Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    11:44:36 AM

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

  • creation day of sri akal takht sahib celebrated

    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ...

  • big announcement for pok

    PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ

PUNJAB News Punjabi(ਪੰਜਾਬ)

ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ

  • Edited By Shivani Attri,
  • Updated: 03 Jun, 2026 02:45 PM
Jalandhar
former congress mla arrives at ed office in money laundering case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਮਨੀ ਲਾਂਡਰਿੰਗ ਮਾਮਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਲਗਾਤਾਰ ਹਰਕਤ ਵਿੱਚ ਹੈ। ਬੀਤੇ ਦਿਨ ਈ. ਡੀ. ਦੀ ਟੀਮ ਨੇ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਠ ਘੰਟੇ ਪੁੱਛਗਿੱਛ ਕੀਤੀ ਸੀ। ਰਮਨ ਅਰੋੜਾ ਕੱਲ੍ਹ ਸਵੇਰੇ 11 ਵਜੇ ਜਾਂਚ ਲਈ ਈ. ਡੀ.  ਦਫ਼ਤਰ ਪਹੁੰਚੇ ਸਨ ਅਤੇ ਪੁੱਛਗਿੱਛ ਤੋਂ ਬਾਅਦ ਦੇਰ ਸ਼ਾਮ ਦਫ਼ਤਰ ਤੋਂ ਚਲੇ ਗਏ।

ਹਾਲਾਂਕਿ ਉਸ ਸਮੇਂ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਪਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅੱਜ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਈ. ਡੀ. ਦਫ਼ਤਰ ਪਹੁੰਚੇ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਮਈ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਸੂਤਰਾਂ ਨੇ ਦੱਸਿਆ ਕਿ ਕਿੱਕੀ ਢਿੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਅੱਜ ਨਿਰਧਾਰਤ ਸਮੇਂ 'ਤੇ ਈ. ਡੀ. ਸਾਹਮਣੇ ਪੇਸ਼ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਈ. ਡੀ. ਅਧਿਕਾਰੀਆਂ ਵੱਲੋਂ ਕਿੱਕੀ ਢਿੱਲੋਂ ਲਈ ਤਿਆਰ ਕੀਤੇ ਗਏ ਸਵਾਲਾਂ ਦੀ ਸੂਚੀ ਅਨੁਸਾਰ ਪੁੱਛਗਿੱਛ ਸ਼ੁਰੂ ਹੋ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿਚ ਦੋਸ਼ ਲੱਗੇ ਸਨ ਕਿੱਕੀ ਢਿੱਲੋਂ ਨੇ 2017 ਤੋਂ 2022 ਤੱਕ 10.72 ਕਰੋੜ ਖ਼ਰਚ ਕੀਤੇ, ਜਦਕਿ 3.18 ਕਰੋੜ ਕਮਾਏ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਉਸ ਸਮੇਂ 7.53 ਕਰੋੜ ਦੇ ਸਰੋਤ ਬਾਰੇ ਦੱਸਣ ਵਿੱਚ ਅਸਮਰੱਥ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।
 

  • Money Laundering Case
  • Former Congress MLA
  • ED Office
  • ਮਨੀ ਲਾਂਡਰਿੰਗ ਕੇਸ
  • ਸਾਬਕਾ ਕਾਂਗਰਸੀ ਵਿਧਾਇਕ
  • ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • ed big action
    ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
  • congress mla  office  firing  police
    ਕਾਂਗਰਸੀ ਵਿਧਾਇਕ ਦੇ ਦਫ਼ਤਰ 'ਤੇ ਚੱਲ ਗਈਆਂ ਗੋਲ਼ੀਆਂ ! ਅੱਧੀ ਰਾਤੀਂ ਕੰਬ ਗਿਆ ਰੋਹਤਕ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ ਮਾਮਲਾ
  • former mla raminder singh awla casts his vote in guruharsahai
    ਗੁਰੂਹਰਸਹਾਏ 'ਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਪਾਈ ਵੋਟ
  • chinese citizens  leave india  high court
    20 ਹਜ਼ਾਰ ਕਰੋੜ ਦਾ ਵੀਵੋ ਮਨੀ ਲਾਂਡਰਿੰਗ ਕੇਸ: ਚੀਨੀ ਨਾਗਰਿਕਾਂ ਦੇ ਭਾਰਤ ਛੱਡਣ ’ਤੇ ਹਾਈ ਕੋਰਟ ਦੀ ਰੋਕ
  • ed big action
    ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ
  • ed  mundra port  heroin  delhi  raid
    3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • teacher recruitment scam ed 3 states raids
    ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3 ਸੂਬਿਆਂ ’ਚ ਛਾਪੇਮਾਰੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
i have been in relationships with some girls  actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

when saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • voting will be held in these 4 areas of punjab today
      ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ...
    • unfortunate news from america punjabi youth dies suddenly
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ...
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • ajnala s son returned from bulgaria in a coffin
      ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ...
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
    • bhupesh baghel s chandigarh visit suddenly cancelled
      ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ...
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +