਪਣੇ ਇੱਕ ਰਿਸ਼ਤੇਦਾਰ ਦੇ ਘਰ ਰਾਤ ਬਿਤਾਉਣ ਲਈ ਚਲਾ ਗਿਆ ਸੀ, ਜਦੋਂ ਕਿ ਉਸ ਦੇ ਦੋਵੇਂ ਸਾਥੀ ਵੱਖ-ਵੱਖ ਥਾਵਾਂ 'ਤੇ ਚਲੇ ਗਏ। ਪੁਲਸ ਹੁਣ ਇਸ ਪੂਰੇ ਨੈੱਟਵਰਕ, ਵਿਦੇਸ਼ੀ ਸੰਪਰਕਾਂ ਅਤੇ ਸੰਭਾਵਿਤ ਸਾਜ਼ਿਸ਼ ਦੇ ਹੋਰ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Bathinda
  • petrol pump attack
  • sensational revelation
  • mastermind
  • ਬਠਿੰਡਾ
  • ਪੈਟਰੋਲ ਪੰਪ ਹਮਲਾ
  • ਸਨਸਨੀਖੇਜ਼ ਖ਼ੁਲਾਸਾ
  • ਮਾਸਟਰਮਾਈਂਡ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

NEXT STORY

Stories You May Like

  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • mad sandhu  influencer  makeup artist
    ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • india  s foreign exchange reserves fall
    ਭਾਰਤ ਦਾ ਵਿਦੇਸ਼ੀ ਕਰੰਸੀ ਭੰਡਾਰ 14.88 ਅਰਬ ਡਾਲਰ ਘਟਿਆ
  •  181 million mobile phone smuggling gang busted in london
    ਲੰਡਨ 'ਚ £181 ਮਿਲੀਅਨ ਦੇ ਮੋਬਾਈਲ ਤਸਕਰੀ ਗੈਂਗ ਦਾ ਪਰਦਾਫਾਸ਼, ਅਫ਼ਗਾਨ ਸ਼ਰਨਾਰਥੀ ਨਿਕਲਿਆ ਮਾਸਟਰਮਾਈਂਡ
  • multi crore bank fraud  people  s earnings squandered on romance
    ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ ਨੇ ਮਹਿਲਾ ਡਾਂਸਰ 'ਤੇ ਲੁਟਾਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +