Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    6:14:02 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮਾਨ ਸਰਕਾਰ ਦਾ ਬਜਟ ਪੰਜਾਬ ਦੀ ਬਰਬਾਦੀ ਦਾ 'ਕਾਲਾ ਚਿੱਠਾ', ਸੱਚਾਈ ਤੋਂ ਕੋਹਾਂ ਦੂਰ: ਬਲਬੀਰ ਸਿੱਧੂ

PUNJAB News Punjabi(ਪੰਜਾਬ)

ਮਾਨ ਸਰਕਾਰ ਦਾ ਬਜਟ ਪੰਜਾਬ ਦੀ ਬਰਬਾਦੀ ਦਾ 'ਕਾਲਾ ਚਿੱਠਾ', ਸੱਚਾਈ ਤੋਂ ਕੋਹਾਂ ਦੂਰ: ਬਲਬੀਰ ਸਿੱਧੂ

  • Edited By Shivani Attri,
  • Updated: 09 Mar, 2026 05:49 PM
Mohali
former punjab health minister balbir singh sidhu statement on punjab budget 2026
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੀ ਆਰਥਿਕਤਾ ਦੀ ਬਰਬਾਦੀ ਦਾ 'ਕਾਲਾ ਚਿੱਠਾ' ਕਰਾਰ ਦਿੱਤਾ ਹੈ। ਸਿੱਧੂ ਨੇ ਅੱਜ ਇਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਭਰਮਾਊ, ਲੋਕ-ਲੁਭਾਊ ਐਲਾਨਾਂ ਨਾਲ ਭਰਪੂਰ ਅਤੇ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਅੰਕੜਿਆਂ ਦੀ ਜਾਦੂਗਰੀ ਨਾਲ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜਟ 'ਚ ਪੰਜਾਬ ਦੇ ਸਿਰ ਚੜ੍ਹੇ ਲੱਖਾਂ ਕਰੋੜਾਂ ਦੇ ਕਰਜ਼ੇ ਨੂੰ ਘਟਾਉਣ ਲਈ ਕੋਈ ਠੋਸ ਨੀਤੀ ਨਹੀਂ ਉਲੀਕਣ ਦੀ ਥਾਂ ਸੂਬੇ ਸਿਰ ਅਗਲੇ ਸਾਲ 31 ਮਾਰਚ ਤੱਕ ਕਰਜ਼ਾ 4.5 ਲੱਖ ਕਰੋੜ ਤੱਕ ਪਹੁੰਚਣ ਦਾ ਬਾਣ ਨੂੰ ਬੰਨ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਕਾਂਗਰਸੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਦੀਆਂ ਨੁਕਸਦਾਰ ਆਰਥਿਕ ਨੀਤੀਆਂ, ਟੈਕਸ ਚੋਰੀ ਅਤੇ ਭ੍ਰਿਸ਼ਟਾਚਾਰ ਕਾਰਨ ਸੂਬੇ ਦੀ ਆਮਦਨ ਵਿਚ ਜ਼ਬਰਦਸਤ ਖੜੋਤ ਆ ਗਈ ਹੈ, ਜਿਸ ਦਾ ਨਤੀਜਾ ਇਹ ਹੈ ਕਿ ਸੂਬੇ ਦੀ ਕੁੱਲ੍ਹ ਆਮਦਨ ਦਾ 91 ਫ਼ੀਸਦੀ ਤਨਖ਼ਾਹਾਂ, ਪੈਨਸ਼ਨਾਂ ਅਤੇ ਕਰਜ਼ਾ ਦੀਆਂ ਕਿਸ਼ਤਾਂ ‘ਤੇ ਵਿਆਜ ਵਿਚ ਹੀ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ ਪੰਜਾਬ ਦੇ ਕਰਜ਼ੇ ਅਤੇ ਕੁਲ ਆਮਦਨ ਅਨੁਪਾਤ 50 ਫ਼ੀਸਦੀ ਅਤੇ 2031 ਵਿਚ 60 ਫੀਸਦੀ ਹੋ ਜਾਵੇਗਾ, ਜੋ ਪੰਜਾਬ ਦੀ ਆਰਥਿਕ ਬਰਬਾਦੀ ਦਾ ਪ੍ਰਤੱਖ ਸੰਕੇਤ ਹੈ।

ਸਾਬਕਾ ਮੰਤਰੀ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਿਲਕੁਲ ਅੱਖੋਂ ਪਰੋਖੇ ਕੀਤਾ ਗਿਆ ਹੈ। ਖੇਤੀਬਾੜੀ ਸੰਕਟ ਕਾਰਨ ਹੋ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਜਾਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਹੁਣ ਕਿਸਾਨਾਂ ਦੀ ਸਾਰ ਲੈਣ ਤੋਂ ਭੱਜ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੱਡੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਖੇਤੀ ਪਰਧਾਨ ਸੂਬੇ ਲਈ ਖੇਤੀ ਨੀਤੀ ਵੀ ਨਹੀਂ ਬਣਾ ਸਕੀ। ਬਲਬੀਰ ਸਿੱਧੂ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਬਜਟ ਬੇਹੱਦ ਨਿਰਾਸ਼ਾਜਨਕ ਹੈ।

ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਦਾ ਢੌਂਗ ਰਚਣ ਵਾਲੀ ਸਰਕਾਰ ਨੇ ਬਜਟ ਵਿੱਚ ਇਸ ਲਈ ਕੋਈ ਫੰਡ ਨਹੀਂ ਰੱਖਿਆ, ਜਿਸ ਨਾਲ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ. ਏ. ਦੀਆਂ ਬਕਾਇਆ ਪੰਜ ਕਿਸ਼ਤਾਂ ਬਾਰੇ ਸਰਕਾਰ ਦੀ ਵੱਟੀ ਹੋਈ ਚੁੱਪ ਬਜਟ ਵਿਚ ਵੀ ਨਹੀਂ ਖੁੱਲੀ, ਜਿਸ ਨਾਲ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੋਂ 18 ਫ਼ੀਸਦੀ ਘੱਟ ਮਹਿੰਗਾਈ ਭੱਤਾ ਲੈ ਰਹੇ ਸੂਬੇ ਦੇ ਕਰਮਚਾਰੀਆਂ ਵਿਚ ਬੇਹੱਦ ਰੋਸ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਤਰੱਕੀ ਅਤੇ ਪ੍ਰਸਾਰ ਲਈ ਕੋਈ ਵਿਸ਼ੇਸ਼ ਬਜਟ ਨਹੀਂ ਰੱਖਿਆ, ਜੋ ਕਿ ਸੂਬੇ ਦੀ ਮਾਂ-ਬੋਲੀ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਅੰਤ 'ਚ ਕਿਹਾ ਕਿ ਇਹ ਬਜਟ ਸਿਰਫ਼ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਗਿਆ ਇੱਕ ਦਸਤਾਵੇਜ਼ ਹੈ, ਜਿਸ ਦਾ ਆਮ ਜਨਤਾ ਦੇ ਵਿਕਾਸ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab budget 2026
  • Former Punjab Health Minister
  • Balbir Singh Sidhu
  • ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ
  • ਕਾਲਾ ਚਿੱਠਾ
  • ਪੰਜਾਬ ਬਜਟ

CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ, ਲੱਥੀਆਂ ਪੱਗਾਂ, ਤਣਾਅਪੂਰਨ ਬਣਿਆ ਮਾਹੌਲ

NEXT STORY

Stories You May Like

  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjab financial situation rp singh statement
    ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ ਹਾਲ : RP ਸਿੰਘ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +