ਫਾਜ਼ਿਲਕਾ (ਨਾਗਪਾਲ) : ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਨਾਲ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਚ ਸੰਜੇ ਕੁਮਾਰ ਵਾਸੀ ਪਿੰਡ ਸੱਯਦ ਵਾਲਾ ਅਬੋਹਰ ਨੇ ਦੱਸਿਆ ਕਿ ਉਸਦੇ ਨਾਲ ਨਾਮਲੂਮ ਵਿਅਕਤੀਆਂ ਵੱਲੋਂ 6 ਲੱਖ 35 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ। ਪੁਲਸ ਨੇ ਬਿਆਨ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਖੂਨੀ ਝੜਪ, 6 ਜ਼ਖ਼ਮੀ
NEXT STORY