Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    11:07:08 AM

  • badrinath dham doors closed today snowfall

    ਅੱਜ ਬੰਦ ਹੋਣਗੇ ਬਦਰੀਨਾਥ ਧਾਮ ਦੇ ਕਿਵਾੜ, ਬਰਫ਼ਬਾਰੀ...

  • gold prices have fallen sharply  silver rates have fallen sharply

    ਧੜੰਮ ਡਿੱਗੇ ਸੋਨੇ ਦੇ ਭਾਅ, ਮੂਧੇ-ਮੂੰਹ ਡਿੱਗੇ...

  • body of punjab police head constable found under suspicious circumstances

    ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ...

  • indian share market

    ਖੁੱਲ੍ਹਦਿਆਂ ਹੀ ਸ਼ੇਅਰ ਮਾਰਕੀਟ 'ਚ ਛਾਈ ਹਰਿਆਲੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਟਾਕ ਮਾਰਕਿਟ ’ਚ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ 52 ਲੱਖ ਦੀ ਠੱਗੀ

PUNJAB News Punjabi(ਪੰਜਾਬ)

ਸਟਾਕ ਮਾਰਕਿਟ ’ਚ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ 52 ਲੱਖ ਦੀ ਠੱਗੀ

  • Edited By Babita,
  • Updated: 13 Sep, 2024 03:19 PM
Ludhiana-Khanna
fraud case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਸਟਾਕ ਮਾਰਕਿਟ ’ਚ ਇਨਵੈਸਟ ਕਰਵਾ ਕੇ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਅਣਪਛਾਤੇ ਲੋਕਾਂ ਨੇ ਕਾਰੋਬਾਰੀ ਤੋਂ ਲੱਖਾਂ ਰੁਪਏ ਠੱਗ ਲਏ। ਜਦੋਂ ਕਾਰੋਬਾਰੀ ਨੂੰ ਪਤਾ ਲੱਗਾ ਤਾਂ ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਥਾਣਾ ਸਾਈਬਰ ਸੈੱਲ ਦੀ ਪੁਲਸ ਨੇ ਜਾਂਚ ਤੋਂ ਬਾਅਦ ਰਾਣੀ ਝਾਂਸੀ ਰੋਡ ਦੇ ਰਹਿਣ ਵਾਲੇ ਵਰੁਣ ਜੈਨ ਪੁੱਤਰ ਭੂਸ਼ਣ ਕੁਮਾਰ ਦੇ ਬਿਆਨ ’ਤੇ ਅਣਪਛਾਤੇ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਦੇਹੀ ਕਰਨ ਅਤੇ ਅਮਾਨਤ ’ਚ ਖਿਆਨਤ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨ ਵਿਚ ਵਰੁਣ ਜੈਨ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਉਸ ਦੇ ਵਟਸਐਪ ਨੰਬਰ ’ਤੇ ਉਸ ਨੂੰ ਸਟਾਕ ਮਾਰਕਿਟ ’ਚ ਇਨਵੈਸਟਮੈਂਟ ਕਰਵਾ ਕੇ ਮੁਨਾਫ਼ਾ ਕਮਾਉਣ ਦਾ ਝਾਂਸਾ ਦਿੱਤਾ ਸੀ। ਉਸ ਨੇ ਉਕਤ ਅਣਪਛਾਤੇ ਦੇ ਕਹਿਣ ’ਤੇ ਵੱਖ-ਵੱਖ ਕਿਸ਼ਤਾਂ 'ਚ 52 ਲੱਖ 36 ਹਜ਼ਾਰ ਰੁਪਏ ਇਨਵੈਸਟ ਕਰ ਦਿੱਤੇ ਪਰ ਬਾਅਦ ਵਿਚ ਨਾ ਤਾਂ ਉਸ ਦੀ ਖ਼ੁਦ ਦੀ ਰਕਮ ਵਾਪਸ ਆਈ ਅਤੇ ਨਾ ਹੀ ਮੁਲਜ਼ਮ ਨੇ ਉਸ ਨੂੰ ਕੋਈ ਮੁਨਾਫ਼ਾ ਦਿਵਾਇਆ। ਉਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਮੋਬਾਇਲ ਨੰਬਰ ਵੀ ਬੰਦ ਕਰ ਲਏ, ਜਿਸ ’ਤੇ ਉਸ ਨੇ ਸਾਈਬਰ ਹੈਲਪਲਾਈਨ ’ਤੇ ਮੁਲਜ਼ਮ ਦੀ ਸ਼ਿਕਾਇਤ ਕੀਤੀ। ਸਬ-ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਦਿੱਤੇ ਨੰਬਰਾਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।

  • Stock Market
  • Profit
  • Fraud
  • ਸਟਾਕ ਮਾਰਕਿਟ
  • ਮੁਨਾਫ਼ਾ
  • ਠੱਗੀ

ਭਵਿੱਖ ਦੇ ਹੀਰੇ ਤਰਾਸ਼ ਰਹੇ ਨੇ ਸਕੂਲ ਆਫ਼ ਐਮੀਨੈਂਸ

NEXT STORY

Stories You May Like

  • a child set fire to a car worth 18 lakhs
    ਲੱਖਾਂ ਦੀਆਂ ਗੱਡੀਆਂ ਨੂੰ ਬੱਚੇ ਨੇ ਲਾਈ ਅੱਗ, CCTV 'ਚ ਕੈਦ ਵਾਰਦਾਤ, 6 ਮਹੀਨੇ ਪਹਿਲਾਂ ਹੀ ਖ਼ਰੀਦੀ ਸੀ
  • body of punjab police head constable found under suspicious circumstances
    ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼
  • holiday announced today
    ਹੋ ਗਿਆ ਛੁੱਟੀ ਦਾ ਐਲਾਨ! ਜਾਰੀ ਹੋਈ ਨੋਟੀਫਿਕੇਸ਼ਨ, ਪੜ੍ਹੋ ਕਿਉਂ ਲਿਆ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ
  • a fresh tussle over seats in punjab ahead of an alliance
    ਪੰਜਾਬ 'ਚ ਗਠਜੋੜ ਤੋਂ ਪਹਿਲਾਂ ਸੀਟਾਂ ਦਾ ਨਵਾਂ ਘਮਾਸਾਨ! ਭਾਜਪਾ ਦੀਆਂ ਸ਼ਰਤਾਂ ਨੇ ਛੇੜੀ ਨਵੀਂ ਚਰਚਾ
  • chhath puja festival
    ਮਾਛੀਵਾੜਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੱਠ ਪੂਜਾ ਦਾ ਪਵਿੱਤਰ ਤਿਉਹਾਰ
  • chatbir zoo ticket  extra charges
    ਛੱਤਬੀੜ 'ਚ ਸੈਲਾਨੀਆਂ ਨੂੰ ਹੋਰ ਢਿੱਲੀ ਕਰਨੀ ਪਵੇਗੀ ਆਪਣੀ ਜੇਬ, ਟਿਕਟ ਲਈ ਦੇਣੇ ਪੈਣਗੇ ਵਾਧੂ ਪੈਸੇ
  • golden sandhar sugar mill sealed
    ਕਿਸਾਨਾਂ ਦੇ 27.74 ਕਰੋੜ ਦੇ ਬਕਾਏ ਨਾ ਦੇਣ ’ਤੇ ਗੋਲਡਨ ਸੰਧਰ ਸ਼ੂਗਰ ਮਿੱਲ ਸੀਲ : ਕਟਾਰੂਚੱਕ
  • tarn taran  incident police
    ਤਰਨਤਾਰਨ 'ਚ ਵੱਡੀ ਵਾਰਦਾਤ : ਜਾਨੋਂ ਮਾਰਨ ਦੀ ਨੀਅਤ ਨਾਲ ਵਿਅਕਤੀ 'ਤੇ ਚਲਾ 'ਤੀ ਗੋਲੀ, 5 ਖਿਲਾਫ FIR
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
Trending
Ek Nazar
horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

conflict erupts over amitabh bachchan  s bungalow   jalsa

ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ...

a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

punjab father daughter

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ...

film producer  s daughter passes away due to cancer

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab big news
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 4...
    • villagers in boothgarh launch a campaign against drugs
      ਬੂਥਗੜ੍ਹ 'ਚ ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ, 2 ਨੌਜਵਾਨਾਂ...
    • horrific accident on ludhiana highway
      ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ: ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਕੁਚਲਿਆ,...
    • major operation by bsf and police in amritsar
      ਅੰਮ੍ਰਿਤਸਰ 'ਚ ਬੀ. ਐੱਸ. ਐੱਫ਼. ਤੇ ਪੁਲਸ ਦੀ ਵੱਡੀ ਕਾਰਵਾਈ, 75 ਕਰੋੜ ਦੀ...
    • transfers in punjab
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, 26 ਹੋਰ ਅਫ਼ਸਰਾਂ ਦੀਆਂ ਹੋਈਆਂ ਬਦਲੀਆਂ,...
    • sunil jakhar statement
      ਸੇਵਾ ਕੇਂਦਰ ਕਰਮਚਾਰੀਆਂ ਦੇ ਨਾਲ ਡੱਟ ਕੇ ਖੜੇਗੀ ਭਾਰਤੀ ਜਨਤਾ ਪਾਰਟੀ- ਸੁਨੀਲ ਜਾਖੜ
    • hiv risk
      ਚਿੱਟੇ ਦੇ ਨਾਲ-ਨਾਲ HIV ਫ਼ੈਲਣ ਦਾ ਖ਼ਤਰਾ ਵਧਿਆ!
    • sukhbir badal entrusts a major responsibility to bibi jagir kaur
      ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ...
    • jathedar gargajj statement
      ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬੀਬੀ ਜਗੀਰ ਕੌਰ ਦੀ ਸੁਖਬੀਰ ਬਾਦਲ ਨੇ ਕਰਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +