ਐਂਟਰਟੇਨਮੈਂਟ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਸਰ ਹੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਅਤੇ ਜਨਤਾ ਨਾਲ ਜੁੜੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਨਿਰਵੈਰ ਪੰਨੂ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ: 'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg Boss ਫੇਮ ਮਾਨਿਆ ਸਿੰਘ

ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਾਬਕਾ ਸੀ.ਐਮ. ਚੰਨੀ ਵੱਲੋਂ ਗਾਇਕ ਨਿਰਵੈਰ ਪੰਨੂ ਨੂੰ ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਸੁਨਹਿਰੀ ਮਾਡਲ ਭੇਂਟ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਦੋਵੇਂ ਸ਼ਖਸੀਅਤਾਂ ਕਾਫੀ ਖੁਸ਼ ਨਜ਼ਰ ਆ ਰਹੀਆਂ ਸਨ।
ਇਹ ਵੀ ਪੜ੍ਹੋ: ''ਉਹ ਮੈਨੂੰ ਮਾਰ ਦੇਣਗੇ..!'', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ ਨੂੰ ਸਤਾਉਣ ਲੱਗਾ ਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ
NEXT STORY