Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:52:16 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਪੰਜਾਬ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ, ਵੱਡੇ ਘਪਲੇ 'ਚ ਸਾਹਮਣੇ ਆਇਆ ਨਾਂ

PUNJAB News Punjabi(ਪੰਜਾਬ)

ਹੁਣ ਪੰਜਾਬ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ, ਵੱਡੇ ਘਪਲੇ 'ਚ ਸਾਹਮਣੇ ਆਇਆ ਨਾਂ

  • Edited By Babita,
  • Updated: 23 Jun, 2022 01:56 PM
Chandigarh
former minister scam
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਹੁਣ ਸਾਬਕਾ ਸਿਹਤ ਮੰਤਰੀ ਓ. ਪੀ. ਸੋਨੀ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਤਿਆਰੀ ਚੱਲ ਰਹੀ ਹੈ। ਓ. ਪੀ. ਸੋਨੀ ਦਾ ਨਾਂ ਸੈਨੇਟਾਈਜ਼ਰ ਘਪਲੇ 'ਚ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸੂਬੇ ਦੀ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਓ. ਪੀ. ਸੋਨੀ 'ਤੇ ਕੋਵਿਡ ਦੌਰਾਨ 3 ਗੁਣਾ ਜ਼ਿਆਦਾ ਕੀਮਤ 'ਤੇ ਸੈਨੇਟਾਈਜ਼ਰ ਖ਼ਰੀਦਣ ਦਾ ਦੋਸ਼ ਹੈ, ਜਿਸ ਦਾ ਸਾਰਾ ਰਿਕਾਰਡ ਮਾਲੀਆ ਵਿਭਾਗ ਨੇ ਮੰਗ ਲਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੱਕ ਸ਼ਹਿਰ 'ਚ ਪੁੱਜੇਗਾ 'ਮਾਨਸੂਨ'

ਅਸਲ 'ਚ ਕੋਵਿਡ ਨੂੰ ਆਫ਼ਤ ਕਰਾਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਸ 'ਤੇ ਖ਼ਰਚ ਹੋਣ ਵਾਲਾ ਪੈਸਾ ਡਿਜ਼ਾਸਟਰ ਮੈਨਜਮੈਂਟ ਫੰਡ 'ਚੋਂ ਲਿਆ ਗਿਆ। ਮਾਲੀਆ ਵਿਭਾਗ ਨੇ ਸਿਹਤ ਵਿਭਾਗ ਨੂੰ ਸਾਰਾ ਰਿਕਾਰਡ ਇਕ ਹਫ਼ਤੇ ਅੰਦਰ ਪੇਸ਼ ਕਰਨ ਲਈ ਕਿਹਾ ਹੈ। ਮਾਲੀਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਮਹਿੰਗੇ ਭਾਅ 'ਤੇ ਸੈਨੇਟਾਈਜ਼ਰ ਖ਼ਰੀਦਿਆ ਹੈ, ਜਦੋਂ ਕਿ ਉਸੇ ਸਮੇਂ ਰਾਜ ਚੋਣ ਕਮਿਸ਼ਨ ਨੇ ਵੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਜ਼ਰੀਏ ਸੈਨੇਟਾਈਜ਼ਰ ਖ਼ਰੀਦਿਆ, ਜੋ ਸਸਤਾ ਸੀ।

ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ (ਤਸਵੀਰਾਂ)

ਚੋਣ ਕਮਿਸ਼ਨ ਲਈ 1.80 ਲੱਖ ਬੋਤਲਾਂ 54.54 ਰੁਪਏ ਪ੍ਰਤੀ ਬੋਤਲ ਦੀ ਦਰ 'ਤੇ ਖ਼ਰੀਦੀਆਂ ਗਈਆਂ, ਜਦੋਂ ਕਿ ਸਿਹਤ ਵਿਭਾਗ ਨੇ ਤਿੰਨ ਗੁਣਾ ਜ਼ਿਆਦਾ ਕੀਮਤ 'ਤੇ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਸੈਨੇਟਾਈਜ਼ਰ ਖ਼ਰੀਦਿਆ। ਸਿਹਤ ਵਿਭਾਗ ਲਈ ਸੈਨੇਟਾਈਜ਼ਰ ਖ਼ਰੀਦਣ ਦੀ ਫਾਈਲ 'ਤੇ ਮਨਜ਼ੂਰੀ ਸਾਬਕਾ ਮੰਤਰੀ ਓ. ਪੀ. ਸੋਨੀ ਵੱਲੋਂ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Former Minister
  • Scam
  • Punjab Government
  • ਸਾਬਕਾ ਮੰਤਰੀ
  • ਘਪਲਾ
  • ਸੂਬਾ ਸਰਕਾਰ
  • ਕਾਰਵਾਈ

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਲੋਕਾਂ ’ਚ ਬਹੁਤ ਘੱਟ ਵਿਖਾਈ ਦਿੱਤਾ ਉਤਸ਼ਾਹ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • haryana cmo reshuffle  diwali  new appointments
    ਹਰਿਆਣਾ CMO 'ਚ ਵੱਡੇ ਫੇਰਬਦਲ ਦੀ ਤਿਆਰੀ, ਦੀਵਾਲੀ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਸੰਭਵ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ ਤਾਇਨਾਤ, ਹੁਣ ਹੋਵੇਗੀ ਸਖ਼ਤ ਕਾਰਵਾਈ
  • harcharan singh bhullar
    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ ਵਾਰੰਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +