Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    11:41:06 AM

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

  • us iran israel war will intensify for the next 45 days

    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ...

  • inflation in us

    ਜੰਗ ਈਰਾਨ 'ਚ, ਸੇਕ ਅਮਰੀਕਾ ਤੱਕ! ਸੁਪਰਪਾਵਰ ਦੇ...

  • mango song for kids pinkoo tv video

    ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਦਰਬਾਰ ਸਾਹਿਬ ਨੇੜੇ ਲੁੱਟ ਕਰਨ ਵਾਲੇ ਚਾਰ ਮੁਲਜ਼ਮ ਕਾਬੂ, 1 ਕਿਲੋ 710 ਗ੍ਰਾਮ ਸੋਨੇ ਸਮੇਤ ਹੋਰ ਸਾਮਾਨ ਬਰਾਮਦ

PUNJAB News Punjabi(ਪੰਜਾਬ)

ਸ੍ਰੀ ਦਰਬਾਰ ਸਾਹਿਬ ਨੇੜੇ ਲੁੱਟ ਕਰਨ ਵਾਲੇ ਚਾਰ ਮੁਲਜ਼ਮ ਕਾਬੂ, 1 ਕਿਲੋ 710 ਗ੍ਰਾਮ ਸੋਨੇ ਸਮੇਤ ਹੋਰ ਸਾਮਾਨ ਬਰਾਮਦ

  • Edited By Shivani Bassan,
  • Updated: 15 Sep, 2024 04:26 PM
Amritsar
four accused of looting near sri darbar sahib arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਪਿਛਲੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨੇੜੇ ਪਰਾਗਾ ਚੌਂਕ ਦੇ ਕੋਲ ਇੱਕ ਨੌਜਵਾਨ ਤੋਂ ਸੋਨੇ ਦੇ ਪਾਰਸਲ ਲੁੱਟਣ ਦੀ ਖਬਰ ਸਾਹਮਣੇ ਆਈ ਸੀ ਜਿਸ ਵਿੱਚ ਕਿ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਗੋਲਡ ਪਾਰਸਲ ਕਰਨ ਵਾਲੇ ਵਿਅਕਤੀ ਦੇ ਕੋਲੋਂ ਸੋਣੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਬਾਅਦ ਪੁਲਸ ਵੱਲੋਂ ਲਗਾਤਾਰ ਹੀ ਇਸ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਪੁਲਸ ਨੇ ਇਸ ਮਾਮਲੇ ਦੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 13 ਸਤੰਬਰ ਦੀ ਸ਼ਾਮ ਨੂੰ ਮੁਕੇਸ਼ ਸੈਨੀ ਨਾਮਕ ਵਿਅਕਤੀ ਦੇ ਕੋਲੋਂ ਸੋਨੇ ਦੀ ਲੁੱਟ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੇ ਪੁਲਸ ਟੀਮਾਂ ਨੇ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮ ਕਾਬੂ ਕੀਤੇ ਹਨ ਜਿਨ੍ਹਾਂ ਦੀ ਪਛਾਣ ਕਰਨਜੀਤ ਸਿੰਘ ਜਸਕਰਨ ਸਿੰਘ ਸ਼ਿਵਮਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਦੱਸਿਆ ਕਿ ਜਸਕਰਨ ਸਿੰਘ ਅਤੇ ਕਰਨਜੀਤ ਸਿੰਘ ਪਹਿਲਾਂ ਤੋਂ ਹੀ ਸੁਨਿਆਰੇ ਦਾ ਕੰਮ ਕਰਦੇ ਸਨ ਅਤੇ ਇਹਨਾਂ ਦੋਨਾਂ ਨੌਜਵਾਨਾਂ ਵੱਲੋਂ ਹੀ ਮੁਕੇਸ਼ ਸੈਨੀ ਦੀ ਰੇਕੀ ਕੀਤੀ ਗਈ  ਸੀ ਉਹਨਾਂ ਕਿਹਾ ਕਿ ਦੋਵਾਂ ਨੌਜਵਾਨਾਂ ਨੂੰ ਪਤਾ ਸੀ ਕਿ ਮੁਕੇਸ਼ ਸੈਨੀ ਵੱਖ-ਵੱਖ ਦੁਕਾਨਾਂ ਤੋਂ ਸੋਨੇ ਦੇ ਪਾਰਸਲ ਲੈ ਕੇ ਵੱਖ-ਵੱਖ ਸ਼ਹਿਰਾਂ ਵਿੱਚ ਪਾਰਸਲ ਕਰਦਾ ਹੈ ਜਿਸ ਤੇ ਚਲਦੇ ਉਹਨਾਂ ਨੇ ਪੂਰੀ ਰੇਕੀ ਕਰਕੇ ਇਸ ਕੋਲੋਂ ਵਾਰਦਾਤ ਨੂੰ ਅੰਜਾਮ ਦਿੱਤਾ ।

ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ

ਪੁਲਸ ਨੇ ਕਿਹਾ ਕਿ ਇਹਨਾਂ ਨੂੰ ਬੜੀ ਹੀ ਮੁਸਤੈਦੀ ਦੇ ਨਾਲ ਕਾਬੂ ਕੀਤਾ ਹੈ ਅਤੇ ਇਹਨਾਂ ਚਾਰਾਂ ਵਿਅਕਤੀਆਂ ਦੇ ਕੋਲੋਂ ਇਕ ਕਿਲੋ 710 ਗ੍ਰਾਮ ਸੋਨੇ ਦੇ ਗਹਿਣੇ ਅਤੇ ਇੱਕ ਪਿਸਤੌਲ ਅਤੇ ਇੱਕ ਪਾਰਸਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਤੇ ਮੁਲਜ਼ਮਾਂ ਤੋਂ ਹੋਰ ਵੀ ਬਰੀਕੀ ਨਾਲ ਪੁੱਛ-ਗਿੱਛ ਜਾਰੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Four accused
  • Sri Darbar Sahib
  • arrested
  • gold
  • recover
  • ਸ੍ਰੀ ਦਰਬਾਰ ਸਾਹਿਬ
  • ਚਾਰ ਦੋਸ਼ੀ
  • ਗ੍ਰਿਫਤਾਰ
  • ਸੋਨਾ ਬਰਾਮਦ

ਕੇਜਰੀਵਾਲ ਦੇ ਐਲਾਨ ਮਗਰੋਂ ਅਮਨ ਅਰੋੜਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਪ੍ਰੈਲ 2026)
  • nterstate smugglers  punjab police  opium
    2 ਕਿਲੋ 600 ਗ੍ਰਾਮ ਅਫੀਮ ਸਮੇਤ ਅੰਤਰਰਾਜੀ ਸਮੱਗਲਰ ਕਾਬੂ
  • major action by kharar police
    ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ
  • man killed during robbery
    ਲੁੱਟ-ਖੋਹ ਦੌਰਾਨ ਵਿਅਕਤੀ ਦੇ ਕਤਲ ਦਾ ਮਾਮਲਾ: ਪੁਲਸ ਨੇ ਮੁਲਜ਼ਮ ਨੂੰ ਨਕਦੀ ਸਮੇਤ ਕੀਤਾ ਕਾਬੂ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • mango song for kids pinkoo tv video
    ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ...
  • big forecast for april 7 and 8
    ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dengue fever in ludhiana
      ਲੁਧਿਆਣਾ 'ਚ ਡੇਂਗੂ ਦਾ ਡੰਗ: ਬਾਰਿਸ਼ ਤੋਂ ਬਾਅਦ ਵਧਿਆ ਖ਼ਤਰਾ, ਮਰੀਜ਼ਾਂ ਦੀ...
    • 5 accused arrested in grenade attack on bjp office
      ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
    • attempt to supply drugs in phagwara foiled
      ਫਗਵਾੜਾ 'ਚ ਨਸ਼ਾ ਸਪਲਾਈ ਕਰਨ ਦੀ ਕੋਸ਼ਿਸ਼ ਨਾਕਾਮ, ਪੁਲਸ ਨੇ ਮੁਲਜ਼ਮ ਨੂੰ...
    • new twist in phagwara shooting incident on national highway 1
      ਫਗਵਾੜਾ ਰਾਸ਼ਟਰੀ ਰਾਜਮਾਰਗ-1 'ਤੇ ਗੋਲੀਬਾਰੀ ਦੀ ਘਟਨਾ 'ਚ ਨਵਾਂ ਮੋੜ, ਪੁਲਸ...
    • district sessions judge visited nari niketan jalandhar
      ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
    • body of youth missing for last 5 days found in pond
      ਘਰੋਂ ਸੈਰ ਕਰਨ ਨਿਕਲਿਆ ਫਗਵਾੜੇ ਦਾ ਰਾਜਨ ਮੁੜ ਕੇ ਨਾ ਆਇਆ, ਛੱਪੜ 'ਚੋਂ ਤੈਰਦੀ...
    • fury of a rabid dog in pandori village
      ਪਿੰਡ ਪੰਡੋਰੀ 'ਚ ਹਲਕਾਏ ਕੁੱਤੇ ਦਾ ਕਹਿਰ: ਚਾਰ ਲੋਕਾਂ ਨੂੰ ਵੱਢਿਆ, ਪਿੰਡ 'ਚ...
    • long power cut
      ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • disturbed by the dispute  the taxi driver took a terrible step
      ਝਗੜੇ ਤੋਂ ਪਰੇਸ਼ਾਨ ਟੈਕਸੀ ਚਾਲਕ ਨੇ ਚੁੱਕਿਆ ਖੌਫਨਾਕ ਕਦਮ, ਚਾਰ ਨਾਮਜ਼ਦ ਤੇ ਕਈ...
    • police register case against 4 people in fight case
      ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +