ਫਾਜ਼ਿਲਕਾ (ਨਾਗਪਾਲ) : ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਧੋਖਾਧੜੀ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਵਿਕਰਮ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਨਾਮਲੂਮ ਵਿਅਕਤੀਆਂ ਵੱਲੋਂ ਉਸਦੇ ਕ੍ਰੈਡਿਟ ਕਾਰਡ ਤੋਂ 1 ਲੱਖ 17 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ, ਜਿਸ 'ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਪੰਜਾਬ: ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ
NEXT STORY