Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:20:04 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੰਗਲਾਤ ਮੰਤਰੀ ਵੱਲੋਂ 71ਵੇਂ ਵਣ ਮਹਾਂਉਤਸਵ ਮੌਕੇ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਜੰਗਲਾਤ ਮੰਤਰੀ ਵੱਲੋਂ 71ਵੇਂ ਵਣ ਮਹਾਂਉਤਸਵ ਮੌਕੇ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ

  • Edited By Anuradha,
  • Updated: 24 Aug, 2021 06:16 PM
Chandigarh
forest minister launches several new projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ 71ਵੇਂ ਸੂਬਾ ਪੱਧਰੀ ਵਣ ਮਹਾਂਉਤਸਵ ਮੌਕੇ ਲੋਕਾਂ ਨੂੰ ਸਮਰਪਿਤ ਕਈ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਧਰਤੀ ‘ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੇ ਮੱਦੇਨਜ਼ਰ ਜੰਗਲਾਂ ਅਤੇ ਵਾਤਾਵਰਣ ਵਿਚਲੇ ਮਹੱਤਵਪੂਰਣ ਸੰਬੰਧ 'ਤੇ ਜ਼ੋਰ ਦਿੱਤਾ ਗਿਆ। ਧਰਮਸੋਤ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੰਗਲਾਤ ਅਧੀਨ ਖੇਤਰ ਨੂੰ ਘਟਾਉਣ ਅਤੇ ਖੇਤੀਬਾੜੀ ਅਧੀਨ ਰਕਬੇ ਵਿੱਚ ਵਾਧੇ ਦੇ ਨਤੀਜੇ ਵਜੋਂ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਅਤੇ ਵਿਕਾਸ ਸਬੰਧੀ ਗਤੀਵਿਧੀਆਂ ਹਵਾ ਤੇ ਪਾਣੀ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਪਰਿਵਰਤਨ ਨੂੰ ਸਥਿਰ ਰੱਖਣ ਦਾ ਇਕੋ ਇਕ ਜ਼ਰੀਆ ਜੰਗਲ ਹਨ ਜੋ ਵਾਯੂਮੰਡਲ ਵਿਚਲੀ ਕਾਰਬਨ ਡਾਈਆਕਸਾਈਡ ਨੂੰ ਸੋਖਦੇ ਹਨ। ਧਰਮਸੋਤ ਨੇ ਕਿਹਾ ਕਿ ਪਹਿਲਾਂ ਵਣ ਮਹਾਂਉਤਸਵ ਸਾਲ 1950 ’ਚ ਮਨਾਇਆ ਗਿਆ ਸੀ, ਜਦ ਕਿ ਪੰਜਾਬ ਵਿੱਚ ਅਜੇ ਵੀ ਜੰਗਲਾਂ ਅਧੀਨ ਰਕਬਾ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2030 ਤੱਕ ਜੰਗਲ ਅਧੀਨ ਰਕਬੇ ਨੂੰ 6.83 ਫ਼ੀਸਦ ਤੋਂ 7.5 ਫ਼ੀਸਦ ਤੱਕ ਵਧਾਉਣ ਦੀ ਯੋਜਨਾ ਬਣਾਈ ਹੈ। ਸਾਲ 2019 ਦੀ ਸੈਟੇਲਾਈਟ ਰਿਪੋਰਟ ਅਨੁਸਾਰ, ਸੂਬੇ ਵਿੱਚ ਜੰਗਲ ਅਧੀਨ ਰਕਬੇ ਵਿੱਚ 11.63 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ। ਇਸ ਮੌਕੇ ਜੰਗਲਾਤ ਮੰਤਰੀ ਨੇ ਵੱਖ-ਵੱਖ ਸਰਕਾਰੀ ਏਜੰਸੀਆਂ ਜਿਵੇਂ ਡੀ.ਸੀਜ਼./ ਡੀਐੱਫਓਜ਼/ ਪੈਰਾ ਮਿਲਟਰੀ ਫੋਰਸਿਜ਼/ ਸਕੂਲਾਂ ਅਤੇ ਹੋਰ ਭਾਈਵਾਲਾਂ ਜਿਵੇਂ ਐਨਜੀਓਜ਼ ਆਦਿ ਦੇ ਸਹਿਯੋਗ ਨਾਲ ਇੱਕ ਕਰੋੜ ਤੋਂ ਵੱਧ ਪੌਦੇ ਲਗਾਉਣ ਲਈ ਸੂਬਾ ਪੱਧਰੀ ਵਿਆਪਕ ਮੁਹਿੰਮ ਸ਼ੁਰੂ ਕੀਤੀ। 

PunjabKesari

ਇਸ ਤੋਂ ਇਲਾਵਾ ਸੂਬੇ ਦੇ ਨਾਗਰਿਕਾਂ ਨੂੰ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਵਿੱਚ ਸਹਿਯੋਗ ਦੇ ਸਮਰੱਥ ਬਣਾਉਣ ਲਈ ਆਈ-ਰਖਵਾਲੀ ਮੋਬਾਈਲ ਐਪਲੀਕੇਸ਼ਨ ਸ਼ੁਰੂ ਕੀਤੀ, ਜਿਸ ਜ਼ਰੀਏ ਲੋਕ ਜੰਗਲਾਂ ਨਾਲ ਜੁੜੇ ਅਪਰਾਧਾਂ ਸਬੰਧੀ ਸ਼ਿਕਾਇਤਾਂ ਸਿੱਧੇ ਸਬੰਧਤ ਅਧਿਕਾਰੀਆਂ ਕੋਲ ਭੇਜਣ ਦੇ ਯੋਗ ਹੋ ਜਾਣਗੇ। ਸ਼ੁਰੂ ਕੀਤੇ ਹੋਰ ਪ੍ਰਾਜੈਕਟਾਂ ਵਿੱਚ ਸੂਬੇ ਦੇ ਸਭ ਤੋਂ ਪੁਰਾਣੇ ਦਰਖਤਾਂ ਦੀ ਸੁਰੱਖਿਆ ਲਈ ਇੱਕ ਨਵੀਂ ਯੋਜਨਾ ਵਿਰਾਸਤ-ਏ-ਦਰਖੱਤ ਯੋਜਨਾ ਸ਼ੁਰੂ ਕੀਤੀ ਜਿਸ ਤਹਿਤ ਪੁਰਾਣੇ ਦਰਖਤਾਂ ਨੂੰ ਵਿਰਾਸਤੀ ਦਰਖਤਾਂ ਦਾ ਦਰਜਾ ਦਿੱਤਾ ਜਾਵੇਗਾ। ਇਹ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ  ਰੇਸ਼ਮ ਉਤਪਾਦਨ ਸਬੰਧੀ ਪ੍ਰਮੁੱਖ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪਠਾਨਕੋਟ ਵਿੱਚ 6 ਪਿੰਡਾਂ ਦੇ ਲਾਭਪਾਤਰੀਆਂ ਨੂੰ ਸ਼ਾਮਲ ਕਰਕੇ ਰੇਸ਼ਮ ਦੇ ਕੀੜੇ ਪਾਲਣ ਲਈ 46 ਘਰ ਅਤੇ ਸ਼ਹਿਤੂਤ ਦੇ 37500 ਪੌਦੇ ਲਗਾਏ ਜਾਣਗੇ ਜਿਸ ਨਾਲ 116 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਧਰਮਸੋਤ ਨੇ ਸਿਸਵਾਂ ਵਿਖੇ ਕੁਦਰਤ ਪ੍ਰਤੀ ਜਾਗਰੂਕਤਾ ਕੈਂਪ ਦਾ ਉਦਘਾਟਨ ਵੀ ਕੀਤਾ ਜਿਸ ਅਧੀਨ ਸੂਬੇ ਦੇ ਲੋਕਾਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਟੈਂਟ ਰਿਹਾਇਸ਼ ਸਹੂਲਤ (3 ਟੈਂਟ) ਸਥਾਪਤ ਕੀਤੀ ਗਈ। ਇਸ ਸਹੂਲਤ ਵਿੱਚ ਬੋਟਿੰਗ, ਈਕੋ ਟ੍ਰੇਲਸ, ਪੰਛੀ ਦੇਖਣਾ, ਟ੍ਰੈਕਿੰਗ ਅਤੇ ਸਾਈਕਲਿੰਗ ਰਾਹੀਂ ਕੁਦਰਤ ਨਾਲ ਰੂ-ਬ-ਰੂ ਕਰਵਾਉਣਾ ਸ਼ਾਮਲ ਹੈ।  

PunjabKesari

ਪਿੰਡ ਚਮਰੌਦ, ਧਾਰ ਬਲਾਕ, ਪਠਾਨਕੋਟ ਵਿਖੇ ਕੁਦਰਤ ਜਾਗਰੂਕਤਾ ਕੈਂਪ ਦੇ ਦੂਜੇ ਪੜਾਅ ਵਿੱਚ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਚਾਰ ਹੋਰ ਟੈਂਟ ਸਥਾਪਤ ਕੀਤੇ ਗਏ। ਇਸ ਦੇ ਨਾਲ ਹੀ ਜ਼ਿਪ ਲਾਈਨ ਸਥਾਪਤ ਕੀਤੀ ਗਈ ਹੈ ਅਤੇ ਬੋਟਿੰਗ ਵੀ ਸ਼ੁਰੂ ਕੀਤੀ ਗਈ ਹੈ ਜਦਕਿ ਪਹਿਲੇ ਪੜਾਅ ਵਿੱਚ ਟੈਂਟ ਰਿਹਾਇਸ਼ ਹੀ ਸਥਾਪਤ ਕੀਤੀ ਗਈ ਸੀ। ਇਸ ਤੋਂ ਇਲਾਵਾ ਨੇਚਰ ਇੰਟਰ-ਪ੍ਰਿਟੇਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਵਿੱਚ ਸੈਲਾਨੀਆਂ ਨੂੰ ਸ਼ਿਵਾਲਿਕ ਖੇਤਰ ਦੇ ਪੌਦਿਆਂ ਅਤੇ ਜੀਵ-ਜੰਤੂਆਂ ਬਾਰੇ ਜਾਗਰੂਕ ਕਰਨ ਸਬੰਧੀ ਸੁਵਿਧਾਜਨਕ ਸਹੂਲਤਾਂ ਹੋਣਗੀਆਂ। ਪਿਛਲੇ 4 ਸਾਲਾਂ ਦੌਰਾਨ ਪੌਦੇ ਲਗਾਉਣ ਸਬੰਧੀ ਯਤਨਾਂ ਤਹਿਤ ਸੂਬੇ ਸਰਕਾਰ ਨੇ ਪੌਦੇ ਲਗਾਉਣ ਸਬੰਧੀ ਮੁਹਿੰਮ ਅਧੀਨ 2,14,00000 ਬੂਟੇ ਲਗਾ ਕੇ 21,410 ਹੈਕਟੇਅਰ ਰਕਬਾ ਕਵਰ ਕੀਤਾ। ਇਸ ਤੋਂ ਇਲਾਵਾ, ਘਰ-ਘਰ ਹਰਿਆਲੀ ਸਕੀਮ ਅਧੀਨ 1,23,00000 ਦੇਸੀ ਕਿਸਮਾਂ ਦੇ ਪੌਦੇ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਦੇ 12986 ਪਿੰਡਾਂ ਵਿੱਚ 76 ਲੱਖ ਪੌਦੇ ਲਗਾਏ ਗਏ। ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਵਿੱਚ 60 ਲੱਖ ਪੌਦੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਵੀ ਵੱਡੇ ਪੱਧਰ 'ਤੇ ਐਗਰੋਫੌਰੈਸਟਰੀ ਨੂੰ ਅਪਣਾ ਕੇ ਸੂਬੇ ਵਿੱਚ ਰੁੱਖਾਂ ਅਧੀਨ ਰਕਬੇ ਨੂੰ ਵਧਾਉਣ ਵਿੱਚ ਯੋਗਦਾਨ ਪਾਇਆ ਹੈ। ਪਿਛਲੇ 4 ਸਾਲਾਂ ਦੌਰਾਨ ਸੂਬੇ ਵਿੱਚ 13039 ਕਿਸਾਨਾਂ ਨੇ 1 ਕਰੋੜ 49 ਲੱਖ ਪੌਦੇ ਲਗਾਏ ਹਨ। ਸੂਬੇ ਵਿੱਚ ਜੰਗਲੀ ਜੀਵਾਂ ਦੀ ਸਥਿਤੀ ਨੂੰ ਸੁਧਾਰਨ ਦੇ ਸਾਂਝੇ ਯਤਨਾਂ ਦੇ ਹਿੱਸੇ ਵਜੋਂ, ਬਿਆਸ ਕੰਜ਼ਰਵੇਸ਼ਨ ਰਿਜ਼ਰਵ ਵਿੱਚ ਘੜਿਆਲ ਨੂੰ ਸਫ਼ਲਤਾਪੂਰਵਕ ਦੁਬਾਰਾ ਛੱਡਿਆ ਗਿਆ। ਕਈ ਦਹਾਕੇ ਪਹਿਲਾਂ, ਘੜਿਆਲ ਕੁਦਰਤੀ ਤੌਰ 'ਤੇ ਬਿਆਸ ਦਰਿਆ ਵਿੱਚ ਪਾਏ ਜਾਂਦੇ ਸਨ, ਪਰ ਕਈ ਕਾਰਨਾਂ ਕਰਕੇ ਇਹ ਅਲੋਪ ਹੋ ਗਏ। 

PunjabKesari

ਇੰਡਸ ਡਾਲਫਿਨ ਬਿਆਸ ਦਰਿਆ ਵਿੱਚ ਪਾਈ ਜਾਣ ਵਾਲੀ ਇੱਕ ਦੁਰਲੱਭ ਅਤੇ ਲੁਪਤ ਹੋ ਰਹੀ ਪ੍ਰਜਾਤੀ ਹੈ। ਇਸ ਪ੍ਰਜਾਤੀ ਨੂੰ ਉੱਚ ਸੁਰੱਖਿਆ ਦੇਣ ਲਈ, ਇਸ ਨੂੰ ਪੰਜਾਬ ਰਾਜ ਜਲ ਜੀਵ ਐਲਾਨਿਆ ਗਿਆ ਹੈ ਜਦਕਿ ਏਸ਼ੀਆ ਦਾ ਸਭ ਤੋਂ ਵੱਡਾ ਪੰਛੀਆਂ ਦਾ ਰਹਿਣ ਬਸੇਰਾ ਛੱਤਬੀੜ ਚਿੜੀਆਘਰ ਵਿੱਚ ਸਥਾਪਤ ਕੀਤਾ ਗਿਆ ਹੈ ਅਤੇ ਇਸ ਸਾਲ ਇੱਕ ਡਾਇਨਾਸੌਰ ਪਾਰਕ ਵੀ ਖੋਲ੍ਹਿਆ ਗਿਆ ਹੈ। ਜੰਗਲਾਤ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਯਤਨਾਂ ਬਾਰੇ ਗੱਲ ਕਰਦਿਆਂ ਧਰਮਸੋਤ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਅਸੀਂ ਹਜ਼ਾਰਾਂ ਏਕੜ ਜ਼ਮੀਨ ਮੁੜ ਪ੍ਰਾਪਤ ਕਰਨ ਦੇ ਯੋਗ ਹੋਏ ਹਾਂ। ਜੰਗਲ ਅਧੀਨ ਰਕਬੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਗੰਭੀਰ ਸਮੇਂ ਦੌਰਾਨ ਜਦੋਂ ਮਰੀਜ਼ਾਂ ਨੂੰ ਆਕਸੀਜਨ ਦੀ ਸਖ਼ਤ ਜ਼ਰੂਰਤ ਸੀ, ਲੋਕਾਂ ਨੇ ਰੁੱਖਾਂ ਦੀ ਮਹਤੱਤਾ ਨੂੰ ਸਵੀਕਾਰਿਆ।
 
 

  • Minister of Forests
  • Forest Festival
  • Projects
  • Sadhu Singh Dharamsot
  • ਜੰਗਲਾਤ ਮੰਤਰੀ
  • ਵਣ ਮਹਾਂਉਤਸਵ
  • ਪ੍ਰਾਜੈਕਟਾਂ
  • ਸਾਧੂ ਸਿੰਘ ਧਰਮਸੋਤ

ਪੁਲਸ ਨੇ ਕੁੱਝ ਘੰਟਿਆਂ ਹੀ ਸੁਲਝਾਈ ਜਨਾਨੀ ਦੇ ਕਤਲ ਦੀ ਗੁੱਥੀ, ਦੋ ਨੌਜਵਾਨ ਗ੍ਰਿਫ਼ਤਾਰ

NEXT STORY

Stories You May Like

  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • punjab bjp appointments
    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • security forces  terrorist hideout  jammu and kashmir
    ਸੁਰੱਖਿਆ ਫ਼ੋਰਸਾਂ ਨੇ ਜੰਗਲਾਤ ਖੇਤਰ 'ਚ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼
  • suryavanshi should open the innings with rohit in odis  farooq engineer
    ਵਨ ਡੇ ’ਚ ਰੋਹਿਤ ਦੇ ਨਾਲ ਪਾਰੀ ਦੀ ਸ਼ੁਰੂਆਤ ਕਰੇ ਸੂਰਯਵੰਸ਼ੀ : ਫਾਰੂਖ ਇੰਜੀਨੀਅਰ
  • tamil nadu legislative assembly cm vijay
    ਤਾਮਿਲਨਾਡੂ ਵਿਧਾਨ ਸਭਾ: ਸਰਕਾਰੀ ਸਮਾਗਮਾਂ ਦੀ ਸ਼ੁਰੂਆਤ 'ਚ "ਤਮਿਲ ਥਾਈ ਵਾਲਥੂ" ਗਾਉਣ ਦਾ ਮਤਾ ਪੇਸ਼
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +