ਪਟਿਆਲਾ- ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਕਾਂਗਰਸ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿੱਥੇ ਉਨ੍ਹਾਂ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ। ਪੀਐਲਸੀ ਪਾਰਟੀ ਤੋਂ ਚੋਣ ਲੜੀ ਸੀ ਤੇ ਇਸ ਤੋਂ ਬਾਅਦ ਉਹ ਪਟਿਆਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਬਣੇ ਸਨ, ਪਰ ਅੱਜ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਮੁੜ ਤੋਂ ਕਾਂਗਰਸ ਜੁਆਇਨ ਕਰ ਲਈ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ 5 ਮਿੰਟ ਦੀ ਖੁਸ਼ੀ ਸਿਹਤ ਲਈ ਹੋ ਸਕਦੀ ਹਾਨੀਕਾਰਕ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ
NEXT STORY