Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    6:06:34 PM

  • deal to open strait of hormuz

    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ...

  • father and son  showroom owner  patiala

    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ...

  • devotees forgot their bags containing jewellery and cash in sri harmandir sahib

    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ...

  • punjab sir data

    ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ

PUNJAB News Punjabi(ਪੰਜਾਬ)

ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ

  • Edited By Babita,
  • Updated: 04 Aug, 2026 10:49 AM
Firozpur-Fazilka
fraud case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਸਾਈਬਰ ਠੱਗਾਂ ਵੱਲੋਂ ਆਨਲਾਈਨ ਧੋਖਾਧੜੀ ਕਰਨ ਦਾ ਇਕ ਦੀ ਇਕ ਖ਼ਬਰ ਮਿਲੀ ਹੈ। ਠੱਗਾਂ ਨੇ ਇਕ ਵਿਅਕਤੀ ਦੇ ਬੈਂਕ ਖਾਤੇ ’ਚੋਂ 7 ਲੱਖ ਰੁਪਏ ਤੋਂ ਵੱਧ ਦੀ ਰਕਮ ਗ਼ੈਰ-ਕਾਨੂੰਨੀ ਢੰਗ ਨਾਲ ਉਡਾ ਲਈ। ਇਸ ਘਟਨਾ ਦੇ ਸਬੰਧ 'ਚ ਥਾਣਾ ਸਾਈਬਰ ਕ੍ਰਾਈਮ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਰਾਜੇਸ਼ ਕੱਕੜ ਪੁੱਤਰ ਸ਼ਾਮ ਲਾਲ, ਵਾਸੀ ਮੁਹੱਲਾ ਸ਼ਾਹਗੰਜ, ਤੂੜੀ ਬਾਜ਼ਾਰ ਨੇ ਦੱਸਿਆ ਕਿ ਉਸ ਦਾ ਬੈਂਕ ਖ਼ਾਤਾ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਨੇ ਮਿਤੀ 29 ਜੁਲਾਈ 2026 ਨੂੰ ਆਪਣਾ ਬੈਂਕ ਬੈਲੇਂਸ ਚੈੱਕ ਕੀਤਾ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੂੰ ਪਤਾ ਲੱਗਾ ਕਿ ਮਿਤੀ 26 ਜੁਲਾਈ 2026 ਨੂੰ ਉਸ ਦੇ ਖਾਤੇ ਵਿੱਚੋਂ 5 ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਕੁੱਲ 7,16,036.26 ਦੀ ਰਕਮ ਅਣਪਛਾਤੇ ਠੱਗਾਂ ਵੱਲੋਂ ਕੱਢਵਾ ਲਈ ਗਈ ਸੀ। ਉਸ ਨੇ ਦੱਸਿਆ ਕਿ ਉਸ ਨੇ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵੱਲੋਂ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਅਤੇ ਉਸ ਦੇ ਬਿਆਨ ਕਲਮਬੱਧ ਕੀਤੇ ਗਏ। ਇਸ ਮਾਮਲੇ ਦੀ ਤਫ਼ਤੀਸ਼ ਕਰ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਥਾਣਾ ਸਾਈਬਰ ਕ੍ਰਾਈਮ ਫਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

  • Online fraud
  • Ferozepur
  • FIR
  • ਆਨਲਾਈਨ ਠੱਗੀ
  • ਫਿਰੋਜ਼ਪੁਰ
  • ਐੱਫਆਈਆਰ

ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ

NEXT STORY

Stories You May Like

  • fraud of rs 11 lakh on the pretext of sending to australia
    ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • visa fraud  ielts center  rs 16 lakhs duped
    ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ ਮਾਮਲਾ ਦਰਜ
  • fraud case in tanda
    ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fraud of rs 17 50 lakh on the pretext of sending to canada
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 17.50 ਲੱਖ ਰੁਪਏ ਦੀ ਕੀਤੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • case registered against two persons for cheating of sending to uk
    ਯੂ.ਕੇ ਭੇਜਣ ਦੇ ਨਾਮ ’ਤੇ 14,52,000 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • case registered against 4 accused for foreign currency
    ਵਿਦੇਸ਼ ਦਾ ਝਾਂਸਾ ਦੇ 21,10,000 ਰੁਪਏ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbse school  school students  new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • additional district magistrate cancels licenses of various firms
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • sanitation workers  strike ends
      ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ...
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +