Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:36:11 PM

  • former lecturer pleads guilty

    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ

DOABA News Punjabi(ਦੋਆਬਾ)

ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ

  • Edited By Shivani Attri,
  • Updated: 30 May, 2021 01:11 PM
Hoshiarpur
former minister bibi surjit kaur calcutta passed away tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ/ਚੰਡੀਗੜ੍ਹ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਰਹੇ ਬੀਬੀ ਸੁਰਜੀਤ ਕੌਰ ਕਾਲਕਟ ਧਰਮ ਪਤਨੀ ਸਾਬਕਾ ਵਿਧਾਇਕ ਸਵ. ਡਾ. ਅਮੀਰ ਸਿੰਘ ਕਾਲਕਟ (91) ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਸਥਿਤ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। 

ਇਹ ਵੀ ਪੜ੍ਹੋ: ਜਲੰਧਰ ’ਚ ਖ਼ਾਕੀ ਦਾਗਦਾਰ, ASI ਗੈਂਗ ਨਾਲ ਮਿਲ ਕੇ ਚਲਾਉਂਦਾ ਰਿਹਾ ਹਨੀਟ੍ਰੈਪ, ਹੋਇਆ ਖ਼ੁਲਾਸਾ ਤਾਂ ਉੱਡੇ ਹੋਸ਼

PunjabKesari

ਸਵਰਗਵਾਸੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਵਿੱਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ 'ਤੇ ਰਹੇ ਸਨ। ਉਨ੍ਹਾਂ ਦੇ ਅਚਨਚੇਤ ਦੇਹਾਂਤ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਸੁਰਜੀਤ ਕੌਰ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ਼ ਦੀ ਘੜੀ ਵਿਚ ਉਨ੍ਹਾਂ ਦੀ ਹਮਦਰਦੀ ਪਰਿਵਾਰ ਦੇ ਨਾਲ ਹੈ।

ਇਹ ਵੀ ਪੜ੍ਹੋ:...ਤਾਂ ਇਸ ਕਰਕੇ ਵੱਡੇ ਸਕੈਂਡਲ ਤੋਂ ਬਚੀ ਰਹੀ ਕੈਪਟਨ ਦੀ ਸਰਕਾਰ

PunjabKesari

ਇਥੇ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਈ ਸਿਆਸੀ ਆਗੂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ,ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ, ਜਸਵੀਰ ਸਿੰਘ ਰਾਜਾ,ਹਰਿੰਦਰ ਸਿੰਘ ਸਹੋਤਾ ਅਤੇ ਹੋਰਨਾਂ ਆਗੂਆਂ ਨੇ ਕਾਲਕਟ ਦੇ ਪਰਿਵਾਰ ਨਾਲ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Former Minister
  • Bibi Surjit Kaur Calcutta
  • passed away
  • ਸਾਬਕਾ ਮੰਤਰੀ
  • ਬੀਬੀ ਸੁਰਜੀਤ ਕੌਰ ਕਾਲਕਟ
  • ਦਿਹਾਂਤ

ਕੋਵਿਡ ਮਹਾਮਾਰੀ ਨੂੰ ਹਲਕੇ ਢੰਗ ਨਾਲ ਲੈਣਾ ਅਜੇ ਵੀ ਭਾਰੀ ਭੁੱਲ ਹੋਵੇਗੀ : ਅਮਰਿੰਦਰ

NEXT STORY

Stories You May Like

  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • disney star passed away
    ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • delhi police interrogates former bureaucrat ashish joshi for 10 hours
    ਅਮਿਤ ਸ਼ਾਹ ਖਿਲਾਫ਼ 'ਟਵੀਟ' ਪਿਆ ਭਾਰੀ, ਸਾਬਕਾ ਨੌਕਰਸ਼ਾਹ ਆਸ਼ੀਸ਼ ਜੋਸ਼ੀ ਤੋਂ ਦਿੱਲੀ ਪੁਲਸ ਵੱਲੋਂ 10 ਘੰਟੇ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • drug addict youths arrested  tested positive in dope test
      ਨਸ਼ਾ ਕਰਨ ਦੇ ਆਦੀ 3 ਨੌਜਵਾਨ ਗ੍ਰਿਫ਼ਤਾਰ, ਡੋਟ ਟੈਸਟ 'ਚ ਨਿਕਲੇ ਪਾਜ਼ੇਟਿਵ
    • phone hacked in the name of kyc update  fraud committed
      KYC ਅਪਡੇਟ ਦੇ ਨਾਂ ’ਤੇ ਫੋਨ ਹੈਕ ਕਰਕੇ ਖ਼ਾਤੇ ’ਚੋਂ ਉਡਾਏ 3.41 ਲੱਖ ਰੁਪਏ
    • accident on goraya phillaur national highway  12 people injured
      ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • new sabji mandi maqsudan jalandhar
      ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
    • deadbody found at mukerian hydel canal gates
      ਮੁਕੇਰੀਆਂ ਹਾਈਡਲ ਨਹਿਰ ਦੇ ਗੇਟਾਂ ’ਚੋਂ ਮਿਲੀ ਲਾਸ਼
    • electric wires catch fire in crowded market in phagwara
      ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
    • drug addicts arrested
      ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +