Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    4:50:14 PM

  • threat to blow up trains in ferozepur

    ਫਿਰੋਜ਼ਪੁਰ 'ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ...

  • 2 terrorists arrested in punjab

    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

  • france increase its nuclear power

    ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ...

  • immediately open the corridor to gurdwara sri kartarpur sahib advocate dhami

    ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਬਿਆਨ, 2022-23 ਦੇ ਪਹਿਲੇ ਸਲਾਨਾ ਬਜਟ ’ਚ ਚਾਰ ਨਵੀਆਂ ਸਕੀਮਾਂ ਸ਼ਾਮਲ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਬਿਆਨ, 2022-23 ਦੇ ਪਹਿਲੇ ਸਲਾਨਾ ਬਜਟ ’ਚ ਚਾਰ ਨਵੀਆਂ ਸਕੀਮਾਂ ਸ਼ਾਮਲ

  • Edited By Anuradha,
  • Updated: 06 Jan, 2023 04:20 PM
Chandigarh
four new schemes included in first annual budget of 2022 23 said inderbir nijjar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਪਲਬਧ ਸਤਹ ਅਤੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸਤਹ ਅਤੇ ਧਰਤੀ ਹੇਠ ਪਾਣੀ ਨੂੰ ਬਚਾਉਣ ਲਈ ਅਤੇ ਇਸਦੀ ਸਰਬੋਤਮ ਵਰਤੋਂ ਕਰਨ ਹਿੱਤ ਮਾਰਚ 2022 ਤੋ ਹੁਣ ਤੱਕ 153.94 ਕਰੋੜ ਰੁਪਏ ਦੀ ਵਰਤੋਂ ਕਰਕੇ 44,487 ਹੈਕਟੇਅਰ ਭੂਮੀ ਨੂੰ ਲਾਭ ਪਹੁੰਚਾਇਆ ਗਿਆ ਹੈ। ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ  ਇੰਦਰਬੀਰ ਸਿੰਘ ਨਿੱਝਰ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਘਾਟ ਹੈ ਅਤੇ 150 ਬਲਾਕਾਂ ਵਿੱਚੋਂ 117 ਬਲਾਕਾਂ ਨੂੰ ਅਤਿ-ਸ਼ੋਸ਼ਣ ਦਾ ਸ਼ਿਕਾਰ ਐਲਾਨਿਆ ਗਿਆ ਹੈ।  ਪੰਜਾਬ ਸਰਕਾਰ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਢੁਕਵੀਆਂ ਗਤੀਵਿਧੀਆਂ ਨਾਲ ਇਨ੍ਹਾਂ ਸਮੱਸਿਆਵਾਂ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਘਟਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪਿਸਤੌਲ ਦਿਖਾ ਕੇ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਮੰਤਰੀ ਨਿੱਝਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵਾਧੂ ਬਜਟ ਉਪਬੰਧ ਅਤੇ ਸਮੇਂ-ਸਿਰ ਫੰਡ ਜਾਰੀ ਕਰਕੇ ਇਸ ਪ੍ਰੋਗਰਾਮ ਨੂੰ ਵਧਾਵਾ ਦਿੱਤਾ ਹੈ। ਸਾਲ 2022-23 ਦੇ ਆਪਣੇ ਪਹਿਲੇ ਬਜਟ ਵਿੱਚ 100 ਪ੍ਰਤੀਸ਼ਤ ਸੂਬਾ ਸਰਕਾਰ ਦੀ ਸਹਾਇਤਾਂ ਨਾਲ ਜ਼ਮੀਨ ਦੋਜ਼ ਪਾਈਪਲਾਈਨ ਸਿਸਟਮ ਦੇ ਪ੍ਰੋਜੈਕਟਾਂ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਛੋਟੇ ਚੈੱਕ-ਡੈਮ, ਟੋਬਿਆਂ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਅਤੇ ਛੱਤਾਂ ਤੇ ਮੀਂਹ ਦੇ ਪਾਣੀ ਨੂੰ ਇਕੱਤਰ ਕਰਨ ਦੇ ਸਿਰ-ਕੱਢਵੇਂ ਪ੍ਰੋਜੈਕਟਾਂ ਲਈ 4 ਨਵੀਆਂ ਸਕੀਮਾਂ ਸ਼ਾਮਿਲ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਹੁਣ ਤੱਕ 76.87 ਕਰੋੜ ਰੁਪਏ ਖਰਚ ਕਰਕੇ 22,485 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਉਣ ਲਈ ਬਹੁਤ ਸਾਰੀਆਂ ਭੂਮੀ ਅਤੇ ਜਲ ਸੰਭਾਲ ਗਤੀਵਿਧੀਆਂ ਕੀਤੀਆਂ ਗਈਆਂ ਹਨ। 18,305 ਹੈਕਟੇਅਰ ਤੇ ਸਿੰਚਾਈ ਪਾਣੀ ਦੀ ਸੁਚੱਜੀ ਵਰਤੋਂ ਲਈ ਜਮੀਨਦੋਜ਼ ਪਾਈਪਲਾਈਨ ਸਿਸਟਮ ਦੇ ਪ੍ਰੋਜੈਕਟਾਂ ਦੀ ਉਸਾਰੀ ਲਈ ਕਿਸਾਨਾਂ ਨੂੰ ਤਕਨੀਕੀ ਅਤੇ ਵਿੱਤੀ ਸਹਾਇਤਾ ਦਿੱਤੀ ਗਈ ਹੈ। ਨਹਿਰੀ ਕਮਾਂਡ ਖੇਤਰਾਂ ਵਿੱਚ ਸਾਂਝੇ ਪ੍ਰੋਜੈਕਟਾਂ 'ਤੇ 90 ਪ੍ਰਤੀਸ਼ਤ ਸਬਸਿਡੀ ਅਤੇ ਟਿਊਬਵੈਲ ਕਮਾਂਡ ਖੇਤਰਾਂ ਵਿੱਚ ਨਿੱਜੀ ਪ੍ਰੋਜੈਕਟਾਂ ਤੇ 50 ਪ੍ਰਤੀਸ਼ਤ ਸਬਸਿਡੀ ਲਈ ਕੁੱਲ 47.66 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਇੰਡਸਟਰੀ ਨੂੰ ਲੈ ਕੇ ਮਾਨ ਸਰਕਾਰ ਦਾ ਅਹਿਮ ਫ਼ੈਸਲਾ, ਸੂਬੇ 'ਚ ਸਥਾਪਿਤ ਹੋਣਗੇ 'ਲੈਂਡ ਬੈਂਕ'

ਮੰਤਰੀ ਨੇ ਕਿਹਾ ਕਿ 1,953 ਹੈਕਟੇਅਰ ਰਕਬੇ ਤੇ ਵਧੇਰੇ ਪ੍ਰਭਾਵੀ ਮਾਇਕਰੋ ਇਰੀਗੇਸ਼ਨ (ਡਰਿੱਪ ਅਤੇ ਫੁਆਰਾ) ਸਿੰਚਾਈ ਸਿਸਟਮ ਅਪਣਾਉਣ ਵਾਲੇ ਕਿਸਾਨਾਂ ਨੂੰ 80 ਫ਼ੀਸਦੀ (ਛੋਟੇ/ਸੀਮਾਂਤ/ਅਨੁਸੂਚਿਤ ਜਾਤੀ/ਔਰਤ ਕਿਸਾਨਾਂ ਨੂੰ 90 ਪ੍ਰਤੀਸ਼ਤ) ਸਬਸਿਡੀ ਦੇ ਰੂਪ ਵਿੱਚ 8.28 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਨੀਮ-ਪਹਾੜੀ ਕੰਡੀ ਖੇਤਰ ਵਿੱਚ 523 ਹੈਕਟੇਅਰ ਰਕਬੇ ਤੇ ਜਲ ਇਕੱਤਰ, ਭੌਂ-ਖੋਰ ਨਿਯੰਤਰਣ, ਜੀਵਨ-ਦਾਈ ਸਿੰਚਾਈ ਅਤੇ ਕੁਦਰਤੀ ਰੀਚਾਰਜਿੰਗ ਲਈ 1.21 ਕਰੋੜ ਰੁਪਏ ਖਰਚ ਕਰਕੇ 4 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਤੋਂ ਸੋਧੇ ਜਲ ਦੀ ਜਮੀਨਦੋਜ਼ ਪਾਈਪਾਂ ਰਾਹੀਂ 1,409 ਹੈਕਟੇਅਰ ਰਕਬੇ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਦੇ 7 ਪ੍ਰਾਜੈਕਟਾਂ ਦੀ ਉਸਾਰੀ ਤੇ 9.73 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। 9.99 ਕਰੋੜ ਰੁਪਏ ਖ਼ਰਚ ਕਰਕੇ 295 ਹੈਕਟੇਅਰ ਰਕਬੇ ਤੇ ਹੋਰ ਭੂਮੀ ਅਤੇ ਜਲ ਸੰਭਾਲ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੰਚਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਕੁਦਰਤੀ ਸੋਮਿਆਂ ਦੀ ਸਰਬੋਤਮ ਵਰਤੋਂ ਕਰਨ ਲਈ ਭੂਮੀ ਤੇ ਜਲ ਸੰਭਾਲ ਵਿਭਾਗ ਵਿੱਚ 99 ਖਾਲੀ ਅਸਾਮੀਆਂ ਤੇ ਨਵੀਂ ਭਰਤੀ ਕੀਤੀ ਗਈ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ। 

  • Punjab Government
  • Cabinet Minister
  • Inderbir Nijjar
  • ਪੰਜਾਬ ਸਰਕਾਰ
  • ਕੈਬਨਿਟ ਮੰਤਰੀ
  • ਇੰਦਰਬੀਰ ਨਿੱਝਰ

ਚਿਕਨ ਕਾਰਨਰ ’ਤੇ ਸ਼ਰਾਬ ਪਿਆਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • assam elections  23 seats
    ਅਸਾਮ 'ਚ 10 ਸਾਲਾਂ ਬਾਅਦ 'ਪੰਜੇ' ਕਰੇਗਾ ਵਾਪਸੀ ਜਾਂ ਮੁੜ ਖਿੜੇਗਾ 'ਕਮਲ' ? 23 ਸੀਟਾਂ ਕਰਨਗੀਆਂ ਫ਼ੈਸਲਾ
  • 23  candidates criminal cases registered
    ਪੁੱਡੂਚੇਰੀ ’ਚ ਚੋਣਾਂ ਲੜਨ ਵਾਲੇ ਕਰੀਬ 23 ਫ਼ੀਸਦੀ ਉਮੀਦਵਾਰਾਂ ਵਿਰੁੱਧ ਦਰਜ ਅਪਰਾਧਿਕ ਮਾਮਲੇ
  • tafe is in for a treat tractor sales increase record 23 percent
    TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
  • allu arjun completes 23 years in cinema
    ਅੱਲੂ ਅਰਜੁਨ ਦੇ ਫ਼ਿਲਮੀ ਸਫ਼ਰ ਦੇ 23 ਸਾਲ ਮੁਕੰਮਲ, 'ਪੁਸ਼ਪਾ ਰਾਜ' ਬਣ ਹਾਸਲ ਕੀਤੀ ਗਲੋਬਲ ਪਛਾਣ
  • defense budget in us
    ਅਮਰੀਕੀ ਬਜਟ 'ਚ ਵੱਡਾ ਫੇਰਬਦਲ! ਰੱਖਿਆ ਬਜਟ 'ਚ ਇਤਿਹਾਸਕ ਵਾਧੇ ਦੀ ਤਿਆਰੀ
  • right to education
    ‘ਸਿੱਖਿਆ ਦੇ ਅਧਿਕਾਰ’ ’ਚ ਸਕੂਲ ਚੁਣਨ ਦਾ ਅਧਿਕਾਰ ਸ਼ਾਮਲ ਨਹੀਂ : ਦਿੱਲੀ ਹਾਈ ਕੋਰਟ
  • more than 23 lakh pilgrims paid obeisance at mata vaishno devi this year
    ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਇਸ ਸਾਲ 23 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਟੇਕਿਆ ਮੱਥਾ, ਟੁੱਟਿਆ ਪਿਛਲਾ ਰਿਕਾਰਡ
  • shiromani akali dal  new appointments
    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • man beaten up over land dispute
      ਜ਼ਮੀਨੀ ਰੰਜਿਸ਼ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ
    • punjab lovers incident
      ਪੰਜਾਬ: 3 ਧੀਆਂ ਦੇ ਪਿਓ ਨੂੰ ਹੋ ਗਿਆ ਤਲਾਕਸ਼ੁਦਾ ਔਰਤ ਨਾਲ ਪਿਆਰ! ਫ਼ਿਰ ਜੋ ਹੋਇਆ...
    • suicide in ludhiana
      ਲੁਧਿਆਣਾ 'ਚ 14 ਸਾਲਾ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • india pakistan policies for easy darshan of shrines  advocate dhami
      ਗੁਰਧਾਮਾਂ ਦੇ ਆਸਾਨ ਦਰਸ਼ਨਾਂ ਲਈ ਭਾਰਤ-ਪਾਕਿ ਨੀਤੀਆਂ 'ਚ ਸੁਧਾਰ ਦੀ ਮੰਗ:...
    • theft in sangrur
      ਚੋਰਾਂ ਨੇ ਇੱਕੋ ਰਾਤ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • fraud case
      ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ਦੇ ਨਾਂ ’ਤੇ 45 ਲੱਖ ਤੋਂ ਵੱਧ ਦੀ ਠੱਗੀ
    • punjab haryana highcourt s big decision in kotkapura firing case
      ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ...
    • deadbody of senior bjp leader pandit shiv sharma found inbjp leader
      ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...
    • big relief for farmers of these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ ਰਾਹਤ, ਹੁਣ ਬਿਨਾਂ ਰੋਕ-ਟੋਕ...
    • there may be a big ups and downs in mukerian politics
      ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +