Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    5:14:11 PM

  • sri hemkunt sahib pilgrim

    ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਨਿਕਲੇ ਨੌਜਵਾਨ...

  • record remittances

    ਮਾਲਾਮਾਲ ਹੋਇਆ ਪਾਕਿਸਤਾਨ ! ਮਈ ਮਹੀਨੇ 'ਚ ਆਏ...

  • sri anandpur sahib hydel canal water overflows

    ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ...

  • murder of liquor shop worker in bathinda

    ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਟ੍ਰੇਡਿੰਗ ਅਕਾਊਂਟ ਖੁਲਵਾਉਣ ਦੇ ਨਾਂ 'ਤੇ ਮਾਰ ਲਈ 60 ਲੱਖ ਦੀ ਠੱਗੀ, ਪੁਲਸ ਨੇ ਇੰਝ ਕੀਤਾ ਕਾਬੂ

PUNJAB News Punjabi(ਪੰਜਾਬ)

ਟ੍ਰੇਡਿੰਗ ਅਕਾਊਂਟ ਖੁਲਵਾਉਣ ਦੇ ਨਾਂ 'ਤੇ ਮਾਰ ਲਈ 60 ਲੱਖ ਦੀ ਠੱਗੀ, ਪੁਲਸ ਨੇ ਇੰਝ ਕੀਤਾ ਕਾਬੂ

  • Edited By Harpreet Singh,
  • Updated: 06 Nov, 2024 05:35 AM
Firozpur-Fazilka
fraud arrested
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ)– ਫਾਜ਼ਿਲਕਾ ਸਾਈਬਰ ਕ੍ਰਾਈਮ ਥਾਣੇ ਦੁਆਰਾ ਇਕ ਨੌਜਵਾਨ ਨਾਲ ਟ੍ਰੇਡਿੰਗ ਅਕਾਊਂਟ ਖੁਲ੍ਹਵਾਉਣ ਦੇ ਨਾਂ ’ਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਤਿੰਨ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ। ਪੀੜਤ ਦੀ ਸ਼ਿਕਾਇਤ ’ਤੇ ਸਾਈਬਰ ਕ੍ਰਾਈਮ ਫਾਜ਼ਿਲਕਾ ਪੁਲਸ ਨੇ ਗੁਜਰਾਤ ਦੇ ਤਿੰਨ ਲੋਕਾਂ ’ਚੋਂ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੁਸ਼ਾਂਤ ਨਾਗਪਾਲ ਨੇ ਦੱਸਿਆ ਕਿ ਉਹ ਥੋੜ੍ਹਾ ਬਹੁਤ ਟ੍ਰੇਡਿੰਗ ਦਾ ਕੰਮ ਕਰਦਾ ਸੀ। ਅਪ੍ਰੈਲ 2024 ’ਚ ਉਸ ਨੂੰ ਯਸ਼ਪਾਲ ਪਟੇਲ ਨਾਮਕ ਇਕ ਵਿਅਕਤੀ ਦਾ ਫੋਨ ਆਇਆ। ਜਿਸ ਨੇ ਉਸ ਨੂੰ ਸ਼ੇਅਰ ਮਾਰਕੀਟ ’ਚ ਜ਼ਿਆਦਾ ਮੁਨਾਫਾ ਦਿਵਾਉਣ ਦੇ ਨਾਂ ’ਤੇ ਆਪਣੇ ਦੋਸਤ ਅਮਿਤ ਅਤੇ ਸਾਗਰ ਭਾਈ ਨਾਲ ਫੋਨ ’ਤੇ ਗੱਲ ਕਰਵਾਈ।

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ

ਜਿਨ੍ਹਾਂ ਨੇ ਉਸ ਨੂੰ ਲਾਲਚ ਦੇ ਕੇ ਸਾਗਰ ਸੁਨੇਹਾ ਬਰੋਕਰ ਸਾਈਟ ਦੇ ਨਾਂ ’ਤੇ 60 ਲੱਖ 23 ਹਜ਼ਾਰ ਰੁਪਏ ਲਗਵਾ ਦਿੱਤੇ। ਕੁਝ ਦਿਨਾਂ ਬਾਅਦ ਸਾਗਰ ਭਾਈ ਨਾਂ ਦੇ ਵਿਅਕਤੀ ਨੇ ਫੋਨ ਕਰ ਕੇ ਉਸ ਨੂੰ ਦੱਸਿਆ ਕਿ ਉਸ ਨੂੰ ਸ਼ੇਅਰ ਮਾਰਕੀਟ ’ਚ ਕਾਫੀ ਘਾਟਾ ਪੈ ਗਿਆ ਹੈ। ਉਸ ਨੇ ਆਪਣੇ ਫੇਕ ਸਾਈਟ ਜੋ ਕਿ ਸਾਗਰ ਭਾਈ ਦੇ ਨਾਂ ’ਤੇ ਸੀ ਉਸ ਨੂੰ ਬੰਦ ਕਰ ਦਿੱਤਾ।

ਇਸ ਤਰ੍ਹਾਂ ਯਸ਼ਪਾਲ, ਅਮਿਤ ਅਤੇ ਸਾਗਰ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕੀਤੀ। ਸਾਈਬਰ ਕ੍ਰਾਈਮ ਪੁਲਸ ਨੇ ਸ਼ੁਸਾਂਤ ਨਾਗਪਾਲ ਦੇ ਬਿਆਨਾਂ ’ਤੇ ਗੁਜਰਾਤ ਦੇ ਮੇਹਸਾਨਾ ਜ਼ਿਲੇ ਦੇ ਮਹਤਵਾੜ ਵਾਸੀ ਯਸ਼ਪਾਲ ਪਟੇਲ, ਅਮਿਤ ਭਾਈ ਅਤੇ ਸਾਗਰ ਭਾਈ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਯਸ਼ਪਾਲ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ- ਟਿਊਸ਼ਨ ਪੜ੍ਹ ਕੇ ਘਰ ਆ ਰਹੇ ਮਾਸੂਮ ਬੱਚੇ ਨੂੰ ਪਾਲਤੂ ਕੁੱਤੇ ਨੇ ਬਣਾਇਆ ਸ਼ਿਕਾਰ ; ਚਿਹਰੇ 'ਤੇ ਲੱਗੇ 12 ਟਾਂਕੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Trading
  • Account
  • Fraud
  • Arrested
  • Police

ਭਾਰਤ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ’ਤੇ ਬੀ. ਐੱਸ. ਐੱਫ. ਵਲੋਂ ਫਾਇਰਿੰਗ

NEXT STORY

Stories You May Like

  • 42 50 lakhs fraud in the name of online investment
    ਆਨਲਾਈਨ ਨਿਵੇਸ਼ ਦੇ ਨਾਂ ’ਤੇ 42.50 ਲੱਖ ਦੀ ਠੱਗੀ
  • digital fraud  case registered  nabha police
    60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
  • fake md  rs 13 lakh fraud  punjab police
    ਫਰਜ਼ੀ ਐੱਮਡੀ ਬਣਕੇ ਕੀਤੀ 13 ਲੱਖ ਰੁਪਏ ਦੀ ਠੱਗੀ
  • us  iran agree on 60 day ceasefire
    ਅਮਰੀਕਾ ਅਤੇ ਈਰਾਨ 60 ਦਿਨਾਂ ਦੀ ਜੰਗਬੰਦੀ ’ਤੇ ਸਹਿਮਤ
  • fraud case
    55 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • plastic currency is used in these 60 countries
    ਇਨ੍ਹਾਂ 60 ਦੇਸ਼ਾਂ 'ਚ ਚੱਲਦੀ ਹੈ ਪਲਾਸਟਿਕ ਦੀ ਕਰੰਸੀ, ਇਸ ਦੇਸ਼ ਨੇ ਸਭ ਤੋਂ ਪਹਿਲਾਂ ਕੀਤੀ ਸੀ ਲਾਗੂ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • claude lemieux passes away at the age of 60
    ਹਾਕੀ ਜਗਤ ਨੂੰ ਵੱਡਾ ਝਟਕਾ: ਕਲੌਡ ਲੇਮਿਯੂ ਦਾ 60 ਸਾਲ ਦੀ ਉਮਰ 'ਚ ਦਿਹਾਂਤ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • government buses to stop running in punjab from today
    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
Trending
Ek Nazar
indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • priest arrested for raping girl and forcing her to die
      ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ...
    • man commits suicide due to domestic violence
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
    • special instructions issued for high risk pregnant women
      ਹਾਈ ਰਿਸਕ ਗਰਭਵਤੀ ਔਰਤਾਂ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਜਾਰੀ
    • police station majitha bikramjit singh bath
      ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ, ਲਿਆ ਗਿਆ ਅਹਿਮ ਫ਼ੈਸਲਾ
    • big incident in barnala
      ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ
    • sheetal angural met punjab bjp president kewal singh dhillon
      ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
    • nitin nabin punjab visit
      ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, 2027 ਲਈ...
    • punjab gurdwara instructions
      ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ...
    • heat wave continues to wreak havoc in chandigarh
      ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ...
    • moom village news
      ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +