Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    5:35:33 PM

  • canada immigration indian

    Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ...

  • heavy rains 3 days in punjab imd issues thunderstorm alert

    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ...

  • pargat singh ranjit singh case

    ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ...

  • 3 consecutive holidays in punjab closed school collages

    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੰਗਰੂਰ
  • ਚਚੇਰੇ ਭਰਾ ਤੇ ਭੈਣ ਨੇ ਦੁਕਾਨਾਂ ਦੇ ਸੌਦੇ ਨੂੰ ਲੈ ਕੇ ਮਾਰੀ 26 ਲੱਖ ਦੀ ਠੱਗੀ

PUNJAB News Punjabi(ਪੰਜਾਬਂ)

ਚਚੇਰੇ ਭਰਾ ਤੇ ਭੈਣ ਨੇ ਦੁਕਾਨਾਂ ਦੇ ਸੌਦੇ ਨੂੰ ਲੈ ਕੇ ਮਾਰੀ 26 ਲੱਖ ਦੀ ਠੱਗੀ

  • Updated: 08 Feb, 2018 12:35 PM
ਸੰਗਰੂਰ
fraud case
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - ਮਲੇਰਕੋਟਲਾ 'ਚ ਇਕ ਔਰਤ ਅਤੇ ਉਸ ਦੇ ਭਰਾ 'ਤੇ ਆਪਣੇ ਤਾਏ ਦੇ ਮੁੰਡੇ ਨਾਲ ਦੁਕਾਨਾਂ ਦੇ ਸੌਦੇ ਦਾ ਜ਼ੁਬਾਨੀ ਕਰਾਰਨਾਮਾ ਦੇਣ ਤੋਂ ਬਾਅਦ 26 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਸ ਨੇ ਇਸ ਮਾਮਲੇ 'ਚ  ਰੁਬੀਨਾ ਦੀ ਸ਼ਿਕਾਇਤ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਖੁਰਸ਼ੀਦ ਅਹਿਮਦ, ਮੁਹੰਮਦ ਸ਼ਕੀਲ ਤੇ ਸ਼ਕੀਲਾ ਪ੍ਰਵੀਨ 'ਤੇ ਕੇਸ ਦਰਜ ਕਰ ਲਿਆ ਹੈ। ਉਕਤ ਦੋਸ਼ੀ ਫਿਲਹਾਲ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਦੱਸੇ ਜਾ ਰਹੇ ਹਨ। 
ਪੁਲਸ ਨੂੰ  ਦਿੱਤੀ ਗਈ ਸ਼ਿਕਾਇਤ 'ਤੇ ਰੂਬੀਨਾ ਨੇ ਦੋਸ਼ ਲਗਾਇਆ ਕਿ ਉਸ ਦੇ ਚਾਚੇ ਦੇ ਲੜਕੇ ਅਤੇ ਲੜਕੀ ਨੇ 11 ਦਸੰਬਰ 2016 ਨੂੰ ਉਸਦੇ ਘਰ ਆ ਕੇ ਦੋ ਦੁਕਾਨਾਂ ਸਰਹੰਦੀ ਗੇਟ ਰੋਡ, ਨੇੜੇ ਕੱਚਾ ਕੋਟ ਮਾਲੇਰਕੋਟਲਾ ਦਾ ਜ਼ੁਬਾਨੀ ਇਕਰਾਰਨਾਮਾ ਬੈਅ ਬਦਲੇ 26 ਲੱਖ ਰੁਪਏ 'ਚ ਕਰ ਗਏ। ਉਸਨੇ 10 ਹਜ਼ਾਰ ਰੁਪਏ ਨਕਦ ਅਤੇ ਇਕ ਲੱਖ 90 ਹਜ਼ਾਰ ਰੁਪਏ ਦਾ ਚੈੱਕ ਮੁਲਜ਼ਮਾਂ ਨੂੰ ਦਿੰਦੇ ਹੋਏ ਦੁਕਾਨਾਂ ਦੀ ਰਜਿਸਟਰੀ ਕਰਵਾਉਣ ਦਾ ਸਮਾਂ ਜੂਨ 2017 ਵਿਚ ਤੈਅ ਕੀਤਾ। ਮੁਲਜ਼ਮਾਂ ਨੇ 6 ਮਈ 2017 ਤੱਕ ਉਸ ਤੋਂ ਕੁਝ ਨਕਦ ਅਤੇ ਚੈੱਕਾਂ ਰਾਹੀਂ 26 ਲੱਖ ਰੁਪਏ ਵਸੂਲ ਕਰ ਲਏ। ਜਦੋਂ ਉਸਨੇ ਜੂਨ 2017 'ਚ ਮੁਲਜ਼ਮਾਂ ਨੂੰ ਰਜਿਸਟਰੀ ਕਰਵਾਉਣ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗ ਪਏ।
ਉਸ ਨੂੰ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਉਕਤ ਦੁਕਾਨਾਂ ਦੀ ਅਸਲ ਮਾਲਕ ਤਾਂ ਉਸਦੀ ਚਾਚੀ ਬਸ਼ੀਰਾ ਪਤਨੀ ਅਬਦੁਲ ਲਤੀਫ ਹੈ। ਉਸ ਵੱਲੋਂ ਵਾਰ-ਵਾਰ ਕਹਿਣ 'ਤੇ ਵੀ ਮੁਲਜ਼ਮਾਂ ਨੇ ਉਸਦੇ ਨਾਂ ਰਜਿਸਟਰੀ ਨਹੀਂ ਕਰਵਾਈ। ਪੁਲਸ ਨੇ ਮੁੱਦਈ ਦੀ ਦਰਖਾਸਤ 'ਤੇ ਪੜਤਾਲ ਕਰਨ ਉਪਰੰਤ ਮੁਲਜ਼ਮਾਂ ਵਿਰੁੱਧ ਧੋਖਾਦੇਹੀ ਅਤੇ ਹੋਰ ਕਈ ਧਾਰਾਵਾਂ ਹੇਠ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • ਧੋਖਾਧੜੀ ਦਾ ਮਾਮਲਾ Fraud Case

ਸ਼ਿਵ ਮੰਦਰ ਵਿਖੇ ਮਹਾਸ਼ਿਵਰਾਤਰੀ ਮੇਲਾ 13 ਨੂੰ

NEXT STORY

Stories You May Like

  • 2 million fraud in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ
  • fraud case
    ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 15 ਲੱਖ ਰੁਪਏ ਦੀ ਠੱਗੀ
  • man cheated of rs 3 lakh on pretext of sending him abroad  case registered
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • fraud case in tanda
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ ਦੀ ਮਾਰੀ ਠੱਗੀ
  • lpg gas cyber fraud crisis looted rs 26 lakh
    LPG ਗੈਸ ਸੰਕਟ ਦਾ ਫ਼ਾਇਦਾ ਚੁੱਕ ਰਹੇ 'ਸਾਈਬਰ ਠੱਗ'! 4 ਦਿਨਾਂ 'ਚ ਲੁੱਟੇ 26 ਲੱਖ ਰੁਪਏ
  • brother and sister ate chap at night
    ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
  • fraud case in nawanshahr
    ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • pargat singh ranjit singh case
    ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
  • fire breaks dress guru cloth house jalandhar punjabi singer s outfit damaged
    ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
Trending
Ek Nazar
amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • block panchayat office  punjab congress
      ਕਾਂਗਰਸ ਵਲੋਂ ਬਲਾਕ ਪੰਚਾਇਤ ਦਫ਼ਤਰ ਅੱਗੇ ਵੱਡਾ ਰੋਸ ਧਰਨਾ
    • moga rally is the biggest rally in the history of punjab anil sarin
      ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ:...
    • fire breaks dress guru cloth house jalandhar punjabi singer s outfit damaged
      ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
    • sukhjinder singh randhawa  bhagwant mann
      ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
    • bajwa raised the issue of rights with the speaker
      ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ ਵਿਵਸਥਾ ਤੇ ਨਸ਼ਿਆਂ' ਦੇ...
    • sukhbir singh badal statement
      ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
    • punjab former minister detained
      ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਪੁਲਸ ਨੇ ਕੀਤਾ ਡਿਟੇਨ
    • new orders issued by dc himanshu aggarwal regarding gas cylinders
      ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
    • huge shortage of healthy organs for donation
      ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...
    • sukhpal singh khaira statement
      ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +