Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:01:52 PM

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਾਬਕਾ ਮੰਤਰੀ OP ਸੋਨੀ ਨੇ ਤੋੜੀ ਚੁੱਪੀ, ਸੈਨੀਟਾਈਜ਼ਰ ਘਪਲੇ ਬਾਰੇ ਮੀਡੀਆ ਅੱਗੇ ਖੋਲ੍ਹੇ ਭੇਤ

PUNJAB News Punjabi(ਪੰਜਾਬ)

ਪੰਜਾਬ ਦੇ ਸਾਬਕਾ ਮੰਤਰੀ OP ਸੋਨੀ ਨੇ ਤੋੜੀ ਚੁੱਪੀ, ਸੈਨੀਟਾਈਜ਼ਰ ਘਪਲੇ ਬਾਰੇ ਮੀਡੀਆ ਅੱਗੇ ਖੋਲ੍ਹੇ ਭੇਤ

  • Edited By Babita,
  • Updated: 25 Jun, 2022 09:54 AM
Chandigarh
former minister op soni statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਨੇਤਾ ਤੇ ਸਾਬਕਾ ਮੰਤਰੀ ਓ. ਪੀ. ਸੋਨੀ ਨੇ ਸੈਨੀਟਾਈਜ਼ਰ ਖ਼ਰੀਦ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਬੇ-ਬੁਨਿਆਦੀ ਕਰਾਰ ਦਿੱਤਾ ਹੈ। ਚੰਡੀਗੜ੍ਹ 'ਚ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਚਰਚਾਵਾਂ ਉਨ੍ਹਾਂ ਦੇ ਬੇਦਾਗ ਸਿਆਸੀ ਕੈਰੀਅਰ ਨੂੰ ਖ਼ਤਮ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਭਾਗ ਦੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਕੰਮ ਕਰਨ ਲਈ ਕਿਹਾ ਹੈ, ਜੋ ਬੀਤੇ 3 ਮਹੀਨਿਆਂ ਤੋਂ ਕੁੱਝ ਨਹੀਂ ਕਰ ਰਹੇ ਤੇ ਸਿਰਫ਼ ਆਪਣੇ ਸਿਆਸੀ ਆਕਾਵਾਂ ਦੇ ਸਾਹਮਣੇ ਨੰਬਰ ਬਣਾਉਣ ਲਈ ਸਾਬਕਾ ਮੰਤਰੀਆਂ ਖ਼ਿਲਾਫ਼ ਝੂਠੇ ਤੇ ਨਿਰ-ਆਧਾਰ ਦੋਸ਼ ਲਗਾ ਰਹੇ ਹਨ। ਸੋਨੀ ਨੇ ਕਿਹਾ ਕਿ ਇਸ ਮਾਮਲੇ ਵਿਚ ਕੋਈ ਵੀ ਬੇਨਿਯਮੀ ਨਹੀਂ ਹੋਈ। ਸਿਹਤ ਵਿਭਾਗ ਵੱਲੋਂ ਸੈਨੀਟਾਈਜ਼ਰ 160 ਰੁਪਏ ਦੇ ਹਿਸਾਬ ਨਾਲ ਖ਼ਰੀਦੇ ਗਏ ਸਨ, ਜਿਸ ਕਾਂਟ੍ਰੈਕਟ ਦੇ ਰੇਟ ਦੀ ਸਪੈਸੀਫਿਕੇਸ਼ਨ ਕੰਟਰੋਲ ਆਫ਼ ਸਟੋਰਜ਼, ਉਦਯੋਗ ਵਿਭਾਗ ਵੱਲੋਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਦਾ ਖ਼ੁਲਾਸਾ, ਕਾਂਗਰਸ ਸਰਕਾਰ ਵੇਲੇ ਹੋਇਆ 1178 ਕਰੋੜ ਦਾ ਘਪਲਾ

ਇਨ੍ਹਾਂ ਸਪੈਸੀਫਿਕੇਸ਼ਨਾਂ ਨੂੰ ਸਿਹਤ ਵਿਭਾਗ ਦੇ ਮਾਹਿਰਾਂ ਦੀ ਤਕਨੀਕੀ ਕਮੇਟੀ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਫਿਰ ਵੀ ਉਨ੍ਹਾਂ ਨੇ ਯਤਨ ਕਰਦਿਆਂ ਸਰਕਾਰੀ ਖਜ਼ਾਨੇ ਨੂੰ ਬਚਾਇਆ ਤੇ 54 ਰੁਪਏ ਦਾ ਘੱਟ ਤੋਂ ਘੱਟ ਰੇਟ ਹਾਸਲ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਦੇ ਕਾਰਜਕਾਲ ’ਚ ਹੈਲਥ ਵਰਕਰਾਂ ਤੇ ਡਾਕਟਰਾਂ ਲਈ ਕੋਰੋਨਾ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਪੂਰੇ ਪੰਜਾਬ 'ਚ ਕਰੀਬ 2.5 ਕਰੋੜ ਰੁਪਏ ਤੋਂ ਵੱਧ ਸੈਨੀਟਾਈਜ਼ਰਾਂ ਦੀ ਖ਼ਰੀਦ ਨਹੀਂ ਹੋਈ। ਇਸ ਦਿਸ਼ਾ ਵਿਚ 200 ਕਰੋੜ ਰੁਪਏ ਜਾਂ 500 ਕਰੋੜ ਰੁਪਏ ਦਾ ਜ਼ਿਕਰ ਕਰਦਿਆਂ ਕੀਤੀਆਂ ਜਾ ਰਹੀਆਂ ਚਰਚਾਵਾਂ ਪੂਰੀ ਤਰ੍ਹਾਂ ਗਲਤ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਐੱਸ. ਬੀ. ਆਈ. ਦੇ ਅਧਿਕਾਰੀਆਂ ਤੇ ਆਈ. ਐੱਮ. ਏ. ਦੇ ਨੁਮਾਇੰਦਿਆਂ ਦੇ ਨਾਲ ਕਈ ਪੱਧਰ ’ਤੇ ਵਿਚਾਰ ਚਰਚਾ ਤੋਂ ਬਾਅਦ ਬੀਮਾ ਕੰਪਨੀ ਵੱਲੋਂ ਨਿੱਜੀ ਹਸਪਤਾਲਾਂ ਦੇ ਦਾਅਵਿਆਂ ਨੂੰ ਸੈਟਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਸੀ ਤੇ 24 ਦਸੰਬਰ ਨੂੰ ਸੀ. ਐੱਮ. ਓ. ਤੋਂ ਅਧਿਕਾਰਕ ਮਨਜ਼ੂਰੀ ਮਿਲਣ ਤੋਂ ਬਾਅਦ ਨਿੱਜੀ ਹਸਪਤਾਲਾਂ ਨੇ ਨਵੇਂ ਮਰੀਜ਼ਾਂ ਨੂੰ ਦਾਖ਼ਲ ਕਰਨਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਤਵੀ ਹੋਇਆ ਮੁਲਾਜ਼ਮਾਂ ਦਾ ਧਰਨਾ

ਇਸ ਦਿਸ਼ਾ ਵਿਚ ਹੁਕਮ ਵਾਪਸ ਲਏ ਗਏ ਤੇ ਸਟੇਟ ਹੈਲਥ ਏਜੰਸੀ ਨੂੰ ਬਲੈਕ ਲਿਸਟ ਕਰਨ, ਦਾਅਵਿਆਂ ਤੇ ਨੁਕਸਾਨ ਨੂੰ ਰਿਕਵਰ ਕਰਨ ਲਈ ਨੋਟਿਸ ਦੇਣ ਤੇ ਯੋਜਨਾ ਜਾਰੀ ਰੱਖਣ ਲਈ ਬਣਦੇ ਕਦਮ ਚੁੱਕਣ ਤੇ ਪੰਜਾਬ ਦੇ ਲੋਕਾਂ ਨੂੰ ਹੋਰ ਸਮੱਸਿਆ ਨਾ ਝੱਲਣੀ ਪਵੇ, ਇਸ ਲਈ ਕਾਨੂੰਨ ਮੁਤਾਬਕ ਹਰ ਕਦਮ ਚੁੱਕਣ ਲਈ ਕਿਹਾ ਗਿਆ। ਜਿਸ ਤੋਂ ਬਾਅਦ ਸੂਬੇ ਦੇ ਸਿਹਤ ਸਕੱਤਰ ਨੇ ਵੀ 27 ਦਸੰਬਰ ਨੂੰ ਬਲੈਕ ਲਿਸਟਿੰਗ ਤੇ ਬਣਦੀ ਕਾਰਵਾਈ ਕਰਨ ਦਾ ਕਾਰਣ ਦੱਸੋ ਨੋਟਿਸ ਜਾਰੀ ਕੀਤਾ। ਇਸ ਤੋਂ ਬਾਅਦ 29 ਦਸੰਬਰ ਨੂੰ ਸਟੇਟ ਹੈਲਥ ਏਜੰਸੀ ਦੇ ਸੀ. ਈ. ਓ. ਵੱਲੋਂ ਟਰਮੀਨੇਸ਼ਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਹੁਣ ਅਚਾਨਕ ਤਤਕਾਲੀ ਵਿੱਤ ਸਕੱਤਰ ਕੇ. ਏ. ਪੀ. ਸਿਨਹਾ ਨੇ ਸਿੱਧੇ ਤੌਰ ’ਤੇ ਕੰਪਨੀ ਦੇ ਨਾਲ ਗੱਲਬਾਤ ਸ਼ੁਰੂ ਕੀਤੀ ਤੇ ਉਨ੍ਹਾਂ ਨੂੰ ਕਈ ਲਾਲਚ ਦਿੱਤੇ ਪਰ ਕੰਪਨੀ ਨੇ ਅੱਗੇ ਕੋਈ ਵੀ ਇੱਛਾ ਨਹੀਂ ਜਤਾਈ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਤਕਾਲੀ ਵਿੱਤ ਸਕੱਤਰ ਕੇ. ਏ. ਪੀ. ਸਿਨਹਾ ਨੇ ਕੰਪਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤੇ ਉਨ੍ਹਾਂ ਨੇ ਐੱਸ. ਐੱਚ. ਏ. ਦੇ ਸੀ. ਈ. ਓ. ਨੂੰ ਵੀ ਉਨ੍ਹਾਂ ਦੇ ਹੁਕਮਾਂ ਦਾ ਪਾਲਣ ਨਹੀਂ ਕਰਨ ਦਿੱਤਾ। ਸੋਨੀ ਨੇ ਪੰਜਾਬ ਦੇ ਮੌਜੂਦਾ ਸਿਹਤ ਸਕੱਤਰ ਵੱਲੋਂ ਪੂਰੀ ਤਰ੍ਹਾਂ ਲਾਪਰਵਾਹੀ ਤੇ ਮਾੜੇ ਪ੍ਰਬੰਧਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਨੈਸ਼ਨਲ ਹੈਲਥ ਅਥਾਰਟੀ ਨੇ 15 ਜੂਨ, 2022 ਦੇ ਆਪਣੇ ਪੱਤਰ ਵਿਚ ਸਿੱਧੇ ਤੌਰ ’ਤੇ ਐੱਸ. ਬੀ. ਆਈ. ਜਨਰਲ ਨੂੰ ਟਰਮੀਨੇਟ ਕਰਨ ਸਬੰਧੀ ਕਾਰਵਾਈ ਦੀ ਤਾਰੀਫ਼ ਕੀਤੀ ਸੀ ਤੇ ਵਿਭਾਗ ਦੀ ਅਲੋਚਨਾ ਕੀਤੀ ਸੀ, ਜਿਸ ਵਿਚ ਸੂਬੇ ਵੱਲੋਂ ਵਿਸ਼ਵਾਸ ਦੇ ਤਹਿਤ ਬੀਮਾ ਪ੍ਰਦਾਤਾ ਦੇ ਬਗੈਰ ਇਸ ਸਕੀਮ ਨੂੰ ਲਾਗੂ ਕਰਨ ਦੇ ਬਾਵਜੂਦ ਹੁਣ ਤੱਕ ਸਕੀਮ ਦੇ ਪ੍ਰਦਰਸ਼ਨ ਵਿਚ ਕੋਈ ਸੁਧਾਰ ਨਹੀਂ ਹੋਇਆ ਤੇ ਨਿੱਜੀ ਹਸਪਤਾਲਾਂ ਵਿਚ ਹਫ਼ਤਾਵਰ ਦਾਖ਼ਲੇ 9000 ਤੋਂ 1000 ਪਹੁੰਚ ਗਏ। ਅਜਿਹੇ ਵਿਚ ਪਿਛਲੀ ਸਰਕਾਰ ਦੀਆਂ ਕਮੀਆਂ ਲੱਭਣ ਲਈ ਸਮਾਂ ਬਰਬਾਦ ਕਰਨ ਦੀ ਬਜਾਏ ਸਿਹਤ ਸਕੱਤਰ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਮੁੱਦਿਆਂ ’ਤੇ ਉਨ੍ਹਾਂ ਕੀ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Government
  • Former Minister
  • OP Soni
  • Statement
  • ਪੰਜਾਬ ਸਰਕਾਰ
  • ਸਾਬਕਾ ਮੰਤਰੀ
  • ਓਪੀ ਸੋਨੀ
  • ਬਿਆਨ

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

NEXT STORY

Stories You May Like

  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • soni yadav appointed captain of the delhi team
    ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • deputy commissioner visited the grain market
      ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +