ਫਰੀਦਕੋਟ—ਫਰੀਦਕੋਟ ਪੁਲਸ ਨੇ ਜਾਅਲੀ ਆਰ. ਸੀ. ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਸੂਤਰਾਂ ਅਨੁਸਾਰ ਪੁਲਸ ਨੇ ਜਾਅਲੀ ਆਰ. ਸੀ. ਬਣਾਉਣ ਵਾਲੇ ਗਿਰੋਹ ਦੇ 3 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੇ ਮਲੋਟ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਵੀ ਕਈ ਸ਼ਹਿਰਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਪੁਲਸ ਨੇ ਮੌਕੇ 'ਤੇ ਇਨ੍ਹਾਂ ਵਿਅਕਤੀਆਂ ਕੋਲੋ 10 ਨਕਲੀ ਆਰ. ਸੀ. ਸਣੇ ਇਕ ਟਰੈਕਟਰ ਬਰਾਮਦ ਕੀਤਾ ਹੈ।
ਸੜਕ ਹਾਦਸੇ ਦੌਰਾਨ ਇਕ ਬੱਚੇ ਦੀ ਮੌਤ, ਦੋ ਜ਼ਖਮੀ
NEXT STORY