Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:01:26 AM

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

  • punjab boys rajasthan

    ਪੰਜਾਬ ਦੇ ਮੁੰਡਿਆਂ ਦਾ ਰਾਜਸਥਾਨ ਪੁਲਸ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੋਲਰ ਪੰਪਾਂ ਦੇ ਨਾਂ 'ਤੇ ਭੋਲੇ-ਭਾਲੇ ਕਿਸਾਨਾਂ ਨਾਲ ਹੋ ਰਿਹਾ ਧੋਖਾ, ਕੈਬਨਿਟ ਮੰਤਰੀ ਨੇ ਕੀਤੀ ਅਪੀਲ

PUNJAB News Punjabi(ਪੰਜਾਬ)

ਸੋਲਰ ਪੰਪਾਂ ਦੇ ਨਾਂ 'ਤੇ ਭੋਲੇ-ਭਾਲੇ ਕਿਸਾਨਾਂ ਨਾਲ ਹੋ ਰਿਹਾ ਧੋਖਾ, ਕੈਬਨਿਟ ਮੰਤਰੀ ਨੇ ਕੀਤੀ ਅਪੀਲ

  • Edited By Babita,
  • Updated: 09 Jun, 2023 05:15 PM
Chandigarh
fraud with farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ. ਐੱਮ.-ਕੁਸੁਮ ਸਕੀਮ ਤਹਿਤ ਸੂਬੇ 'ਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ. ਐੱਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖ਼ਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਹੁਣ 'ਕੁਆਰੇ' ਨਹੀਂ ਖ਼ਰੀਦ ਸਕਣਗੇ ਗਰੀਬ ਕੋਟੇ ਦੇ ਮਕਾਨ, ਜਾਣੋ ਕੌਣ ਲੈ ਸਕੇਗਾ ਲਾਹਾ (ਵੀਡੀਓ)

ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਹਰਨੇਕ ਸਿੰਘ (94178-51616) ਅਤੇ ਮੈਨੇਜਰ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ। 

ਇਹ ਵੀ ਪੜ੍ਹੋ : ਥਾਣਿਆਂ 'ਚ ਰਾਤ ਵੇਲੇ ਟੱਲੀ ਹੋ ਕੇ ਪੁੱਜਣ ਵਾਲੇ ਪੰਜਾਬ ਪੁਲਸ ਦੇ ਮੁਲਾਜ਼ਮ ਹੋ ਜਾਣ ਸਾਵਧਾਨ ਕਿਉਂਕਿ...

ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ 'ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ. ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Solar Pump
  • Farmers
  • Fraud
  • Cabinet Minister
  • ਸੋਲਰ ਪੰਪ
  • ਕਿਸਾਨ
  • ਧੋਖਾਧੜੀ
  • ਕੈਬਨਿਟ ਮੰਤਰੀ
  • ਅਪੀਲ

ਪੰਜਾਬਣ ਨੇ UK 'ਚ ਕਰਵਾਈ ਬੱਲੇ-ਬੱਲੇ, ਡਰ ਨੂੰ ਤਾਕਤ ਬਣਾ ਕੇ ਜਿੱਤਿਆ ਵੱਡਾ ਚੈਲੰਜ

NEXT STORY

Stories You May Like

  • congress  ladki bahin yojana  women  cheating  maharashtra government
    'ਲਾਡਕੀ ਬਹਿਨ ਯੋਜਨਾ' ਦੇ ਨਾਂ 'ਤੇ 62 ਲੱਖ ਔਰਤਾਂ ਨਾਲ ਹੋਇਆ ਧੋਖਾ : ਕਾਂਗਰਸ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • big scam happening in the name of online shopping
    Online Shopping ਦੇ ਨਾਂ 'ਤੇ ਹੋ ਰਿਹਾ ਵੱਡਾ ਸਕੈਮ ! ਹਰ 5 'ਚੋਂ 1 USB ਸਟੋਰੇਜ ਡਿਵਾਈਸ ਨਕਲੀ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dispute over vacating shop in adampur claims tenant  s life
      ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
    • fraud in the name of investment in amazing food company
      ਅਮੇਜ਼ਿੰਗ ਫੂਡ ਕੰਪਨੀ 'ਚ ਨਿਵੇਸ਼ ਦੇ ਨਾਂ 'ਤੇ ਮਾਰੀ ਠੱਗੀ, ਮੋਟੇ ਮੁਨਾਫ਼ੇ ਦਾ...
    • channi  s change of tune
      ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ...
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • harjit singh grewal appointed chairman national minorities commission
      ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ,...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +