Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    3:16:46 PM

  • punjab dgp reaches asi joga singh s house

    ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ....

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

  • dera beas  gurinder singh dhillon  bjp president

    ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

  • Edited By Inder Prajapati,
  • Updated: 02 Nov, 2025 05:39 AM
Punjab
forest employee caught by vigilance while taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ 10-12 ਸਾਲਾਂ ਤੋਂ ਲੱਕੜ ਦੀ ਕਟਾਈ ਦਾ ਕੰਮ ਕਰਦਾ ਹੈ। 11.10.2025 ਨੂੰ  ਸ਼ਿਕਾਇਤਕਰਤਾ ਅਤੇ ਉਸਦਾ ਸਾਥੀ ਗੁਰਵਿੰਦਰ ਸਿੰਘ ਉਰਫ਼ ਗੋਨੀ ਆਪਣਾ ਦਿਨ ਦਾ ਕੰਮ ਪੂਰਾ ਕਰਨ ਤੋਂ ਬਾਅਦ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਥੀਦਾਨ ਵਾਪਸ ਪਹੁੰਚੇ। ਸ਼ਿਕਾਇਤਕਰਤਾ ਨੇ ਗੱਡੀ ਆਪਣੇ ਚਾਚੇ ਦੇ ਪਲਾਟ ਵਿੱਚ ਖੜ੍ਹੀ ਕਰ ਦਿੱਤੀ, ਜਦੋਂ ਕਿ ਗੁਰਵਿੰਦਰ ਸਿੰਘ ਉਰਫ਼ ਗੋਨੀ ਕਾਰ ਵਿੱਚ ਬੈਠਾ ਰਿਹਾ ਅਤੇ ਸ਼ਿਕਾਇਤਕਰਤਾ ਆਪਣਾ ਖਾਣਾ ਲੈਣ ਲਈ ਘਰ ਚਲਾ ਗਿਆ। ਲਗਭਗ ਇੱਕ ਘੰਟੇ ਬਾਅਦ ਜਦੋਂ ਉਹ ਵਾਪਸ ਆਇਆ, ਤਾਂ ਗੁਰਵਿੰਦਰ ਸਿੰਘ ਕਾਰ ਦੇ ਕੋਲ ਨਹੀਂ ਸੀ ਅਤੇ ਉਸਦੀ ਗੱਡੀ ਵਿੱਚੋਂ ਕਈ ਰੁੱਖ ਕੱਟਣ ਵਾਲੇ ਔਜ਼ਾਰ ਗਾਇਬ ਸਨ।

ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਜੰਗਲਾਤ ਵਿਭਾਗ ਮਾਹਿਲਪੁਰ ਦਾ ਰੇਂਜ ਅਫ਼ਸਰ ਅਮਰਜੀਤ ਸਿੰਘ 3-4 ਹੋਰ ਕਰਮਚਾਰੀਆਂ ਦੇ ਨਾਲ ਇੱਕ ਸਰਕਾਰੀ ਗੱਡੀ ਵਿੱਚ ਆਇਆ ਸੀ ਅਤੇ ਉਹ ਉਸਦੇ ਰੁੱਖ ਕੱਟਣ ਵਾਲੇ ਔਜ਼ਾਰ ਲੈ ਗਏ ਹਨ ਅਤੇ ਉਸਨੂੰ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ।

ਇਸ ਉਪਰੰਤ ਸ਼ਿਕਾਇਤਕਰਤਾ ਸਰਪੰਚ ਦੇ ਨਾਲ ਜੰਗਲਾਤ ਵਿਭਾਗ ਦਫ਼ਤਰ ਮਾਹਿਲਪੁਰ ਗਿਆ  ਅਤੇ ਅਮਰਜੀਤ ਸਿੰਘ ਰੇਂਜ ਅਫ਼ਸਰ ਨੂੰ ਮਿਲਿਆ, ਜਿੱਥੇ ਉਸਨੂੰ ਉਕਤ ਅਧਿਕਾਰੀ ਨੇ ਕਿਹਾ ਕਿ ਉਸਦੀ ਗੱਡੀ ਵਿੱਚੋਂ ਰੁੱਖ ਕੱਟਣ ਵਾਲੇ ਔਜ਼ਾਰ ਮਿਲੇ ਹਨ ਅਤੇ ਉਸ ‘ਤੇ ਨਹਿਰੀ ਖੇਤਰ ‘ਚ ਸਰਕਾਰੀ ਰੁੱਖਾਂ ਦੀ ਚੋਰੀ ਦਾ ਦੋਸ਼ ਲਾਇਆ। ਉਕਤ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਅੱਗੇ ਕਿਹਾ ਕਿ ਸਰਕਾਰੀ ਰੁੱਖਾਂ ਦੀ ਕਥਿਤ ਚੋਰੀ ਲਈ ਉਸਨੂੰ 1,23,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਰੁੱਖਾਂ ਨੂੰ ਕਾਨੂੰਨੀ ਤੌਰ 'ਤੇ ਖਰੀਦਣ ਤੋਂ ਬਾਅਦ ਹੀ ਕੱਟਿਦਾ ਹੈ। ਰੇਂਜ ਅਫ਼ਸਰ ਅਮਰਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਜ਼ਬਤ ਕੀਤੇ ਰੁੱਖ ਕੱਟਣ ਵਾਲੇ ਔਜ਼ਾਰਾਂ ਨੂੰ ਵਾਪਸ ਕਰਨ ਲਈ 31,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਅਤੇ 2,000 ਰੁਪਏ ਦੇਣ ਦੀ ਪੇਸ਼ਕਸ਼ ਕੀਤੀ, ਜਿਸ ਉਪਰੰਤ ਅਮਰਜੀਤ ਸਿੰਘ ਨੇ ਉਸਨੂੰ ਇਹ ਰਕਮ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਸੌਂਪਣ ਲਈ ਕਿਹਾ। ਸ਼ਿਕਾਇਤਕਰਤਾ ਨੇ ਪਿੰਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ 2000 ਰੁਪਏ ਦਿੱਤੇ ਅਤੇ ਬਾਕੀ ਰਿਸ਼ਵਤ ਲਈ 17.10.2025 ਤਾਰੀਖ਼ ਤੈਅ ਕੀਤੀ ਗਈ।

ਇਸ ਤੋਂ ਬਾਅਦ ਸਿ਼ਕਾਇਤਕਰਤਾ ਦੁਬਾਰਾ ਜੰਗਲਾਤ ਵਿਭਾਗ ਦਫ਼ਤਰ, ਮਾਹਿਲਪੁਰ ਗਿਆ, ਜਿੱਥੇ ਅਮਰਜੀਤ ਸਿੰਘ ਅਤੇ ਸੁਰਿੰਦਰਜੀਤ ਪਾਲ ਨੇ 10,000 ਰੁਪਏ ਦੀ ਇੱਕ ਹੋਰ ਕਿਸ਼ਤ ਦੀ ਮੰਗ ਕੀਤੀ, ਜੋ ਸਿ਼ਕਾਇਤਕਰਤਾ ਨੇ ਫੋਰੈਸਟਰ ਸੁਰਿੰਦਰਜੀਤ ਪਾਲ ਨੂੰ ਅਦਾ ਕੀਤੀ ਅਤੇ 29.10.2025 ਨੂੰ ਰਿਸ਼ਵਤ ਦੀ ਬਕਾਇਆ ਰਕਮ ਅਦਾ ਕਰਨ ਲਈ ਇਕਰਾਰ ਕੀਤਾ ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਪੈਸੇ ਦਾ ਪ੍ਰਬੰਧ ਨਹੀਂ ਕਰ ਸਕਿਆ ਅਤੇ ਉਸ ਮਿਤੀ ਨੂੰ ਦਫ਼ਤਰ ਨਹੀਂ ਪਹੁੰਚਿਆ। ਬਾਅਦ ਵਿੱਚ ਸਿ਼ਕਾਇਤਕਰਤਾ ਨੂੰ ਫੋਰੈਸਟਰ ਸੁਰਿੰਦਰਜੀਤ ਪਾਲ ਦਾ ਫ਼ੋਨ ਆਇਆ, ਜਿਸਨੇ ਫਿਰ ਬਾਕੀ ਰਿਸ਼ਵਤ ਦੀ ਰਕਮ ਦੀ ਮੰਗ ਕੀਤੀ। ਸਿ਼ਕਾਇਤਕਰਤਾ ਨੇ ਕਿਹਾ ਕਿ ਉਹ ਸਿਰਫ਼ 15,000 ਦਾ ਪ੍ਰਬੰਧ ਕਰ ਸਕਦਾ ਹੈ ਜਿਸ `ਤੇ ਸੁਰਿੰਦਰਜੀਤ ਪਾਲ ਸਹਿਮਤ ਹੋ ਗਿਆ ਅਤੇ ਉਸ ਨੂੰ ਆਉਣ ਲਈ ਕਿਹਾ। ਸਿ਼ਕਾਇਤਕਰਤਾ ਨੇ ਇਸ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਸਿ਼ਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ `ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਅਮਰਜੀਤ ਸਿੰਘ, ਰੇਂਜ ਅਫਸਰ ਅਤੇ ਸੁਰਿੰਦਰਜੀਤ ਪਾਲ, ਫਾਰੈਸਟਰ, ਜੰਗਲਾਤ ਵਿਭਾਗ, ਮਾਹਿਲਪੁਰ ਵਿਰੁੱਧ ਕੇਸ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੁਰਿੰਦਰਜੀਤ ਪਾਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।
 

  • Forest employee
  • Vigilance
  • bribe

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

NEXT STORY

Stories You May Like

  • powercom  s divisional accountant caught red handed while taking 15 000 bribe
    15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
  • two sdos and clerk of pspcl caught taking bribe of rs 10 000
    10,000 ਰੁਪਏ ਰਿਸ਼ਵਤ ਲੈਂਦਿਆਂ PSPCL ਦੇ ਦੋ SDOs ਤੇ ਕਲਰਕ ਕਾਬੂ
  • 15000 in bank accounts
    ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ
  • vigilance bureau action
    20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • asi arrested for accepting 14 000 bribe
    14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ ਪੈਸੇ
  • gunfire in pak
    ਪਾਕਿਸਤਾਨ 'ਚ ਗੋਲੀਬਾਰੀ, 9 ਅੱਤਵਾਦੀ ਢੇਰ ਤੇ 4 ਸੁਰੱਖਿਆ ਕਰਮਚਾਰੀ ਹਲਾਕ
  • proceedings to declare vigilance reader a fugitive begin
    ਵਿਜੀਲੈਂਸ ਰੀਡਰ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ, ਮੁੜ ਗੈਰ-ਜ਼ਮਾਨਤੀ ਵਾਰੰਟ ਜਾਰੀ
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
Trending
Ek Nazar
famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school van  schoolgirl  school van driver
      ਪੰਜਾਬ ਸ਼ਰਮਸਾਰ, ਕਿੱਥੇ ਸੁਰੱਖਿਅਤ ਨੇ ਧੀਆਂ, ਸਕੂਲ ਵੈਨ ਡਰਾਈਵਰ ਨੇ ਹੀ ਵਿਦਿਆਰਥਣ...
    • opd services of civil hospital derabassi closed
      ਸਿਵਲ ਹਸਪਤਾਲ ਡੇਰਾਬੱਸੀ ਦੀਆਂ OPD ਸੇਵਾਵਾਂ ਬੰਦ! ਧਰਨੇ 'ਤੇ ਬੈਠੇ ਡਾਕਟਰ,...
    • friend s wife only son
      ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼ ਸੰਬੰਧ, ਇਕਲੌਤੇ ਪੁੱਤ ਦੀ ਗਈ ਜਾਨ
    • important news for those getting driving licenses in punjab
      ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
    • ed raids real estate group
      ਰੀਅਲ ਅਸਟੇਟ ਗਰੁੱਪ ’ਤੇ ਈ. ਡੀ. ਦੀ ਦਬਿਸ਼, 2 ਪ੍ਰਮੋਟਰ ਦਿੱਲੀ ਤੋਂ ਗ੍ਰਿਫ਼ਤਾਰ
    • sidhu moosewala  s father apologizes
      ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ...
    • municipal corporation bathinda
      ਬਠਿੰਡਾ ’ਚ ਕਾਂਗਰਸ ਅਤੇ ਆਜ਼ਾਦ 6-6, ਸ਼੍ਰੋਮਣੀ ਅਕਾਲੀ ਦਲ 3 ਅਤੇ ਭਾਜਪਾ ਨੂੰ 2...
    • dcs of the country will be honored with o p jindal award
      ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
    • important news for those who get free wheat from ration depots
      ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ...
    • ferozepur municipal council election results announced
      ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +