Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    6:29:07 PM

  • important meeting of akali dal at takht sri keshgarh sahib

    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ...

  • 100 year old trees in punjab will become heritage trees

    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ...

  • big from the meteorological department after rain in punjab

    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ...

  • punjab bjp bl santosh

    ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਵਿਦੇਸ਼ ਭੇਜਣ ਦੇ ਨਾਂ 'ਤੇ 18.5 ਲੱਖ ਦੀ ਮਾਰੀ ਠੱਗੀ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ

PUNJAB News Punjabi(ਪੰਜਾਬ)

ਵਿਦੇਸ਼ ਭੇਜਣ ਦੇ ਨਾਂ 'ਤੇ 18.5 ਲੱਖ ਦੀ ਮਾਰੀ ਠੱਗੀ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ

  • Edited By Babita,
  • Updated: 13 Sep, 2021 02:34 PM
Sangrur
fraud case
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 18 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਘਰਾਚੋਂ ਦੇ ਕੁਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਬਿਜਲਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮਹਿਕਪ੍ਰੀਤ ਸਿੰਘ ਅਤੇ ਜਗਸੀਰ ਸਿੰਘ ਦੋਵੇਂ ਵਾਸੀ ਬਰਨਾਲਾ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 20 ਲੱਖ ਰੁਪਏ ਲਏ ਸਨ, ਜਿਨ੍ਹਾਂ 'ਚੋਂ ਉਨ੍ਹਾਂ ਨੂੰ ਡੇਢ ਲੱਖ ਰੁਪਏ ਵਾਪਸ ਕਰ ਦਿੱਤੇ ਗਏ।

ਸ਼ਿਕਾਇਤ ਕਰਤਾਵਾਂ ਨੇ ਕਿਹਾ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਲਾਅਰੇ ਲਗਾ ਕੇ ਵਿਦੇਸ਼ ਜਾਣ ਦੇ ਝਾਂਸੇ 'ਚ ਫਸਾ ਕੇ ਰੱਖਿਆ ਅਤੇ ਬਾਅਦ ਵਿੱਚ ਨਾ ਹੀ ਵਿਦੇਸ਼ ਭੇਜਿਆ ਤੇ ਨਾ ਹੀ ਹੁਣ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾ ਰਹੇ ਹਨ। ਪੁਲਸ ਨੇ ਸ਼ਿਕਾਇਤ ਦੇ ਅਧਾਰ 'ਤੇ ਉਕਤ ਮਹਿਕਪ੍ਰੀਤ ਸਿੰਘ ਤੇ ਜਗਸੀਰ ਸਿੰਘ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
 

  • Foreign
  • Fraud
  • Money
  • 2 People
  • FIR
  • ਵਿਦੇਸ਼
  • ਠੱਗੀ
  • ਪੈਸੇ
  • 2 ਲੋਕ
  • ਮੁਕੱਦਮਾ

ਸਿਹਤ ਵਿਭਾਗ ਦਾ ਸਰਕਾਰੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਝਟਕਾ:ਹੁਣ ਯੂਜਰ ਚਾਰਜ਼ਿਜ਼ ਨਾਲ ਭਰਨਾ ਪਵੇਗਾ ਬਿਜਲੀ ਦਾ ਬਿੱਲ

NEXT STORY

Stories You May Like

  • immigration fraud in moga
    ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • 2 trains collide in croatia
    ਪਟੜੀ 'ਤੇ ਵਾਪਰਿਆ ਕਹਿਰ! ਕ੍ਰੋਏਸ਼ੀਆ 'ਚ ਭਿੜੀਆਂ 2 ਟ੍ਰੇਨਾਂ, ਯਾਤਰੀਆਂ 'ਚ ਮਚੀ ਹਾਹਾਕਾਰ
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
  • rakhis made with korean stones and imported gems are in trend
    ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • charanjit singh channi visit jalandhar
    ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
  • jalandhar  s main roads filled with thousands of tons of garbage
    ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
Trending
Ek Nazar
women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel meets rahul gandhi amid punjab congress turmoil
      ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਭੂਪੇਸ਼ ਬਘੇਲ, ਬੈਠਕ...
    • big action against polluting sutlej  first fir registered himachal factory
      ਸਤਲੁਜ ਨੂੰ ਪ੍ਰਦੂਸ਼ਿਤ ਕਰਨ 'ਤੇ ਵੱਡੀ ਕਾਰਵਾਈ, ਹਿਮਾਚਲ ਦੀ ਫੈਕਟਰੀ 'ਤੇ ਪਹਿਲੀ...
    • mahabandh mass holiday punjab bandh
      27 ਅਗਸਤ ਦੇ ਮਹਾਂਬੰਦ ਦੌਰਾਨ 'ਸਮੂਹਿਕ ਛੁੱਟੀ' ਦਾ ਐਲਾਨ
    • punjab  donations of rs 3 5 crore
      ਪੰਜਾਬ : ਸਾਢੇ 3 ਕਰੋੜ ਰੁਪਏ ਦਾ ਦਾਨ, ਸਮਾਜ ਸੇਵੀ ਨੇ ਪੇਸ਼ ਕੀਤੀ ਮਨੁੱਖਤਾ ਦੀ...
    • government s big step ban on flour export lifted after 4 years
      ਸਰਕਾਰ ਦਾ ਵੱਡਾ ਕਦਮ : 4 ਸਾਲਾਂ ਬਾਅਦ ਆਟੇ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਹਟਾਈ
    • farmer  family  jewelry  theft
      ਕਿਸਾਨ ਦੇ ਘਰੋਂ ਚੋਰਾਂ ਨੇ ਸੋਨੇ ਤੇ ਚਾਂਦੀ ਦੇ ਗਹਿਣੇ ਕੀਤੇ ਚੋਰੀ, 12 ਲੱਖ ਤੋਂ...
    • sgpc to hold ardas ceremony on august 29 for release of imprisoned sikhs
      ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ...
    • four accused arrested with heroin and drug money
      ਹੈਰੋਇਨ ਤੇ ਡਰੱਗ ਮਨੀ ਸਮੇਤ ਫੜ੍ਹੇ ਚਾਰ ਦੋਸ਼ੀ
    • high alert issued for military installations in amritsar
      ਅੰਮ੍ਰਿਤਸਰ 'ਚ ਫੌਜੀ ਟਿਕਾਣਿਆਂ 'ਤੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ
    • punjab medical store owner s house
      ਪੰਜਾਬ: ਪਹਿਲਾਂ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਫਿਰ ਘਰ 'ਤੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +