Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:29:52 PM

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

  • apple may launch new products on october 13

    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ...

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਰਨ ਖੇਰ ਦੇ ਪੀ. ਏ. ਨਾਲ ਧੋਖਾਧੜੀ, ਖਾਤੇ 'ਚੋਂ ਉਡਾਏ ਪੈਸੇ

PUNJAB News Punjabi(ਪੰਜਾਬ)

ਕਿਰਨ ਖੇਰ ਦੇ ਪੀ. ਏ. ਨਾਲ ਧੋਖਾਧੜੀ, ਖਾਤੇ 'ਚੋਂ ਉਡਾਏ ਪੈਸੇ

  • Edited By Babita,
  • Updated: 21 Feb, 2020 04:00 PM
Chandigarh
fraud
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਸੰਸਦ ਮੈਂਬਰ ਕਿਰਨ ਖੇਰ ਦੇ ਪ੍ਰਾਈਵੇਟ ਪੀ. ਏ. ਸਮੇਤ ਤਿੰਨ ਲੋਕਾਂ ਨਾਲ ਬੈਂਕ ਕਰਮਚਾਰੀ ਬਣ ਕੇ ਉਨ੍ਹਾਂ ਦੇ ਓ. ਟੀ. ਪੀ. ਹਾਸਲ ਕਰ ਕੇ ਲੱਖਾਂ ਰੁਪਏ ਦੀ ਠੱਗੀ ਕਰ ਲਈ। ਸੰਸਦ ਮੈਂਬਰ ਦੇ ਪੀ. ਏ. ਓਮਕਾਂਤ ਤਿਵਾੜੀ ਦੇ ਖਾਤੇ 'ਚੋਂ 74,508, ਸੈਕਟਰ 43 ਨਿਵਾਸੀ ਅਰੁਣ ਦੀਵਾਨ ਦੇ ਪੇਟੀਐੱਮ ਖਾਤੇ 'ਚੋਂ 74,980 ਰੁਪਏ ਅਤੇ ਮਲੋਆ ਨਿਵਾਸੀ ਜੋਤੀ ਦੇ ਖਾਤੇ 'ਚੋਂ 2,29,000 ਰੁਪਏ ਕੱਢਵਾ ਲਏ। ਉਕਤ ਤਿੰਨਾਂ ਲੋਕਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸਾਈਬਰ ਸੈੱਲ ਨੇ ਮਾਮਲੇ ਦੀ ਜਾਂਚ ਕਰ ਕੇ ਸੈਕਟਰ 3, 36 ਅਤੇ ਮਲੋਆ ਪੁਲਸ ਥਾਣੇ 'ਚ ਧੋਖਾਦੇਹੀ, ਸਾਜ਼ਿਸ਼ ਰਚਣ ਅਤੇ ਆਈ. ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਾਈਬਰ ਸੈੱਲ ਅਤੇ ਥਾਣਾ ਪੁਲਸ ਠੱਗੀ ਕਰਨ ਵਾਲੇ ਗਿਰੋਹ ਦੀ ਭਾਲ ਕਰਨ 'ਚ ਲੱਗੇ ਹੋਏ ਹਨ। ਹੈਰਾਨੀ ਇਹ ਹੈ ਕਿ ਸੰਸਦ ਮੈਂਬਰ ਦੇ ਪੀ. ਏ. ਨੇ ਠੱਗੀ ਦੀ ਸ਼ਿਕਾਇਤ ਜਨਵਰੀ 2019 ਨੂੰ ਦਿੱਤੀ ਸੀ ਜਦੋਂਕਿ ਚੰਡੀਗੜ੍ਹ ਪੁਲਸ ਨੇ ਮਾਮਲਾ ਇਕ ਸਾਲ ਬਾਅਦ 19 ਫਰਵਰੀ 2020 ਨੂੰ ਦਰਜ ਕੀਤਾ।
ਡੈਬਿਟ ਕਾਰਡ ਐਕਟਿਵ ਕਰਨ ਦਾ ਝਾਂਸਾ ਦੇ ਕੇ ਕੀਤੀ ਠੱਗੀ
 ਮੋਹਾਲੀ ਫੇਜ਼ 6 ਨਿਵਾਸੀ ਓਮਕਾਂਤ ਤਿਵਾੜੀ ਨੇ ਪੁਲਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਦਾ ਪ੍ਰਾਈਵੇਟ ਸੈਕਟਰੀ ਹੈ। ਉਸ ਦਾ ਅਕਾਊਂਟ ਸਟੇਟ ਬੈਂਕ ਆਫ ਇੰਡੀਆ 'ਚ ਹੈ। 22 ਜਨਵਰੀ 2019 ਨੂੰ 11:26 ਮਿੰਟ 'ਤੇ ਉਸ ਦੇ ਮੋਬਾਇਲ ਫੋਨ 'ਤੇ ਕਾਲ ਆਈ। ਕਾਲ ਕਰਨ ਵਾਲੇ ਨੇ ਖੁਦ ਨੂੰ ਸਟੇਟ ਬੈਂਕ ਆਫ ਇੰਡੀਆ ਦਾ ਕਰਮਚਾਰੀ ਰਾਜਬੀਰ ਦੱਸਿਆ। ਉਸ ਨੇ ਦੱਸਿਆ ਕਿ ਉਹ ਸੈਕਟਰ 9 ਦੀ ਬ੍ਰਾਂਚ ਤੋਂ ਬੋਲ ਰਿਹਾ ਹੈ। ਰਾਜਬੀਰ ਨੇ ਉਸ ਤੋਂ ਨਵਾਂ ਡੈਬਿਟ ਕਾਰਡ ਸ਼ੁਰੂ ਕਰਨ ਲਈ ਏ. ਟੀ. ਐੱਮ. ਕਾਰਡ ਦੀ ਡਿਟੇਲ ਮੰਗੀ। ਉਨ੍ਹਾਂ ਨੇ ਡਿਟੇਲ ਬੈਂਕ ਕਰਮਚਾਰੀ ਨੂੰ ਦੇ ਦਿੱਤੀ। ਇਸ ਤੋਂ ਬਾਅਦ 11:38 ਮਿੰਟ 'ਤੇ ਦੁਬਾਰਾ ਤੋਂ ਐੱਸ. ਬੀ. ਆਈ. ਕਰਮਚਾਰੀ ਦੀ ਕਾਲ ਆਈ ਅਤੇ ਡਿਟੇਲ ਹਾਸਲ ਕੀਤੀ। ਥੋੜ੍ਹੀ ਦੇਰ ਬਾਅਦ ਬੈਂਕ ਕਰਮਚਾਰੀ ਦੀ 11:41 ਮਿੰਟ ਅਤੇ 11:46 ਮਿੰਟ 'ਤੇ ਕਾਲ ਆਈ ਉਨ੍ਹਾਂ ਨੇ ਓ. ਟੀ. ਪੀ. ਪੁੱਛਿਆ ਤਾਂ ਉਸ ਨੇ ਦੱਸ ਦਿੱਤਾ। ਕੁਝ ਮਿੰਟ ਬਾਅਦ ਉਸ ਦੇ ਮੋਬਾਇਲ ਫੋਨ 'ਤੇ ਮੈਸੇਜ ਆਇਆ, ਜਦੋਂ ਉਸ ਨੇ ਮੈਸੇਜ ਖੋਲ੍ਹਿਆ ਤਾਂ ਹੈਰਾਨ ਹੋ ਗਿਆ। ਉਸ ਦੇ ਖਾਤੇ 'ਚੋਂ 49,511 ਰੁਪਏ, 9,999, 9,999 ਅਤੇ 4,999 ਰੁਪਏ ਨਿਕਲੇ ਹੋਏ ਸਨ। ਓਮਕਾਂਤ ਤਿਵਾੜੀ ਨੇ ਦੱਸਿਆ ਕਿ ਬੈਂਕ ਕਰਮਚਾਰੀ ਬਣ ਕੇ ਗਿਰੋਹ ਨੇ ਉਸ ਦੇ ਖਾਤੇ ਤੋਂ 74,508 ਰੁਪਏ ਕੱਢਵਾ ਲਏ। ਉਨ੍ਹਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਚੰਡੀਗੜ੍ਹ ਪੁਲਸ ਇਕ ਸਾਲ ਤੱਕ ਜਾਂਚ ਕਰਦੀ ਰਹੀ ਅਤੇ ਕਰੀਬ ਇਕ ਸਾਲ ਬਾਅਦ ਮਾਮਲੇ 'ਚ ਐੱਫ. ਆਈ. ਆਰ. ਦਰਜ ਕੀਤੀ ਹੈ।
ਪੇਟੀਐੱਮ ਕੇ. ਵਾਈ. ਸੀ. ਦੇ ਨਾਂ 'ਤੇ ਠੱਗੀ
ਸੈਕਟਰ-43 ਨਿਵਾਸੀ ਅਰੁਣ ਦੀਵਾਨ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਟ੍ਰਾਂਜ਼ੈਕਸ਼ਨ ਨੂੰ ਲੈ ਕੇ ਮੋਬਾਇਲ ਫੋਨ 'ਤੇ ਪੇਟੀਐੱਮ ਬਣਾਇਆ ਹੋਇਆ ਹੈ। ਉਨ੍ਹਾਂ ਨੇ ਪੇਟੀਐੱਮ ਦੀ ਕੇ. ਵਾਈ. ਸੀ. ਅਪਡੇਟ ਕਰਵਾਉਣੀ ਸੀ। ਉਸ ਨੇ ਮੋਬਾਇਲ 'ਤੇ ਪੇਟੀਐੱਮ ਦੀ ਕੇ. ਵਾਈ. ਸੀ. ਨੂੰ ਲੈ ਕੇ ਫੋਨ ਆਇਆ। ਕੇ. ਵਾਈ. ਸੀ. ਕਰਨ ਵਾਲੇ ਨੇ ਪੇਟੀਐੱਮ ਖਾਤੇ 'ਚ ਇਕ ਰੁਪਏ ਟ੍ਰਾਂਜ਼ੈਕਸ਼ਨ ਕਰਨ ਲਈ ਕਿਹਾ। ਅਰੁਣ ਦੀਵਾਨ ਨੇ ਇਕ ਰੁਪਏ ਟ੍ਰਾਂਜ਼ੈਕਸ਼ਨ ਕਰ ਦਿੱਤੇ। ਥੋੜ੍ਹੀ ਦੇਰ ਬਾਅਦ ਉਸ ਦੇ ਪੇਟੀਐੱਮ ਖਾਤੇ 'ਚੋਂ 74,980 ਰੁਪਏ ਦੀ ਟ੍ਰਾਂਜ਼ੈਕਸ਼ਨ ਵੱਖ-ਵੱਖ ਖਾਤੇ 'ਚ ਹੋ ਗਈ। ਉਨ੍ਹਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ 36 ਥਾਣਾ ਪੁਲਸ ਨੇ ਅਣਪਛਾਤੇ ਠੱਗਾਂ ਖਿਲਾਫ ਧੋਖਾਦੇਹੀ ਅਤੇ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ।
ਬੈਂਕ ਕਰਮਚਾਰੀ ਲੜਕੀ ਦੇ ਖਾਤੇ 'ਚੋਂ ਲੱਖਾਂ ਉਡਾਏ
ਮਲੋਆ ਨਿਵਾਸੀ ਜੋਤੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਖਾਤਾ ਪੀ. ਐੱਨ. ਬੀ. ਬੈਂਕ 'ਚ ਹੈ। ਉਸ ਦੇ ਮੋਬਾਇਲ 'ਤੇ ਦਿੱਲੀ ਅਤੇ ਨੋਇਡਾ ਸਥਿਤ ਕਸਟਮਰ ਕੇਅਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਖੁਦ ਨੂੰ ਬੈਂਕਕਰਮੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਬੈਂਕ ਡਿਟੇਲ ਅਪਗ੍ਰੇਡ ਕਰਨ ਲਈ ਉਨ੍ਹਾਂ ਨੂੰ ਆਧਾਰ ਕਾਰਡ, ਏ. ਟੀ. ਐੱਮ. ਕਾਰਡ ਦੀ ਡਿਟੇਲ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੋਬਾਇਲ 'ਤੇ ਓ. ਟੀ. ਪੀ. ਨੰਬਰ ਪੁੱਛਿਆ ਤਾਂ ਜੋਤੀ ਨੇ ਦੱਸ ਦਿੱਤਾ। ਬਸ ਥੋੜ੍ਹੀ ਦੇਰ ਬਾਅਦ ਜੋਤੀ ਦੇ ਖਾਤੇ 'ਚੋਂ 2,29,000 ਰੁਪਏ ਨਿਕਲਣ ਦਾ ਮੈਸੇਜ ਆਇਆ। ਉਨ੍ਹਾਂ ਨੇ ਮਾਮਲੇ ਦੀ ਸੂਚਨਾ ਬੈਂਕ ਸਟਾਫ ਅਤੇ ਪੁਲਸ ਨੂੰ ਦਿੱਤੀ। ਸਾਈਬਰ ਸੈਲ ਨੇ ਮਾਮਲੇ ਦੀ ਜਾਂਚ ਕਰ ਕੇ ਮਲੋਆ ਥਾਣੇ 'ਚ ਅਣਪਛਾਤੇ 'ਤੇ ਮਾਮਲਾ ਦਰਜ ਕਰਵਾਇਆ।

  • Kiran Kher
  • PA
  • Account
  • Money
  • Fraud
  • ਕਿਰਨ ਖੇਰ
  • ਪੀਏ
  • ਖਾਤਾ
  • ਪੈਸੇ

ਗੁਰਦਾਸਪੁਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ

NEXT STORY

Stories You May Like

  • cyber fraud
    ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
  • govinda heaps praise on anupam kher
    "ਉਹ ਦੇਸ਼ ਦੇ ਬਹੁਤ ਚੰਗੇ ਕਲਾਕਾਰਾਂ 'ਚੋਂ ਇੱਕ ਹਨ...": ਗੋਵਿੰਦਾ ਨੇ ਕੀਤੀ ਅਨੁਪਮ ਖੇਰ ਦੀ ਤਾਰੀਫ
  • 5 lakh transferred from account through online fraud
    ਆਨਲਾਈਨ ਠੱਗੀ ਰਾਹੀਂ ਖਾਤੇ ’ਚੋਂ 5.54 ਲੱਖ ਰੁਪਏ ਟਰਾਂਸਫਰ, ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • fraud case
    ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ ਨਾਲ ਭਿੜਿਆ ਪੀੜਤ
  • woman  s mobile stolen after she collapsed on the road due to ill health
    ਤਬੀਅਤ ਵਿਗੜਨ ਕਾਰਨ ਸੜਕ ’ਤੇ ਡਿੱਗੀ ਮਹਿਲਾ ਦਾ ਮੋਬਾਈਲ ਚੋਰੀ, ਖਾਤੇ ’ਚੋਂ ਉੱਡੇ 4.94 ਲੱਖ ਰੁਪਏ
  • trump campaign advertisement
    ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +