ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਰੈਗੂਲਰ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਖਾਰਿਜ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਦੀ ਅੱਜ ਮੁਹਾਲੀ ’ਚ ਚੰਡੀਗੜ੍ਹ ਸੈਕਟਰ 20 ’ਚ ਸਥਿਤ ਉਨ੍ਹਾਂ ਦੀ ਕੋਠੀ ਵਾਲੇ ਕੇਸ ਦੀ ਸੁਣਵਾਈ ਹੋਣੀ ਸੀ।
ਇਹ ਵੀ ਪੜ੍ਹੋ : MOU ਕਰ ਕੇ ਪੰਜਾਬ ’ਤੇ ‘ਕੰਟਰੋਲ’ ਕਰਨ ਦੀ ਫ਼ਿਰਾਕ ’ਚ ਕੇਜਰੀਵਾਲ : ਤਰੁਣ ਚੁੱਘ
ਦੱਸ ਦੇਈਏ ਕਿ ਸੁਮੇਧ ਸੈਣੀ ’ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਕਾਰਨ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। 25 ਅਪ੍ਰੈਲ ਤੱਕ ਮੋਹਾਲੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਇਸ ਤੋਂ ਇਲਾਵਾ ਸੈਣੀ ਨੂੰ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਮਿਲੀ ਹੋਈ ਹੈ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਵੱਲੋਂ ਹਿੰਦੀ 'ਚ ਕੀਤੇ ਟਵੀਟਸ ਦਾ ਮੁੱਦਾ ਭਖ਼ਿਆ, ਸੁਖਪਾਲ ਖਹਿਰਾ ਨੇ ਚੁੱਕੇ ਵੱਡੇ ਸਵਾਲ
ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਅੰਦਰ ਬੈਠਾ ਵਿਅਕਤੀ ਜਿਊਂਦਾ ਸੜਿਆ (ਵੀਡੀਓ)
NEXT STORY