ਗੁਰਦਾਸਪੁਰ (ਹਰਮਨ)- ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 35 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 2 ਔਰਤਾਂ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਰਸੋ ਕਾ ਪਿੰਡ ਨੇ ਦੱਸਿਆ ਕਿ ਗੁਰਦਿਆਲ ਸਿੰਘ, ਚਹਿਤਪ੍ਰੀਤ ਸਿੰਘ, ਜਸਬੀਰ ਕੌਰ, ਅਮਰਜੀਤ ਸਿੰਘ, ਪਰਮਜੀਤ ਕੌਰ ਨੇ ਉਸ ਦੀ ਸਾਲੀ ਦੇ ਲੜਕੇ ਜਸ਼ਨਪ੍ਰੀਤ ਸਿੰਘ ਪੁੱਤਰ ਤਜਿੰਦਰ ਸਿੰਘ ਵਾਸੀ ਰਾਵਲੀਪਿੰਡੀ ਜ਼ਿਲ੍ਹਾ ਗੁਰਦਾਸਪੁਰ ਨੂੰ ਵਿਦੇਸ਼ ਭੇਜਣ ਲਈ ਕਰੀਬ 35 ਲੱਖ 25 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ।
ਇਹ ਵੀ ਪੜ੍ਹੋ- ਪਿੰਡ ਦੇ ਸਾਬਕਾ ਸਰਪੰਚ ਨੇ ਦੋਨਾਲੀ ਨਾਲ ਖ਼ੁਦ ਨੂੰ ਮਾਰ ਲਈ ਗੋਲ਼ੀ, ਸੁਸਾਈਡ ਨੋਟ 'ਚ ਕੀਤੇ ਸਨਸਨੀਖੇਜ਼ ਖੁਲਾਸੇ
ਪੁਲਸ ਨੇ ਇਸ ਮਾਮਲੇ ਵਿਚ ਉਕਤ ਗੁਰਦਿਆਲ ਸਿੰਘ, ਚਹਿਤਪ੍ਰੀਤ ਸਿੰਘ, ਜਸਬੀਰ ਕੌਰ, ਅਮਰਜੀਤ ਸਿੰਘ ਅਤੇ ਪਰਮਜੀਤ ਕੌਰ ਖਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਓ.ਐੱਲ.ਐੱਕਸ ਸਾਈਟ ’ਤੇ ਗੱਡੀ ਦਾ ਸੌਦਾ ਕਰਕੇ 17 ਲੱਖ ਤੋਂ ਵਧੇਰੇ ਗਵਾਏ
NEXT STORY