ਪਟਿਆਲਾ (ਬਲਜਿੰਦਰ) : ਰਿਟਾਇਰਡ ਆਈ. ਜੀ. ਅਮਰ ਸਿੰਘ ਚਹਿਲ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ ਪਟਿਆਲਾ ਪੁਲਸ ਨੇ ਮਹਾਰਾਸ਼ਟਰ ਤੋਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਾਈਬਰ ਸੈੱਲ ਦੀਆਂ ਟੀਮਾਂ ਪਟਿਆਲਾ ਲਈ ਰਵਾਨਾ ਹੋ ਗਈਆਂ ਹਨ। ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਸ ਨੇ ਕੁੱਲ 6 ਵਿਅਕਤੀਆਂ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਈਆਂ ਸਾਲ ਦੀਆਂ ਛੁੱਟੀਆਂ ਨੂੰ ਲੈ ਕੇ ਪੈ ਗਿਆ ਰੌਲਾ
ਇਹ ਗਿਰੋਹ ਆਨਲਾਈਨ ਠੱਗੀਆਂ ਦਾ ਮਾਸਟਰ ਮਾਈਂਡ ਹੈ। ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਨ੍ਹਾਂ ਤੋਂ ਵੱਡੀ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਦੀ ਪੁਲਸ ਵੱਲੋਂ ਦਿਨ-ਰਾਤ ਮਿਹਨਤ ਕਰ ਕੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ. ਨੇ ਸਾਈਬਰ ਸੈੱਲ ਦੀ ਟੀਮ ਦੀ ਸ਼ਲਾਘਾ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ : ਕੰਮ "ਤੇ ਜਾ ਰਹੇ ਮੁੰਡੇ ਨੂੰ ਮਾਰੀਆਂ 16 ਗੋਲੀਆਂ, ਸਾਰਾ ਪਿੰਡ ਲਾਸ਼ ਲੈ ਕੇ ਪਹੁੰਚ ਗਿਆ ਥਾਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
NEXT STORY