Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    3:40:30 PM

  • trump warns of attacks on iran s civilian infrastructure

    ਈਰਾਨ ਨੇ ਜੋ ਕਰਨਾ ਹੈ ਜਲਦੀ ਕਰੇ, ਪਹੁੰਚਣ ਵਾਲੀ ਹੈ...

  • shiromani akali dal announces candidate from chabbewal constituency

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ...

  • gold and silver prices plunge prices fell by 12 in march rates are now

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ...

  • 2 youths arrested for firing for ransom at the behest of gangsters

    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਪੁਲਸ ਨੇ ਲਿਆ ਸਖ਼ਤ ਐਕਸ਼ਨ

PUNJAB News Punjabi(ਪੰਜਾਬ)

ਜਲੰਧਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਪੁਲਸ ਨੇ ਲਿਆ ਸਖ਼ਤ ਐਕਸ਼ਨ

  • Edited By Shivani Attri,
  • Updated: 30 Jan, 2023 01:55 PM
Jalandhar
former councilor sushil kalia s suicide case police took action
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਰਿੰਦਰ)- ਜਲੰਧਰ ਵਿਖੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿਚ ਪੁਲਸ ਨੇ ਸਖ਼ਤ ਐਕਸ਼ਨ ਲਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਸੁਸਾਈਡ ਨੋਟ ਦੇ ਆਧਾਰ ਉਤੇ ਮੁਲਜ਼ਮਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਇਥੇ ਦੱਸਣਯੋਗ ਹੈ ਕਿ ਪਰਿਵਾਰ ਦੀ ਮੰਗ ਸੀ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੁਸ਼ੀਲ ਕਾਲੀਆ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਦੇ ਮੰਗ ਮਗਰੋਂ ਸੁਸ਼ੀਲ ਕਾਲੀਆ ਦੇ ਭਰਾ ਰਾਜੇਸ਼ ਕਾਲੀਆ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਇਕ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।  ਸੁਸ਼ੀਲ ਵਿੱਕੀ ਕਾਲੀਆ ਸੁਸਾਈਡ ਕੇਸ ਵਿੱਚ ਵਿਧਾਇਕ ਕੇ. ਡੀ. ਭੰਡਾਰੀ ਸਮੇਤ ਹੋਰ ਲੋਕਾਂ 'ਤੇ ਆਈ. ਪੀ. ਸੀ. 306 ਦੇ ਅਧੀਨ ਮਾਮਲੇ ਦਰਜ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਕੀਤੀ ਹੈ।

ਇਹ ਵੀ ਪੜ੍ਹੋ :  ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਸ਼ਨੀਵਾਰ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਥੇ ਦੱਸਣਯੋਗ ਹੈ ਕਿ ਜ਼ਹਿਰੀਲੀ ਚੀਜ਼ ਨਿਗਲਣ ਪਿੱਛੋਂ ਉਨ੍ਹਾਂ ਨੂੰ ਮੌਕੇ 'ਤੇ ਸੈਕਰਟ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਨ੍ਹਾਂ 2 ਸਫ਼ਿਆਂ ਦਾ ਖ਼ੁਦਕੁਸ਼ੀ ਨੋਟ ਲਿਖਿਆ, ਜਿਸ ’ਚ ਉਨ੍ਹਾਂ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ’ਤੇ ਦੋਸ਼ ਲਾਏ ਕਿ ਇਨ੍ਹਾਂ ਲੋਕਾਂ ਕਾਰਨ ਮੈਂ ਆਪਣੀ ਜੀਵਨਲੀਲਾ ਸਮਾਪਤ ਕਰ ਰਿਹਾ ਹਾਂ। ਪੁਲਸ ਵੱਲੋਂ ਮੌਕੇ 'ਤੇ ਸੁਸ਼ੀਲ ਕਾਲੀਆ ਵੱਲੋਂ ਲਿਖਿਆ ਗਿਆ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ, ਜਿਸ ਵਿਚ ਕੇ. ਡੀ. ਭੰਡਾਰੀ ਸਣੇ  ਕਈਆਂ ਦੇ ਸਾਹਮਣੇ ਆ ਰਹੇ ਹਨ। ਕੇ. ਡੀ. ਭੰਡਾਰੀ 'ਤੇ ਕਾਲੀਆ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਏ ਗਏ ਹਨ। ਵਿੱਕੀ ਕਾਲੀਆ ਨੇ ਖ਼ੁਦਕੁਸ਼ੀ ਨੋਟ ’ਚ ਲਿਖਿਆ ਕਿ ਉਨ੍ਹਾਂ ਨੂੰ ਟਾਰਚਰ ਕੀਤਾ ਜਾ ਰਿਹਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਉਹ ਇਹ ਕਦਮ ਚੁੱਕ ਰਹੇ ਹਨ। 

PunjabKesari

60 ਲੱਖ ਦੀ ਗ੍ਰਾਂਟ ’ਚੋਂ 10 ਲੱਖ ਰੁਪਏ ਗਬਨ ਦੇ ਮਾਮਲੇ ’ਚ ਹੋਈ ਸੀ ਸ਼ਿਕਾਇਤ
ਕੌਂਸਲਰ ਸੁਸ਼ੀਲ ਕਾਲੀਆ ਅਤੇ ਉਨ੍ਹਾਂ ਦੇ ਬੇਟੇ ਅੰਸ਼ੁਮਨ ਕਾਲੀਆ ’ਤੇ 60 ਲੱਖ ਦੀ ਗ੍ਰਾਂਟ ’ਚੋਂ 10 ਲੱਖ ਰੁਪਏ ਦੀ ਗਲਤ ਵਰਤੋਂ ਕਰਨ ਦੇ ਮਾਮਲੇ ’ਚ ਸ਼ਿਕਾਇਤ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੇ ਕੀਤੀ ਸੀ। ਸੁਸ਼ੀਲ ਕਾਲੀਆ ਨੂੰ ਤਾਂ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੇ ਬੇਟੇ ਅੰਸ਼ੁਮਨ ਕਾਲੀਆ ਦੀ ਜ਼ਮਾਨਤ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ। ਜਾਣਕਾਰਾਂ ਦਾ ਕਹਿਣਾ ਹੈ ਕਿ ਸੁਸ਼ੀਲ ਕਾਲੀਆ ਪ੍ਰੇਸ਼ਾਨ ਰਹਿਣ ਲੱਗ ਗਏ ਸਨ ਪਰ ਪਤਾ ਨਹੀਂ ਸੀ ਕਿ ਉਹ ਅਜਿਹਾ ਕਦਮ ਚੁੱਕ ਲੈਣਗੇ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਵੀ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਬੇਟੇ ਸੁਸ਼ੀਲ ਕਾਲੀਆ ਨੇ ਜਿਨ੍ਹਾਂ ਨੂੰ ਪੈਸੇ ਦਿੱਤੇ, ਉਨ੍ਹਾਂ ਨੇ ਹੀ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਨ੍ਹਾਂ ਦੇ ਬੇਟੇ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਵਿਰੋਧੀਆਂ ਨੂੰ ਸਵਾਲ, ਪੰਜਾਬ ’ਤੇ ਕਿਵੇਂ ਚੜ੍ਹਿਆ 3 ਲੱਖ ਕਰੋੜ ਦਾ ਕਰਜ਼ਾ

PunjabKesari

ਡੇਢ ਸਫ਼ੇ ਦੇ ਖ਼ੁਦਕੁਸ਼ੀ ਨੋਟ ’ਚ ਕੌਂਸਲਰ ਸੁਸ਼ੀਲ ਕਾਲੀਆ ਨੇ ਲਿਖੇ 14 ਲੋਕਾਂ ਦੇ ਨਾਂ, 7 ’ਤੇ ਲਾਏ ਤੰਗ ਕਰਨ ਦੇ ਦੋਸ਼
ਕੌਂਸਲਰ ਸੁਸ਼ੀਲ ਕਾਲੀਆ ਨੇ ਮਰਨ ਤੋਂ ਪਹਿਲਾਂ ਡੇਢ ਸਫ਼ੇ ਦਾ ਖ਼ਦਕੁਸ਼ੀ ਨੋਟ ਲਿਖਿਆ, ਜਿਸ ’ਚ ਉਨ੍ਹਾਂ 14 ਲੋਕਾਂ ਦੇ ਨਾਂ ਲਿਖੇ ਅਤੇ 7 ਸਿਆਸੀ ਲੋਕਾਂ ’ਤੇ ਤੰਗ ਕਰਨ ਦੇ ਦੋਸ਼ ਲਾਏ ਤੇ ਇਨ੍ਹਾਂ ਕਾਰਨ ਹੀ ਉਹ ਆਪਣੀ ਜੀਵਨਲੀਲਾ ਖਤਮ ਕਰਨ ਜਾ ਰਹੇ ਹਨ। ਸੁਸ਼ੀਲ ਕਾਲੀਆ ਨੇ ਡੇਢ ਸਫ਼ੇ ਦੇ ਖ਼ੁਦਕੁਸ਼ੀ ਨੋਟ ਵਿਚ ਦੋਸ਼ ਲਾਉਂਦਿਆਂ ਲਿਖਿਆ ਕਿ ਇਨ੍ਹਾਂ ਲੋਕਾਂ ਨੇ ਮਿਲ ਕੇ ਮੇਰਾ ਕਤਲ ਕੀਤਾ ਹੈ ਤੇ ਕਾਫੀ ਟਾਰਚਰ ਵੀ ਕੀਤਾ। ਇਸ ਦੇ ਨਾਲ ਹੀ ਲਿਖਿਆ ਹੈ ਕਿ ਕਿਹਡ਼ੇ ਲੋਕਾਂ ਨੂੰ ਪੈਸੇ ਦਿੱਤੇ ਹਨ ਅਤੇ ਕਿਨ੍ਹਾਂ ਤੋਂ ਪੈਸੇ ਲੈਣੇ ਹਨ। ਖ਼ੁਦਕੁਸ਼ੀ ਨੋਟ ਦੇ ਆਖਿਰ ’ਚ ਪੁਲਸ ਕਮਿਸ਼ਨਰ ਤੋਂ ਤੁਰੰਤ ਇਨ੍ਹਾਂ ਲੋਕਾਂ ’ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਥਾਣਾ ਨੰਬਰ 1 ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਕਿਹਾ ਕਿ ਅਜੇ ਫਿਲਹਾਲ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਵੀ ਬਿਆਨ ਦਰਜ ਨਹੀਂ ਕਰਵਾਏ।

ਇਨ੍ਹਾਂ 7 ਲੋਕਾਂ ’ਤੇ ਖ਼ੁਦਕੁਸ਼ੀ ਨੋਟ ’ਚ ਲਾਏ ਗਏ ਦੋਸ਼
ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਰਾਜ ਕੁਮਾਰ ਸ਼ਰਮਾ, ਅੰਜੂ ਸ਼ਰਮਾ, ਆਕਾਸ਼ ਸ਼ਰਮਾ, ਵਿਨੋਦ ਸ਼ਰਮਾ, ਰਾਕੇਸ਼ ਮਲਹੋਤਰਾ ਗੁੱਡੂ ਅਤੇ ਜਯ ਮਹਿੰਦਰੂ।

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • former councilor
  • sushil kalia
  • suicide case
  • police
  • FIR
  • ਸਾਬਕਾ ਕੌਂਸਲਰ
  • ਸੁਸ਼ੀਲ ਕਾਲੀਆ
  • ਖ਼ੁਦਕੁਸ਼ੀ
  • ਸਖ਼ਤ ਐਕਸ਼ਨ
  • ਪੁਲਸ

ਰਾਕ ਗਾਰਡਨ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, 2 ਦਿਨਾਂ ਤੱਕ ਰਹੇਗਾ ਬੰਦ

NEXT STORY

Stories You May Like

  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • family  s tough decision in davinder natt suicide case
    ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਦਾ ਸਖ਼ਤ ਫ਼ੈਸਲਾ, ਵਕੀਲਾਂ ਨੇ ਵੀ ਕੀਤਾ ਵੱਡਾ ਐਲਾਨ
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ ਦੋਸਤ ਨੂੰ ਮਿਲਣ ਗਈ ਸੀ ਕੁੜੀ
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ' ਨੋਟਿਸ ਜਾਰੀ
  • man commit suicide
    6 ਮਹੀਨੇ ਦੀ ਧੀ ਨੂੰ ਲੈ ਕੇ ਪੇਕੇ ਗਈ ਸੀ ਪਤਨੀ, ਪਤੀ ਨੇ ਕੀਤੀ ਖ਼ੁਦਕੁਸ਼ੀ
  • youth commits suicide  body recovered
    ਝੀਲ 'ਚ ਛਾਲ ਮਾਲ ਕੇ ਖ਼ੁਦਕੁਸ਼ੀ ਕਰਨ ਵਾਲੇ ਮੁੰਡੇ ਦੀ ਲਾਸ਼ ਹੋਈ ਬਰਾਮਦ
  • balen shah  s action continues in nepal
    ਨੇਪਾਲ 'ਚ ਬਾਲੇਨ ਸ਼ਾਹ ਦਾ ਐਕਸ਼ਨ ਜਾਰੀ, ਕੇਪੀ ਓਲੀ ਮਗਰੋਂ ਸਾਬਕਾ ਊਰਜਾ ਮੰਤਰੀ ਦੀਪਕ ਖੜਕਾ ਗ੍ਰਿਫ਼ਤਾਰ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
Trending
Ek Nazar
singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad  indian workers  death  rajya sabha  kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ...

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drone along with heroin packet recovered from fields across ravi river
      ਰਾਵੀ ਦਰਿਆ ਪਾਰਲੇ ਖੇਤਾਂ ‘ਚੋਂ ਡਰੋਨ ਸਮੇਤ ਹੈਰੋਇਨ ਦਾ ਪੈਕਟ ਬਰਾਮਦ, ਸਰਚ...
    • rape case
      ਮੂੰਹ-ਬੋਲੀ ਭੈਣ ਬਣਾ ਕੇ ਨੌਜਵਾਨ ਨੇ ਦਿੱਤਾ ਧੋਖਾ, ਕੰਮ ਦੇ ਬਹਾਨੇ ਲਿਜਾ ਕੇ ਕੀਤਾ...
    • punjab congress leader cctv
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ...
    • hailstorm in amritsar
      ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
    • daljeet singh cheema big statement
      ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ :...
    • jathedar gargajj s statement on rajoana s withdrawal of mercy plea
      ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ 'ਤੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ,...
    • punjab vehicle drivers traffic police
      ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ
    • deputy director  punjab vigilance  police remand
      ਡਿਪਟੀ ਡਾਇਰੈਕਟਰ ਵਿਨੋਦ ਗਾਗਟ ਅਤੇ ਏ. ਡੀ. ਸੀ. ਸੁਰਿੰਦਰ ਢਿੱਲੋਂ ਦੇ ਪੁਲਸ...
    • vip number on platina
      ਮੁੰਡੇ ਨੇ 25 ਹਜ਼ਾਰ ਦੇ PLATINA 'ਤੇ ਲਵਾਇਆ 13 ਲੱਖ ਦਾ VIP ਨੰਬਰ!
    • 4 accused arrested for kidnapping
      ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +