Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:50:31 PM

  • jaskaran singh marathon

    36 ਘੰਟਿਆਂ ਦੀ ਮੈਰਾਥਨ ਦੌੜ ਕੇ ਸ੍ਰੀ ਦਰਬਾਰ ਸਾਹਿਬ...

  • several key decisions taken at the meeting of the sgpc executive committee

    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...

  • ind vs nz 4th t20i phillips and bracewell unleash

    IND vs NZ 4th T20I : ਫਿਲਿਪਸ-ਬ੍ਰੇਸਵੈਲ ਨੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਦੇਸ਼ੀ ਔਰਤ ਪਿਆਰ 'ਚ ਫਸਾ ਕੇ ਠੱਗਦੀ ਸੀ ਲੱਖਾਂ ਰੁਪਏ, ਇੰਝ ਹੋਇਆ ਖੁਲਾਸਾ

PUNJAB News Punjabi(ਪੰਜਾਬ)

ਵਿਦੇਸ਼ੀ ਔਰਤ ਪਿਆਰ 'ਚ ਫਸਾ ਕੇ ਠੱਗਦੀ ਸੀ ਲੱਖਾਂ ਰੁਪਏ, ਇੰਝ ਹੋਇਆ ਖੁਲਾਸਾ

  • Edited By Anuradha,
  • Updated: 28 Oct, 2020 09:54 PM
Ludhiana
foreign woman fell in love and cheated
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਵਿਦੇਸ਼ੀ ਔਰਤ ਨੇ ਕਾਰਾਬਾਰਾ ਰੋਡ ਸਥਿਤ ਇਕ ਆੜ੍ਹਤੀ ਨੂੰ ਪਿਆਰ ਦੇ ਜਾਲ ਵਿਚ ਫਸਾ ਕੇ ਲੱਖਾਂ ਰੁਪਏ ਦੇ ਆਨਲਾਈਨ ਫਰਾਡ ਨੂੰ ਅੰਜਾਮ ਦਿੱਤਾ ਹੈ। ਉਥੇ ਵਿਦੇਸ਼ੀ ਔਰਤ ਦੇ ਚੱਕਰ 'ਚ ਆੜ੍ਹਤੀ ਨੇ ਆਪਣੇ ਨਾਲ ਹੋਏ ਫਰਾਡ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਸ਼ਿਕਾਇਤ ਭੇਜ ਕੇ ਇਨਸਾਫ ਦੀ ਮੰਗ ਕੀਤੀ ਹੈ। ਅਸਲ ਵਿਚ ਉਪਰੋਕਤ ਝੂਠੇ ਦੀ ਪਿਆਰ ਦੀ ਕਹਾਣੀ ਸ਼ੁਰੂ ਹੋਈ ਆੜ੍ਹਤੀ ਨੂੰ ਇੰਗਲੈਂਡ ਤੋਂ ਗੋਰੀ ਔਰਤ ਦੀ ਫੇਸਬੁਕ 'ਤੇ ਆਈ ਫਰਜ਼ੀ ਫਰੈਂਡਸ਼ਿਪ ਰਿਕਵੈਸਟ ਨਾਲ, ਜਿਸ ਵਿਚ ਖੁਦ ਨੂੰ ਲੰਦਨ ਯੂਨਾਈਟਿਡ ਕਿੰਗਡਮ ਦੀ ਨਿਵਾਸੀ ਦੱਸਣ ਵਾਲੀ ਔਰਤ ਆਭਾ ਸਿੰਘ ਨੇ ਆੜ੍ਹਤੀ ਨੂੰ ਦੋਸਤੀ ਦੇ ਜਾਲ ਵਿਚ ਫਸਾਉਣ ਤੋਂ ਬਾਅਦ ਪਿਆਰ ਦੇ ਸੁਪਨੇ ਦਿਖਾਉਂਦੇ ਹੋਏ ਜਿਉੂਣ-ਮਰਨ ਦੇ ਵਾਅਦੇ ਤੱਕ ਕਰ ਦਿੱਤੇ। ਮੌਕੇ ਦਾ ਫਾਇਦਾ ਚੁੱਕਦੇ ਹੋਏ ਫਰਜ਼ੀ ਆਭਾ ਸਿੰਘ ਨੇ ਆੜ੍ਹਤੀ ਨੂੰ ਕਿਹਾ ਕਿ ਉਹ ਉਸ ਦੇ ਲਈ ਇੰਗਲੈਂਡ ਤੋਂ 1 ਬੈਂਕ ਵਿਚ ਪਾਰਸਲ ਭੇਜ ਰਹੀ ਹੈ। ਜਿਸ 'ਚ ਵਿਦੇਸ਼ੀ ਕਰੰਸੀ (ਡਾਲਰ) ਹੈ। ਇਸ ਤੋਂ ਆੜ੍ਹਤੀ ਇਕ ਲਗਜ਼ਰੀ ਗੱਡੀ ਸਮੇਤ ਪਾਸ਼ ਇਲਾਕੇ ਵਿਚ ਇਕ ਕੋਠੀ ਖਰੀਦ ਲਵੇ। ਆਭਾ ਮੁਤਾਬਕ ਬੈਗ ਵਿਚ ਕਰੋੜਾਂ ਤੋਂ ਇਲਾਵਾ ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਭੇਜਿਆ ਗਿਆ ਹੈ। ਜਿਸ ਤੋਂ ਬਅਦ ਆੜ੍ਹਤੀ ਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਜਿਸ ਵਿਚ ਆੜ੍ਹਤੀ ਨੂੰ ਦੱਸਿਆ ਗਿਆ ਕਿ ਉਹ ਕਸਟਮ ਵਿਭਾਗ ਤੋਂ ਬੋਲ ਰਹੇ ਹਨ ਅਤੇ ਵਿਦੇਸ਼ ਤੋਂ ਕੋਈ ਪਾਰਸਲ ਆਇਆ ਹੈ, ਜਿਸ ਵਿਚ 25,700 ਰੁਪਏ ਫੀਸਦੀ ਜਮ੍ਹਾ ਕਰਵਾ ਕੇ ਪ੍ਰਾਪਤ ਕਰ ਸਕਦੇ ਹੋ।

ਇਹ ਵੀ ਪੜ੍ਹੋ : 5 ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ, ਸਾਢੇ 3 ਲੱਖ ਲੁੱਟ ਕੇ ਹੋਏ ਫਰਾਰ

ਜਿਸ ਦੇ ਤੁਰੰਤ ਬਾਅਦ ਸਬੰਧਤ ਆੜ੍ਹਤੀ ਨੇ ਕਿਸੇ ਹੋਰ ਵਿਅਕਤੀ ਤੋਂ ਉਧਾਰ ਰਾਸ਼ੀ ਲੈ ਕੇ ਫਰਜ਼ੀ ਕਸਟਮ ਕਰਮਚਾਰੀ ਵੱਲੋਂ ਦੱਸੇ ਗਏ ਖਾਤੇ 'ਚ ਆਨਲਾਈਨ ਟਰਾਂਸਫਰ ਕਰ ਦਿੱਤੇ। ਹੁਣ ਇਸ ਐਪੀਸੋਡ ਵਿਚ ਇਕ ਵਾਰ ਫਿਰ ਤੋਂ ਆਈ ਫਰਜ਼ੀ ਕਾਲ ਵਿਚ ਕਸਟਮ ਕਰਮਚਾਰੀ ਨੇ ਦੱਸਿਆ ਕਿ ਬੈਂਕ ਨੂੰ ਸਕੈਨ ਕਰਨ 'ਤੇ ਪਤਾ ਲੱਗਾ ਕਿ ਬੈਗ ਵਿਚ ਭਾਰਤੀ ਮੂਲ ਦੇ ਕਰੋੜਾਂ ਰੁਪਏ ਦੇ ਵਿਦੇਸ਼ੀ ਭਰੀ ਪਈ ਹੈ। ਇਸ ਲਈ ਉਪਰੋਕਤ ਵਿਦੇਸ਼ੀ ਕਰੰਸੀ ਦੀ ਇਕ ਨੰਬਰ (ਪੱਕੀ ਰਾਸ਼ੀ) ਵਿਚ ਤਬਦੀਲ ਕਰਨ ਬਦਲੇ 85,000 ਰੁਪਏ ਅਤੇ ਟੈਕਸ ਸਮੇਤ 93,000 ਦੀ ਰਾਸ਼ੀ ਆਨਲਾਈਨ ਟਰਾਂਸਫਰ ਕੀਤੀ ਜਾਵੇ। ਕਰੋੜਾਂ ਰੁਪਏ ਅਤੇ ਵਿਦੇਸ਼ੀ ਔਰਤ ਨਾਲ ਵਿਆਹ ਕਰਾਉਣ ਲਈ ਉਤਾਵਲੇ ਹੋਏ ਆੜ੍ਹਤੀ ਨੇ ਫਿਰ ਇਕ ਵਾਰ ਉਧਾਰੀ ਰਾਸ਼ੀ ਚੁੱਕ ਕੇ ਖਾਤੇ ਵਿਚ ਟਰਾਂਸਫਰ ਕੀਤੀ ਅਤੇ ਮੇਮ ਨਾਲ ਜ਼ਿੰਦਗੀ ਗੁਜ਼ਾਰਨ ਦੇ ਸੁਪਨੇ ਸਜਾਉਣ ਲੱਗਾ ਪਰ ਇਸ ਦੌਰਾਨ ਆੜ੍ਹਤੀ ਦੇ ਸੁਪਨੇ ਉਸ ਸਮੇਂ ਬਰਬਾਦ ਹੋ ਗਏ, ਜਦ ਭੇਜੀ ਗਈ ਕੁੱਲ ਰਾਸ਼ੀ 1,18,700 ਮਿਲਣ ਦੇ ਬਾਅਦ ਫਰਜ਼ੀ ਮਹਿਲਾ ਵਲੋਂ ਦਿੱਤਾ ਮੋਬਾਇਲ ਨੰਬਰ ਸਵਿਚ ਆਫ ਆਊਣ ਲੱਗਾ। ਜਿਸ ਦੇ ਬਾਅਦ ਆੜ੍ਹਤੀ ਨੂੰ ਅਹਿਸਾਸ ਹੋਇਆ ਕਿ ਉਸ ਦੇ ਨਾਲ ਵੱਡੀ ਠੱਗੀ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਵੱਡਾ ਧਮਾਕਾ ਕਰ ਸਕਦੇ ਹਨ ਸਰਨਾ 

  • Foreign woman
  • love
  • cheat
  • ਰਤ
  • ਪਿਆਰ
  • ਠੱਗ

ਪੰਜਾਬ ਸਰਕਾਰ ਦਾ ਐਲਾਨ, ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਇਮਤਿਹਾਨ

NEXT STORY

Stories You May Like

  • fraud worth lakhs committed by failing to register land
    ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ
  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • 3 smugglers arrested with heroin worth rs 8 crore in punjab
    ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
  • woman deadvody found in canal
    ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
  • fraud case nawansher
    ਵਿਦੇਸ਼ ਭੇਜਣ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, 2 ਔਰਤਾਂ ਸਣੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • tiger shroff shooting case  suspicious role of two women revealed
    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ 'ਚ ਵੱਡਾ ਖੁਲਾਸਾ:  ਦੋ ਔਰਤਾਂ ਦੀ ਸ਼ੱਕੀ ਭੁਮਿਕਾ ਆਈ ਸਾਹਮਣੇ, ਕੀਤੀ ਸੀ...
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • salesman  car  roof  window  road  police
    ਸ਼ੀਸ਼ੇ ’ਚ ਹੱਥ ਫਸਾ ਕੇ ਡੇਢ ਕਿਲੋਮੀਟਰ ਤੱਕ ਦੌੜਾਈ ਕਾਰ, ਫਿਰ ਕੁਚਲ ਕੇ ਕੀਤਾ ਸੇਲਜ਼ਮੈਨ ਦਾ ਕਤਲ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਹਾਲ...
    • gaurav kumar ginny
      ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ
    • big news for passengers at sri guru ram dass ji international airport
      Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
    • lawyer satpal bansal filed an application for anticipatory bail
      ਵਕੀਲ ਸਤਪਾਲ ਬਾਂਸਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ
    • private school bus meets with an accident
      ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +