ਚੰਡੀਗੜ੍ਹ (ਸੁਸ਼ੀਲ) : ਵਰਕ ਵੀਜ਼ਾ ਲਗਵਾਉਣ ਦੇ ਨਾਂ ’ਤੇ ਸੈਕਟਰ-34 ਸਥਿਤ ਨਿਊ ਐਡਵੈਂਚਰ ਕੰਸਲਟੈਂਸੀ ਦੇ ਮਾਲਕ ਤੇ ਕਰਮਚਾਰੀਆਂ ਨੇ 30 ਹਜ਼ਾਰ ਦੀ ਠੱਗੀ ਮਾਰ ਲਈ। ਯੂ.ਪੀ. ਵਾਸੀ ਰਾਮ ਸਨੇਹੀ ਪ੍ਰਸਾਦ ਦੀ ਸ਼ਿਕਾਇਤ ’ਤੇ ਸੈਕਟਰ-34 ਪੁਲਸ ਨੇ ਕੰਪਨੀ ਮਾਲਕ ਤੇ ਹੋਰਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਰਾਮ ਸਨੇਹੀ ਪ੍ਰਸਾਦ ਨੇ ਦੱਸਿਆ ਕਿ ਉਸ ਨੇ ਵਰਕ ਵੀਜ਼ਾ ਲਗਵਾਉਣਾ ਸੀ। ਇਸ ਲਈ ਨਿਊ ਐਡਵੈਂਚਰ ਕੰਸਲਟੈਂਸੀ ਦੇ ਮਾਲਕ ਤੇ ਕਰਮਚਾਰੀਆਂ ਨਾਲ ਸੰਪਰਕ ਕੀਤਾ। ਉਸ ਕੋਲੋਂ 1 ਲੱਖ ਰੁਪਏ ਮੰਗੇ ਤਾਂ 30 ਹਜ਼ਾਰ ਰੁਪਏ ਐਡਵਾਂਸ ਦਿੱਤੇ। ਪੈਸੇ ਲੈਣ ਤੋਂ ਬਾਅਦ ਵੀ ਵੀਜ਼ਾ ਨਹੀਂ ਲਗਵਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇੜੀਆਂ ਦਾ ਕਾਰਾ ; ਕੋਲੋਂ ਲੰਘਦੇ ਨੌਜਵਾਨ ਨੂੰ ਬਿਨਾਂ ਗੱਲੋਂ ਘੇਰ ਕੇ ਕੁੱਟਿਆ, ਕੜੇ, ਸਰੀਏ ਤੇ ਇੱਟਾਂ ਨਾਲ ਕੀਤਾ ਹਮਲਾ
NEXT STORY