Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    1:50:13 AM

  • major incident in punjab asi iqbal singh broad daylight

    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ...

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...',...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ

PUNJAB News Punjabi(ਪੰਜਾਬ)

ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ

  • Edited By Babita,
  • Updated: 11 Oct, 2026 02:30 PM
Firozpur-Fazilka
fraud case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ) : ਫ਼ਿਰੋਜ਼ਪੁਰ ਸਿਟੀ ਦੇ ਵਿਕਾਸ ਵਿਹਾਰ ਇਲਾਕੇ ਵਿਚ ਸਾਈਬਰ ਠੱਗੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਠੱਗਾਂ ਨੇ ਕ੍ਰੈਡਿਟ ਕਾਰਡ ਦੀ ਵੈਰੀਫਿਕੇਸ਼ਨ ਅਤੇ ਅਪਡੇਟ ਕਰਨ ਦੇ ਬਹਾਨੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ। ਇਸ ਸਬੰਧੀ ਥਾਣਾ ਸਾਇਬਰ ਕ੍ਰਾਈਮ ਵਿਖੇ ਅਛਪਛਾਤੇ ਠੱਗਾਂ ਖਿਲਾਫ 318(4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸਿਧਾਰਥ ਚੌਹਾਨ ਪੁੱਤਰ ਸਵ. ਰਾਜ ਕੁਮਾਰ ਚੌਹਾਨ ਵਾਸੀ ਹਾਊਸ ਨੰਬਰ 75, ਫੇਸ-01, ਵਿਕਾਸ ਵਿਹਾਰ, ਫਿਰੋਜ਼ਪੁਰ ਸਿਟੀ ਨੇ ਦੱਸਿਆ ਕਿ ਮਿਤੀ 10 ਜੂਨ 2026 ਨੂੰ ਉਨ੍ਹਾਂ ਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਦਾ ਕ੍ਰੈਡਿਟ ਕਾਰਡ ਐਕਸਪਾਇਰ ਹੋ ਗਿਆ ਹੈ ਅਤੇ ਨਵੇਂ ਕ੍ਰੈਡਿਟ ਕਾਰਡ ਨੂੰ ਵੈਰੀਫਾਈ ਕਰਨ ਬਾਰੇ ਗੱਲਬਾਤ ਕੀਤੀ।

ਸਿਧਾਰਥ ਚੌਹਾਨ ਨੇ ਦੱਸਿਆ ਕਿ ਉਹ ਉਸ ਝਾਂਸੇ ਵਿਚ ਆ ਗਿਆ ਤੇ ਉਸ ਨੇ ਆਪਣੇ ਫੋਨ ’ਤੇ ਆਏ ਓ.ਟੀ.ਪੀ. ਉਸ ਅਣਪਛਾਤੇ ਵਿਅਕਤੀ ਨੂੰ ਦੱਸ ਦਿੱਤੇ। ਸਿਧਾਰਥ ਨੇ ਦੱਸਿਆ ਕਿ ਓ.ਟੀ.ਪੀ. ਸਾਂਝਾ ਕਰਦਿਆਂ ਹੀ ਉਸ ਦਾ ਮੋਬਾਇਲ ਫੋਨ ਹੈਕ ਹੋ ਗਿਆ ਅਤੇ ਠੱਗਾਂ ਨੇ ਉਨ੍ਹਾਂ ਦੇ ਦੋ ਵੱਖ-ਵੱਖ ਕ੍ਰੈਡਿਟ ਕਾਰਡਾਂ ਆਰਬੀਐੱਲ ਬੈਕ ਅਤੇ ਯੈਸ ਬੈਂਕ ਵਿੱਚੋਂ ਕੁੱਲ 4,28,511 ਰੁਪਏ ਦੀ ਰਕਮ ਆਨਲਾਈਨ ਟਰਾਂਸਫਰ ਕਰਕੇ ਠੱਗ ਲਈ। ਇਸ ਘਟਨਾ ਤੋਂ ਬਾਅਦ ਉਸ ਵੱਲੋਂ ਤੁਰੰਤ ਸਾਈਬਰ ਹੈਲਪ ਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਸਿਧਾਰਥ ਚੌਹਾਨ ਦੇ ਬਿਆਨਾਂ ’ਤੇ ਅਣਪਛਾਤੇ ਠੱਗਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Credit card
  • fraud
  • FIR
  • ਕ੍ਰੈਡਿਟ ਕਾਰਡ
  • ਠੱਗੀ
  • ਐੱਫਆਈਆਰ

ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

NEXT STORY

Stories You May Like

  • fraud case in nawansher
    ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • case registered against online fraud exceeding four lakh
    4 ਲੱਖ ਤੋਂ ਵਧੇਰੇ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ’ਤੇ ਮਾਮਲਾ ਦਰਜ
  • fraud case
    ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • 21 lakh fraud under the pretext of mbbs admission
    MBBS ’ਚ ਦਾਖਲੇ ਦੇ ਨਾਂ ’ਤੇ 21 ਲੱਖ ਦੀ ਠੱਗੀ, ਦੋ ਮੁਲਜ਼ਮ ਛੱਤੀਸਗੜ੍ਹ ’ਚੋਂ ਕੀਤੇ ਗ੍ਰਿਫਤਾਰ
  • 4 people arrested
    ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    • raja warring mentioned channi s name from the stage
      ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ...
    • major accident at steel factory in ludhiana
      ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • gunshots fired at boy birthday party woman dead
      ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
    • disciplinary action initiated against students in lpu violence case
      LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
    • deadbody of lpu student found in phagwara pg
      ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
    • 3 more accused arrested from gujarat in mad sandhu case
      ਮੈਡ ਸੰਧੂ ਹੱਤਿਆ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਖੁੱਲ੍ਹਣਗੇ ਹੁਣ ਵੱਡੇ ਰਾਜ਼,...
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • mercury drops to 6 degrees in gurdaspur  cold winds bring relief
      ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +