Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:10 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ 'ਚ ਇਨਵੈਸਟ ਕਰਨ ਤੇ ਟੈਲੀਗ੍ਰਾਮ ਚੈਨਲ ਫਾਲੋ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

PUNJAB News Punjabi(ਪੰਜਾਬ)

ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ 'ਚ ਇਨਵੈਸਟ ਕਰਨ ਤੇ ਟੈਲੀਗ੍ਰਾਮ ਚੈਨਲ ਫਾਲੋ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

  • Edited By Harpreet Singh,
  • Updated: 28 Jul, 2024 02:18 AM
Chandigarh
fraud in the name of investing in share market
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਆਨਲਾਈਨ ਧੋਖਾਧੜੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਾਈਬਰ ਠੱਗਾਂ ਨੇ ਨਿਵੇਸ਼ ਅਤੇ ਟੈਲੀਗ੍ਰਾਮ ਚੈਨਲ ਫਾਲੋ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਹਰਿਆਣਾ ਏ.ਜੀ. ਦੇ ਸੀਨੀਅਰ ਆਡੀਟਰ ਸਮੇਤ ਇਕ ਔਰਤ ਤੋਂ 45 ਲੱਖ ਰੁਪਏ ਠੱਗ ਲਏ। ਦੋਵੇਂ ਹੀ ਮਾਮਲਿਆਂ ’ਚ ਸਾਈਬਰ ਥਾਣਾ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਧੋਖੇਬਾਜ਼ਾਂ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟੈਲੀਗ੍ਰਾਮ ਚੈਨਲ ਨੂੰ ਫਾਲੋ ਕਰਨ ਦਾ ਝਾਂਸਾ ਦੇ ਕੇ 37 ਲੱਖ ਦੀ ਠੱਗੀ
ਸੈਕਟਰ-63 ਦੀ ਰਹਿਣ ਵਾਲੀ ਨੇਹਾ ਸ਼ਰਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 10 ਮਾਰਚ 2024 ਨੂੰ ਉਸ ਦੇ ਵਟਸਐਪ ’ਤੇ ਘਰ ਤੋਂ ਕੰਮ ਕਰ ਕੇ ਪੈਸੇ ਕਮਾਉਣ ਦੇ ਸਬੰਧ ’ਚ ਮੈਸੇਜ ਆਇਆ ਸੀ। ਦੋਸ਼ਾਂ ਤਹਿਤ ਧੋਖੇਬਾਜ਼ਾਂ ਨੇ ਉਸ ਨੂੰ ਕਿਹਾ ਕਿ ਉਹ ਵਟਸਐਪ ਚੈਨਲ ਫਾਲੋ ਕਰੇ ਅਤੇ ਉਸ ਨੂੰ ਪ੍ਰਤੀ ਚੈਨਲ ਫਾਲੋ ਕਰਨ ’ਤੇ 50 ਰੁਪਏ ਮਿਲਣਗੇ। ਧੋਖੇਬਾਜ਼ਾਂ ਦੇ ਕਹਿਣ ’ਤੇ ਚੈਨਲਾਂ ਨੂੰ ਫਾਲੋ ਕਰਨ ’ਤੇ ਸ਼ਿਕਾਇਤਕਰਤਾ ਨੂੰ ਫੋਨ-ਪੇ ਰਾਹੀਂ ਖਾਤੇ ਵਿਚ 200 ਰੁਪਏ ਪ੍ਰਾਪਤ ਹੋਏ। 

ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਇੱਕ ਟੈਲੀਗ੍ਰਾਮ ਗਰੁੱਪ ਵਿਚ ਸ਼ਾਮਲ ਕਰ ਲਿਆ ਅਤੇ ਕਿਹਾ ਕਿ ਜੇਕਰ ਉਹ 2,000 ਰੁਪਏ ਦੇਵੇ ਤਾਂ ਉਸ ਦੇ ਖਾਤੇ ਵਿਚ 2800 ਰੁਪਏ ਵਾਪਸ ਆ ਜਾਣਗੇ। ਸ਼ਿਕਾਇਤਕਰਤਾ ਅਨੁਸਾਰ ਧੋਖੇਬਾਜ਼ਾਂ ਵੱਲੋਂ ਦਿੱਤੇ ਗਏ ਕੰਮ ਨੂੰ ਪੂਰਾ ਕਰਨ ਤੋਂ ਬਾਅਦ ਉਹ ਉਸ ਨੂੰ ਉਨ੍ਹਾਂ ਵੱਲੋਂ ਦਿੱਤੇ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਨ ਦਾ ਨਿਰਦੇਸ਼ ਦੇਣ ਲੱਗੇ। ਮੁਲਜ਼ਮਾਂ ਦੇ ਕਹਿਣ ’ਤੇ ਉਸ ਨੇ ਉਨ੍ਹਾਂ ਵੱਲੋਂ ਦਿੱਤੇ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਨੇ ਸ਼ੁਰੂ ਕਰ ਦਿੱਤੇ, ਪਰ ਉਸ ਨੂੰ ਕੋਈ ਰਿਟਰਨ ਨਹੀਂ ਮਿਲਿਆ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਸੁਪਰ ਫਾਸਟ ਕਾਰਵਾਈ, ਕਾਲਜ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ FIR ਤੋਂ ਪਹਿਲਾਂ ਹੀ ਕੀਤਾ ਟ੍ਰੇਸ

ਮੁਲਜ਼ਮ ਹਰ ਵਾਰ ਸ਼ਿਕਾਇਤਕਰਤਾ ਨੂੰ ਭਰੋਸਾ ਦਿੰਦੇ ਕਿ ਕੰਮ ਪੂਰਾ ਹੋਣ ਤੋਂ ਬਾਅਦ ਉਸ ਨੂੰ ਉਸ ਦੇ ਸਾਰੇ ਪੈਸੇ ਮੁਨਾਫੇ ਸਮੇਤ ਮਿਲ ਜਾਣਗੇ। ਇਸ ਤਰ੍ਹਾਂ ਠੱਗਾਂ ਦੀਆਂ ਗੱਲਾਂ ’ਚ ਆ ਕੇ ਸ਼ਿਕਾਇਤਕਰਤਾ ਨੇ ਮੁਲਜ਼ਮਾਂ ਦੇ ਖਾਤੇ ’ਚ ਕੁੱਲ 37 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ, ਪਰ ਨਾ ਤਾਂ ਉਸ ਨੂੰ ਕੋਈ ਲਾਭ ਮਿਲਿਆ ਅਤੇ ਨਾ ਹੀ ਉਸ ਵੱਲੋਂ ਜਮ੍ਹਾਂ ਕਰਵਾਈ ਗਈ ਰਕਮ ਮਿਲੀ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ। ਸਾਈਬਰ ਥਾਣਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਆਨਲਾਈਨ ਸ਼ੇਅਰ ’ਚ ਨਿਵੇਸ਼ ਕਰਨ ਦੇ ਨਾਂ ’ਤੇ ਹਰਿਆਣਾ ਏ.ਜੀ. ਦੇ ਸੀਨੀਅਰ ਆਡੀਟਰ ਤੋਂ ਠੱਗੀ
ਸੈਕਟਰ-41 ਦੇ ਵਸਨੀਕ ਕੁਲਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਸੈਕਟਰ-33 ਸਥਿਤ ਹਰਿਆਣਾ ਏ.ਜੀ. ਦਫ਼ਤਰ ਵਿਚ ਕੰਮ ਕਰ ਰਿਹਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਉਸ ਨੇ ਦੱਸਿਆ ਕਿ 14 ਮਾਰਚ 2024 ਨੂੰ ਉਸ ਨੂੰ ਵਟਸਐਪ ’ਤੇ ਇਕ ਮੈਸੇਜ ਆਇਆ। ਜਿਸ ਵਿਚ ਕਿਹਾ ਗਿਆ ਸੀ ਕਿ ਜੇਕਰ ਉਹ ਉਨ੍ਹਾਂ ਵੱਲੋਂ ਨਿਰਧਾਰਤ ਸ਼ੇਅਰਾਂ ਵਿਚ ਆਨਲਾਈਨ ਨਿਵੇਸ਼ ਕਰਨਗੇ ਤਾਂ ਉਨ੍ਹਾਂ ਨੂੰ ਵੱਧ ਮੁਨਾਫ਼ਾ ਮਿਲੇਗਾ। ਧੋਖੇਬਾਜ਼ਾਂ ਨੇ ਉਸ ਦਾ ਮੁੱਢਲਾ ਖਾਤਾ ਖੋਲ੍ਹਿਆ ਅਤੇ ਆਪਣੇ ਬੈਂਕ ਖਾਤੇ ਦਾ ਬਿਓਰਾ ਉਸ ਨੂੰ ਭੇਜ ਦਿੱਤਾ। 

ਇਸ ’ਤੇ ਸ਼ਿਕਾਇਤਕਰਤਾ ਨੇ ਧੋਖੇਬਾਜ਼ਾਂ ਦੇ ਕਹਿਣ ’ਤੇ ਆਨਲਾਈਨ ਸ਼ੇਅਰਾਂ ’ਚ ਪੈਸੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਤਰ੍ਹਾਂ ਪੀੜਤ ਨੇ ਧੋਖੇਬਾਜ਼ਾਂ ਵੱਲੋਂ ਦਿੱਤੇ ਵੱਖ-ਵੱਖ ਖਾਤਿਆਂ ’ਚ ਕੁੱਲ 8.75 ਲੱਖ ਰੁਪਏ ਟਰਾਂਸਫਰ ਕਰ ਦਿੱਤੇ, ਪਰ ਸ਼ਿਕਾਇਤਕਰਤਾ ਨੂੰ ਨਾ ਤਾਂ ਕੋਈ ਲਾਭ ਮਿਲਿਆ ਅਤੇ ਨਾ ਹੀ ਉਸ ਵੱਲੋਂ ਲਗਾਏ ਗਏ ਪੈਸੇ ਵਾਪਸ ਮਿਲੇ। ਇਸ ਮਾਮਲੇ ’ਚ ਸਾਈਬਰ ਥਾਣਾ ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Cyber
  • Fraud
  • Cheat
  • Share Market
  • Telegram
  • Join
  • FIR

ਅੱਧੀ ਰਾਤੀਂ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਫਗਵਾੜਾ, ਮੱਥਾ ਟੇਕਣ ਜਾ ਰਹੇ ਨੌਜਵਾਨਾਂ 'ਤੇ ਹੋ ਗਈ ਫਾਇਰਿੰਗ

NEXT STORY

Stories You May Like

  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • ed  s major action against cyber fraudsters
    ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ ਮਾਮਲੇ ’ਚ ਤੀਜਾ ਮੁਲਜ਼ਮ ਵੀ ਕਾਬੂ
  • fraud case
    ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
  • cyber fraud
    ਪਾਕਿਸਤਾਨ 'ਚ ਸਾਈਬਰ ਠੱਗੀ 'ਤੇ ਵੱਡਾ ਸ਼ਿਕੰਜਾ ; ਚੀਨੀ ਨਾਗਰਿਕਾਂ ਸਮੇਤ 212 ਅਰੈਸਟ
  • fraud case phagwara
    ਕੈਨੇਡਾ ਭੇਜਣ ਦੇ ਨਾਂ ’ਤੇ ਕੀਤੀ ਲੱਖਾਂ ਰੁਪਏ ਦੀ ਠੱਗੀ
  • cotton and woolen yarn prices increase by 45 percent
    ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +