Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:36:03 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਿੰਨ ਮਹੀਨੇ ਤੋਂ ਫਰਾਰ ਚੱਲਦਾ ਆ ਰਿਹਾ ਸਾਬਕਾ ਸਰਪੰਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਤਿੰਨ ਮਹੀਨੇ ਤੋਂ ਫਰਾਰ ਚੱਲਦਾ ਆ ਰਿਹਾ ਸਾਬਕਾ ਸਰਪੰਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ

  • Edited By Gurminder Singh,
  • Updated: 20 Mar, 2023 06:19 PM
Chandigarh
former sarpanch  vigilance  arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ’ਤੇ ਪਿੰਡ ਦੇ ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਜ਼ਿਲ੍ਹਾ ਪੁਲਸ ਵੱਲੋਂ ਦਰਜ ਮੁਕੱਦਮੇ ਵਿਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ’ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ।

ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸ਼ਿਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਦਾਰਾਂ ਨੂੰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ. ਪੀ. ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਊਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ। 

  • Former Sarpanch
  • Vigilance
  • arrested
  • ਸਾਬਕਾ ਸਰਪੰਚ
  • ਵਿਜੀਲੈਂਸ
  • ਗ੍ਰਿਫ਼ਤਾਰ

CM ਭਗਵੰਤ ਮਾਨ ਦੇ ਹੱਥਾਂ ’ਚ ਪੰਜਾਬ ਸੁਰੱਖਿਅਤ, ਨੌਜਵਾਨਾਂ ਨੂੰ ਬੰਦੂਕਾਂ ਦੀ ਨਹੀਂ ਲੈਪਟਾਪ ਦੀ ਲੋੜ : ਧਾਲੀਵਾਲ

NEXT STORY

Stories You May Like

  • rapid gunfire at the home of the former sarpanch s brother
    ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
  • body of sarpanch missing for three days found in bushes
    ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
  • jammu and kashmir  accused  arrested  police
    ਜੰਮੂ ਕਸ਼ਮੀਰ ਦੇ ਊਧਮਪੁਰ 'ਚ 10 ਸਾਲਾਂ ਤੋਂ ਫਰਾਰ ਦੋਸ਼ੀ ਗ੍ਰਿਫ਼ਤਾਰ
  • three arrested with heroin and a pistol
    ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
  • fir case
    ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
  • tarn taran  sho of kacha pakka police station arrested
    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ
  • female biker car driver arrested
    ਮਹਿਲਾ ਬਾਈਕਰ ਸੀਆ ਨੂੰ ਟੱਕਰ ਮਾਰ ਕੇ ਫਰਾਰ ਹੋਣ ਵਾਲਾ ਕਾਰ ਡਰਾਈਵਰ ਗ੍ਰਿਫ਼ਤਾਰ
  • pyre  non veg  accused  arrested  police
    ਬਲਦੀ ਚਿਖਾ 'ਤੇ ਮਾਸ ਪਕਾਉਣ ਦਾ ਦੋਸ਼ੀ ਗ੍ਰਿਫ਼ਤਾਰ, 2 ਹੋਰ ਫਰਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +