Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    5:32:48 PM

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

  • delhi vehicles entry

    ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਆਇਆ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਆਇਆ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

  • Edited By Anuradha,
  • Updated: 28 Sep, 2023 04:38 PM
Jalandhar
former chief minister channi  s big statement came  sukhpal khaira
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੀ ਇਸ ਗ੍ਰਿਫ਼ਤਾਰੀ ਨੂੰ ਕਾਂਗਰਸੀ ਆਗੂਆਂ ਵੱਲੋਂ ਨਿੰਦਿਆ ਜਾ ਰਿਹਾ ਹੈ ਅਤੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ 'ਚ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ- ਬੱਚਾ ਕਰ ਰਿਹਾ ਸੀ ISRO ਦੇਖਣ ਦੀ ਜ਼ਿਦ, ਮਾਂ ਨੇ ਘਰ ਵਿਚ ਹੀ ਬਣਾ ਦਿੱਤਾ ਚੰਦਰਯਾਨ ਦਾ ਵਰਕਿੰਗ ਮਾਡਲ

ਮੀਡੀਆ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਤੋਂ ਖਹਿਰਾ ਦੀ ਗ੍ਰਿਫ਼਼ਤਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਸੋਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸ਼ਹਾਦਤ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਇਕ ਆਜ਼ਾਦ ਦੇਸ਼ ਹੋਣ ਅਤੇ ਸੰਵਿਧਾਨ 'ਚ ਸਰਕਾਰ ਦੇ ਬਾਰੇ ਬੋਲਣ ਦੀ ਆਜ਼ਾਦੀ ਦੇ ਹੱਕ ਨੂੰ ਮੌਜੂਦਾ ਸਰਕਾਰ ਦਬਾਉਣਾ ਚਾਹੁੰਦੀ ਹੈ। ਇਸੇ ਕਾਰਨ ਜਦੋਂ ਵੀ ਕੋਈ ਸਰਕਾਰ ਖ਼ਿਲਾਫ਼ ਬੋਲਦਾ ਹੈ ਤਾਂ ਸਰਕਾਰ ਉਸ ਖ਼ਿਲਾਫ਼ ਝੂਠੀ ਕਾਰਵਾਈ ਦੀਆਂ ਯੋਜਨਾਵਾਂ ਬਣਾਉਣ ਲਗ ਜਾਂਦੀ ਹੈ। ਇਸੇ ਕਾਰਨ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਕਾਰਨ ਸਿਰਫ਼ ਕਾਂਗਰਸੀ ਆਗੂ ਹੀ ਨਹੀਂ ਸਗੋਂ ਬਾਕੀ ਪਾਰਟੀਆਂ ਦੇ ਆਗੂ ਵੀ ਖਹਿਰਾ ਦੇ ਸਮਰਥਨ 'ਚ ਆ ਕੇ ਖੜ੍ਹ ਗਏ ਹਨ। 

ਇਹ ਵੀ ਪੜ੍ਹੋ- ਫ਼ਿਲਮ 'ਯਾਰੀਆਂ 2' ਦੀ ਟੀਮ ਨੇ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਮੁਆਫ਼ੀਨਾਮਾ, ਦਿਵਾਇਆ ਇਹ ਭਰੋਸਾ

ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਸਾਲ 2015 ਦੇ ਇਕ 8 ਸਾਲ ਪੁਰਾਣੇ ਕੇਸ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ 'ਚ ਉਨ੍ਹਾਂ 'ਤੇ ਨਸ਼ਾ ਤਸਕਰੀ, ਨਕਲੀ ਪਾਸਪੋਰਟ ਬਣਾਉਣ ਅਤੇ ਪੈਸੇ ਦੀ ਹੇਰਾਫੇਰੀ ਕਰਨ ਦੇ ਦੋਸ਼ ਲਗਾਏ ਗਏ ਸਨ। ਹਾਲਾਂਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ, ਪਰ ਹੁਣ ਜਲਾਲਾਬਾਦ ਪੁਲਸ ਨੇ ਉਨ੍ਹਾਂ ਖ਼ਿਲਾਫ਼ ਸਬੂਤ ਮਿਲਣ ਦਾ ਦਾਅਵਾ ਕਰਦੇ ਹੋਏ ਦੁਬਾਰਾ ਗ੍ਰਿਫ਼ਤਾਰ ਕੀਤਾ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sukhpal Singh Khaira
  • Former Chief Minister
  • Charanjit Singh Channi
  • Arrest
  • Police
  • ਸੁਖਪਾਲ ਸਿੰਘ ਖਹਿਰਾ
  • ਸਾਬਕਾ ਮੁੱਖ ਮੰਤਰੀ

ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

NEXT STORY

Stories You May Like

  • former cabinet minister  s big statement in chardava theft case
    ਰਾਮ ਮੰਦਰ 'ਚ ਕਥਿਤ ਚੜ੍ਹਾਵਾ ਚੋਰੀ ਦੇ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਦਾ ਵੱਡਾ ਬਿਆਨ, ਆਖੀ ਵੱਡੀ ਗੱਲ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • trump statement on hormuz
    ਅਮਰੀਕਾ ਹੋਰਮੁਜ਼ 'ਤੇ ਲਗਾਏਗਾ ਟੈਰਿਫ ! ਟਰੰਪ ਦਾ ਵੱਡਾ ਬਿਆਨ
  • status of akal takht sahib is higher than any chief minister  dhillon
    ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • punjab bjp appointments in punjab
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • theft in longowal
      ਕਿਸਾਨ ਦੇ ਘਰੋਂ 25 ਤੋਲੇ ਸੋਨਾ ਤੇ ਨਕਦੀ ਚੋਰੀ
    • big incident in punjab
      ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, 18 ਘੰਟਿਆਂ ਬਾਅਦ ਲੱਭੀ...
    • central jail ferozpur
      ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਰਾਹੀਂ ਸੁੱਟੇ ਨਸ਼ੀਲੇ ਪਦਾਰਥ
    • snatching in khanna
      ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ...
    • gurdaspur fear of disaster in the rains
      ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
    • protest at kharar civil hospital against smo transfer
      SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ...
    • high court decision
      ਵਸੀਅਤ 'ਚ 4 ਸਾਲਾ ਬੱਚੇ ਦੇ ਨਾਂ ਕੀਤੀ ਜਾਇਦਾਦ 'ਤੇ ਰੇੜਕਾ, ਹਾਈ ਕੋਰਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +