ਫ਼ਰੀਦਕੋਟ (ਰਾਜਨ) - ਪੁਲਸ 'ਚ ਭਰਤੀ ਕਰਵਾਉਣ ਦਾ ਲਾਲਚ ਦੇ ਕੇ 1,12,000 ਰੁਪਏ ਠੱਗਣ ਦੇ ਮਾਮਲੇ 'ਚ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਬਾਰੇ ਤਿਰਲੋਕ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਪਿੰਡ ਰਾਜੋਵਾਲ (ਫ਼ਰੀਦਕੋਟ) ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਜਗਪਾਲ ਸਿੰਘ, ਜਸਪਾਲ ਸਿੰਘ ਅਤੇ ਉਸ ਦੀ ਪਤਨੀ ਨੇ ਉਸ ਦੇ ਲੜਕੇ ਨੂੰ ਹਰਿਆਣਾ ਪੁਲਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਕਤ ਰਕਮ ਠੱਗੀ ਹੈ।
ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਧਰਨਾ 16 ਜਨਵਰੀ ਨੂੰ
NEXT STORY