Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    11:18:48 PM

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

  • power cut jalandhar

    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ...

  • gujarat set a target of 206 runs for bangalore

    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ...

  • after 26 years bjp gets a rajya sabha huge mp from delhi

    ਰਾਘਵ ਚੱਢਾ ਨੇ ਬਦਲੀ ਗੇਮ! 26 ਸਾਲ ਬਾਅਦ ਭਾਜਪਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਅਮਨ ਅਰੋੜਾ ਵੱਲੋਂ ਸੰਗਰੂਰ ਜ਼ਿਲ੍ਹੇ 'ਚ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਸ਼ੁਰੂ

PUNJAB News Punjabi(ਪੰਜਾਬ)

ਅਮਨ ਅਰੋੜਾ ਵੱਲੋਂ ਸੰਗਰੂਰ ਜ਼ਿਲ੍ਹੇ 'ਚ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਸ਼ੁਰੂ

  • Updated: 25 Jul, 2022 08:16 PM
Sangrur
forest planting campaign started on 600 acres of panchayat land
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸੰਗਰੂਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਜ਼ਿਲ੍ਹੇ ’ਚ 600 ਏਕੜ ਜ਼ਮੀਨ ’ਤੇ ਜੰਗਲ ਤਿਆਰ ਕਰਨ ਲਈ ਉਲੀਕੀ ‘ਅੰਮ੍ਰਿਤ ਵਣ’ ਨਾਂ ਦੀ ਮੁਹਿੰਮ ਦੀ ਪਿੰਡ ਬਡਰੁੱਖਾਂ ਵਿਖੇ ਬੂਟਾ ਲਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਦੱਸਿਆ ਕਿ ‘ਅੰਮ੍ਰਿਤ ਵਣ’ ਨਾਂ ਦੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੰਗਰੂਰ ਜ਼ਿਲ੍ਹੇ ’ਚ ਜੰਗਲ ਹੇਠਲੇ ਰਕਬੇ ਨੂੰ ਵਧਾਉਣ ਦੀ ਇਕ ਨਿਵੇਕਲੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਪ੍ਰਭਾਵ ਹੇਠ ਪਿੰਡਾਂ 'ਚੋਂ ਜੰਗਲ ਅਲੋਪ ਹੁੰਦੇ ਗਏ, ਜਿਸ ਦਾ ਨੁਕਸਾਨ ਅੱਜ ਹਰ ਕੋਈ ਭੁਗਤ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਨਾਲ ਜਿੱਥੇ ਵਣਾਂ ਨੂੰ ਵਿਕਸਤ ਕੀਤਾ ਜਾ ਸਕੇਗਾ, ਉਥੇ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਵਣ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ।

ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਤਹਿਤ ਪਹਿਲਾਂ ਤਾਂ ਨਾਜਾਇਜ਼ ਤੌਰ ’ਤੇ ਦੱਬੀਆਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਗਈ ਸੀ ਅਤੇ ਹੁਣ ਸੰਘਣੇ ਜੰਗਲ ਲਾਉਣ ਲਈ ਸ਼ੁਰੂ ਕੀਤੀ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ’ਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਾਂਗ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਸਰਬਪੱਖੀ ਵਿਕਾਸ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ, ਜਿਸ ਤਹਿਤ ਜਲਦ ਹੀ ਜ਼ਮੀਨੀ ਪੱਧਰ ‘ਤੇ ਅਸਲ ਵਿਕਾਸ ਨਜ਼ਰ ਆਵੇਗਾ।

ਇਹ ਵੀ ਪੜ੍ਹੋ : ਗੁਰਾਇਆ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਤੇ ਹੋਰ ਸਾਮਾਨ ਸਮੇਤ 6 ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲ੍ਹੇ ’ਚ 8 ਬਲਾਕ ਹਨ ਅਤੇ ਇਸ ਮੁਹਿੰਮ ਤਹਿਤ ਹਰ ਬਲਾਕ ’ਚ 75 ਏਕੜ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ, ਜਿੱਥੇ ਹਰਿਆਲੀ ਲਈ ਸੰਘਣੇ ਵਣ ਲਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਦੀ ਜੰਗਲਾਂ ਨਾਲ ਸਾਂਝ ਪਵਾਉਣਾ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ’ਚ ਮਦਦ ਮਿਲੇਗੀ ਸਗੋਂ ਅਨੇਕਾਂ ਪਸ਼ੂ-ਪੰਛੀਆਂ ਤੇ ਜੀਵ-ਜੰਤੂਆਂ ਨੂੰ ਰਹਿਣ ਲਈ ਵਸੇਬਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਘੱਟੋ-ਘੱਟ 1 ਕਨਾਲ ਤੋਂ ਲੈ ਕੇ 10 ਏਕੜ ਰਕਬੇ ’ਤੇ ਪੰਜਾਬ ਦੇ ਰਵਾਇਤੀ ਕਿਸਮਾਂ ਦੇ ਬੂਟੇ ਹੀ ਲਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੰਗਲਾਂ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਇਸ ਮੁਹਿੰਮ ਤਹਿਤ ਲੋਕਾਂ ਤੇ ਪੰਚਾਇਤਾਂ ਦੀ ਆਮਦਨ ’ਚ ਵਾਧਾ ਕਰਨ ਦਾ ਵੀ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਪਿੰਡਾਂ ’ਚ ਬਾਗ਼ ਵੀ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਾਏ ਜਾਣ ਵਾਲੇ ਬੂਟਿਆਂ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਮਗਨਰੇਗਾ ਸਕੀਮ ਤਹਿਤ ਕੀਤੀ ਜਾਵੇਗੀ, ਜਿਸ ਤਹਿਤ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੂਟਿਆਂ ਦੀ ਸੰਭਾਲ ਲਈ ਦੂਜੇ ਸਾਲ ਵਣ ਮਿੱਤਰਾਂ ਨੂੰ ਤਕਰੀਬਨ 3 ਲੱਖ ਦਿਹਾੜੀਆਂ ਦਾ ਰੋਜ਼ਗਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬੇਅਦਬੀ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਫੌਜੀ ਮੱਲਕੇ ਦਾ ਸੋਨ ਤਮਗੇ ਨਾਲ ਸਨਮਾਨ

ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਸੂਬੇ ’ਚ ਬਦਲਾਅ ਲਿਆਉਣ ਲਈ ਲਗਾਤਾਰ ਸਾਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ ਤੇ ਇਹ ਮੁਹਿੰਮ ਵੀ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਵੱਲ ਵੱਡਾ ਕਦਮ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਜੰਗਲ ਹੇਠਲੇ ਰਕਬੇ ਨੂੰ ਵਧਾਉਣ ‘ਚ ਉਹ ਸੂਬਾ ਸਰਕਾਰ ਦਾ ਡਟ ਕੇ ਸਾਥ ਦੇਣ ਤੇ ਵੱਧ ਤੋਂ ਵੱਧ ਰਕਬੇ ‘ਤੇ ਜੰਗਲ ਉਗਾਉਣ ਦੀ ਕੋਸ਼ਿਸ਼ ਕਰਨ, ਜਿਸ ਲਈ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਡੀ.ਐੱਫ਼.ਓ. ਮੋਨਿਕਾ ਯਾਦਵ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਡੀ.ਐੱਸ.ਪੀ. ਭਰਪੂਰ ਸਿੰਘ, ਰਾਊਂਡ ਗਲਾਸ ਫਾਊਂਡੇਸ਼ਨ ਦੇ ਸੀ.ਈ.ਓ. ਵਿਸ਼ਾਲ ਚਾਵਲਾ, ਸਰਪੰਚ ਬਡਰੁੱਖਾਂ ਕੁਲਜੀਤ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Cabinet Minister
  • Aman Arora
  • Sangrur
  • Panchayat Land
  • Forest
  • ਕੈਬਨਿਟ ਮੰਤਰੀ
  • ਅਮਨ ਅਰੋੜਾ
  • ਸੰਗਰੂਰ
  • ਪੰਚਾਇਤੀ ਜ਼ਮੀਨ
  • ਜੰਗਲ

ਗੁਰਾਇਆ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਤੇ ਹੋਰ ਸਾਮਾਨ ਸਮੇਤ 6 ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • major action by the administration in sultanpur lodhi
    ਸੁਲਤਾਨਪੁਰ ਲੋਧੀ 'ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ: 6 ਕਨਾਲ 10 ਮਰਲੇ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ
  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • fire in fields  wheat crop
    ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
  • wheat crop  fire in fields
    ਖੇਤਾਂ ’ਚ ਅੱਗ ਲੱਗਣ ਕਾਰਨ ਡੇਢ ਏਕੜ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ
  • excise department raids several places
    ਆਬਕਾਰੀ ਵਿਭਾਗ ਵੱਲੋਂ ਕਈ ਥਾਵਾਂ ’ਤੇ ਛਾਪੇਮਾਰੀ, 600 ਕਿਲੋ ਲਾਹਣ ਬਰਾਮਦ
  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
Trending
Ek Nazar
the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • understanding the anti defection law as 7 aap parliamentarians move to bjp
      ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
    • punjab weather change thunderstorm alert in 12 districts
      ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
    • father rapes daughter in nawanshahr
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ,...
    • liv in partner
      ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sacrilege in ludhiana
      ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • punjabi girl canada
      ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ...
    • accident in ludhiana
      ਬੱਸ ਦੀ ਬ੍ਰੇਕ ਲੱਗਣ ਨਾਲ 4 ਗੱਡੀਆਂ ਦੀ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +